Akali Dal candidates List: ਅਕਾਲੀ ਦਲ ਵੱਲੋਂ ਲੋਕ ਸਭਾ ਚੋਣ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, ਜਾਣੋ ਹਰਸਿਮਰਤ ਬਾਦਲ ਨੂੰ ਕਿਥੋਂ ਮਿਲੀ ਟਿਕਟ
Akali Dal candidates List: ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ।Earth Day 2024: जानें पृथ्वी दिवस तिथि, विषय, इतिहास और कैसे मनाएं ये दिनAaj ka Rashifal 22 April 2024: सिंह और धनु राशि वालों के लिए लाभ देने वाला रहेगा सप्ताह का पहला दिन, जानें क्या है आपका आज का राशिफलWeekly Rashifal: आपके लिए कैसा रहेगा अप्रैल माह का आखिरी सप्ताह, जानें क्या है आपका साप्ताहिक...
ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਅਕਾਲੀ ਦਲ ਨੇ ਫਿਰੋਜ਼ਪੁਰ ਤੋਂ ਬੌਬੀ ਮਾਨ, ਮੁਹਿੰਦਰ ਕੇਪੀ ਜਲੰਧਰ, ਹਰਸਿਮਰਤ ਕੌਰ ਬਾਦਲ ਬਠਿੰਡਾ, ਹਰਦੀਪ ਸਿੰਘ ਬੁਟਰੇਲਾ, ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ ਅਤੇ ਚੰਡੀਗੜ੍ਹ ਤੋਂ ਹਰਦੀਪ ਸਿੰਘ ਬੁਟਰੇਲਾ ਚੰਡੀਗੜ੍ਹ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਸੋਮਵਾਰ ਨੂੰ ਲੋਕ ਸਭਾ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ। ਇਸ ਵਿੱਚ ਚੰਡੀਗੜ੍ਹ ਅਤੇ ਪੰਜਾਬ ਦੀਆਂ 5 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ। ਚੰਡੀਗੜ੍ਹ ਤੋਂ ਹਰਦੀਪ ਸਿੰਘ ਬੁਟਰੇਲਾ, ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਜਲੰਧਰ ਤੋਂ ਮਹਿੰਦਰ ਸਿੰਘ ਕੇਪੀ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ ਅਤੇ ਫਿਰੋਜ਼ਪੁਰ ਤੋਂ ਨਰਦੇਵ ਸਿੰਘ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।
ਮਹਿੰਦਰ ਸਿੰਘ ਕੇਪੀ ਸੋਮਵਾਰ ਨੂੰ ਹੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਉਨ੍ਹਾਂ ਦੇ ਘਰ ਪੁੱਜੇ। ਇਸ ਤੋਂ ਪਹਿਲਾਂ ਕੇਪੀ ਨੂੰ ਮਨਾਉਣ ਲਈ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਉਨ੍ਹਾਂ ਦੇ ਘਰ ਪੁੱਜੇ ਸਨ ਪਰ ਗੱਲ ਸਿਰੇ ਨਹੀਂ ਚੜ੍ਹੀ।
Lok Sabha Elections Lok Sabha Elections 2024 Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
Deutschland Neuesten Nachrichten, Deutschland Schlagzeilen
Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.
BJP Manifesto: ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ, ਜਾਣੋ ਸੰਕਲਪ ਪੱਤਰ 2024 ਚ ਕੀ-ਕੀ ਹੈ ਖਾਸ, PM ਮੋਦੀ ਬੋਲੇ-ਮੁਫਤ ਰਾਸ਼ਨ ਯੋਜਨਾ ਅਗਲੇ ਪੰਜ ਸਾਲਾਂ ਤੱਕ ਜਾਰੀBJP Manifesto: ਭਾਜਪਾ 14 ਅਪ੍ਰੈਲ ਨੂੰ ਲੋਕ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਸਕਦੀ ਹੈ। ਪਾਰਟੀ ਨੇ ਇਸ ਦਾ ਨਾਂ ਸੰਕਲਪ ਪੱਤਰ ਰੱਖਿਆ ਹੈ।
Weiterlesen »
Lok Sabha Election 2024 Phase 1: ਚੋਣਾਂ ਦੇ ਪਹਿਲੇ ਪੜਾਅ ਦੀਆਂ ਖਾਸ ਗੱਲਾਂ- 16.63 ਕਰੋੜ ਵੋਟਰ, ਸ਼ਾਮ 6 ਵਜੇ ਤੱਕ ਵੋਟਿੰਗLok Sabha Election 2024 Phase 1: ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਵਿੱਚ, 16.63 ਕਰੋੜ ਤੋਂ ਵੱਧ ਵੋਟਰ ਚੋਣ ਲੜ ਰਹੇ 1625 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ।
Weiterlesen »
Bathinda News: ਅਕਾਲੀ ਦਲ ਤੋਂ ਸਾਰੀਆਂ ਵਿਰੋਧੀ ਪਾਰਟੀਆਂ ਘਬਰਾਈਆਂ- ਹਰਸਿਮਰਤ ਬਾਦਲBathinda News: ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਟਿਕਟ ਸਬੰਧੀ ਫੈਸਲਾ ਲੈਣ ਸ਼੍ਰੋਮਣੀ ਅਕਾਲੀ ਦਲ ਦਾ ਫੈਸਲਾ ਹੈ...ਪਰ ਮੇਰਾ ਫੈਸਲਾ ਹੈ ਕਿ ਜੇਕਰ ਉਹ ਚੋਣ ਲੜਨਗੇ ਤਾਂ ਉਹ ਬਠਿੰਡਾ ਲੋਕ ਸਭਾ ਸੀਟ ਤੋਂ ਹੀ ਲੜਨਗੇ...ਕਿਸੇ ਹੋਰ ਲੋਕ ਸਭਾ ਸੀਟ ਤੋਂ ਉਹ ਚੋਣ ਨਹੀਂ ਲੜਨਗੇ।
Weiterlesen »
Lok Sabha Election 2024 Live: ਸਵੇਰੇ 9 ਵਜੇ ਤੱਕ ਬੰਗਾਲ ਚ ਸਭ ਤੋਂ ਵੱਧ 15 ਫੀਸਦੀ ਵੋਟਿੰਗ; MP ਵਿੱਚ 14% ਅਤੇ ਯੂਪੀ ਚ 12% ਵੋਟਿੰਗ ਹੋਈLok Sabha Chunav 2024 Live Updates: ਪਹਿਲੇ ਗੇੜ ਚ 21 ਸੂਬਿਆਂ ਦੀਆਂ 102 ਲੋਕ ਸਭਾ ਸੀਟਾਂ ਤੇ ਵੋਟਿੰਗ ਅੱਜ; ਚੋਣ ਕਮਿਸ਼ਨ ਵੱਲੋਂ ਪੁਖ਼ਤਾ ਪ੍ਰਬੰਧ
Weiterlesen »
Aap Meeting: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ CM ਭਗਵੰਤ ਮਾਨ ਅੱਜ ਸਾਰੇ ਉਮੀਦਵਾਰਾਂ ਨਾਲ ਕਰਨਗੇ ਮੀਟਿੰਗAap Meeting: ਮੁੱਖ ਮੰਤਰੀ ਮਾਨ ਲੋਕ ਸਭਾ ਚੋਣਾਂ ਨੂੰ ਲੈ ਕੇ ਮੋਹਾਲੀ ਚ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਨਾਲ ਮੀਟਿੰਗ ਕਰਨਗੇ।
Weiterlesen »
Lok Sabha Election 2024: ਅਕਾਲੀ ਦਲ ਜਲਦ ਉਮੀਦਵਾਰਾਂ ਦਾ ਕਰ ਸਕਦਾ ਹੈ ਐਲਾਨ! ਇਹਨਾਂ ਨਾਵਾਂ ਦੀ ਹੋ ਰਹੀ ਚਰਚਾLok Sabha Election 2024: ਅਕਾਲੀ ਦਲ ਸੋਮਵਾਰ ਨੂੰ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਸਕਦਾ ਹੈ।
Weiterlesen »