Amritsar News: ਉਨ੍ਹਾਂ ਨੇ ਦੱਸਿਆ ਕਿ ਗੱਲਬਾਤ ਦੌਰਾਨ ਲਖਵਿੰਦਰ ਸਿੰਘ ਨੇ ਕਿਹਾ ਸੀ ਕਿ ਉਹ ਪਰਿਵਾਰ ਨੂੰ ਸਵੇਰੇ ਫੋਨ ਕਰਨਗੇ ਅਤੇ ਬੱਚਿਆਂ ਨਾਲ ਗੱਲ ਕਰਨਗੇ ਪਰ ਪਰਮਾਤਮਾ ਨੂੰ ਕੁਝ ਹੋਰ ਮਨਜ਼ੂਰ ਸੀ
Amritsar News: ਮਹਿਤਾ ਦੇ ਜਵਾਨ ਨੇ ਪੀਤਾ ਸ਼ਹਾਦਤ ਦਾ ਜਾਮ; ਨਮ ਅੱਖਾਂ ਨਾਲ ਪਤਨੀ ਨੇ ਪਤੀ ਦੀ ਸ਼ਹੀਦ ਉਤੇ ਫਖਰ ਮਹਿਸੂਸ ਕੀਤਾ
ਪੰਜਾਬ ਦਾ ਇੱਕ ਹੋਰ ਜਵਾਨ ਨੇ ਦੇਸ਼ ਦੀ ਸੇਵਾ ਕਰਦੇ ਹੋਏ ਸ਼ਹਾਦਤ ਦਾ ਜਾਮ ਪੀ ਲਿਆ ਹੈ। ਭਾਰਤੀ ਫੌਜ ਦੀ ਯੂਨਿਟ 15 ਸਿੱਖ ਲੀ ਵਿੱਚ ਤਾਇਨਾਤ ਹੌਲਦਾਰ ਲਖਵਿੰਦਰ ਸਿੰਘ ਜੋ ਕਿ ਅਸਾਮ ਵਿੱਚ ਆਪਣੀ ਡਿਊਟੀ ਨਿਭਾ ਰਹੇ ਸਨ। ਇਸ ਦੌਰਾਨ ਗੱਲਬਾਤ ਕਰਦਿਆਂ ਹੋਇਆਂ ਸ਼ਹੀਦ ਲਖਵਿੰਦਰ ਸਿੰਘ ਦੀ ਪਤਨੀ ਨੇ ਦੱਸਿਆ ਕਿ ਬੀਤੀ ਦੇਰ ਰਾਤ ਉਨ੍ਹਾਂ ਦੀ ਲਖਵਿੰਦਰ ਸਿੰਘ ਦੇ ਨਾਲ ਗੱਲ ਹੋਈ ਸੀ ਤੇ ਕਰੀਬ ਇੱਕ ਘੰਟਾ ਉਨ੍ਹਾਂ ਨੇ ਗੱਲਬਾਤ ਕੀਤੀ ਤੇ ਆਮ ਤੌਰ ਦੇ ਉੱਤੇ ਉਹ ਫੋਨ ਕਰਕੇ ਬੱਚਿਆਂ ਦਾ ਹਾਲ ਚਾਲ ਪੁੱਛਦੇ ਸਨ।
Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
Deutschland Neuesten Nachrichten, Deutschland Schlagzeilen
Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.
Dairy Farmers News: ਚੰਡੀਗੜ੍ਹ ਚ ਦੁੱਧ ਸਪਲਾਈ ਕਰਨ ਵਾਲੇ ਡੇਅਰੀ ਫਾਰਮਰ ਨਹੀਂ ਰਜਿਸਟਰਡ; ਹਾਈ ਕੋਰਟ ਨੇ ਨੋਟਿਸ ਕੀਤਾ ਜਾਰੀDairy Farmers News: ਹਾਈ ਕੋਰਟ ਨੇ ਇਸ ਉਤੇ ਕਾਰਵਾਈ ਦੀ ਮੰਗ ਕੀਤੀ ਹੈ ਕਿਉਂਕਿ ਇਸ ਨਾਲ ਨਾ ਸਿਰਫ਼ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।
Weiterlesen »
Amritsar News: ਗਰਭਵਤੀ ਪਤਨੀ ਨੂੰ ਜ਼ਿੰਦਾ ਸਾੜਨ ਦਾ ਮਾਮਲਾ- NCW ਦੀ ਚੇਅਰਪਰਸਨ ਨੇ DGP ਤੋਂ ਮੰਗੀ ਰਿਪੋਰਟ, ਕਹੀ ਇਹ ਗੱਲAmritsar Crime News: ਪੁਲਿਸ ਨੇ ਦੱਸਿਆ ਕਿ ਜੌੜੇ ਬੱਚਿਆਂ ਨਾਲ ਗਰਭਵਤੀ ਔਰਤ ਦੀ ਮੌਕੇ ਤੇ ਹੀ ਮੌਤ ਹੋ ਗਈ। ਉਸ ਦਾ ਪਤੀ ਅਜੇ ਫਰਾਰ ਹੈ।
Weiterlesen »
Jalandhar News: ਜਲੰਧਰ ਚ ਦਿਲ ਦਹਿਲਾ ਦੇਣ ਵਾਲੀ ਘਟਨਾ! ਸਿਰ ਕੱਟੀ ਮਿਲੀ ਲਾਸ਼, ਫਿਰ ਸਾੜਿਆ...Jalandhar News: ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਮੁਲਜ਼ਮ ਸੋਨੂੰ ਨੇ ਤੇਜ਼ਧਾਰ ਹਥਿਆਰ ਨਾਲ ਕੁਲਵਿੰਦਰ ਦੀ ਗਰਦਨ ਉਸ ਦੇ ਸਰੀਰ ਤੋਂ ਵੱਖ ਕਰ ਦਿੱਤੀ।
Weiterlesen »
Nangal News: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਦੇ ਕਤਲ ਮਗਰੋਂ ਪਰਿਵਾਰ ਤੇ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇ ਜਾਮNangal News: ਕੱਲ੍ਹ ਨੰਗਲ ਦੇ ਰੇਲਵੇ ਰੋਡ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਨੰਗਲ ਇਕਾਈ ਦੇ ਪ੍ਰਧਾਨ ਦੀ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਦੁਕਾਨ ਉਤੇ ਬੈਠੇ ਹੋਏ ਤੇ ਨਾਲ ਹਮਲਾ ਕੀਤਾ ਗਿਆ ਸੀ।
Weiterlesen »
Iran Israel War Update: ਇਰਾਨ ਨੇ ਇਜ਼ਰਾਈਲ ਤੇ ਕੀਤਾ ਮਿਜ਼ਾਈਲ ਅਟੈਕ, ਕੁੱਝ ਲੋਕਾਂ ਦੇ ਜਖ਼ਮੀ ਹੋਣ ਦੀ ਵੀ ਖ਼ਬਰIran Israel War Update: ਇਸ ਮਹੀਨੇ ਦੇ ਸ਼ੁਰੂ ਵਿਚ ਇਜ਼ਰਾਈਲ ਨੇ ਦਮਿਸ਼ਕ ਵਿਚ ਈਰਾਨ ਦੇ ਦੂਤਾਵਾਸ ਤੇ ਹਮਲਾ ਕੀਤਾ ਸੀ, ਜਿਸ ਵਿਚ ਦੋ ਈਰਾਨੀ ਜਨਰਲਾਂ ਦੀ ਮੌਤ ਹੋ ਗਈ ਸੀ।
Weiterlesen »
Muktsar Sahib News: ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਸੀ ਪਤੀ ਦਾ ਕਤਲ, ਪੁਲਿਸ ਨੇ ਦੋਵੇਂ ਮੁਲਜ਼ਮ ਕੀਤੇ ਕਾਬੂMuktsar Sahib News: ਮਿਤੀ 17-4-2024 ਨੂੰ ਜਸਕੌਰ ਸਿੰਘ ਉਰਫ ਸੋਨੀ ਪੁੱਤਰ ਮੇਜਰ ਸਿੰਘ ਵਾਸੀ ਆਲਮਵਾਲਾ ਦੀ ਮੌਤ ਦਾ ਮਾਮਲਾ ਸਹਾਮਣੇ ਆਇਆ ਸੀ। ਜਿਸ ਤੇ ਪੁਲਿਸ ਵੱਲੋਂ ਮ੍ਰਿਤਕ ਭੈਣ ਕਿਰਨਪਦੀਪ ਕੌਰ ਦੇ ਬਿਆਨਾਂ ਦੇ ਅਧਾਰ ਤੇ ਕਾਰਵਾਈ ਕੀਤੀ ਗਈ ਸੀ ।
Weiterlesen »