Amritsar News: ਸ੍ਰੀ ਹਰਿਮੰਦਰ ਸਾਹਿਬ ਵਿਖੇ ਔਰਤ ਨੇ ਸਿੱਖ ਮਰਿਆਦਾ ਦੀ ਕੀਤੀ ਉਲੰਘਣਾ; ਦੋ ਮੁਲਾਜ਼ਮ ਮੁਅੱਤਲ

Punjabi News Nachrichten

Amritsar News: ਸ੍ਰੀ ਹਰਿਮੰਦਰ ਸਾਹਿਬ ਵਿਖੇ ਔਰਤ ਨੇ ਸਿੱਖ ਮਰਿਆਦਾ ਦੀ ਕੀਤੀ ਉਲੰਘਣਾ; ਦੋ ਮੁਲਾਜ਼ਮ ਮੁਅੱਤਲ
Zee Punjabi NewsZee News PunjabPunjab News Today
  • 📰 Zee News
  • ⏱ Reading Time:
  • 25 sec. here
  • 16 min. at publisher
  • 📊 Quality Score:
  • News: 62%
  • Publisher: 63%

Amritsar News: ਇਸ ਦੌਰਾਨ ਗੁਰੂ ਮਹਾਰਾਜ ਵੱਲੋਂ ਔਰਤ ਦੇ ਪੈਰ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਦਾ ਵੀ ਧਿਆਨ ਇਸ ਔਰਤ ਵੱਲ ਨਹੀਂ ਪਿਆ।

Sonakshi Sinha - Zaheer Iqbal Wedding: सोनाक्षी की शादी की तैयारियां हुई शुरू, दुल्हन की तरह सजा घर, देखें वायरल तस्वीरेंIND vs BAN Playing 11: क्या टीम इंडिया की होगी सेमीफाइनल में एंट्री? देखें इंडिया बनाम बांग्लादेश हेड टू हैड रिकॉर्डYoga For Kidney Stone: ਗੁਰਦੇ ਦੀ ਪੱਥਰੀ ਦੇ ਇਲਾਜ ਲਈ ਕਰੋ ਇਹ 5 ਆਸਣ, ਪਿਸ਼ਾਬ ਰਾਹੀਂ ਪੱਥਰੀ ਬਾਹਰ ਆਉਣੀ ਹੋ ਜਾਵੇਗੀ ਸ਼ੁਰੂ

ਇਸ ਦੌਰਾਨ ਗੁਰੂ ਮਹਾਰਾਜ ਵੱਲੋਂ ਔਰਤ ਦੇ ਪੈਰ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਦਾ ਵੀ ਧਿਆਨ ਇਸ ਔਰਤ ਵੱਲ ਨਹੀਂ ਪਿਆ। ਸਿੱਖ ਜਥੇਬੰਦੀਆਂ ਵਿੱਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਜਥੇਬੰਦੀਆਂ ਦਾ ਕਹਿਣਾ ਹੈ ਕਿ ਬੇਅਦਬੀ ਕਰਨ ਵਾਲੇ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਐਡਵੋਕੇਟ ਧਾਮੀ ਨੇ ਕਿਹਾ ਕਿ ਕਿਸੇ ਨੂੰ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਮਤਿ ਵਿਰੁੱਧ ਹਰਕਤ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾ ਸਕਦੀ, ਪਰੰਤੂ ਕੁਝ ਲੋਕ ਜਾਣਬੁੱਝ ਕੇ ਇਸ ਪਾਵਨ ਅਸਥਾਨ ਦੀ ਪਵਿੱਤਰਤਾ ਤੇ ਇਤਿਹਾਸਕ ਮਹੱਤਤਾ ਨੂੰ ਨਜ਼ਰਅੰਦਾਜ਼ ਕਰਕੇ ਕੋਝੀਆਂ ਹਰਕਤਾਂ ਕਰਦੇ ਹਨ।

Wir haben diese Nachrichten zusammengefasst, damit Sie sie schnell lesen können. Wenn Sie sich für die Nachrichten interessieren, können Sie den vollständigen Text hier lesen. Weiterlesen:

Zee News /  🏆 7. in İN

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

Deutschland Neuesten Nachrichten, Deutschland Schlagzeilen

Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.

Samrala News: ਮੰਦਬੁੱਧੀ ਔਰਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਭੰਗ ਕੀਤੀSamrala News: ਮੰਦਬੁੱਧੀ ਔਰਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਭੰਗ ਕੀਤੀSamrala News: ਕੈਮਰੇ ਚੈੱਕ ਕਰਨ ਉਤੇ ਪਤਾ ਚੱਲਿਆ ਕਿ ਗ੍ਰੰਥੀ ਸਿੰਘ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਜਾਣ ਤੋਂ ਬਾਅਦ ਇਹ ਮੰਦਬੁੱਧੀ ਔਰਤ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋ ਕੇ ਉਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਰੁਮਾਲਾ ਹਟਾਇਆ
Weiterlesen »

Rahul Gandhi in Amritsar: ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਣਗੇ ਮੱਥਾ, ਔਜਲਾ ਦੇ ਹੱਕ ਚ ਕਰਨਗੇ ਚੋਣ ਪ੍ਰਚਾਰRahul Gandhi in Amritsar: ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਣਗੇ ਮੱਥਾ, ਔਜਲਾ ਦੇ ਹੱਕ ਚ ਕਰਨਗੇ ਚੋਣ ਪ੍ਰਚਾਰRahul Gandhi News: ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਉਣਗੇ। ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।
Weiterlesen »

Amritsar News: ਤਾਏ ਦੇ ਲੜਕੇ ਸਮੇਤ ਤਿੰਨ ਜਣਿਆਂ ਨੇ ਨਾਬਾਲਿਗਾ ਨਾਲ ਕੀਤਾ ਬਲਾਤਕਾਰ; ਪੁਲਿਸ ਉਤੇ ਲਗਾਏ ਦੋਸ਼Amritsar News: ਤਾਏ ਦੇ ਲੜਕੇ ਸਮੇਤ ਤਿੰਨ ਜਣਿਆਂ ਨੇ ਨਾਬਾਲਿਗਾ ਨਾਲ ਕੀਤਾ ਬਲਾਤਕਾਰ; ਪੁਲਿਸ ਉਤੇ ਲਗਾਏ ਦੋਸ਼Amritsar News: ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਪੁਲਿਸ ਅਧਿਕਾਰੀ ਨੂੰ ਦਿੱਤੀ ਹੈ ਪਰ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।
Weiterlesen »

Amritsar News: ਦੂਜੇ ਪੜਾਅ ਤਹਿਤ ਝੋਨੇ ਦੀ ਲੁਆਈ ਸ਼ੁਰੂ, ਕਿਸਾਨਾਂ ਨੇ ਨਿਰਵਿਘਨ ਬਿਜਲੀ ਦੀ ਮੰਗ ਕੀਤੀAmritsar News: ਦੂਜੇ ਪੜਾਅ ਤਹਿਤ ਝੋਨੇ ਦੀ ਲੁਆਈ ਸ਼ੁਰੂ, ਕਿਸਾਨਾਂ ਨੇ ਨਿਰਵਿਘਨ ਬਿਜਲੀ ਦੀ ਮੰਗ ਕੀਤੀAmritsar News: ਅੱਜ ਮੋਗਾ, ਸੰਗਰੂਰ, ਬਰਨਾਲਾ, ਮਾਲੇਰਕੋਟਲਾ, ਪਟਿਆਲਾ, ਫਤਹਿਗੜ੍ਹ ਸਾਹਿਬ, ਐੱਸਏਐੱਸ ਨਗਰ, ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਤਰਨਤਾਰਨ, ਅੰਮ੍ਰਿਤਸਰ ਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਝੋਨੇ ਦੀ ਇਹ ਲੁਵਾਈ ਸ਼ੁਰੂ ਹੋਈ ਹੈ।
Weiterlesen »

Samrala News: ਸਮਰਾਲਾ ਚ ਤਿੰਨ ਵਿਅਕਤੀਆਂ ਨੇ ਕੀਤੀ ਗੁਟਕਾ ਸਾਹਿਬ ਦੀ ਬੇਅਦਬੀSamrala News: ਸਮਰਾਲਾ ਚ ਤਿੰਨ ਵਿਅਕਤੀਆਂ ਨੇ ਕੀਤੀ ਗੁਟਕਾ ਸਾਹਿਬ ਦੀ ਬੇਅਦਬੀSamrala News: ਜਾਣਕਾਰੀ ਮੁਤਾਬਿਕ ਟਹਿਲ ਸਿੰਘ ਵੱਲੋਂ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਕਰਕੇ ਘਰ ਦੀ ਛੱਤ ਉਪਰ ਸੁੱਟ ਦਿੱਤੇ। ਇਸ ਬਾਰੇ ਪਿੰਡ ਵਾਸੀਆਂ ਨੂੰ ਪਤਾ ਚੱਲ ਗਿਆ ਸੀ। ਜਿਸ ਤੋਂ ਬਾਅਦ ਉਸਨੇ ਆਪਣੀ ਭਰਜਾਈ ਅਮਰਜੀਤ ਕੌਰ ਅਤੇ ਭਤੀਜਾ ਸਰਬਜੀਤ ਸਿੰਘ ਨਾਲ ਮਿਲਕੇ ਗੁਟਕਾ ਸਾਹਿਬ ਦੇ ਅੰਗਾਂ ਨੂੰ ਅਗਨੀ ਭੇਟ ਕਰਕੇ ਨੀਲੋਂ ਨਹਿਰ ਵਿਚ ਜਲਪ੍ਰਵਾਹ ਕਰ ਦਿੱਤਾ...
Weiterlesen »

Punjab News: ਪੰਜਾਬ ਵਿੱਚ ਨਸ਼ਿਆਂ ਨਾਲ 15 ਦਿਨਾਂ ਚ 15 ਮੌਤਾਂ; ਵਿਰੋਧੀ ਧਿਰਾਂ ਨੇ ਆਪ ਸਰਕਾਰ ਤੇ ਖੜ੍ਹੇ ਕੀਤੇ ਸਵਾਲPunjab News: ਪੰਜਾਬ ਵਿੱਚ ਨਸ਼ਿਆਂ ਨਾਲ 15 ਦਿਨਾਂ ਚ 15 ਮੌਤਾਂ; ਵਿਰੋਧੀ ਧਿਰਾਂ ਨੇ ਆਪ ਸਰਕਾਰ ਤੇ ਖੜ੍ਹੇ ਕੀਤੇ ਸਵਾਲਇਸ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਨਵੇਂ ਚੁਣੇ ਗਏ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਸਰਕਾਰ ਦੀ ਕਾਰਗੁਜ਼ਾਰੀ ਦੀ ਨਿਖੇਧੀ ਕੀਤੀ ਹੈ।
Weiterlesen »



Render Time: 2025-02-26 20:00:34