Amritsar News: ਉਥੇ ਹੀ ਮੌਕੇ ਉਪਰ ਪੁੱਜੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੀਤੀ ਰਾਤ ਛਪਰਾ ਰਾਮ ਸਿੰਘ ਪਿੰਡ ਵਿੱਚ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਸੀ।
Amritsar News: ਅੰਮ੍ਰਿਤਸਰ ਵਿੱਚ ਪਲਾਟ ਦੇ ਵਿਵਾਦ ਨੂੰ ਲੈ ਕੇ ਚੱਲੀ ਗੋਲੀ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ।Sonakshi Sinha - Zaheer Iqbal Wedding: सोनाक्षी की शादी की तैयारियां हुई शुरू, दुल्हन की तरह सजा घर, देखें वायरल तस्वीरेंIND vs BAN Playing 11: क्या टीम इंडिया की होगी सेमीफाइनल में एंट्री? देखें इंडिया बनाम बांग्लादेश हेड टू हैड रिकॉर्डਅੰਮ੍ਰਿਤਸਰ ਵਿੱਚ ਲੁੱਟ-ਖੋਹ ਅਤੇ ਕਤਲ ਦੀਆਂ ਵਾਰਦਾਤਾਂ ਕਾਫੀ ਵਾਪਰ ਰਹੀਆਂ ਹਨ, ਜਿਸ ਕਾਰਨ ਲੋਕਾਂ ਵਿੱਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ। ਤਾਜ਼ਾ ਮਾਮਲਾ ਜੰਡਿਆਲਾ ਗੁਰੂ ਦੇ ਅਧੀਨ ਆਉਂਦੇ ਪਿੰਡ ਛਪਰਾ ਰਾਮ...
ਇਸ ਵਿਵਾਦ ਦੌਰਾਨ ਇੱਕ ਵਿਅਕਤੀ ਉਤੇ ਕੁਝ ਨੌਜਵਾਨਾਂ ਨੇ ਫਾਇਰਿੰਗ ਕਰ ਦਿੱਤੀ, ਜਿਸ ਦੀ ਮੌਕੇ ਉਪਰ ਹੀ ਮੌਤ ਹੋ ਗਈ ਸੀ। ਮ੍ਰਿਤਕ ਸਖ਼ਸ਼ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ। ਹਰਪ੍ਰੀਤ ਸਿੰਘ ਦੀ ਲਾਸ਼ ਦਾ ਅੱਜ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਇਆ ਗਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨੌਜਵਾਨਾਂ ਦੇ ਵਿਚਾਲੇ 16 ਮਰਲਾ ਪਲਾਟ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ ਅਤੇ ਪਹਿਲਾਂ ਰਾਜ਼ੀਨਾਮਾ ਵੀ ਹੋ ਗਿਆ ਸੀ। ਕੱਲ੍ਹ ਰਾਤ ਚਾਰ ਤੋਂ ਪੰਜ ਲੋਕ ਮੌਕੇ ਉਪਰ ਪੁੱਜੇ ਅਤੇ ਹਰਪ੍ਰੀਤ ਸਿੰਘ ਉਪਰ ਗੋਲੀਆਂ ਚਲਾ ਦਿੱਤੀਆਂ। ਪਰਿਵਾਰ ਨੇ ਪੁਲਿਸ ਦੇ ਉਚ ਅਧਿਕਾਰੀਆਂ ਕੋਲੋਂ ਇਨਸਾਫ ਦੀ ਮੰਗ ਕੀਤੀ ਹੈ।ਉਥੇ ਹੀ ਮੌਕੇ ਉਪਰ ਪੁੱਜੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੀਤੀ ਰਾਤ ਛਪਰਾ ਰਾਮ ਸਿੰਘ ਪਿੰਡ ਵਿੱਚ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਵਿੱਚ ਹਰਪ੍ਰੀਤ ਸਿੰਘ ਨਾਮਕ ਨੌਜਵਾਨ ਦੀ ਮੌਤ ਹੋ ਗਈ ਹੈ। ਪੁਲਿਸ ਨੇ ਦੱਸਿਆ ਕਿ ਪੁਲਿਸ ਨੇ ਛੇ ਤੋਂ ਸੱਤ ਲੋਕਾਂ ਦੇ ਖਿਲਾਫ਼ ਮਾਮਲਾ ਦਰਜ...
Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
Deutschland Neuesten Nachrichten, Deutschland Schlagzeilen
Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.
Water Crisis: ਪਾਤੜਾਂ ਦੇ ਵਾਰਡ ਨੰਬਰ 14 ਸਾਗਰ ਬਸਤੀ ਚ ਛਾਇਆ ਪਾਣੀ ਦਾ ਸੰਕਟ, ਲੋਕ ਬੇਹੱਦ ਪ੍ਰੇਸ਼ਾਨWater Crisis: ਗਰਮੀ ਦੇ ਮੌਸਮ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਲੈ ਕੇ ਗਰਮ ਹੋਏ ਮਹੱਲਾ ਵਾਸੀ, ਨਗਰ ਕੌਸ਼ਲ ਪ੍ਰਧਾਨ ਤੋਂ ਪਾਣੀ ਦੀ ਸਮੱਸਿਆ ਦੇ ਹੱਲ ਕਰਨ ਦੀ ਕੀਤੀ ਮੰਗ,
Weiterlesen »
Punjab Drug News: ਪੰਜਾਬ ਚ ਨਸ਼ਾ ਬਣਿਆ ਨਸੂਰ; ਪੁਲਿਸ ਦੀ ਤਸਕਰਾਂ ਖ਼ਿਲਾਫ਼ ਮੁਹਿੰਮ ਤੇ ਸਵਾਲ ਹੋਏ ਖੜ੍ਹੇPunjab Drug News: ਬੀਤੇ ਦਿਨ ਮੋਗਾ ਵਿੱਚ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਸੀ। ਪਿੰਡ ਲੋਹਰਾ ਦਾ 16 ਸਾਲਾ ਹਰਮਨਪ੍ਰੀਤ ਸਿੰਘ ਦੀ ਨਸ਼ੇ ਦੀ ਓਵਰਡੋਜ਼ ਦੇ ਕਾਰਨ ਮੌਤ ਹੋ ਗਈ।
Weiterlesen »
Ladowal toll plaza: ਐਤਵਾਰ ਤੋਂ ਲਾਡੋਵਾਲ ਟੋਲ ਪਲਾਜ਼ਾ ਹੋਵੇਗਾ ਮੁਫ਼ਤ; ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਧਰਨੇ ਦਾ ਐਲਾਨLadowal toll plaza: ਇਸ ਮਹਿੰਗੇ ਟੋਲ ਪਲਾਜ਼ਾ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਹੈ। ਇਸ ਦੇ ਬਾਵਜੂਦ NHAI ਇਸ ਦੀਆਂ ਦਰਾਂ ਘਟਾਉਣ ਦੀ ਬਜਾਏ ਹਰ ਸਾਲ ਵਧਾ ਰਹੀ ਹੈ।
Weiterlesen »
Faridkot News: ਫ਼ਰੀਦਕੋਟ ਚ ਦਿਨ ਚੜਦੇ ਹੀ ਨਸ਼ਿਆ ਨੂੰ ਲੈ ਕੇ ਸ਼ੱਕੀ ਵਿਅਕਤੀਆ ਦੇ ਘਰਾਂ ਚ ਕੀਤੀ ਰੇਡ।Faridkot News: ਗੌਰਤਲਬ ਹੈ ਕਿ ਕੱਲ੍ਹ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਅਲਰਟ ਹੋ ਕੇ ਇਸ ਰੇਡ ਨੂੰ ਅੰਜ਼ਾਮ ਦਿੱਤਾ ਹੈ।
Weiterlesen »
Punjab News: ਪੰਜਾਬ ਵਿੱਚ ਨਸ਼ੇ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ਵਿਰੋਧੀ ਨੇ ਪੰਜਾਬ ਸਰਕਾਰ ਨੂੰ ਘੇਰਿਆPunjab News: ਪੰਜਾਬ ਵਿੱਚ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉਤੇ ਸਵਾਲ ਖੜ੍ਹੇ ਕੀਤੇ ਹਨ।
Weiterlesen »
Ludhiana News: ਡਰਾਈਵਰ ਨੇ ਸ਼ਰਾਬ ਦੇ ਨਸ਼ੇ ਚ ਫੁੱਟਪਾਥ ਤੇ ਸੁੱਤੇ ਪਏ 2 ਲੋਕਾਂ ਤੇ ਚਾੜ੍ਹਿਆ ਟਰੱਕ; ਇੱਕ ਦੀ ਮੌਤLudhiana News: ਲੁਧਿਆਣਾ ਹੰਬੜਾਂ ਰੋਡ ਉਤੇ ਤੇਜ਼ ਰਫ਼ਤਾਰ ਟਰੱਕ ਇੱਕ ਪਲਾਟ ਦੀ ਕੰਧ ਤੋੜ ਕੇ ਅੰਦਰ ਵੜ ਗਿਆ। ਸੜਕ ਦੇ ਡਿਵਾਈਡਰ ਉਤੇ ਪਏ ਲੋਕਾਂ ਨੂੰ ਕੁਚਲ ਦਿੱਤਾ।
Weiterlesen »