Amritsar News: ਅੰਮ੍ਰਿਤਸਰ ਪੁਲਿਸ ਵੱਲੋਂ ਅੰਤਰਰਾਜੀ ਸੰਗਠਨ ਅਪਰਾਧ ਸਿੰਡੀਕੇਟ ਦੇ ਪੰਜ ਗੁਰਗੇ ਗ੍ਰਿਫ਼ਤਾਰ

Amritsar Crime Nachrichten

Amritsar News: ਅੰਮ੍ਰਿਤਸਰ ਪੁਲਿਸ ਵੱਲੋਂ ਅੰਤਰਰਾਜੀ ਸੰਗਠਨ ਅਪਰਾਧ ਸਿੰਡੀਕੇਟ ਦੇ ਪੰਜ ਗੁਰਗੇ ਗ੍ਰਿਫ਼ਤਾਰ
Amritsar PoliceCrime News PunjabiToday Crime News Punjabi
  • 📰 Zee News
  • ⏱ Reading Time:
  • 58 sec. here
  • 23 min. at publisher
  • 📊 Quality Score:
  • News: 99%
  • Publisher: 63%

Amritsar News: ਪੁਲਿਸ ਨੇ ਦੱਸਿਆ ਕਿ ਇਹ ਮੱਧ ਪ੍ਰਦੇਸ਼ ਦੇ ਖੰਡਵਾਂ ਤੋਂ ਹਥਿਆਰ ਲੈ ਕੇ ਆਉਂਦੇ ਸਨ। ਫਿਲਹਾਲ ਪੁਲਿਸ ਨੇ ਇਨ੍ਹਾਂ ਨੂੰ ਮੁਹਾਲੀ ਦੀ ਖਰੜ ਤੋਂ ਗ੍ਰਿਫਤਾਰ ਕੀਤਾ ਹੈ।

Vegetables to Avoid in Monsoon: ਬਰਸਾਤ ਦੇ ਮੌਸਮ 'ਚ ਗਲਤੀ ਨਾਲ ਵੀ ਨਾ ਖਾਓ ਇਹ ਇਨ੍ਹਾਂ ਸਬਜ਼ੀਆਂ, ਹੋ ਸਕਦਾ ਨੁਕਸਾਨWeekly Rashifal: इन 4 राशि के जातकों के लिए लाभकारी रहेंगे अगले 7 सात दिन, जानें अपना साप्ताहिक राशिफलMS Dhoni Birthday: ਕ੍ਰਿਕਟ ਤੋਂ ਸੰਨਿਆਸ ਲੈਣ ਦੇ ਬਾਵਜੂਦ ਵੀ ਧੋਨੀ ਕੋਲ ਕਰੋੜਾਂ ਦੀ ਜਾਇਦਾਦ, ਇੱਥੇ ਜਾਣੋਂ ਕ੍ਰਿਕਟ ਕਰੀਅਰVikram Batra Death Anniversary: 'ਯੇ ਦਿਲ ਮਾਂਗੇ ਮੋਰ'...

ਅੰਮ੍ਰਿਤਸਰ ਪੁਲਿਸ ਨੂੰ ਇਸ ਵੇਲੇ ਇੱਕ ਵੱਡੀ ਸਫਲਤਾ ਹਾਸਲ ਹੋਈ ਜਦੋਂ ਕਿ ਅਪਰਾਧ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਪੰਜ ਵਿਅਕਤੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ। ਪੁਲਿਸ ਨੇ ਇਨ੍ਹਾਂ ਨੌਜਵਾਨਾਂ ਨੂੰ ਖਰੜ ਵਿੱਚ ਜਾ ਕੇ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਪੁਲਿਸ ਨੇ ਅੰਤਰਰਾਜੀ ਅਪਰਾਧ ਸਿੰਡੀਕੇਟ ਚਲਾਉਣ ਵਾਲੇ ਪੰਜ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ ਦੋ ਪਿਸਤੌਲਾਂ ਤੇ ਅੱਠ ਰੌਂਦ ਕਾਰਤੂਸ ਵੀ ਬਰਾਮਦ ਕੀਤੇ ਹਨ। ਪੁਲਿਸ ਨੇ ਦੱਸਿਆ ਕਿ ਇਹ ਮੱਧ ਪ੍ਰਦੇਸ਼ ਦੇ ਖੰਡਵਾਂ ਤੋਂ ਹਥਿਆਰ ਲੈ ਕੇ ਆਉਂਦੇ ਸਨ।

ਫਿਲਹਾਲ ਪੁਲਿਸ ਨੇ ਇਨ੍ਹਾਂ ਨੂੰ ਮੁਹਾਲੀ ਦੀ ਖਰੜ ਤੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਪੰਜਾਂ ਨੌਜਵਾਨਾਂ ਵਿਚੋਂ ਦੋ ਨੌਜਵਾਨ ਹਿਮਾਚਲ ਦੇ ਹਨ ਅਤੇ ਤਿੰਨ ਨੌਜਵਾਨ ਪੰਜਾਬ ਦੇ ਹਨ। ਇਨ੍ਹਾਂ ਦੀ ਪਛਾਣ ਕਰਨ ਸ਼ਰਮਾ, ਅਰਪਿਤ ਠਾਕੁਰ, ਜੈ ਸ਼ਰਮਾ, ਨਿਖਲ ਸ਼ਰਮਾ ਤੇ ਮੋਨੀ ਦੇ ਰੂਪ ਵਿੱਚ ਹੋਈ ਹੈ। ਪੁਲਿਸ ਨੇ ਦੱਸਿਆ ਕਿ ਇਹ ਸੁੱਖਾ ਪਿਸਟਲ ਨਾਮ ਦਾ ਆਪਣਾ ਗੈਂਗ ਚਲਾਉਂਦੇ ਸਨ।

ਇਨ੍ਹਾਂ ਵੱਲੋਂ ਆਪਣੇ ਵਿਰੋਧੀ ਗਿਰੋਹ ਦੇ ਵਿਅਕਤੀਆਂ ਨੂੰ ਮਾਰਨ ਦੀ ਯੋਜਨਾ ਬਣਾ ਰਹੇ ਸਨ ਜਿਸ ਦੇ ਚੱਲਦੇ ਪੁਲਿਸ ਨੇ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਵੇਂ ਲਾਗੂ ਹੋਈ ਧਾਰਾ 111 ਬੀਐਨਐਸ ਤਹਿਤ ਮਾਮਲਾ ਦਰਜ ਹੋਇਆ ਹੈ ਤੇ ਅੰਮ੍ਰਿਤਸਰ ਵਿੱਚ ਪਹਿਲਾ ਮਾਮਲਾ ਪੁਲਿਸ ਨੇ ਨਵੀਂ ਲਾਗੂ ਹੋਈ ਧਾਰਾ ਤਹਿਤ ਕੀਤਾ ਹੈ।

Wir haben diese Nachrichten zusammengefasst, damit Sie sie schnell lesen können. Wenn Sie sich für die Nachrichten interessieren, können Sie den vollständigen Text hier lesen. Weiterlesen:

Zee News /  🏆 7. in İN

Amritsar Police Crime News Punjabi Today Crime News Punjabi Crime News In Punjabi Latest Crime News In Punjabi Top Crime News Punjabi Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

Deutschland Neuesten Nachrichten, Deutschland Schlagzeilen

Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.

Jagraon News: 9 ਏਕੜ ਜ਼ਮੀਨ ਦੀ ਫਰਜ਼ੀ ਵਸੀਅਤ ਬਣਾ ਕੇ ਹੜੱਪਣ ਦੀ ਕੋਸ਼ਿਸ਼; ਬਜ਼ੁਰਗ ਨੇ ਇਨਸਾਫ਼ ਦੀ ਕੀਤੀ ਮੰਗJagraon News: 9 ਏਕੜ ਜ਼ਮੀਨ ਦੀ ਫਰਜ਼ੀ ਵਸੀਅਤ ਬਣਾ ਕੇ ਹੜੱਪਣ ਦੀ ਕੋਸ਼ਿਸ਼; ਬਜ਼ੁਰਗ ਨੇ ਇਨਸਾਫ਼ ਦੀ ਕੀਤੀ ਮੰਗJagraon News: ਜਗਰਾਓਂ ਦੇ ਬਲਾਕ ਸਿੱਧਵਾਂ ਬੇਟ ਅਧੀਨ ਆਉਂਦੇ ਪਿੰਡ ਅੱਬੂਪੂਰਾ ਦੇ ਰਹਿਣ ਵਾਲੇ 69 ਸਾਲ ਦੇ ਵਿਅਕਤੀ ਨੂੰ ਆਪਣੀ ਹੀ ਜ਼ਮੀਨ ਵਿੱਚ ਜਾਣ ਤੋਂ ਪੁਲਿਸ ਵੱਲੋਂ ਰੋਕਿਆ ਜਾ ਰਿਹਾ ਹੈ।
Weiterlesen »

Sirhind News: ਜਬਰ ਜਨਾਹ ਦੇ ਮਾਮਲੇ ਚ ਪੈਸੇ ਮੰਗਣ ਦੇ ਦੋਸ਼ ਚ ਸਾਬਕਾ ਮੰਤਰੀ ਦੇ ਪੁੱਤਰ ਤੇ ਐਮਸੀ ਸਣੇ ਤਿੰਨ ਵਿਰੁੱਧ ਕੇਸ ਦਰਜSirhind News: ਜਬਰ ਜਨਾਹ ਦੇ ਮਾਮਲੇ ਚ ਪੈਸੇ ਮੰਗਣ ਦੇ ਦੋਸ਼ ਚ ਸਾਬਕਾ ਮੰਤਰੀ ਦੇ ਪੁੱਤਰ ਤੇ ਐਮਸੀ ਸਣੇ ਤਿੰਨ ਵਿਰੁੱਧ ਕੇਸ ਦਰਜSirhind News: ਫਤਿਹਗੜ੍ਹ ਸਾਹਿਬ ਦੇ ਡੀਐਸਪੀ ਸੁਖਨਾਜ ਸਿੰਘ ਨੇ ਦੱਸਿਆ ਕਿ ਸਰਹਿੰਦ ਪੁਲਿਸ ਵੱਲੋਂ ਇੱਕ ਲੜਕੀ ਦੀ ਸ਼ਿਕਾਇਤ ਉਤੇ ਜਬਰ ਜਨਾਹ ਦੇ ਦੋਸ਼ਾਂ ਤਹਿਤ ਇੱਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ।
Weiterlesen »

Amritsar News: ਅੰਮ੍ਰਿਤਸਰ ਤੋਂ ਨਸ਼ੇ ਚ ਝੂਲਦੀ ਲੜਕੀ ਦੀ ਵੀਡੀਓ ਆਈ ਸਾਹਮਣੇ; ਦੁਕਨਦਾਰਾਂ ਨੇ ਪੈਟਰੋਲਿੰਗ ਵਧਾਉਣ ਦੀ ਕੀਤੀ ਮੰਗAmritsar News: ਅੰਮ੍ਰਿਤਸਰ ਤੋਂ ਨਸ਼ੇ ਚ ਝੂਲਦੀ ਲੜਕੀ ਦੀ ਵੀਡੀਓ ਆਈ ਸਾਹਮਣੇ; ਦੁਕਨਦਾਰਾਂ ਨੇ ਪੈਟਰੋਲਿੰਗ ਵਧਾਉਣ ਦੀ ਕੀਤੀ ਮੰਗAmritsar News: ਜ਼ੀ ਮੀਡੀਆ ਦੀ ਟੀਮ ਦੇ ਨਾਲ ਗੱਲਬਾਤ ਕਰਦੇ ਹੋਏ ਦੁਕਾਨਦਾਰਾਂ ਨੇ ਕਿਹਾ ਕਿ ਅੰਮ੍ਰਿਤਸਰ ਦੇ ਸਿਟੀ ਸੈਂਟਰ ਮਾਰਕੀਟ ਵਿੱਚ ਰੋਜ਼ ਰਾਤ ਨੂੰ ਇਸ ਤਰ੍ਹਾਂ ਦੇ ਹਾਲਾਤ ਬਣ ਜਾਂਦੇ ਹਨ।
Weiterlesen »

Amritsar News: ਤਾਏ ਦੇ ਲੜਕੇ ਸਮੇਤ ਤਿੰਨ ਜਣਿਆਂ ਨੇ ਨਾਬਾਲਿਗਾ ਨਾਲ ਕੀਤਾ ਬਲਾਤਕਾਰ; ਪੁਲਿਸ ਉਤੇ ਲਗਾਏ ਦੋਸ਼Amritsar News: ਤਾਏ ਦੇ ਲੜਕੇ ਸਮੇਤ ਤਿੰਨ ਜਣਿਆਂ ਨੇ ਨਾਬਾਲਿਗਾ ਨਾਲ ਕੀਤਾ ਬਲਾਤਕਾਰ; ਪੁਲਿਸ ਉਤੇ ਲਗਾਏ ਦੋਸ਼Amritsar News: ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਪੁਲਿਸ ਅਧਿਕਾਰੀ ਨੂੰ ਦਿੱਤੀ ਹੈ ਪਰ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।
Weiterlesen »

Amritsar News: ਸ੍ਰੀ ਹਰਿਮੰਦਰ ਸਾਹਿਬ ਵਿਖੇ ਔਰਤ ਨੇ ਸਿੱਖ ਮਰਿਆਦਾ ਦੀ ਕੀਤੀ ਉਲੰਘਣਾ; ਦੋ ਮੁਲਾਜ਼ਮ ਮੁਅੱਤਲAmritsar News: ਸ੍ਰੀ ਹਰਿਮੰਦਰ ਸਾਹਿਬ ਵਿਖੇ ਔਰਤ ਨੇ ਸਿੱਖ ਮਰਿਆਦਾ ਦੀ ਕੀਤੀ ਉਲੰਘਣਾ; ਦੋ ਮੁਲਾਜ਼ਮ ਮੁਅੱਤਲAmritsar News: ਇਸ ਦੌਰਾਨ ਗੁਰੂ ਮਹਾਰਾਜ ਵੱਲੋਂ ਔਰਤ ਦੇ ਪੈਰ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਦਾ ਵੀ ਧਿਆਨ ਇਸ ਔਰਤ ਵੱਲ ਨਹੀਂ ਪਿਆ।
Weiterlesen »

Amritsar News: ਸ਼ਹਿਰਾਂ ਨੂੰ ਮਾਤ ਦਿੰਦੈ ਅੰਮ੍ਰਿਤਸਰ ਦਾ ਇਹ ਪਿੰਡ; ਛੱਪੜ ਦੀ ਥਾਂ ਤੇ ਬਣਾਈ ਝੀਲ ਪਾਉਂਦੀ ਹੈ ਸੁਖਨਾ ਦਾ ਭੁਲੇਖਾAmritsar News: ਸ਼ਹਿਰਾਂ ਨੂੰ ਮਾਤ ਦਿੰਦੈ ਅੰਮ੍ਰਿਤਸਰ ਦਾ ਇਹ ਪਿੰਡ; ਛੱਪੜ ਦੀ ਥਾਂ ਤੇ ਬਣਾਈ ਝੀਲ ਪਾਉਂਦੀ ਹੈ ਸੁਖਨਾ ਦਾ ਭੁਲੇਖਾAmritsar News: ਅੰਮ੍ਰਿਤਸਰ ਦਾ ਮੱਲੂ ਨੰਗਲ ਵਿੱਚ ਗੰਦਗੀ ਭਰੇ ਛੱਪੜ ਦੇ ਪਾਣੀ ਅਤੇ ਸੀਵਰੇਜ ਦੇ ਪਾਣੀ ਨੂੰ ਰੀਸਾਈਕਲ ਕਰਕੇ ਬਣਾ ਦਿੱਤੀ ਗਈ ਝੀਲ ਜੋ ਚੰਡੀਗੜ੍ਹ ਦੀ ਸੁਖਨਾ ਝੀਲ ਦਾ ਭੁਲੇਖਾ ਪਾਉਂਦੀ ਹੈ।
Weiterlesen »



Render Time: 2025-02-26 15:50:26