Arvinder Singh Lovely: ਦਿੱਲੀ ਕਾਂਗਰਸ ਨੂੰ ਵੱਡਾ ਝੱਟਕਾ, ਅਰਵਿੰਦਰ ਸਿੰਘ ਲਵਲੀ ਨੇ ਦਿੱਤਾ ਅਸਤੀਫਾ

Arvinder Singh Lovely Resigns Nachrichten

Arvinder Singh Lovely: ਦਿੱਲੀ ਕਾਂਗਰਸ ਨੂੰ ਵੱਡਾ ਝੱਟਕਾ, ਅਰਵਿੰਦਰ ਸਿੰਘ ਲਵਲੀ ਨੇ ਦਿੱਤਾ ਅਸਤੀਫਾ
Delhi Congress ChiefCongressElections 2024
  • 📰 Zee News
  • ⏱ Reading Time:
  • 62 sec. here
  • 6 min. at publisher
  • 📊 Quality Score:
  • News: 38%
  • Publisher: 63%

Arvinder Singh Lovely Resigns: ਦਿੱਲੀ ਕਾਂਗਰਸ ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

Arvinder Singh Lovely Resigns : ਦਿੱਲੀ ਕਾਂਗਰਸ ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।Aaj Ka Rashifal 28 April 2024: मीन राशि वालों को अपने विरोधियों से रहना होगा सावधान, जानें क्या है आपका आज का राशिफलHome Remedies: ਕੀ ਤੇਜ਼ ਧੁੱਪ ਤੇ ਗਰਮੀ ਕਾਰਨ ਹੋ ਰਿਹਾ ਹੈ ਸਿਰ ਦਰਦ ? ਤਾਂ ਹੋ ਜਾਓ ਸਾਵਧਾਨ, ਫਾਲੋ ਕਰੋ ਇਹ ਟਿਪਸDiljit Dosanjh Vancouver Show: Diljit Dosanjh ਨੇ ਕੈਨੇਡਾ 'ਚ ਬਣਿਆ ਰਿਕਾਰਡ, ਵੈਨਕੂਵਰ ਵਾਲਾ ਸ਼ੋਅ ਹੋਇਆ SOLD...

ਦਿੱਲੀ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਅਰਵਿੰਦਰ ਸਿੰਘ ਲਵਲੀ ਨੇ ਦਿੱਲੀ ਕਾਂਗਰਸ ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੂਬਾ ਕਾਂਗਰਸ ਤੋਂ ਪਤਾ ਲੱਗਾ ਹੈ ਕਿ ਲਵਲੀ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।"The Delhi Congress Unit was against an alliance with a Party which was formed on the sole basis of leveling false, fabricated and malafide corruption charges against the Congress Party.

-ਅਰਵਿੰਦਰ ਸਿੰਘ ਲਵਲੀ ਦਾ ਜਨਮ ਸਾਲ 1968 ਵਿੱਚ ਗਾਂਧੀਨਗਰ ਵਿੱਚ ਹੋਇਆ ਸੀ। ਬਚਪਨ ਤੋਂ ਹੀ ਰਾਜਨੀਤੀ ਵਿੱਚ ਰੁਚੀ ਹੋਣ ਕਾਰਨ ਉਹ ਦਿੱਲੀ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਕਰਦੇ ਹੋਏ ਗੁਰੂ ਤੇਗ ਬਹਾਦਰ ਕਾਲਜ ਦੇ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਚੁਣੇ ਗਏ। ਕੁਝ ਸਾਲਾਂ ਬਾਅਦ ਉਹ ਭੀਮ ਰਾਓ ਅੰਬੇਡਕਰ ਕਾਲਜ ਦੇ ਚੇਅਰਮੈਨ ਵੀ ਬਣੇ। -ਸਾਲ 1990 ਵਿੱਚ ਉਨ੍ਹਾਂ ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਦਾ ਜਨਰਲ ਸਕੱਤਰ ਵੀ ਨਿਯੁਕਤ ਕੀਤਾ ਗਿਆ। ਉਹ 1992 ਤੋਂ 1996 ਤੱਕ NSUI ਦੇ ਜਨਰਲ ਸਕੱਤਰ ਵੀ ਰਹੇ।ਗਾਂਧੀਨਗਰ ਤੋਂ ਵਿਧਾਇਕ ਚੁਣੇ ਗਏ ਸਨ। ਉਸਨੇ ਆਪਣੇ ਪਹਿਲੇ ਕਾਰਜਕਾਲ ਦੌਰਾਨ ਗਾਂਧੀਨਗਰ ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ। ਅਰਵਿੰਦ ਸਿੰਘ ਲਵਲੀ ਨੇ ਪੂਰਬੀ ਦਿੱਲੀ ਨੂੰ ਇੱਕ ਬਹੁਤ ਹੀ ਵਿਕਸਤ ਅਤੇ ਖੁਸ਼ਹਾਲ ਇਲਾਕਾ ਬਣਾਇਆ ਹੈ।

ਆਪਣੇ ਕਾਰਜਕਾਲ ਦੌਰਾਨ, ਉਸਨੇ ਗਾਂਧੀਨਗਰ ਵਿੱਚ ਪੂਰਬੀ ਦਿੱਲੀ ਦਾ ਪਹਿਲਾ ਮੈਟਰੋ ਸਟੇਸ਼ਨ ਖੋਲ੍ਹਿਆ। ਉਸਨੇ 6 ਕਮਿਊਨਿਟੀ ਸੈਂਟਰ, 5 ਸਕੂਲ, 2 ਜ਼ਮੀਨਦੋਜ਼ ਪਾਣੀ ਦੀਆਂ ਟੈਂਕੀਆਂ ਅਤੇ ਹਸਪਤਾਲ ਖੋਲ੍ਹੇ ਅਤੇ ਪੂਰੇ ਗਾਂਧੀਨਗਰ ਵਿੱਚ ਸੀਵਰ ਲਾਈਨ ਵਿਛਾਈ।

Wir haben diese Nachrichten zusammengefasst, damit Sie sie schnell lesen können. Wenn Sie sich für die Nachrichten interessieren, können Sie den vollständigen Text hier lesen. Weiterlesen:

Zee News /  🏆 7. in İN

Delhi Congress Chief Congress Elections 2024

Deutschland Neuesten Nachrichten, Deutschland Schlagzeilen

Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.

ADGP Gurinder Singh Dhillon Resign: ਪੰਜਾਬ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਦਿੱਤਾ ਅਸਤੀਫ਼ਾADGP Gurinder Singh Dhillon Resign: ਪੰਜਾਬ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਦਿੱਤਾ ਅਸਤੀਫ਼ਾADGP Gurinder Singh Dhillon Resign: 1997 ਬੈਚ ਦੇ ਆਈਪੀਐਸ ਅਧਿਕਾਰੀ ਢਿੱਲੋਂ ਨੇ 30 ਸਾਲ ਪੁਲਿਸ ਫੋਰਸ ਵਿੱਚ ਕੰਮ ਕੀਤਾ ਅਤੇ ਹੁਣ ਨੌਕਰੀ ਛੱਡ ਦਿੱਤੀ ਹੈ।
Weiterlesen »

Loksabha Elections 2024: ਪੰਜਾਬ ਕਾਂਗਰਸ ਨੂੰ ਅੱਜ ਵੱਡਾ ਝਟਕਾ! ਮੁਹਿੰਦਰ ਸਿੰਘ ਕੇਪੀ SAD ਚ ਹੋ ਸਕਦੇ ਸ਼ਾਮਲLoksabha Elections 2024: ਪੰਜਾਬ ਕਾਂਗਰਸ ਨੂੰ ਅੱਜ ਵੱਡਾ ਝਟਕਾ! ਮੁਹਿੰਦਰ ਸਿੰਘ ਕੇਪੀ SAD ਚ ਹੋ ਸਕਦੇ ਸ਼ਾਮਲLoksabha Elections 2024: ਪੰਜਾਬ ਕਾਂਗਰਸ ਨੂੰ ਅੱਜ ਵੱਡਾ ਝਟਕਾ ਲੱਗ ਸਕਦਾ ਹੈ। ਦਰਅਸਲ ਖ਼ਬਰਾਂ ਦੇ ਮੁਤਾਬਿਕ ਮੁਹਿੰਦਰ ਸਿੰਘ ਕੇਪੀ ਅੱਜ SAD ਚ ਸ਼ਾਮਲ ਹੋ ਸਕਦੇ ਹਨ।
Weiterlesen »

Vikram Chaudhary Suspended: ਕਾਂਗਰਸ ਨੇ ਵਿਧਾਇਕ ਵਿਕਰਮਜੀਤ ਚੌਧਰੀ ਨੂੰ ਪਾਰਟੀ ਵਿੱਚੋਂ ਸਸਪੈਂਡ ਕੀਤਾ!Vikram Chaudhary Suspended: ਕਾਂਗਰਸ ਨੇ ਵਿਧਾਇਕ ਵਿਕਰਮਜੀਤ ਚੌਧਰੀ ਨੂੰ ਪਾਰਟੀ ਵਿੱਚੋਂ ਸਸਪੈਂਡ ਕੀਤਾ!Vikram Chaudhary Suspended: ਕਾਂਗਰਸ ਨੇ ਵਿਧਾਇਕ ਵਿਕਰਮ ਚੋਧਰੀ ਨੂੰ ਪਾਰਟੀ ਵਿੱਚੋਂ ਸਸਪੈਂਡ ਕੀਤਾ!
Weiterlesen »

Amritsar News: ਮਹਿਤਾ ਦੇ ਜਵਾਨ ਨੇ ਪੀਤਾ ਸ਼ਹਾਦਤ ਦਾ ਜਾਮ; ਨਮ ਅੱਖਾਂ ਨਾਲ ਪਤਨੀ ਨੇ ਪਤੀ ਦੀ ਸ਼ਹੀਦ ਉਤੇ ਫਖਰ ਮਹਿਸੂਸ ਕੀਤਾAmritsar News: ਮਹਿਤਾ ਦੇ ਜਵਾਨ ਨੇ ਪੀਤਾ ਸ਼ਹਾਦਤ ਦਾ ਜਾਮ; ਨਮ ਅੱਖਾਂ ਨਾਲ ਪਤਨੀ ਨੇ ਪਤੀ ਦੀ ਸ਼ਹੀਦ ਉਤੇ ਫਖਰ ਮਹਿਸੂਸ ਕੀਤਾAmritsar News: ਉਨ੍ਹਾਂ ਨੇ ਦੱਸਿਆ ਕਿ ਗੱਲਬਾਤ ਦੌਰਾਨ ਲਖਵਿੰਦਰ ਸਿੰਘ ਨੇ ਕਿਹਾ ਸੀ ਕਿ ਉਹ ਪਰਿਵਾਰ ਨੂੰ ਸਵੇਰੇ ਫੋਨ ਕਰਨਗੇ ਅਤੇ ਬੱਚਿਆਂ ਨਾਲ ਗੱਲ ਕਰਨਗੇ ਪਰ ਪਰਮਾਤਮਾ ਨੂੰ ਕੁਝ ਹੋਰ ਮਨਜ਼ੂਰ ਸੀ
Weiterlesen »

Tarn Taran News: ਸਪੀਕਰ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਸਮੇਤ 25 ਨੇਤਾਵਾਂ ਨੂੰ ਅਦਾਲਤ ਨੇ ਦਿੱਤੀ ਰਾਹਤTarn Taran News: ਸਪੀਕਰ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਸਮੇਤ 25 ਨੇਤਾਵਾਂ ਨੂੰ ਅਦਾਲਤ ਨੇ ਦਿੱਤੀ ਰਾਹਤTarn Taran News: ਅਦਾਲਤ ਨੇ ਉਨ੍ਹਾਂ ਨੂੰ ਤਰਨਤਾਰਨ ਥਾਣੇ ਵਿੱਚ ਡਿਜ਼ਾਸਟਰ ਮੈਨੇਜਮੈਂਟ ਅਤੇ ਨੈਸ਼ਨਲ ਹਾਈਵੇਅ ਐਕਟ ਤਹਿਤ ਸਾਲ 2020 ਵਿੱਚ 25 ‘ਆਪ’ ਆਗੂਆਂ ਖ਼ਿਲਾਫ਼ ਦਰਜ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ।
Weiterlesen »

Dilroz Murder Case: ਮਾਸੂਮ ਦਿਲਰੋਜ਼ ਦੀ ਕਾਤਲ ਔਰਤ ਨੂੰ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈDilroz Murder Case: ਮਾਸੂਮ ਦਿਲਰੋਜ਼ ਦੀ ਕਾਤਲ ਔਰਤ ਨੂੰ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈDilroz Murder Case: ਦਿਲਰੋਜ਼ ਦੇ ਪੁਲਿਸ ਮੁਲਾਜ਼ਮ ਪਿਤਾ ਹਰਪ੍ਰੀਤ ਸਿੰਘ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਦੱਸਿਆ ਸੀ ਕਿ ਉਹ ਆਪਣੇ ਬੱਚਿਆਂ ਲਈ ਬਜ਼ਾਰ ਤੋਂ ਖਿਡੌਣੇ ਅਤੇ ਸਮਾਨ ਲਿਆਉਂਦਾ ਸੀ।
Weiterlesen »



Render Time: 2025-02-27 08:13:06