Arvind Kejriwal News: ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਚ ਦਿੱਤੇ ਜਾਣ ਵਾਲੇ ਖਾਣੇ ਨੂੰ ਲੈ ਕੇ ਅੱਜ ਅਦਾਲਤ ਚ ਸੁਣਵਾਈ

Arvind Kejriwal News Nachrichten

Arvind Kejriwal News: ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਚ ਦਿੱਤੇ ਜਾਣ ਵਾਲੇ ਖਾਣੇ ਨੂੰ ਲੈ ਕੇ ਅੱਜ ਅਦਾਲਤ ਚ ਸੁਣਵਾਈ
EDArvind Kejriwal Jail FoodCourt Hearing Today
  • 📰 Zee News
  • ⏱ Reading Time:
  • 11 sec. here
  • 10 min. at publisher
  • 📊 Quality Score:
  • News: 36%
  • Publisher: 63%

Arvind Kejriwal News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਦਿੱਤੇ ਜਾਣ ਵਾਲੇ ਖਾਣੇ ਨੂੰ ਲੈ ਕੇ ਅੱਜ ਰਾਊਜ਼ ਐਵੇਨਿਊ ਅਦਾਲਤ ਵਿੱਚ ਸੁਣਵਾਈ ਹੋਵੇਗੀ। ਅਦਾਲਤ ਨੇ ਤਿਹਾੜ ਜੇਲ੍ਹ ਤੋਂ ਕੇਜਰੀਵਾਲ ਦੇ ਡਾਈਟ ਚਾਰਟ ਬਾਰੇ ਜਾਣਕਾਰੀ ਮੰਗੀ ਹੈ।

Arvind Kejriwal Jail Food : ਆਬਕਾਰੀ ਨੀਤੀ ਘਪਲੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਸੂਬੇ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੁਣ ਤੱਕ ਸਿਰਫ਼ ਦੋ ਦਿਨ ਜੇਲ੍ਹ ਦਾ ਨਾਸ਼ਤਾ ਖਾਧਾ ਹੈ।Movies Releasing This Weekend: यहां जाने इस हफ्ते थिएटर और ओटीटी पर रिलीज हो रही कौन सी फिल्मेंKL Rahul Birthday: लखनऊ सुपर जायंट्स के कप्तान राहुल के जन्मदिन पर जानें उनकी शीर्ष IPL पारियांAaj Ka Rashifal 18 April 2024: वृषभ, सिंह, मिथुन और मीन राशि वालों के लिए लाभकारी रहेगा आज का दिन, जानें अपना आज का राशिफलSiddharth Birthday: बॉलीवुड...

ਈਡੀ ਨੇ ਅਰਵਿੰਦ ਕੇਜਰੀਵਾਲ 'ਤੇ ਦੋਸ਼ ਲਗਾਇਆ ਹੈ ਕਿ ਉਹ ਜੇਲ੍ਹ ਵਿਚ ਰਹਿੰਦਿਆਂ ਘਰ ਵਿਚ ਬਣੀ ਆਲੂ ਪੁਰੀ, ਅੰਬ, ਮਿਠਾਈਆਂ ਅਤੇ ਮਿੱਠੀ ਚਾਹ ਲੈ ਰਿਹਾ ਸੀ ਤਾਂ ਕਿ ਉਸ ਦਾ ਸ਼ੂਗਰ ਲੈਵਲ ਵੱਧ ਜਾਵੇ ਅਤੇ ਉਸ ਨੂੰ ਮੈਡੀਕਲ ਆਧਾਰ 'ਤੇ ਜ਼ਮਾਨਤ ਮਿਲ ਜਾਵੇ।

Wir haben diese Nachrichten zusammengefasst, damit Sie sie schnell lesen können. Wenn Sie sich für die Nachrichten interessieren, können Sie den vollständigen Text hier lesen. Weiterlesen:

Zee News /  🏆 7. in İN

ED Arvind Kejriwal Jail Food Court Hearing Today Arvind Kejriwal News Delhi Court ਹਾਈਕੋਰਟ ਅਰਵਿੰਦ ਕੇਜਰੀਵਾਲ ਸੁਪਰੀਮ ਕੋਰਟ

Deutschland Neuesten Nachrichten, Deutschland Schlagzeilen

Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.

Arvind Kejriwal News: ਕੇਜਰੀਵਾਲ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀArvind Kejriwal News: ਕੇਜਰੀਵਾਲ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀArvind Kejriwal News: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੀ ਸੁਪਰੀਮ ਕੋਰਟ ਵਿੱਚ ਪਾਈ ਪਟੀਸ਼ਨ ਉਤੇ ਈਡੀ ਨੂੰ ਨੋਟਿਸ ਜਾਰੀ ਹੋਇਆ ਹੈ।
Weiterlesen »

Aap Meeting: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ CM ਭਗਵੰਤ ਮਾਨ ਅੱਜ ਸਾਰੇ ਉਮੀਦਵਾਰਾਂ ਨਾਲ ਕਰਨਗੇ ਮੀਟਿੰਗAap Meeting: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ CM ਭਗਵੰਤ ਮਾਨ ਅੱਜ ਸਾਰੇ ਉਮੀਦਵਾਰਾਂ ਨਾਲ ਕਰਨਗੇ ਮੀਟਿੰਗAap Meeting: ਮੁੱਖ ਮੰਤਰੀ ਮਾਨ ਲੋਕ ਸਭਾ ਚੋਣਾਂ ਨੂੰ ਲੈ ਕੇ ਮੋਹਾਲੀ ਚ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਨਾਲ ਮੀਟਿੰਗ ਕਰਨਗੇ।
Weiterlesen »

Arvind Kejriwal News: ਕੇਜਰੀਵਾਲ ਨੂੰ ਤਿਹਾੜ ਜੇਲ੍ਹ ਮਿਲਣ ਜਾਣਗੇ CM ਮਾਨ, ਨਹੀਂ ਮਿਲੇਗਾ ਕੋਈ VIP ਟ੍ਰੀਟਮੈਂਟArvind Kejriwal News: ਕੇਜਰੀਵਾਲ ਨੂੰ ਤਿਹਾੜ ਜੇਲ੍ਹ ਮਿਲਣ ਜਾਣਗੇ CM ਮਾਨ, ਨਹੀਂ ਮਿਲੇਗਾ ਕੋਈ VIP ਟ੍ਰੀਟਮੈਂਟBhagwant Mann to Meet CM Arvind Kejriwal: ਸ਼ੁੱਕਰਵਾਰ ਨੂੰ ਤਿਹਾੜ ਜੇਲ ਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਮੁਲਾਕਾਤ ਨੂੰ ਲੈ ਕੇ ਮੀਟਿੰਗ ਹੋਈ। ਦਰਅਸਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਅਪ੍ਰੈਲ ਨੂੰ ਤਿਹਾੜ ਜੇਲ੍ਹ ਵਿੱਚ ਕੇਜਰੀਵਾਲ ਨੂੰ ਮਿਲਣ ਜਾ ਰਹੇ ਹਨ।
Weiterlesen »

Arvind Kejriwal News: ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਸਲੂਕ ਕੀਤਾ ਜਾ ਰਿਹੈ-ਸੀਐਮ ਮਾਨArvind Kejriwal News: ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਸਲੂਕ ਕੀਤਾ ਜਾ ਰਿਹੈ-ਸੀਐਮ ਮਾਨArvind Kejriwal News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਨਾਲ ਮੁਲਾਕਾਤ ਕੀਤੀ।
Weiterlesen »

High Court News: ਲਾਰੈਂਸ ਇੰਟਰਵਿਊ ਮਾਮਲੇ ਚ ਏਡੀਜੀਪੀ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹਾਈ ਕੋਰਟ; ਦੁਬਾਰਾ ਜਵਾਬ ਦਾਖ਼ਲ ਕਰਨ ਦੇ ਹੁਕਮHigh Court News: ਲਾਰੈਂਸ ਇੰਟਰਵਿਊ ਮਾਮਲੇ ਚ ਏਡੀਜੀਪੀ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹਾਈ ਕੋਰਟ; ਦੁਬਾਰਾ ਜਵਾਬ ਦਾਖ਼ਲ ਕਰਨ ਦੇ ਹੁਕਮHigh Court News: ਪੰਜਾਬ ਹਰਿਆਣਾ ਹਾਈ ਕੋਰਟ ਨੇ ਦੁਬਾਰਾ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। 30 ਅਪ੍ਰੈਲ ਨੂੰ ਇਸ ਮਾਮਲੇ ਉਤੇ ਫਿਰ ਹੋਵੇਗੀ ਸੁਣਵਾਈ।
Weiterlesen »

Vijay Sampla News: ਸਾਂਪਲਾ ਨੂੰ ਟਿਕਟ ਮਿਲਣ ਉਤੇ ਨਾਰਾਜ਼ ਸੰਜੀਵ ਤਲਵਾੜ ਨੇ ਅਕਾਲੀ ਦਲ ਚ ਜਾਣ ਦੇ ਦਿੱਤੇ ਸੰਕੇਤVijay Sampla News: ਸਾਂਪਲਾ ਨੂੰ ਟਿਕਟ ਮਿਲਣ ਉਤੇ ਨਾਰਾਜ਼ ਸੰਜੀਵ ਤਲਵਾੜ ਨੇ ਅਕਾਲੀ ਦਲ ਚ ਜਾਣ ਦੇ ਦਿੱਤੇ ਸੰਕੇਤVijay Sampla News: ਉਨ੍ਹਾਂ ਨੇ ਕਿਹਾ ਕਿ ਉਹ ਰਾਜਨੀਤਕ ਲੋਕ ਹਨ ਅਤੇ ਰਾਜਨੀਤੀ ਵਿੱਚ ਰਹਿ ਕੇ ਲੋਕਾਂ ਦੇ ਮਸਲੇ ਹੱਲ ਕਰਵਾ ਸਕਦੇ ਹਨ ਚਾਹੇ ਅਕਾਲੀ ਦਲ ਹੀ ਹੋਵੇ ਕੋਈ ਇਤਰਾਜ਼ ਨਹੀਂ ਹੈ।
Weiterlesen »



Render Time: 2025-02-26 08:46:01