Aap Meeting: ਮੁੱਖ ਮੰਤਰੀ ਮਾਨ ਲੋਕ ਸਭਾ ਚੋਣਾਂ ਨੂੰ ਲੈ ਕੇ ਮੋਹਾਲੀ ਚ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਨਾਲ ਮੀਟਿੰਗ ਕਰਨਗੇ।
Siddharth Birthday: बॉलीवुड के मल्टी टैलेंटेड एक्टर सिद्धार्थ के जन्मदिन पर जानें उनकी लेटेस्ट और अपकमिंग फिल्मेंRam Navami 2024: राम नवमी पर करें अयोध्या से प्रभु श्री रामलला के अभिषेक के दर्शन, देखें भव्य फोटोAaj Ka Rashifal 17 April 2024: मेष और मीन राशि वालों के लिए लाभ देने वाला है आज का दिन, जानें क्या है आपका आज का राशिफलAaj Ka Rashifal 16 April 2024: आज कन्या राशि वालों पर बरसेगी मां की कृपा, तरक्की के बन रहे...
ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਖੁੱਦ ਕਮਾਨ ਸੰਭਾਲੀ ਹੋਈ ਹੈ। ਅੱਜ ਮੁੱਖ ਮੰਤਰੀ ਮਾਨ ਲੋਕ ਸਭਾ ਚੋਣਾਂ ਨੂੰ ਲੈ ਕੇ ਮੋਹਾਲੀ 'ਚ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਨਾਲ ਜ਼ੀਰਕਪੁਰ ਦੇ ਇੱਕ ਨਿੱਜੀ ਹੋਟਲ ਵਿੱਚ ਮੀਟਿੰਗ ਕਰਨਗੇ। ਮੀਟਿੰਗ ਦਾ ਮੁੱਖ ਏਜੰਡਾ ਪੰਜਾਬ ਵਿੱਚ ਮਿਸ਼ਨ 13-0 ਸਬੰਧੀ ਪਲੈਨਿੰਗ ਨੂੰ ਲੈ ਕੇ ਹੋਵੇਗਾ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਾਰੇ ਉਮੀਦਵਾਰ ਮਿਸ਼ਨ 13-0 ਸਬੰਧੀ ਦੁਪਹਿਰ 3 ਵਜੇ ਮੀਡੀਆ ਨਾਲ ਗੱਲਬਾਤ...
ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਦੇ ਲਈ ਪੰਜਾਬ ਵਿੱਚ ਆਪਣੇ ਸਾਰੇ ਉਮੀਦਵਾਰਾਂ ਦਾ ਨਾਵਾਂ ਦਾ ਐਲਾਨ ਕਰ ਦਿੱਤਾ ਹੈ। 'ਆਪ' ਸਰਕਾਰ ਦੇ ਪੰਜ ਕੈਬਨਿਟ ਮੰਤਰੀ ਪੰਜਾਬ ਵਿੱਚ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ ਅਤੇ ਪਟਿਆਲਾ ਤੋਂ ਡਾ ਬਲਬੀਰ ਸਿੰਘ ਚੋਣ ਲੜ ਰਹੇ ਹਨ।
‘ਆਪ’ ਵੱਲੋਂ ਹੁਸ਼ਿਆਰਪੁਰ ਤੋਂ ਰਾਜ ਕੁਮਾਰ ਚੱਬੇਵਾਲ, ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ, ਫਰੀਦਕੋਟ ਤੋਂ ਕਰਮਜੀਤ ਅਨਮੋਲ ਅਤੇ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੂੰ ਉਮੀਦਵਾਰ ਬਣਾਇਆ ਗਿਆ ਹੈ। Lok Sabha Election 2024 Phase 4th: ਆਮ ਚੋਣਾਂ ਦੇ ਚੌਥੇ ਗੇੜ ਲਈ ਗਜ਼ਟ ਨੋਟੀਫਿਕੇਸ਼ਨ ਜਾਰੀ, 13 ਮਈ ਨੂੰ ਹੋਵੇਗੀ ਵੋਟਿੰਗ
CM Bhagwant Mann Aam Aadmi Party Meet AAP Punjab CM Bhagwant Mann Aap Meeting Lok Sabha Election Punjab Aap Candidate List Aap Meeting Punjab News Punjabi News Punjab Politics Zee Phh Politics Khatkar Kalan Hunger Strike CM Bhagwant Mann Khatkar Kalan Jalandhar News Moga Rally Lok Sabha Elections 2024 CM ਮਾਨ
Deutschland Neuesten Nachrichten, Deutschland Schlagzeilen
Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.
AAP Campaign Launch: ਆਪ ਨੇ ਲੋਕ ਸਭਾ ਚੋਣ ਮੁਹਿੰਮ ਨਾਲ ਸਬੰਧਤ ਆਪਣੀ ਵੈੱਬਸਾਈਟ ਰਾਮ ਰਾਜ ਕੀਤੀ ਲਾਂਚAAP Campaign Launch: ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣ ਮੁਹਿੰਮ ਨਾਲ ਸਬੰਧਤ ਆਪਣੀ ਵੈੱਬਸਾਈਟ ਲਾਂਚ ਕੀਤੀ ਹੈ। ਇਹ ਵੈੱਬਸਾਈਟ ਰਾਮ ਰਾਜ ਦੇ ਵਿਸ਼ੇ ਨਾਲ ਸਬੰਧਤ ਹੈ।
Weiterlesen »
Arvind Kejriwal News: ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਸਲੂਕ ਕੀਤਾ ਜਾ ਰਿਹੈ-ਸੀਐਮ ਮਾਨArvind Kejriwal News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਨਾਲ ਮੁਲਾਕਾਤ ਕੀਤੀ।
Weiterlesen »
BJP Manifesto: ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ, ਜਾਣੋ ਸੰਕਲਪ ਪੱਤਰ 2024 ਚ ਕੀ-ਕੀ ਹੈ ਖਾਸ, PM ਮੋਦੀ ਬੋਲੇ-ਮੁਫਤ ਰਾਸ਼ਨ ਯੋਜਨਾ ਅਗਲੇ ਪੰਜ ਸਾਲਾਂ ਤੱਕ ਜਾਰੀBJP Manifesto: ਭਾਜਪਾ 14 ਅਪ੍ਰੈਲ ਨੂੰ ਲੋਕ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਸਕਦੀ ਹੈ। ਪਾਰਟੀ ਨੇ ਇਸ ਦਾ ਨਾਂ ਸੰਕਲਪ ਪੱਤਰ ਰੱਖਿਆ ਹੈ।
Weiterlesen »
SGPC News: ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ ਆਰ ਕੋਡ ਲਗਾ ਕੇ ਹੋਵੇਗੀ ਛਪਾਈ-ਐਡਵੋਕੇਟ ਧਾਮੀSGPC News: ਇਸ ਦੇ ਨਾਲ ਹੀ ਪਹਿਲਾਂ ਤੋਂ ਗੁਰਦੁਆਰਾ ਸਾਹਿਬਾਨ ਵਿੱਚ ਸੁਸ਼ੋਭਿਤ ਤੇ ਸੰਗਤਾਂ ਪਾਸ ਮੌਜੂਦ ਪਾਵਨ ਸਰੂਪਾਂ ਨੂੰ ਵੀ ਇਸ ਵਿਧੀ ਨਾਲ ਜੋੜਨ ਦੇ ਯਤਨ ਕੀਤੇ ਜਾਣਗੇ।
Weiterlesen »
Election Commission News: ਚੋਣ ਕਮਿਸ਼ਨ ਨੇ ਜ਼ਬਤ ਕੀਤੇ 4658 ਕਰੋੜ ਰੁਪਏ; ਲੋਕ ਸਭਾ ਚੋਣਾਂ ਦੇ 75 ਸਾਲ ਦੇ ਇਤਿਹਾਸ ਦੀ ਸਭ ਤੋਂ ਵੱਡੀ ਰਾਸ਼ੀElection Commission News: ਇਨਫੋਰਸਮੈਂਟ ਅਧਿਕਾਰੀਆਂ ਨੇ ਲੋਕ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਹੁਣ ਤੱਕ 4,650 ਕਰੋੜ ਰੁਪਏ ਜ਼ਬਤ ਕਰ ਲਏ ਹਨ, ਜੋ ਕਿ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਹੋਈ ਕੁੱਲ ਜ਼ਬਤ ਤੋਂ ਕਿਤੇ ਵੱਧ ਹਨ।
Weiterlesen »
Nangal News: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਦੇ ਕਤਲ ਮਗਰੋਂ ਪਰਿਵਾਰ ਤੇ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇ ਜਾਮNangal News: ਕੱਲ੍ਹ ਨੰਗਲ ਦੇ ਰੇਲਵੇ ਰੋਡ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਨੰਗਲ ਇਕਾਈ ਦੇ ਪ੍ਰਧਾਨ ਦੀ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਦੁਕਾਨ ਉਤੇ ਬੈਠੇ ਹੋਏ ਤੇ ਨਾਲ ਹਮਲਾ ਕੀਤਾ ਗਿਆ ਸੀ।
Weiterlesen »