Bathinda News: ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਟਿਕਟ ਸਬੰਧੀ ਫੈਸਲਾ ਲੈਣ ਸ਼੍ਰੋਮਣੀ ਅਕਾਲੀ ਦਲ ਦਾ ਫੈਸਲਾ ਹੈ...ਪਰ ਮੇਰਾ ਫੈਸਲਾ ਹੈ ਕਿ ਜੇਕਰ ਉਹ ਚੋਣ ਲੜਨਗੇ ਤਾਂ ਉਹ ਬਠਿੰਡਾ ਲੋਕ ਸਭਾ ਸੀਟ ਤੋਂ ਹੀ ਲੜਨਗੇ...ਕਿਸੇ ਹੋਰ ਲੋਕ ਸਭਾ ਸੀਟ ਤੋਂ ਉਹ ਚੋਣ ਨਹੀਂ ਲੜਨਗੇ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਟਿਕਟ ਸਬੰਧੀ ਫੈਸਲਾ ਲੈਣ ਸ਼੍ਰੋਮਣੀ ਅਕਾਲੀ ਦਲ ਦਾ ਫੈਸਲਾ ਹੈ...ਪਰ ਮੇਰਾ ਫੈਸਲਾ ਹੈ ਕਿ"ਜੇਕਰ ਉਹ ਚੋਣ ਲੜਨਗੇ ਤਾਂ ਉਹ ਬਠਿੰਡਾ ਲੋਕ ਸਭਾ ਸੀਟ ਤੋਂ ਹੀ ਲੜਨਗੇ"...
ਲੋਕ ਸਭਾ ਚੋਣਾਂ ਨੂੰ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਚੋਣ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਮੌਕੇ ਉਨ੍ਹਾਂ ਨੇ ਅੱਜ ਬਠਿੰਡਾ ਵਿੱਚ ਪਾਰਟੀ ਵਰਕਰਾਂ ਦੇ ਨਾਲ ਮੁਲਕਾਤ ਕਰ ਚੋਣਾਂ ਸਬੰਧੀ ਰਣਨੀਤੀ ਤਿਆਰੀ ਕੀਤੀ।
Akali Dal Bathinda Lok Sabha Seat Punjab Election 2024 Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
Deutschland Neuesten Nachrichten, Deutschland Schlagzeilen
Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.
SAD Candidates List: ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਐਲਾਨੇ ਉਮੀਦਵਾਰ; ਜਾਣੋ ਕਿਹੜੇ ਚਿਹਰਿਆਂ ਤੇ ਖੇਡਿਆ ਦਾਅSAD Candidates List: ਗੁਰਦਾਸਪੁਰ ਤੋਂ ਡਾ. ਦਲਜੀਤ ਸਿੰਘ ਚੀਮਾ, ਪ੍ਰੇਮ ਸਿੰਘ ਚੰਦੂਮਾਜਰਾ ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੋ.
Weiterlesen »
SGPC News: ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ ਆਰ ਕੋਡ ਲਗਾ ਕੇ ਹੋਵੇਗੀ ਛਪਾਈ-ਐਡਵੋਕੇਟ ਧਾਮੀSGPC News: ਇਸ ਦੇ ਨਾਲ ਹੀ ਪਹਿਲਾਂ ਤੋਂ ਗੁਰਦੁਆਰਾ ਸਾਹਿਬਾਨ ਵਿੱਚ ਸੁਸ਼ੋਭਿਤ ਤੇ ਸੰਗਤਾਂ ਪਾਸ ਮੌਜੂਦ ਪਾਵਨ ਸਰੂਪਾਂ ਨੂੰ ਵੀ ਇਸ ਵਿਧੀ ਨਾਲ ਜੋੜਨ ਦੇ ਯਤਨ ਕੀਤੇ ਜਾਣਗੇ।
Weiterlesen »
Khanna News: ਹਰਜੀਤ ਗਰੇਵਾਲ ਦੀ ਮੌਜੂਦਗੀ ਚ ਭਾਜਪਾ ਦੇ ਬੂਥ ਸੰਮੇਲਨ ਚ ਚੱਲੀਆਂ ਕੁਰਸੀਆਂ ਤੇ ਲੱਤਾਂKhanna News: ਦਰਅਸਲ ਪਾਇਲ ਚ ਬੂਥ ਕਾਨਫਰੰਸ ਹੋ ਰਹੀ ਸੀ। ਇਸ ਮੌਕੇ ਹਰਜੀਤ ਗਰੇਵਾਲ ਨੇ ਸੰਬੋਧਨ ਕੀਤਾ ਤਾਂ ਭਾਜਪਾ ਆਗੂ ਜਤਿੰਦਰ ਸ਼ਰਮਾ ਨੇ ਸਟੇਜ ਤੋਂ ਧੰਨਵਾਦ ਕਰਨਾ ਸ਼ੁਰੂ ਕਰ ਦਿੱਤਾ।
Weiterlesen »
Gurdaspur News: ਬਜ਼ੁਰਗ ਵਿਅਕਤੀ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਤੋਂ ਬਾਅਦ ਪੁਲਿਸ ਦਾ ਸਖ਼ਤ ਐਕਸ਼ਨ, 3 ਲੋਕਾਂ ਤੇ ਕੇਸ ਦਰਜGurdaspur Crime News:ਬਜ਼ੁਰਗ ਵਿਅਕਤੀ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਹੋਣ ਦੀ ਸੂਚਨਾ ਮਿਲੀ ਹੈ ਅਤੇ ਇਸ ਤੋਂ ਬਾਅਦ ਪੁਲਿਸ ਨੇ ਵੀ ਸਖ਼ਤ ਐਕਸ਼ਨ ਲਿਆ ਹੈ।।
Weiterlesen »
Pawan Tinu Join AAP: ਅਕਾਲੀ ਆਗੂ ਪਵਨ ਟੀਨੂੰ ਆਪ ਚ ਹੋਏ ਸ਼ਾਮਿਲ; ਸੀਐਮ ਭਗਵੰਤ ਮਾਨ ਨੇ ਕੀਤਾ ਸਵਾਗਤPawan Tinu Join AAP: ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਸ਼ਨਿੱਚਰਵਾਰ ਨੂੰ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। 13 ’ਚੋਂ 7 ਸੀਟਾਂ ’ਤੇ ਉਮੀਦਵਾਰ ਐਲਾਨੇ ਗਏ ਪਰ ਜਲੰਧਰ ਲੋਕ ਸਭਾ ਸੀਟਾਂ ਤੋਂ ਹਾਲੇ ਤੱਕ ਉਮੀਦਵਾਰ ਨਹੀਂ ਉਤਾਰਿਆ।
Weiterlesen »
Punjab NSUI: NSUI ਪੰਜਾਬ ਨੇ ਆਪਣਾ ਸੰਗਠਨ ਢਾਂਚਾ ਕੀਤਾ ਭੰਗ! ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਵੱਡਾ ਫੈਸਲਾPunjab NSUI Structure Update: ਪਿਛਲੇ ਸਾਲ ਜਨਵਰੀ ਵਿੱਚ ਸੂਬੇ ਦੇ ਪੰਜ ਜ਼ਿਲ੍ਹਿਆਂ ਦੇ ਮੁਖੀਆਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਸੀ। ਕਿਉਂਕਿ ਉਸ ਸਮੇਂ ਜਾਰੀ ਪੱਤਰ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦੀ ਨਿਯੁਕਤੀ ਐਨਐਸਯੂਆਈ ਲੀਡਰਸ਼ਿਪ ਦੀ ਪ੍ਰਵਾਨਗੀ ਤੋਂ ਬਿਨਾਂ ਕੀਤੀ ਗਈ ਸੀ। ਹਾਲਾਂਕਿ, ਉਸ ਤੋਂ ਬਾਅਦ ਨਵੀਂ ਨਿਯੁਕਤੀ ਕੀਤੀ ਗਈ...
Weiterlesen »