Chandigarh News: ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਪਾਰਟੀ ਹਰਦੀਪ ਸਿੰਘ ਬਟਰੇਲਾ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।
ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਪਾਰਟੀ ਹਰਦੀਪ ਸਿੰਘ ਬਟਰੇਲਾ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। President Himachal Visit: शिमला की ठंडी वादियों में राष्ट्रपति द्रौपदी मुर्मू, देखें नई तस्वीरेंAaj Ka Rashifal 06 May 2024: मेष, मिथुन और मीन राशि वालों के लिए कैसा रहेगा सप्ताह का पहला दिन, जानें क्या है आपका आज का राशिफलweekly rashifalਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਪਾਰਟੀ ਹਰਦੀਪ ਸਿੰਘ ਬਟਰੇਲਾ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਅਕਾਲੀ ਦਲ ਨੇ ਬਟਰੇਲਾ ਨੂੰ ਚੰਡੀਗੜ੍ਹ ਲੋਕ ਸਭਾ ਸੀਟ ਤੋਂ...
ਜ਼ੀ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਬੇਸ਼ੱਕ ਪਾਰਟੀ ਨੇ ਉਨ੍ਹਾਂ ਨੂੰ ਲੋਕ ਸਭਾ ਉਮੀਦਵਾਰ ਬਣਾਇਆ ਸੀ ਪਰ ਚੰਡੀਗੜ੍ਹ ਵਿਚ ਚੋਣ ਪ੍ਰਚਾਰ ਦੇ ਲਈ ਪਾਰਟੀ ਵੱਲੋਂ ਸਾਥ ਨਹੀਂ ਦਿੱਤਾ ਗਿਆ। ਜਿਸ ਕਰਕੇ ਮੈਂ ਪਾਰਟੀ ਛੱਡਣ ਦਾ ਫੈਸਲਾ ਲਿਆ ਹੈ। ਪਾਰਟੀ ਨੇ ਜਿਸ ਵਿਅਕਤੀ ਨੂੰ ਕੋਆਰਡੀਨੇਟਰ ਲਗਾਇਆ ਸੀ, ਉਸ ਵਿਅਕਤੀ ਨੂੰ ਚੋਣ ਲੜਨ ਦਾ ਕੋਈ ਤਜਰਬਾ ਨਹੀਂ ਸੀ। ਪਾਰਟੀ ਨੇ ਚੋਣ ਮੈਦਾਨ ਵਿੱਚ ਉਤਾਰ ਕੇ ਮੇਰੇ ਨਾਲ ਧੋਖਾ ਦਿਤਾ ਹੈ। ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ।
ਬੁਟਰੇਲਾ ਨੇ ਕਿਹਾ ਕਿ ਪਾਰਟੀ ਨੇ ਮੈਨੂੰ ਸਿਰਫ ਉਮੀਦਵਾਰ ਹੀ ਐਲਾਨਿਆ ਸੀ, ਪਰ ਪਾਰਟੀ ਨਾਲ ਨਹੀਂ ਖੜ੍ਹੀ। ਜਿਸ ਕਰਕੇ 25 ਦੇ ਕਰੀਬ ਅਹੁਦੇਦਾਰਾਂ ਅਤੇ 100 ਦੇ ਕਰੀਬ ਮੈਂਬਰਾਂ ਨੇ ਸਮੂਚੀ ਲੀਡਰਸ਼ਿੱਪ ਨੇ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਬੁਲਟਰੇਲਾ ਨੇ ਕਿਹਾ ਕਿ ਲੋਕ ਸਭਾ ਚੋਣ ਨਹੀਂ ਲੜਾਂਗਾ,ਸਗੋਂ ਆਪਣੇ ਵਾਰਡ ਦੇ ਲੋਕਾਂ ਦੀ ਸੇਵਾ ਕਰਾਂਗਾ। ਜਿਨ੍ਹਾਂ ਨੇ ਮੈਨੂੰ ਕੌਸਲਰ ਬਣਾਇਆ ਹੈ।
Punjabi News Hardeep Singh Batrela Akali Dal Punjab Chandigarh News Chandigarh Candidate Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
Deutschland Neuesten Nachrichten, Deutschland Schlagzeilen
Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.
Talbir Singh Gill News: ਬਿਕਰਮ ਸਿੰਘ ਮਜੀਠੀਆ ਤੋਂ ਦੁਖੀ ਹੋ ਕੇ ਪਾਰਟੀ ਛੱਡੀ-ਤਲਬੀਰ ਸਿੰਘ ਗਿੱਲTalbir Singh Gill News: ਕਾਬਿਲੇਗੌਰ ਹੈ ਕਿ ਤਲਬੀਰ ਸਿੰਘ ਗਿੱਲ 2022 ਵਿੱਚ ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਬਾਦਲ ਦੀ ਟਿਕਟ ’ਤੇ ਚੋਣ ਲੜ ਚੁੱਕੇ ਹਨ।
Weiterlesen »
Election Commission: ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਚ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਚਿਤਾਵਨੀ ਜਾਰੀElection Commission: ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਰੈਲੀ ਵਿਚ ਬੱਚਿਆਂ ਦੀ ਸ਼ਮੂਲੀਅਤ ਦੇ ਮਾਮਲੇ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮੰਨਿਆ ਗਿਆ ਹੈ।
Weiterlesen »
Amritsar News: ਗਰਭਵਤੀ ਪਤਨੀ ਨੂੰ ਜ਼ਿੰਦਾ ਸਾੜਨ ਦਾ ਮਾਮਲਾ- NCW ਦੀ ਚੇਅਰਪਰਸਨ ਨੇ DGP ਤੋਂ ਮੰਗੀ ਰਿਪੋਰਟ, ਕਹੀ ਇਹ ਗੱਲAmritsar Crime News: ਪੁਲਿਸ ਨੇ ਦੱਸਿਆ ਕਿ ਜੌੜੇ ਬੱਚਿਆਂ ਨਾਲ ਗਰਭਵਤੀ ਔਰਤ ਦੀ ਮੌਕੇ ਤੇ ਹੀ ਮੌਤ ਹੋ ਗਈ। ਉਸ ਦਾ ਪਤੀ ਅਜੇ ਫਰਾਰ ਹੈ।
Weiterlesen »
Ferozepur Parents Attack News: ਕੈਨੇਡਾ ਤੋਂ ਆਏ ਨੌਜਵਾਨ ਨੇ ਜਾਇਦਾਦ ਲਈ ਮਾਪਿਆਂ ਤੇ ਕੀਤਾ ਹਮਲਾFerozepur Parents Attack News: ਉਸ ਦਾ ਲੜਕਾ ਲਵਪ੍ਰੀਤ ਸਿੰਘ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਸਾਥੀ ਹੈ ਅਤੇ ਸਾਡੇ ਕੋਲੋਂ ਮਕਾਨ ਅਤੇ ਜਾਇਦਾਦ ਖੋਹਣਾ ਚਾਹੁੰਦਾ ਹੈ। ਉਸ ਨੇ ਆਪਣੇ ਸਾਥੀ ਨੇ ਉਨ੍ਹਾਂ ਤੇ ਜਾਨਲੇਵਾ ਹਮਲਾ ਕਰ ਦਿੱਤਾ
Weiterlesen »
Sukhdev Singh Dhindsa: ਸੰਗਰੂਰ ਲੋਕ ਸਭਾ ਸੀਟ ਕਾਰਨ ਬਾਦਲ ਤੇ ਢੀਂਡਸਾ ਪਰਿਵਾਰ ਹੋ ਸਕਦੇ ਹਨ ਆਹਮੋ-ਸਾਹਮਣੇSukhdev Singh Dhindsa: ਸੁਖਦੇਵ ਢੀਂਡਸਾ ਨੇ ਕਿਹਾ ਕਿ ਜੇਕਰ ਹੁਣ ਸੁਖਬੀਰ ਬਾਦਲ ਸੰਗਰੂਰ ਲੋਕ ਸਭਾ ਸੀਟ ਉਨ੍ਹਾਂ ਦੇ ਵੀ ਦੇਣ ਉਹ ਫਿਰ ਵੀ ਨਹੀਂ ਲੜਾਂਗੇ।
Weiterlesen »
Akali Dal candidates List: ਅਕਾਲੀ ਦਲ ਵੱਲੋਂ ਲੋਕ ਸਭਾ ਚੋਣ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, ਜਾਣੋ ਹਰਸਿਮਰਤ ਬਾਦਲ ਨੂੰ ਕਿਥੋਂ ਮਿਲੀ ਟਿਕਟAkali Dal candidates List: ਅਕਾਲੀ ਦਲ ਵੱਲੋਂ ਲੋਕ ਸਭਾ ਚੋਣ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, ਜਾਣੋ ਹਰਸਿਮਰਤ ਬਾਦਲ ਨੂੰ ਕਿਥੋਂ ਮਿਲੀ ਟਿਕਟ
Weiterlesen »