Dinanagar News: ਜਿਨ੍ਹਾਂ ਲੋਕਾਂ ਖਿਲਾਫ ਐੱਫ.ਆਈ.ਆਰ.
Dinanagar News : ਜਿਨ੍ਹਾਂ ਲੋਕਾਂ ਖਿਲਾਫ ਐੱਫ.ਆਈ.ਆਰ.
ਜਿਨ੍ਹਾਂ ਲੋਕਾਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ ਹੈ, ਉਹ ਸਾਰੇ ਲੋਕ ਚਿੱਟੇ ਦੇ ਕਾਲੇ ਕਾਰੋਬਾਰ 'ਚ ਸ਼ਾਮਲ ਹਨ। ਪੁਲਿਸ ਨੇ ਇਹ ਮਾਮਲਾ ਤਾਰਾਗੜ੍ਹ ਦੇ ਰਹਿਣ ਵਾਲੇ ਰਾਮ ਕਿਸ਼ਨ ਮਨਸੋਤਰਾ ਦੇ ਬਿਆਨਾਂ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ, ਜਿਸ ਦੇ ਪੁੱਤਰ ਬਸੰਤ ਮਨਸੋਤਰਾ ਦੀ ਡੀਡਾ ਸਾਂਸੀਆ ਦੇ ਖੇਤਾਂ 'ਚੋਂ ਲਾਸ਼ ਮਿਲੀ ਸੀ।
3 People Dead Bodies Found Punjabi News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
Deutschland Neuesten Nachrichten, Deutschland Schlagzeilen
Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.
Punjab Drug overdose: ਮਲੋਟ ਦੇ ਪਿੰਡ ਚ 23 ਸਾਲ ਦੇ ਨੌਜਵਾਨ ਦੀ ਚਿੱਟੇ ਨਾਲ ਹੋਈ ਮੌਤMalout Drug overdose: ਮਲੋਟ ਦੇ ਪਿੰਡ ਚ 23 ਸਾਲ ਦੇ ਨੌਜਵਾਨ ਦੀ ਚਿੱਟੇ ਨਾਲ ਹੋਈ ਮੌਤ, ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
Weiterlesen »
Dinanagar News: ਪਿੰਡ ਡੀਡਾ ਸਾਂਸੀਆਂ ਵਿਖੇ 3 ਨੌਜਵਾਨਾਂ ਦੀਆਂ ਸ਼ੱਕੀ ਹਾਲਾਤਾਂ ਵਿੱਚ ਮਿਲੀਆਂ ਲਾਸ਼ਾਂDinanagar News: ਦੀਦਾ ਸਾਂਸੀਆਂ ‘ਚ ਨਾਜਾਇਜ ਸ਼ਰਾਬ ਦਾ ਕਾਰੋਬਾਰ ਵੱਡੇ ਪੱਧਰ ‘ਤੇ ਚੱਲਦਾ ਹੈ ਅਤੇ ਦੂਰ-ਦੂਰ ਤੋਂ ਨਸ਼ੇੜੀ ਇਸ ਪਿੰਡ ‘ਚ ਨਸ਼ੇ ਦਾ ਸੇਵਨ ਕਰਨ ਲਈ ਆਉਂਦੇ ਹਨ। ਜਿਨ੍ਹਾਂ ਨੌਜਵਾਨਾਂ ਦੀਆਂ ਲਾਸ਼ਾਂ ਅੱਜ ਬਰਾਮਦ ਹੋਈਆਂ ਹਨ, ਉਨ੍ਹਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।
Weiterlesen »
Samrala News: ਵਿਰੋਧ ਵਜੋਂ ਮੁਸ਼ਕਾਬਾਦ ਵਾਸੀਆਂ ਨੇ ਗੈਸ ਫੈਕਟਰੀ ਨੂੰ ਜਾਂਦੇ ਰਾਹ ਰੋਕੇ; ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤSamrala News: ਪਿੰਡ ਮੁਸਕਾਬਾਦ ਵਿਖੇ ਲੱਗ ਰਹੇ ਬਾਇਓ ਗੈਸ ਪਲਾਂਟ ਦੇ ਵਿਰੋਧ ਦਾ ਮਾਮਲਾ ਕਾਫੀ ਭਖਦਾ ਜਾ ਰਿਹਾ ਹੈ।
Weiterlesen »
Ludhiana News: ਪ੍ਰੇਮਿਕਾ ਨੇ ਵਿਆਹ ਦਾ ਪਾਇਆ ਦਬਾਅ; ਪ੍ਰੇਮੀ ਨੇ ਕਤਲ ਨੂੰ ਦਿੱਤਾ ਐਕਸੀਡੈਂਟ ਦਾ ਰੂਪLudhiana News: ਪੁਲਿਸ ਵੱਲੋਂ ਇਸ ਮਾਮਲੇ ਵਿੱਚ ਐਕਸੀਡੈਂਟ ਦਾ ਮਾਮਲਾ ਦਰਜ ਕਰ ਲਿਆ ਗਿਆ ਸੀ ਪਰ ਪੁਲਿਸ ਨੂੰ ਮੌਤ ਦੀ ਘਟਨਾ ਵਿੱਚ ਸ਼ੱਕ ਹੋਇਆ ਤੇ ਉਨ੍ਹਾਂ ਨੇ ਜਾਂਚ ਸ਼ੁਰੂ ਕੀਤੀ।
Weiterlesen »
Barnala News: ਕਿਸਾਨ ਯੂਨੀਅਨ ਦੇ ਸੰਘਰਸ਼ ਨੂੰ ਪਿਆ ਬੂਰ, ਇਮੀਗ੍ਰੇਸ਼ਨ ਏਜੰਟ ਖਿਲਾਫ ਪੁਲਿਸ ਨੇ ਮਾਮਲਾ ਦਰਜBarnala News: ਬੂਟਾ ਸਿੰਘ ਬੁਰਜਗਿੱਲ ਨੇ ਦੱਸਿਆ ਕਿ ਇਸ ਸਬੰਧੀ ਇਮੀਗ੍ਰੇਸ਼ਨ ਏਜੰਟ ਖ਼ਿਲਾਫ਼ ਧੋਖਾਧੜੀ ਅਤੇ ਮਨੁੱਖੀ ਤਸਕਰੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਦੂਜੇ ਏਜੰਟ ਖਿਲਾਫ ਮਨੁੱਖੀ ਤਸਕਰੀ ਦਾ ਮਾਮਲਾ ਦਰਜ ਕਰਨ ਲਈ ਪੁਲਸ ਇਸ ਗੱਲ ਦੀ ਹੋਰ ਜਾਂਚ ਕਰੇਗੀ ਕਿ ਇਸ ਦੇ ਤਾਰ ਹੋਰ ਕਿੱਥੇ-ਕਿੱਥੇ ਜੁੜੇ ਹੋਏ ਹਨ।
Weiterlesen »
Kapurthala News: ਕਪੂਰਥਲਾ-ਅੰਮ੍ਰਿਤਸਰ ਰੋਡ ਤੇ ਕਾਰ ਬੇਕਾਬੂ ਹੋ ਕੇ ਹੋਈ ਹਾਦਸੇ ਦਾ ਸ਼ਿਕਾਰ, ਇਕ ਬਜ਼ੁਰਗ ਵਿਅਕਤੀ ਦੀ ਮੌਤKapurthala News: ਕਾਰ ‘ਚ ਸਵਾਰ ਚਾਰ ਵਿਅਕਤੀ ਜੋ ਕਿ ਬਾਬਾ ਬਕਾਲਾ ਦੇ ਪਿੰਡ ਦੂਲੋ ਨੱਗਲ ਦੇ ਰਹਿਣ ਵਾਲੇ ਹਨ, ਇਸ ਹਾਦਸੇ ਦਾ ਸ਼ਿਕਾਰ ਹੋ ਗਏ ਹਨ।
Weiterlesen »