Doctors Strike Punjab: ਪੰਜਾਬ ਚ ਅੱਜ ਤੋਂ ਡਾਕਟਰਾਂ ਦੀ ਹੜਤਾਲ, ਸਵੇਰੇ 11 ਵਜੇ ਤੱਕ ਬੰਦੇ ਰਹੇਗੀ ਓਪੀਡੀ

Doctors Strike Nachrichten

Doctors Strike Punjab: ਪੰਜਾਬ ਚ ਅੱਜ ਤੋਂ ਡਾਕਟਰਾਂ ਦੀ ਹੜਤਾਲ, ਸਵੇਰੇ 11 ਵਜੇ ਤੱਕ ਬੰਦੇ ਰਹੇਗੀ ਓਪੀਡੀ
Punjab DoctorsOPD
  • 📰 Zee News
  • ⏱ Reading Time:
  • 64 sec. here
  • 5 min. at publisher
  • 📊 Quality Score:
  • News: 36%
  • Publisher: 63%

Doctors Strike Punjab: ਸਰਕਾਰ ਦੇ ਭਰੋਸੇ ਤੋਂ ਬਾਅਦ ਡਾਕਟਰਾਂ ਨੇ ਹੜਤਾਲ ਨੂੰ ਤਿੰਨ ਪੜਾਵਾਂ ਵਿੱਚ ਬਦਲ ਦਿੱਤਾ ਹੈ। ਪਹਿਲਾ ਪੜਾਅ 9 ਤੋਂ 11 ਸਤੰਬਰ ਤੱਕ ਚੱਲੇਗਾ।

Deepika Padukone Baby Girl: इंतजार हुआ खत्म; दीप वीर के घर नन्ही परी ने लिया जन्म, देखें खूबसूरत तस्वीरेंApple iPhone 16: iPhone 16 में मिलेंगे ये सबसे कूल AI फीचर्स, जानें कब और कहां देखें ऐप्पल की लाइव स्ट्रीमिंगGreen Tea benefits: ਗ੍ਰੀਨ ਟੀ ਪੀਣ ਨਾਲ ਸਰੀਰ ਦਿਖਾਈ ਦਿੰਦੇ ਹਨ ਇਹ 5 ਹੈਰਾਨੀਜਨਕ ਫਾਇਦੇ

ਪੰਜਾਬ 'ਚ ਡਾਕਟਰ ਅੱਜ ਤੋਂ ਹੜਤਾਲ 'ਤੇ ਜਾ ਰਹੇ ਹਨ। ਸ਼ਨੀਵਾਰ ਦੇਰ ਸ਼ਾਮ ਸਰਕਾਰ ਨੇ ਡਾਕਟਰਾਂ ਨੂੰ ਮਨਾਉਣ ਲਈ ਭਰੋਸੇ ਨਾਲ ਭਰਿਆ ਪੱਤਰ ਜਾਰੀ ਕੀਤਾ ਸੀ। ਸਰਕਾਰ ਤੋਂ ਭਰੋਸਾ ਮਿਲਣ ਤੋਂ ਬਾਅਦ ਡਾਕਟਰਾਂ ਨੇ ਹੜਤਾਲ ਨਹੀਂ ਕੀਤੀ ਸਗੋਂ ਇਸ ਨੂੰ ਤਿੰਨ ਪੜਾਵਾਂ ਵਿੱਚ ਵੰਡ ਦਿੱਤਾ ਹੈ। ਅੱਜ ਤੋਂ ਸਰਕਾਰੀ ਹਸਪਤਾਲਾਂ ਵਿੱਚ ਰਾਤ 11 ਵਜੇ ਤੱਕ ਓਪੀਡੀ ਨਹੀਂ ਚੱਲੇਗੀ। ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਨੇ ਸਰਕਾਰ ਦੇ ਭਰੋਸੇ ਦੇ ਬਾਵਜੂਦ ਹੜਤਾਲ 'ਤੇ ਜਾਣ ਦਾ ਫੈਸਲਾ ਕੀਤਾ ਹੈ। 11 ਸਤੰਬਰ ਨੂੰ ਡਾਕਟਰਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਵੀ ਹੋਣ ਜਾ ਰਹੀ ਹੈ। ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਕਰਕੇ ਸਾਰੀਆਂ ਮੰਗਾਂ 'ਤੇ ਵਿਚਾਰ ਕੀਤਾ ਜਾਵੇਗਾ। ਐਸੋਸੀਏਸ਼ਨ ਵੱਲੋਂ ਇਹ ਅੰਦੋਲਨ ਹਸਪਤਾਲ ਵਿੱਚ ਡਾਕਟਰਾਂ ਅਤੇ ਮੈਡੀਕਲ ਸਟਾਫ਼ ਦੀ ਸੁਰੱਖਿਆ ਲਈ ਅਤੇ ਰੈਗੂਲਰ ਤਨਖ਼ਾਹਾਂ ਵਿੱਚ ਵਾਧੇ ਦੇ ਹੁਕਮ ਜਾਰੀ ਕਰਨ ਲਈ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਜਦੋਂ ਤੱਕ ਉਨ੍ਹਾਂ ਦੀ ਸਮੇਂ ਸਿਰ ਤਨਖ਼ਾਹ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ, ਉਹ ਆਪਣੀ ਹੜਤਾਲ ਵਾਪਸ ਨਹੀਂ ਲੈਣਗੇ। ਸਰਕਾਰ ਵੱਲੋਂ ਬਣਾਈ ਗਈ ਕੈਬਨਿਟ ਸਬ-ਕਮੇਟੀ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਚੀਮਾ ਕਰਨਗੇ। ਸਰਕਾਰ ਦੇ ਭਰੋਸੇ ਤੋਂ ਬਾਅਦ ਡਾਕਟਰਾਂ ਨੇ ਹੜਤਾਲ ਨੂੰ ਤਿੰਨ ਪੜਾਵਾਂ ਵਿੱਚ ਬਦਲ ਦਿੱਤਾ ਹੈ। ਪਹਿਲਾ ਪੜਾਅ 9 ਤੋਂ 11 ਸਤੰਬਰ ਤੱਕ ਚੱਲੇਗਾ। ਇਸ ਦੌਰਾਨ ਓਪੀਡੀ ਸੇਵਾਵਾਂ ਸਵੇਰੇ 8 ਵਜੇ ਤੋਂ ਸਵੇਰੇ 11 ਵਜੇ ਤੱਕ ਬੰਦ ਰਹਿਣਗੀਆਂ। ਦੂਜਾ ਪੜਾਅ 12 ਤੋਂ 15 ਸਤੰਬਰ ਤੱਕ ਹੋਵੇਗਾ। ਜਿਸ ਵਿੱਚ ਓ.ਪੀ.ਡੀ. ਸੇਵਾਵਾਂ ਪੂਰੀ ਤਰ੍ਹਾਂ ਬੰਦ ਕਰ ਦਿੱਤੀਆਂ ਜਾਣਗੀਆਂ। ਤੀਜਾ ਪੜਾਅ 16 ਸਤੰਬਰ ਤੋਂ ਬਾਅਦ ਹੋਵੇਗਾ। ਇਸ ਵਿੱਚ ਡਾਕਟਰ ਓਪੀਡੀ ਦੇ ਨਾਲ-ਨਾਲ ਮੈਡੀਕੋ ਲੀਗਲ ਕਰਨ ਤੋਂ ਸਾਫ਼ ਇਨਕਾਰ ਕਰਨਗੇ।

Wir haben diese Nachrichten zusammengefasst, damit Sie sie schnell lesen können. Wenn Sie sich für die Nachrichten interessieren, können Sie den vollständigen Text hier lesen. Weiterlesen:

Zee News /  🏆 7. in İN

Punjab Doctors OPD

Deutschland Neuesten Nachrichten, Deutschland Schlagzeilen

Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.

Doctors Strike: PGI ਚ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਖ਼ਤਮ, ਅੱਜ ਤੋਂ OPD ਸੇਵਾਵਾਂ ਸ਼ੁਰੂDoctors Strike: PGI ਚ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਖ਼ਤਮ, ਅੱਜ ਤੋਂ OPD ਸੇਵਾਵਾਂ ਸ਼ੁਰੂDoctors Strike News: ਕੋਲਕਾਤਾ ਵਿੱਚ ਮਹਿਲਾ ਡਾਕਟਰ ਨਾਲ ਜਬਰ ਜਨਾਹ ਤੇ ਹੱਤਿਆ ਦੀ ਰੋਸ ਵਜੋਂ ਚੰਡੀਗੜ੍ਹ ਦੇ ਡਾਕਟਰਾਂ ਨੇ ਹੜਤਾਲ ਸਮਾਪਤ ਕਰ ਦਿੱਤੀ ਹੈ।
Weiterlesen »

Farmers Protest: ਚੰਡੀਗੜ੍ਹ ਚ ਅੱਜ BKU ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਕਰੇਗੀ ਅਹਿਮ ਮੀਟਿੰਗ, ਹੋ ਸਕਦਾ ਹੈ ਵੱਡਾ ਐਲਾਨ!Farmers Protest: ਚੰਡੀਗੜ੍ਹ ਚ ਅੱਜ BKU ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਕਰੇਗੀ ਅਹਿਮ ਮੀਟਿੰਗ, ਹੋ ਸਕਦਾ ਹੈ ਵੱਡਾ ਐਲਾਨ!Farmers Meeting Today: ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਸੂਬਾ ਕਮੇਟੀ ਦੀ ਮੀਟਿੰਗ ਸਵੇਰੇ 10 ਵਜੇ ਹੋਵੇਗੀ। ਮੀਟਿੰਗ ਤੋਂ ਬਾਅਦ ਹੜਤਾਲ ਤੇ ਜਾਣ ਜਾਂ ਨਾ ਕਰਨ ਬਾਰੇ ਫੈਸਲਾ ਲਿਆ ਜਾਵੇਗਾ।
Weiterlesen »

Doctors Strike News: ਚੰਡੀਗੜ੍ਹ ਵਿੱਚ ਡਾਕਟਰਾਂ ਦੀ ਹੜਤਾਲ ਹੋਈ ਖਤਮ, ਭਲਕੇ ਤੋਂ ਸ਼ੁਰੂ ਹੋਣਗੀਆਂ ਓਪੀਡੀ ਸੇਵਾਵਾਂDoctors Strike News: ਚੰਡੀਗੜ੍ਹ ਵਿੱਚ ਡਾਕਟਰਾਂ ਦੀ ਹੜਤਾਲ ਹੋਈ ਖਤਮ, ਭਲਕੇ ਤੋਂ ਸ਼ੁਰੂ ਹੋਣਗੀਆਂ ਓਪੀਡੀ ਸੇਵਾਵਾਂDoctors Strike News: ਰੋਸ ਵਜੋਂ ਹੜਤਾਲ ਉਤੇ ਚੱਲ ਰਹੇ ਡਾਕਟਰਾਂ ਨੇ ਹੜਤਾਲ ਸਮਾਪਤ ਕਰ ਦਿੱਤੀ ਹੈ। ਭਲਕੇ ਤੋਂ ਓਪੀਡੀ ਸੇਵਾਵਾਂ ਆਮ ਵਾਂਗ ਸ਼ੁਰੂ ਹੋ ਜਾਣਗੀਆਂ।
Weiterlesen »

Punjab Weather Update: ਪੰਜਾਬ ਚ ਅੱਜ ਤੋਂ ਐਕਟਿਵ ਹੋਇਆ ਮਾਨਸੂਨ; 15 ਜ਼ਿਲ੍ਹਿਆਂ ਚ ਮੀਂਹ ਦੀ ਸੰਭਾਵਨਾPunjab Weather Update: ਪੰਜਾਬ ਚ ਅੱਜ ਤੋਂ ਐਕਟਿਵ ਹੋਇਆ ਮਾਨਸੂਨ; 15 ਜ਼ਿਲ੍ਹਿਆਂ ਚ ਮੀਂਹ ਦੀ ਸੰਭਾਵਨਾPunjab Weather Update: ਪੰਜਾਬ ਵਿੱਚ ਬੀਤੇ ਕੁਝ ਦਿਨਾਂ ਤੋਂ ਅੱਤ ਦੀ ਗਰਮੀ ਪੈ ਰਹੀ ਸੀ ਅਤੇ ਹੁਣ ਫਿਰ ਤੋਂ ਲਗਾਤਰਾ ਪੈ ਰਹੀ ਬਾਰਿਸ਼ ਕਰਕੇ ਮੌਸਮ ਸੁਹਾਵਨਾ ਹੋ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਚ ਅੱਜ ਤੋਂ ਮਾਨਸੂਨ ਐਕਟਿਵ ਹੋਇਆ, 15 ਜ਼ਿਲ੍ਹਿਆਂ ਚ ਮੀਂਹ ਦੀ ਸੰਭਾਵਨਾ।
Weiterlesen »

Punjab Vidhan Sabha Session: 2 ਸਤੰਬਰ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨPunjab Vidhan Sabha Session: 2 ਸਤੰਬਰ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨPunjab Vidhan Sabha Session: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਬਾਰੇ ਫੈਸਲਾ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ। ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਤੋਂ 4 ਸਤੰਬਰ ਰਹੇਗਾ।
Weiterlesen »

Punjab Weather Update: ਪੰਜਾਬ ਚ ਲਗਾਤਾਰ ਪੈ ਰਹੇ ਮੀਂਹ ਨੇ ਲੋਕਾਂ ਨੂੰ ਦਿੱਤੀ ਰਾਹਤ! ਜਾਣੋ ਆਪਣੇ ਸ਼ਹਿਰ ਦਾ ਹਾਲPunjab Weather Update: ਪੰਜਾਬ ਚ ਲਗਾਤਾਰ ਪੈ ਰਹੇ ਮੀਂਹ ਨੇ ਲੋਕਾਂ ਨੂੰ ਦਿੱਤੀ ਰਾਹਤ! ਜਾਣੋ ਆਪਣੇ ਸ਼ਹਿਰ ਦਾ ਹਾਲPunjab Weather Update: ਮੰਗਲਵਾਰ ਦੇਰ ਰਾਤ ਤੋਂ ਹੀ ਪੰਜਾਬ ਦੇ ਕੁਝ ਇਲਾਕਿਆਂ ਚ ਹਲਕੀ ਬਾਰਿਸ਼ ਹੋਈ। ਇਸ ਵੇਲੇ ਬੱਦਲ ਛਾਏ ਹੋਏ ਹਨ। ਇਸ ਦੌਰਾਨ ਅੱਜ ਵੀ ਮੀਂਹ ਪੈ ਰਿਹਾ ਹੈ।
Weiterlesen »



Render Time: 2025-02-26 01:26:53