Election Commission News: ਪੰਜਾਬ ਭਰ ਚ 117 ਕੇਂਦਰਾਂ ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ

Sibin C Nachrichten

Election Commission News: ਪੰਜਾਬ ਭਰ ਚ 117 ਕੇਂਦਰਾਂ ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ
Punjab Election CommissionLok Sabha ElectionPunjabi News
  • 📰 Zee News
  • ⏱ Reading Time:
  • 17 sec. here
  • 19 min. at publisher
  • 📊 Quality Score:
  • News: 69%
  • Publisher: 63%

Election Commission News: ਗਿਣਤੀ ਕੇਂਦਰਾਂ ਬਾਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਰਾਜ ਵਿੱਚ ਕੁੱਲ 117 ਗਿਣਤੀ ਕੇਂਦਰ 48 ਇਮਾਰਤਾਂ ਤੇ 27 ਥਾਵਾਂ ਤੇ ਸਥਾਪਿਤ ਕੀਤੇ ਗਏ ਹਨ।

ਪੂਰੇ ਦੇਸ਼ ਸਮੇਤ ਪੰਜਾਬ ਵਿੱਚ ਭਲਕੇ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਹੋਵੇਗੀ। ਇਸ ਸਬੰਧੀ ਕੀਤੇ ਗਏ ਪ੍ਰਬੰਧਾਂ ਉਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚਾਨਣਾ ਪਾਇਆ। ਉਨ੍ਹਾਂ ਨੇ ਦੱਸਿਆ ਕਿ ਕੁੱਲ 64 ਕਾਊਂਟਿੰਗ ਆਬਜ਼ਰਵਰ, ਆਲ ਇੰਡੀਆ ਸਰਵਿਸਿਜ਼ ਤੋਂ ਲਏ ਗਏ ਹਨ ਅਤੇ ਵੱਖ-ਵੱਖ ਰਾਜਾਂ ਦੇ ਸਿਵਲ ਸਰਵਿਸਿਜ਼ ਕਾਡਰ, ਗਿਣਤPunjab Minister Marriage List: ਜਾਣੋ ਹੁਣ ਤੱਕ ਪੰਜਾਬ ਦੇ ਕਿੰਨੇ ਆਪ ਆਗੂਆਂ ਦਾ ਹੋ ਚੁੱਕਿਆ ਹੈ ਵਿਆਹAaj ka rashifal: आपके लिए कैसा रहेगा सप्ताह का पहला दिन, जानें क्या है आज का राशिफलAmrinder Gill New Songs: अमरिंदर गिल के नए गाने हर तरफ कर...

ਉਨ੍ਹਾਂ ਨੇ ਦੱਸਿਆ ਕਿ ਕੁੱਲ 64 ਕਾਊਂਟਿੰਗ ਆਬਜ਼ਰਵਰ, ਆਲ ਇੰਡੀਆ ਸਰਵਿਸਿਜ਼ ਤੋਂ ਲਏ ਗਏ ਹਨ ਅਤੇ ਵੱਖ-ਵੱਖ ਰਾਜਾਂ ਦੇ ਸਿਵਲ ਸਰਵਿਸਿਜ਼ ਕਾਡਰ, ਗਿਣਤੀ ਪ੍ਰਕਿਰਿਆ ਦੀ ਨਿਗਰਾਨੀ ਕਰਨਗੇ। ਇਨ੍ਹਾਂ ਤਜਰਬੇਕਾਰ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦਾ ਕੰਮ ਸੌਂਪਿਆ ਗਿਆ ਹੈ ਕਿ ਵੋਟਾਂ ਦੀ ਗਿਣਤੀ ਪਾਰਦਰਸ਼ੀ, ਕੁਸ਼ਲਤਾ ਨਾਲ ਅਤੇ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

Wir haben diese Nachrichten zusammengefasst, damit Sie sie schnell lesen können. Wenn Sie sich für die Nachrichten interessieren, können Sie den vollständigen Text hier lesen. Weiterlesen:

Zee News /  🏆 7. in İN

Punjab Election Commission Lok Sabha Election Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

Deutschland Neuesten Nachrichten, Deutschland Schlagzeilen

Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.

Punjab Lok Adalat: ਪੰਜਾਬ ਭਰ ਚ ਲਗਾਈ ਗਈ ਕੌਮੀ ਲੋਕ ਅਦਾਲਤ, 371 ਬੈਂਚਾਂ ਨੇ ਕੀਤੀ 2.87 ਲੱਖ ਕੇਸਾਂ ਦੀ ਸੁਣਵਾਈPunjab Lok Adalat: ਪੰਜਾਬ ਭਰ ਚ ਲਗਾਈ ਗਈ ਕੌਮੀ ਲੋਕ ਅਦਾਲਤ, 371 ਬੈਂਚਾਂ ਨੇ ਕੀਤੀ 2.87 ਲੱਖ ਕੇਸਾਂ ਦੀ ਸੁਣਵਾਈPunjab Lok Adalat: ਪੰਜਾਬ ਭਰ ਚ ਕੌਮੀ ਲੋਕ ਅਦਾਲਤ ਲਗਾਈ ਗਈ ਤੇ ਇਸ ਦੌਰਾਨ 371 ਬੈਂਚਾਂ ਨੇ 2.87 ਲੱਖ ਕੇਸਾਂ ਦੀ ਸੁਣਵਾਈ ਕੀਤੀ ਗਈ ਹੈ।
Weiterlesen »

Punjab Election Commission: ਪੰਜਾਬ ਦੇ ਵੋਟਰ ਪੋਲਿੰਗ ਬੂਥਾਂ ਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ-ਸਿਬਿਨ ਸੀPunjab Election Commission: ਪੰਜਾਬ ਦੇ ਵੋਟਰ ਪੋਲਿੰਗ ਬੂਥਾਂ ਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ-ਸਿਬਿਨ ਸੀPunjab Election Commission: ਸਿਬਿਨ ਸੀ ਨੇ ਅੱਗੇ ਦੱਸਿਆ ਕਿ ਜੇਕਰ ਵੋਟਰ ਬੂਥ ਵਾਈਜ਼ ਦੂਸਰਾ ਵਿਕਲਪ ਚੁਣਦਾ ਹੈ ਤਾਂ ਪੰਜਾਬ ਰਾਜ ਦੀ ਚੋਣ ਕਰਨ ਤੋਂ ਬਾਅਦ ਉਸ ਨੂੰ ਆਪਣਾ ਜ਼ਿਲ੍ਹਾ ਚੁਣਨਾ ਹੋਵੇਗਾ
Weiterlesen »

Jalandhar Vote Polling: ਜਲੰਧਰ ਚ 59.07 ਫ਼ੀਸਦੀ ਪੋਲਿੰਗ; ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀJalandhar Vote Polling: ਜਲੰਧਰ ਚ 59.07 ਫ਼ੀਸਦੀ ਪੋਲਿੰਗ; ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀJalandhar Vote Polling: ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਹਲਕੇ ਲਈ ਸਾਲ 2023 ਵਿਚ ਉਪ ਚੋਣ ਲਈ 54 ਫੀਸਦੀ ਪੋਲਿੰਗ ਹੋਈ ਸੀ। ਡਾ. ਅਗਰਵਾਲ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਦਾ ਕੰਮ 4 ਜੂਨ 2024 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗਾ।
Weiterlesen »

Punjab Lok Sabha Election: ਪੰਜਾਬ ਲੋਕ ਸਭਾ ਚੋਣਾਂ ਲਈ ਤਿਆਰ! ਇਸ ਵਾਰ ਪੰਜਾਬ ਵਿੱਚ 5.38 ਲੱਖ ਨਵੇਂ ਵੋਟਰPunjab Lok Sabha Election: ਪੰਜਾਬ ਲੋਕ ਸਭਾ ਚੋਣਾਂ ਲਈ ਤਿਆਰ! ਇਸ ਵਾਰ ਪੰਜਾਬ ਵਿੱਚ 5.38 ਲੱਖ ਨਵੇਂ ਵੋਟਰPunjab Lok Sabha Election: ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ 2 ਕਰੋੜ 14 ਲੱਖ ਮੁੱਖ ਵੋਟਰ ਹਨ। 5 ਲੱਖ 38000 ਨਵੇਂ ਵੋਟਰ ਹਨ। ਨਵੇਂ ਵੋਟਰਾਂ ਦੀ ਗਿਣਤੀ ਵਧੀ ਹੈ।
Weiterlesen »

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚPunjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚLatest News From Punjab Live:  ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
Weiterlesen »

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚPunjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚLatest News From Punjab Live:  ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
Weiterlesen »



Render Time: 2025-02-26 20:23:57