Emergency Film: ਸੈਂਸਰ ਬੋਰਡ ਨੇ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਸਰਟੀਫਿਕੇਟ ਦੇਣ ਤੋਂ ਕੀਤਾ ਇਨਕਾਰ

Kangana Ranaut Nachrichten

Emergency Film: ਸੈਂਸਰ ਬੋਰਡ ਨੇ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਸਰਟੀਫਿਕੇਟ ਦੇਣ ਤੋਂ ਕੀਤਾ ਇਨਕਾਰ
Emergency FilmCensor Board
  • 📰 Zee News
  • ⏱ Reading Time:
  • 17 sec. here
  • 4 min. at publisher
  • 📊 Quality Score:
  • News: 17%
  • Publisher: 63%

Emergency Film: ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਵਿਵਾਦਾਂ ਵਿੱਚ ਘਿਰਦੀ ਹੋਈ ਨਜ਼ਰ ਆ ਰਹੀ ਹੈ।

Emergency Film : ਸੈਂਸਰ ਬੋਰਡ ਨੇ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਸਰਟੀਫਿਕੇਟ ਦੇਣ ਤੋਂ ਕੀਤਾ ਇਨਕਾਰganesh chaturthi 2024Aaj Ka Rashifal 30 August 2024Pregnancy Tipsਹਿਮਾਚਲ ਪ੍ਰਦੇਸ਼ ਮੰਡੀ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਐਮਰਜੈਂਸੀ ਫਿਲਮ 6 ਸਤੰਬਰ ਨੂੰ ਰਿਲੀਜ਼ ਨਹੀਂ ਹੋਵੇਗੀ। ਕਿਉਂਕਿ ਸੈਂਸਰ ਬੋਰਡ ਨੇ ਸਰਟੀਫਿਕੇਟ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੈਂਸਰ ਬੋਰਡ ਫਿਲਮ ਦੇ ਕੁਝ ਸੀਨ ਕੱਟਣ ਲਈ ਕਹਿ ਰਿਹਾ ਹੈ। ਇਸ ਸਬੰਧੀ ਕੰਗਨਾ ਰਣੌਤ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਇਸ ਦੀ ਉਸ ਨੇ ਜਾਣਕਾਰੀ ਦਿੱਤੀ ਹੈ। ਇਸ ਦੌਰਾਨ ਉਸ ਨੇ ਕਿਹਾ...

ਇਸ ਦੌਰਾਨ ਕੰਗਨਾ ਰਣੌਤ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੀ ਆਉਣ ਵਾਲੀ ਫਿਲਮ 'ਐਮਰਜੈਂਸੀ' ਅਜੇ ਵੀ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਤੋਂ ਪ੍ਰਮਾਣੀਕਰਣ ਦੀ ਉਡੀਕ ਕਰ ਰਹੀ ਹੈ। ਸ਼ੁੱਕਰਵਾਰ ਨੂੰ ਅਭਿਨੇਤਰੀ ਨੇ ਕਿਹਾ ਕਿ ਉਹ ਆਪਣੀ ਫਿਲਮ ਲਈ ਲੜੇਗੀ ਅਤੇ ਉਹ ਅਦਾਲਤ ਵਿੱਚ ਜਾਣ ਲਈ ਵੀ ਦ੍ਰਿੜ ਹੈ। ਐਮਰਜੈਂਸੀ 6 ਸਤੰਬਰ, 2024 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਕਰਨ ਦਾ ਐਲਾਨ ਕੀਤਾ ਗਿਆ ਸੀ।

Wir haben diese Nachrichten zusammengefasst, damit Sie sie schnell lesen können. Wenn Sie sich für die Nachrichten interessieren, können Sie den vollständigen Text hier lesen. Weiterlesen:

Zee News /  🏆 7. in İN

Emergency Film Censor Board

Deutschland Neuesten Nachrichten, Deutschland Schlagzeilen

Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.

Emergency movie News: ਸਿੱਖਾਂ ਵਿਰੁੱਧ ਭੜਕਾਹਟ ਪੈਦਾ ਕਰਨ ਵਾਲੀ ਫਿਲਮ ‘ਐਮਰਜੈਂਸੀ’ ਉੱਪਰ ਰੋਕ ਲੱਗੇ- ਐਮ.ਪੀ. ਸਰਬਜੀਤ ਸਿੰਘEmergency movie News: ਸਿੱਖਾਂ ਵਿਰੁੱਧ ਭੜਕਾਹਟ ਪੈਦਾ ਕਰਨ ਵਾਲੀ ਫਿਲਮ ‘ਐਮਰਜੈਂਸੀ’ ਉੱਪਰ ਰੋਕ ਲੱਗੇ- ਐਮ.ਪੀ. ਸਰਬਜੀਤ ਸਿੰਘEmergency movie News: 14 ਅਗਸਤ ਨੂੰ ਕੰਗਨਾ ਰਣੌਤ ਵੱਲੋਂ ਆਪਣੀ ਫਿਲਮ ਦਾ ਟ੍ਰੇਲਰ ਲਾਂਚ ਕੀਤਾ ਗਿਆ ਸੀ। ਇਹ ਫਿਲਮ 6 ਸਤੰਬਰ ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ਚ ਰਿਲੀਜ਼ ਹੋਵੇਗੀ।
Weiterlesen »

Amritsar News: ਹਾਕੀ ਖਿਡਾਰੀਆਂ ਨੂੰ ਇੱਕ ਨਹੀਂ 3 ਕਰੋੜ ਦੇਵੇ ਪੰਜਾਬ ਸਰਕਾਰ- ਹਰਮਨ ਦੇ ਪਿਤਾAmritsar News: ਹਾਕੀ ਖਿਡਾਰੀਆਂ ਨੂੰ ਇੱਕ ਨਹੀਂ 3 ਕਰੋੜ ਦੇਵੇ ਪੰਜਾਬ ਸਰਕਾਰ- ਹਰਮਨ ਦੇ ਪਿਤਾParis Olympics 2024: ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਨੂੰ ਜਿੱਤ ਦੀ ਵਧਾਈ ਦਿੱਤੀ ਤੇ ਪੰਜਾਬ ਦੇ ਹਰੇਕ ਕਾਂਸੀ ਤਮਗਾ ਖਿਡਾਰੀ ਨੂੰ 1 ਕਰੋੜ ਦੇਣ ਦਾ ਐਲਾਨ ਕੀਤਾ।
Weiterlesen »

Olympics 2024: ਪ੍ਰਧਾਨ ਮੰਤਰੀ ਮੋਦੀ ਅਤੇ CM ਮਾਨ ਨੇ ਓਲੰਪਿਕਸ ਵਿੱਚ ਕਾਂਸੀ ਦਾ ਤਮਗਾ ਜਿੱਤਣ ਤੇ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈOlympics 2024: ਪ੍ਰਧਾਨ ਮੰਤਰੀ ਮੋਦੀ ਅਤੇ CM ਮਾਨ ਨੇ ਓਲੰਪਿਕਸ ਵਿੱਚ ਕਾਂਸੀ ਦਾ ਤਮਗਾ ਜਿੱਤਣ ਤੇ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈParis Olympics 2024: ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਨੂੰ ਜਿੱਤ ਦੀ ਵਧਾਈ ਦਿੱਤੀ ਤੇ ਪੰਜਾਬ ਦੇ ਹਰੇਕ ਕਾਂਸੀ ਤਮਗਾ ਖਿਡਾਰੀ ਨੂੰ 1 ਕਰੋੜ ਦੇਣ ਦਾ ਐਲਾਨ ਕੀਤਾ।
Weiterlesen »

Batala News: ਸੜਕ ਤੇ ਮਿਲੀਆਂ ਸਨ ਚਾਰ ਬੱਚੀਆਂ, ਕੁਝ ਘੰਟਿਆਂ ਦੀ ਭਾਲ ਤੋਂ ਬਾਅਦ ਪੁਲਿਸ ਨੂੰ ਮਿਲੀ ਉਹਨਾਂ ਦੀ ਮਾਂBatala News: ਸੜਕ ਤੇ ਮਿਲੀਆਂ ਸਨ ਚਾਰ ਬੱਚੀਆਂ, ਕੁਝ ਘੰਟਿਆਂ ਦੀ ਭਾਲ ਤੋਂ ਬਾਅਦ ਪੁਲਿਸ ਨੂੰ ਮਿਲੀ ਉਹਨਾਂ ਦੀ ਮਾਂBatala News: ਕੁਝ ਘੰਟਿਆਂ ਦੀ ਭਾਲ ਤੋਂ ਬਾਅਦ ਸੜਕ ਤੇ ਮਿਲੀਆਂ ਚਾਰ ਬੱਚੀਆਂ ਦੀ ਮਾਂ ਮਿਲੀ, ਪੁਲਿਸ ਨੇ ਬੱਚਿਆਂ ਨੂੰ ਮਾਂ ਦੇ ਹਵਾਲੇ ਕੀਤਾ।
Weiterlesen »

Emergency Film: ਕੰਗਨਾ ਰਣੌਤ ਦੀ ਐਮਰਜੈਂਸੀ ਫਿਲਮ ਤੇ ਰੋਕ ਲਗਾਉਣ ਲਈ ਹਾਈ ਕੋਰਟ ਚ ਪਟੀਸ਼ਨ ਦਾਇਰEmergency Film: ਕੰਗਨਾ ਰਣੌਤ ਦੀ ਐਮਰਜੈਂਸੀ ਫਿਲਮ ਤੇ ਰੋਕ ਲਗਾਉਣ ਲਈ ਹਾਈ ਕੋਰਟ ਚ ਪਟੀਸ਼ਨ ਦਾਇਰਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ਐਮਰਜੈਂਸੀ ਨੂੰ ਪੰਜਾਬ ਵਿੱਚ ਰਿਲੀਜ਼ ਹੋਣ ਤੋਂ ਰੋਕਣ ਲਈ ਹਾਈ ਕੋਰਟ ਦਾ ਰੁਖ ਕੀਤਾ ਗਿਆ ਹੈ। ਐਡਵੋਕੇਟ ਇਮਾਨ ਸਿੰਘ ਖਾਰਾ ਨੇ ਪਟੀਸ਼ਨ ਦਾਇਰ ਕੀਤੀ ਹੈ। ਐਮਰਜੈਂਸੀ ਫਿਲਮ ਉਤੇ ਰੋਕ ਲਗਾਉਣ ਲਈ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ...
Weiterlesen »

Punjab News: 28 ਅਗਸਤ ਨੂੰ PM ਮੋਦੀ ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਹੋਇਆ ਚੌਕਸ! ਮੁੱਖ ਸਕੱਤਰ ਨੇ DGP ਨੂੰ ਲਿਖਿਆ ਪੱਤਰPunjab News: 28 ਅਗਸਤ ਨੂੰ PM ਮੋਦੀ ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਹੋਇਆ ਚੌਕਸ! ਮੁੱਖ ਸਕੱਤਰ ਨੇ DGP ਨੂੰ ਲਿਖਿਆ ਪੱਤਰPunjab News: 28 ਅਗਸਤ ਨੂੰ PM ਮੋਦੀ ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਹੋਇਆ ਚੌਕਸ! ਮੁੱਖ ਸਕੱਤਰ ਨੇ DGP ਨੂੰ ਪੱਤਰ ਲਿਖਿਆ ਹੈ।
Weiterlesen »



Render Time: 2025-02-25 21:04:28