Fardikot News: ਜਾਣਕਾਰੀ ਦਿੰਦੇ ਹੋਏ ਡੀਐਸਪੀ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕੋਟਕਪੂਰਾ ਦੇ ਨਜ਼ਦੀਕ ਇੱਕ ਪਿੰਡ ਚ ਕੁੱਝ ਸ਼ੱਕੀ ਵਿਅਕਤੀ ਘੁੰਮ ਰਹੇ ਹਨ। ਜਿਨ੍ਹਾਂ ਕੋਲ ਹਥਿਆਰ ਵੀ ਹਨ ਜਿਸ ਤੋਂ ਬਾਅਦ ਸੀਆਈਏ ਦੀ ਟੀਮ ਨਾਲ ਉਕਤ ਜਗ੍ਹਾ ਤੇ ਰੇਡ ਕੀਤੀ ਗਈ।
ਜਾਣਕਾਰੀ ਦਿੰਦੇ ਹੋਏ ਡੀਐਸਪੀ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕੋਟਕਪੂਰਾ ਦੇ ਨਜ਼ਦੀਕ ਇੱਕ ਪਿੰਡ 'ਚ ਕੁੱਝ ਸ਼ੱਕੀ ਵਿਅਕਤੀ ਘੁੰਮ ਰਹੇ ਹਨ। ਜਿਨ੍ਹਾਂ ਕੋਲ ਹਥਿਆਰ ਵੀ ਹਨ ਜਿਸ ਤੋਂ ਬਾਅਦ ਸੀਆਈਏ ਦੀ ਟੀਮ ਨਾਲ ਉਕਤ ਜਗ੍ਹਾ 'ਤੇ ਰੇਡ ਕੀਤੀ ਗਈ।Rich Protein Vegetarian Food: शाकाहारी आहार से बनाना चाहते है सेहत, जाने यहां…USA vs SA Playing 11: यूएसए और द.
अफ्रीका के बीच होगा पहला सुपर 8 मुकाबला, ये फैंटसी टीम बनाएगी करोड़पतिDiljit Dosanjh Show Photos: ਦਿਲਜੀਤ ਦੋਸਾਂਝ ਦਾ ਅਮਰੀਕੀ ਸ਼ੋਅ 'ਚ ਜਾਣਾ ਲੱਖਾਂ ਲੋਕਾਂ ਲਈ ਮਾਣ ਵਾਲੀ ਗੱਲ, ਦੇਖੋ ਫੋਟੋਆਂWorld Sickle Cell Awareness Day 2024: क्या है माता-पिता से बच्चों में होने वाली खून की ये बीमारी, यहां जाने इससे जुड़ी पूरी जानकारीਫ਼ਰੀਦਕੋਟ ਪੁਲਿਸ ਨੇ ਅੱਜ ਦੋ ਗੈਂਗਸਟਰਾਂ ਨੂੰ ਮੁਕਾਬਲੇ ਤੋਂ ਬਾਅਦ ਕਾਬੂ ਕਰ ਲਿਆ ਹੈ। ਜਦਕਿ ਉਨ੍ਹਾਂ ਦਾ ਇੱਕ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਿਆ ਹੈ। ਇਹ ਗੈਂਗਸਟਰ ਪੁਲਿਸ ਨੂੰ ਲੁੱਟ-ਖੋਹ ਅਤੇ ਫਿਰੌਤੀ ਦੇ ਮਾਮਲੇ ਵਿੱਚ ਲੋੜੀਂਦੇ ਸਨ।...
Encouter News Crime News Punjabi News Punjab Police Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
Deutschland Neuesten Nachrichten, Deutschland Schlagzeilen
Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.
Patiala News: ਪਟਿਆਲਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੇ ਦੋ ਗੁਰਗੇ ਕਾਬੂ , 2 ਮੁਲਜ਼ਮਾਂ ਦੀ ਭਾਲ ਜਾਰੀPatiala News: ਐਸਐਸਪੀ ਨੇ ਦੱਸਿਆ ਕਿ ਇਹਨਾਂ ਦੋਵੇਂ ਅਪਰਾਧੀਆਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਦੇਸ਼ ਚ ਬੈਠੇ ਵਿਦੇਸ਼ ਵਿੱਚ ਬੈਠੇ ਗੁਰੀ ਢਿੱਲੋ ਦੇ ਨਾਲ ਸਬੰਧ ਸਨ ਅਤੇ ਇਹ ਦੋਵੇਂ ਉਨ੍ਹਾਂ ਦੇ ਇਸ਼ਾਰੇ ਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਰਾਕ ਦੇ ਵਿੱਚ ਸਨ।
Weiterlesen »
Amritsar News: ਤਾਏ ਦੇ ਲੜਕੇ ਸਮੇਤ ਤਿੰਨ ਜਣਿਆਂ ਨੇ ਨਾਬਾਲਿਗਾ ਨਾਲ ਕੀਤਾ ਬਲਾਤਕਾਰ; ਪੁਲਿਸ ਉਤੇ ਲਗਾਏ ਦੋਸ਼Amritsar News: ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਪੁਲਿਸ ਅਧਿਕਾਰੀ ਨੂੰ ਦਿੱਤੀ ਹੈ ਪਰ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।
Weiterlesen »
Ludhiana News: ਪ੍ਰੇਮਿਕਾ ਨੇ ਵਿਆਹ ਦਾ ਪਾਇਆ ਦਬਾਅ; ਪ੍ਰੇਮੀ ਨੇ ਕਤਲ ਨੂੰ ਦਿੱਤਾ ਐਕਸੀਡੈਂਟ ਦਾ ਰੂਪLudhiana News: ਪੁਲਿਸ ਵੱਲੋਂ ਇਸ ਮਾਮਲੇ ਵਿੱਚ ਐਕਸੀਡੈਂਟ ਦਾ ਮਾਮਲਾ ਦਰਜ ਕਰ ਲਿਆ ਗਿਆ ਸੀ ਪਰ ਪੁਲਿਸ ਨੂੰ ਮੌਤ ਦੀ ਘਟਨਾ ਵਿੱਚ ਸ਼ੱਕ ਹੋਇਆ ਤੇ ਉਨ੍ਹਾਂ ਨੇ ਜਾਂਚ ਸ਼ੁਰੂ ਕੀਤੀ।
Weiterlesen »
Jalandhar News: ਭੋਗਪੁਰ ਇਲਾਕੇ ਚ AGTF ਅਤੇ ਗੈਂਗਸਟਰ ਵਿਚਾਲੇ ਮੁਕਾਬਲਾJalandhar News: ਰੋਹਿਤ ਕੁਮਾਰ ਉਰਫ ਮੱਖਣ ਬਹੁੱਤ ਖਤਰਨਾਕ ਗੈਂਗਸਟਰ ਹੈ ਜਿਸ ਵਿਰੁੱਧ ਦੋ ਮੁਕੱਦਮੇ ਜੰਮੂ ਕਸ਼ਮੀਰ ਵਿਚ ਅਤੇ ਦੋ ਮੁਕਦਮੇ ਪੰਜਾਬ ਵਿੱਚ ਦਰਜ ਹਨ। ਉਹ ਸੋਨੂੰ ਖਤਰੀ ਗਰੁੱਪ ਨਾਲ ਸਬੰਧ ਰੱਖਦਾ ਹੈ।
Weiterlesen »
Muktsar News: ਪੁਲਿਸ ਨੇ ਟ੍ਰੈਪ ਲਗਾ ਕੇ ਇੱਕ ਨਸ਼ਾ ਤਸਕਰ ਔਰਤ ਨੂੰ ਕੀਤਾ ਕਾਬੂMuktsar News: ਮਲੋਟ ਦੇ ਛੱਜ ਘੜੀਏ ਮਹਲਾ ਜੋ ਕੇ ਨਸ਼ਿਆਂ ਦੇ ਮਾਮਲੇ ਵਿਚ ਕਾਫੀ ਬਦਨਾਮ ਹੈ। ਇੱਥੇ ਥਾਣਾ ਸਿਟੀ ਮਲੋਟ ਦੀ ਥਾਣਾ ਮੁਖੀ ਕਰਮਜੀਤ ਕੌਰ ਨੇ ਟ੍ਰੈਪ ਲਗਾ ਕੇ ਇੱਕ ਮਹਿਲਾ ਨਸ਼ਾ ਨੂੰ ਕਾਬੂ ਕੀਤਾ ਹੈ। ਜਦਕਿ ਦੂਜੀ ਔਰਤ ਭੱਜਣ ਵਿਚ ਸਫਲ ਹੋ ਗਈ।
Weiterlesen »
Dinanagar News: ਪਿੰਡ ਡੀਡਾ ਸਾਂਸੀਆਂ ਚ 3 ਲਾਸ਼ਾਂ ਮਿਲਣ ਦਾ ਮਾਮਲਾ, 3 ਔਰਤਾਂ ਸਮੇਤ 5 ਕਾਬੂDinanagar News: ਦੀਨਾਨਗਰ ਦੇ ਨਾਲ ਲੱਗਦੇ ਪਿੰਡ ਡੀਡਾ ਸਾਂਸੀਆਂ ‘ਚ 3 ਨੌਜਵਾਨਾਂ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਵਿੱਚ ਪੁਲਿਸ ਨੇ 17 ਲੋਕਾਂ ਤੇ ਮਾਮਲਾ ਦਰਜ ਕਰ ਲਿਆ ਹੈ।
Weiterlesen »