Farmers News: ਪਿੰਡ ਨਿਆਲ ਤੇ ਆਸ ਪਾਸ ਦੇ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਕਣਕ ਦੀ ਕੀਤੀ ਜਾ ਰਹੀ ਕਟਾਈ ਮੌਕੇ ਜਦੋਂ ਦੇਖਿਆ ਤਾਂ ਨੂਕਸਾਨੀ ਗਈ ਫ਼ਸਲ ਵਿੱਚੋਂ ਸਿਰਫ਼ 10 ਮਣ ਤੋਂ ਲੈ ਕੇ 15 ਮਣ ਕਣਕ ਦਾ ਝਾੜ ਘੱਟ ਨਿਕਲਿਆ।
Farmers News: ਫਰਵਰੀ ਮਹੀਨੇ ਵਿੱਚ ਹੋਈ ਗੜ੍ਹੇਮਾਰੀ ਕਾਰਨ ਕਿਸਾਨਾਂ ਦੀ ਸੈਂਕੜੇ ਏਕੜ ਕਣਕ ਦੀ ਫਸਲ ਗੜੇਮਾਰੀ ਦੀ ਭੇਟ ਚੜ੍ਹ ਗਈ ਸੀ। ਕਣਕ ਦਾ ਪ੍ਰਤੀ ਏਕੜ 10 ਤੋਂ 15 ਮਣ ਝਾੜ ਘੱਟ ਜਾਣ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ।
ਫਰਵਰੀ ਮਹੀਨੇ ਵਿੱਚ ਹੋਈ ਗੜ੍ਹੇਮਾਰੀ ਕਾਰਨ ਕਿਸਾਨਾਂ ਦੀ ਸੈਂਕੜੇ ਏਕੜ ਕਣਕ ਦੀ ਫਸਲ ਗੜੇਮਾਰੀ ਦੀ ਭੇਟ ਚੜ੍ਹ ਗਈ ਸੀ। ਕਣਕ ਦਾ ਪ੍ਰਤੀ ਏਕੜ 10 ਤੋਂ 15 ਮਣ ਝਾੜ ਘੱਟ ਜਾਣ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਸਰਕਾਰ ਵੱਲੋਂ ਅਜੇ ਤੱਕ ਕੋਈ ਵੀ ਮੁਆਵਜ਼ਾ ਨਹੀਂ ਮਿਲਿਆ। ਕਿਸਾਨਾਂ ਨੇ ਮਦਦ ਦੀ ਮੰਗ ਕੀਤੀ ਹੈ ਅਤੇ ਵਿਧਾਇਕ ਨੇ ਕਿਹਾ ਚੋਣਾਂ ਤੋਂ ਬਾਅਦ ਕਿਸਾਨਾਂ ਦੀ ਮਦਦ ਕੀਤੀ ਜਾਵੇਗੀ।
Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Punjab Agriculture News Farmers Wheat Yield
Deutschland Neuesten Nachrichten, Deutschland Schlagzeilen
Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.
Punjab Weather: ਪੰਜਾਬ ਚ ਅੱਜ ਬਦਲ ਸਕਦਾ ਮੌਸਮ ਦਾ ਮਿਜਾਜ, ਮੀਂਹ ਤੇ ਗੜੇਮਾਰੀ ਦੀ ਚੇਤਾਵਨੀPunjab Haryana Weather Forecast: ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਅਗਲੇ ਕੁਝ ਦਿਨਾਂ ਵਿੱਚ ਪੰਜਾਬ-ਹਰਿਆਣਾ ਵਿੱਚ ਮੌਸਮ ਦੇ ਉਤਰਾਅ-ਚੜ੍ਹਾਅ ਦੀ ਸੰਭਾਵਨਾ ਪ੍ਰਗਟਾਈ ਹੈ। ਇਸ ਕਾਰਨ ਦੋਵਾਂ ਸੂਬਿਆਂ ਚ ਆਉਣ ਵਾਲੇ ਦਿਨਾਂ ਚ ਤਾਪਮਾਨ ਵਧਣ ਦੀ ਸੰਭਾਵਨਾ ਹੈ।
Weiterlesen »
Amritsar News: ਗਰਭਵਤੀ ਪਤਨੀ ਨੂੰ ਜ਼ਿੰਦਾ ਸਾੜਨ ਦਾ ਮਾਮਲਾ- NCW ਦੀ ਚੇਅਰਪਰਸਨ ਨੇ DGP ਤੋਂ ਮੰਗੀ ਰਿਪੋਰਟ, ਕਹੀ ਇਹ ਗੱਲAmritsar Crime News: ਪੁਲਿਸ ਨੇ ਦੱਸਿਆ ਕਿ ਜੌੜੇ ਬੱਚਿਆਂ ਨਾਲ ਗਰਭਵਤੀ ਔਰਤ ਦੀ ਮੌਕੇ ਤੇ ਹੀ ਮੌਤ ਹੋ ਗਈ। ਉਸ ਦਾ ਪਤੀ ਅਜੇ ਫਰਾਰ ਹੈ।
Weiterlesen »
Dairy Farmers News: ਚੰਡੀਗੜ੍ਹ ਚ ਦੁੱਧ ਸਪਲਾਈ ਕਰਨ ਵਾਲੇ ਡੇਅਰੀ ਫਾਰਮਰ ਨਹੀਂ ਰਜਿਸਟਰਡ; ਹਾਈ ਕੋਰਟ ਨੇ ਨੋਟਿਸ ਕੀਤਾ ਜਾਰੀDairy Farmers News: ਹਾਈ ਕੋਰਟ ਨੇ ਇਸ ਉਤੇ ਕਾਰਵਾਈ ਦੀ ਮੰਗ ਕੀਤੀ ਹੈ ਕਿਉਂਕਿ ਇਸ ਨਾਲ ਨਾ ਸਿਰਫ਼ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।
Weiterlesen »
Chaitra Navratri 2024 Day 7: ਅੱਜ ਚੈਤਰ ਨਵਰਾਤਰੀ ਦਾ ਸੱਤਵਾਂ ਦਿਨ, ਅੱਜ ਕਰੋ ਮਾਂ ਕਾਲਰਾਤਰੀ ਦੀ ਪੂਜਾ, ਜਾਣੋ ਪੂਜਾ ਵਿਧੀ ਤੇ ਲਾਭNavratri 7th Day Maa Kalratri : ਚੈਤਰ ਨਵਰਾਤਰੀ ਦਾ ਤਿਉਹਾਰ ਦੇਸ਼ ਭਰ ਵਿੱਚ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਸਮੇਂ ਦੌਰਾਨ, ਦੇਵੀ ਦੁਰਗਾ ਦੇ ਨੌਂ ਰੂਪਾਂ ਦੀ ਪੂਜਾ ਕਰਨ ਦੀ ਰਸਮ ਹੈ।
Weiterlesen »
Nangal News: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਦੇ ਕਤਲ ਮਗਰੋਂ ਪਰਿਵਾਰ ਤੇ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇ ਜਾਮNangal News: ਕੱਲ੍ਹ ਨੰਗਲ ਦੇ ਰੇਲਵੇ ਰੋਡ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਨੰਗਲ ਇਕਾਈ ਦੇ ਪ੍ਰਧਾਨ ਦੀ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਦੁਕਾਨ ਉਤੇ ਬੈਠੇ ਹੋਏ ਤੇ ਨਾਲ ਹਮਲਾ ਕੀਤਾ ਗਿਆ ਸੀ।
Weiterlesen »
Jalandhar News: ਜਲੰਧਰ ਚ ਦਿਲ ਦਹਿਲਾ ਦੇਣ ਵਾਲੀ ਘਟਨਾ! ਸਿਰ ਕੱਟੀ ਮਿਲੀ ਲਾਸ਼, ਫਿਰ ਸਾੜਿਆ...Jalandhar News: ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਮੁਲਜ਼ਮ ਸੋਨੂੰ ਨੇ ਤੇਜ਼ਧਾਰ ਹਥਿਆਰ ਨਾਲ ਕੁਲਵਿੰਦਰ ਦੀ ਗਰਦਨ ਉਸ ਦੇ ਸਰੀਰ ਤੋਂ ਵੱਖ ਕਰ ਦਿੱਤੀ।
Weiterlesen »