Fazilka Rape News: ਲੜਕੀ ਦੇ ਬਿਆਨਾਂ ਦੇ ਆਧਾਰ ਤੇ ਤਿੰਨ ਦੋਸ਼ੀ ਮੋਟਰਸਾਈਕਲ ਤੇ ਆਏ ਅਤੇ ਉਸ ਨੂੰ ਜ਼ਬਰਦਸਤੀ ਇਹ ਕਹਿ ਕੇ ਘਰੋਂ ਭਜਾ ਕੇ ਲੈ ਗਏ ਕਿ ਜੇਕਰ ਉਹ ਨਾਲ ਨਹੀਂ ਗਈ ਤਾਂ ਉਹ ਉਸ ਦੇ ਪਿਤਾ ਨੂੰ ਮਾਰ ਦੇਣਗੇ, ਜਿਸ ਨੂੰ ਉਹ ਇਕ ਵਿਅਕਤੀ ਦੇ ਘਰ ਲੈ ਗਏ ਜੋ ਪਿੰਡ ਘਟਿਆਂਵਾਲੀ ਦਾ ਰਹਿਣ ਵਾਲਾ ਲਖਵਿੰਦਰ ਸਿੰਘ ਸੀ, ਜਿੱਥੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ...
Fazilka Rape News : ਫਾਜ਼ਿਲਕਾ 'ਚ ਨਾਬਾਲਿਗ ਨਾਲ ਸਮੂਹਿਕ ਬਲਾਤਕਾਰ; ਪਿਤਾ ਨੂੰ ਮਾਰਨ ਦੀ ਧਮਕੀ, ਇੱਕ ਗ੍ਰਿਫਤਾਰ ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਤਿੰਨ ਦੋਸ਼ੀ ਮੋਟਰਸਾਈਕਲ 'ਤੇ ਆਏ ਅਤੇ ਉਸ ਨੂੰ ਜ਼ਬਰਦਸਤੀ ਇਹ ਕਹਿ ਕੇ ਘਰੋਂ ਭਜਾ ਕੇ ਲੈ ਗਏ ਕਿ ਜੇਕਰ ਉਹ ਨਾਲ ਨਹੀਂ ਗਈ ਤਾਂ ਉਹ ਉਸ ਦੇ ਪਿਤਾ ਨੂੰ ਮਾਰ ਦੇਣਗੇ, ਜਿਸ ਨੂੰ ਉਹ ਇਕ ਵਿਅਕਤੀ ਦੇ ਘਰ ਲੈ ਗਏ ਜੋ ਪਿੰਡ ਘਟਿਆਂਵਾਲੀ ਦਾ ਰਹਿਣ ਵਾਲਾ ਲਖਵਿੰਦਰ ਸਿੰਘ ਸੀ, ਜਿੱਥੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ।Benefits of Petroleum Jelly: त्वचा को अच्छा बनाने के साथ-साथ पेट्रोलियम जेली के हैं अनेक फायदे, जाने यहांChildhood...
ਫਾਜ਼ਿਲਕਾ ਦੇ ਇਕ ਪਿੰਡ 'ਚ ਨਾਬਾਲਗ ਲੜਕੀ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਪੁਲਸ ਨੇ 4 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ, ਜਦਕਿ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਫਾਜ਼ਿਲਕਾ ਦੀ ਅਰਨੀਵਾਲ ਪੁਲਿਸ ਨੇ ਪਿੰਡ ਘਟਿਆਂਵਾਲੀ 'ਚ ਇਕ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ ਦਾ ਮਾਮਲਾ ਦਰਜ ਕੀਤਾ ਹੈ, ਜਿਸ 'ਚ ਪੁਲਿਸ ਅਧਿਕਾਰੀ ਹਰਬੰਸ ਸਿੰਘ ਨੇ ਦੱਸਿਆ ਕਿ 14 ਸਾਲਾ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ ਕਰਨ ਦੇ ਦੋਸ਼ 'ਚ ਚਾਰ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਜਿਸ 'ਚ ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਤਿੰਨ ਦੋਸ਼ੀ ਮੋਟਰਸਾਈਕਲ 'ਤੇ ਆਏ ਅਤੇ ਉਸ ਨੂੰ ਜ਼ਬਰਦਸਤੀ ਇਹ ਕਹਿ ਕੇ ਘਰੋਂ ਭਜਾ ਕੇ ਲੈ ਗਏ ਕਿ ਜੇਕਰ ਉਹ ਨਾਲ ਨਹੀਂ ਗਈ ਤਾਂ ਉਹ ਉਸ ਦੇ ਪਿਤਾ ਨੂੰ ਮਾਰ ਦੇਣਗੇ, ਜਿਸ ਨੂੰ ਉਹ ਇਕ ਵਿਅਕਤੀ ਦੇ ਘਰ ਲੈ ਗਏ ਪਿੰਡ ਘਟਿਆਂਵਾਲੀ ਦਾ ਰਹਿਣ ਵਾਲੇ ਲਖਵਿੰਦਰ ਸਿੰਘ ਦੇ ਘਰ ਲੈ ਗਏ, ਜਿੱਥੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ।
Crime News Crime News Punjabi Today Crime News Punjabi Crime News In Punjabi Latest Crime News In Punjabi Top Crime News Punjabi
Deutschland Neuesten Nachrichten, Deutschland Schlagzeilen
Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.
Fazilka News: ਫਾਜ਼ਿਲਕਾ ਚ ਸ਼ਿਵ ਸੈਨਾ ਆਗੂ ਤੇ ਹਮਲਾ, ਮਾਮੂਲੀ ਗੱਲ ਨੂੰ ਲੈ ਕੇ ਹੋਇਆ ਸੀ ਝਗੜਾFazilka News: ਫਾਜ਼ਿਲਕਾ ਚ ਸ਼ਿਵ ਸੈਨਾ ਆਗੂ ਤੇ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ ਅਤੇ ਝੜਪ ਛਡਾਉਣ ਗਿਆ ਸੀ ਉਮੇਸ਼ ਕੁਮਾਰ
Weiterlesen »
Arvind Kejriwal News: ਸੌਰਭ ਭਾਰਦਵਾਜ ਅੱਜ ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਕਰਨਗੇ ਮੁਲਾਕਾਤ!Saurabh Bharadwaj meet Kejriwal: ਸੌਰਭ ਭਾਰਦਵਾਜ ਅੱਜ ਤਿਹਾੜ ਚ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਸੌਰਭ ਭਾਰਦਵਾਜ CM ਕੇਜਰੀਵਾਲ ਨੂੰ ਅੱਜ ਦੁਪਹਿਰ ਨੂੰ ਤਿਹਾੜ ਚ ਮੁਲਾਕਾਤ ਕਰਨਗੇ।
Weiterlesen »
Madev Book Betting Case: ਅਦਾਕਾਰ ਸਾਹਿਲ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਮੁੰਬਈ ਪੁਲਿਸ ਨੇ ਲਿਆ ਹਿਰਾਸਤ ਚMahadev Book Betting Case: ਇਸ ਮਾਮਲੇ ਵਿੱਚ ਹੁਣ ਤੱਕ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹੁਣ ਅਦਾਕਾਰ ਸਾਹਿਲ ਖਾਨ ਨੂੰ ਮੁੰਬਈ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
Weiterlesen »
Dairy Farmers News: ਚੰਡੀਗੜ੍ਹ ਚ ਦੁੱਧ ਸਪਲਾਈ ਕਰਨ ਵਾਲੇ ਡੇਅਰੀ ਫਾਰਮਰ ਨਹੀਂ ਰਜਿਸਟਰਡ; ਹਾਈ ਕੋਰਟ ਨੇ ਨੋਟਿਸ ਕੀਤਾ ਜਾਰੀDairy Farmers News: ਹਾਈ ਕੋਰਟ ਨੇ ਇਸ ਉਤੇ ਕਾਰਵਾਈ ਦੀ ਮੰਗ ਕੀਤੀ ਹੈ ਕਿਉਂਕਿ ਇਸ ਨਾਲ ਨਾ ਸਿਰਫ਼ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।
Weiterlesen »
Jalandhar News: ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਤਿੰਨ ਗੁਰਗੇ ਗ੍ਰਿਫ਼ਤਾਰ, ਹਥਿਆਰਾਂ ਦੀ ਖੇਪ ਵੀ ਬਰਾਮਦJalandhar News: ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜੱਗੂ ਭਗਵਾਨਪੁਰੀਆ ਗੈਂਗ ਦੇ ਸ਼ਰਾਰਤੀ ਅਨਸਰ ਸ਼ਹਿਰ ਚ ਕਿਸੇ ਵਾਰਦਾਤ ਦੀ ਯੋਜਨਾ ਬਣਾ ਰਹੇ ਹਨ।
Weiterlesen »
Batala Fire: ਕਰਿਆਨੇ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਮਾਲਿਕ ਦੀ ਧੂੰਏਂ ਨਾਲ ਹੋਈ ਮੌਤBatala Fire: ਦੇਰ ਰਾਤ ਕਰਿਆਨੇ ਦੀ ਦੁਕਾਨ ਅੰਦਰ ਅਚਾਨਕ ਅੱਗ ਲੱਗਣ ਨਾਲ ਮੁਹੱਲੇ ਵਿਚ ਹਫੜਾ ਦਫੜੀ ਮੱਚ ਗਈ, ਦੁਕਾਨ ਦਾ ਮਾਲਿਕ ਦੁਕਾਨ ਦੇ ਉੱਪਰ ਰਹਿੰਦਾ ਸੀ ਜਿਸਦੀ ਅੱਗ ਲੱਗਂਣ ਨਾਲ ਮੌਤ ਹੋ ਗਈ।
Weiterlesen »