Fazilka News: ਪਾਕਿਸਤਾਨੀ ਘੁਸਪੈਠੀਏ ਦੀ ਲਾਸ਼ ਦਫਨਾਉਣ ਪਿੰਡ ਚ ਦਫਨਾਉਣ ਦਾ ਲੋਕਾਂ ਨੇ ਕੀਤਾ ਵਿਰੋਧ

Fazilka News Nachrichten

Fazilka News: ਪਾਕਿਸਤਾਨੀ ਘੁਸਪੈਠੀਏ ਦੀ ਲਾਸ਼ ਦਫਨਾਉਣ ਪਿੰਡ ਚ ਦਫਨਾਉਣ ਦਾ ਲੋਕਾਂ ਨੇ ਕੀਤਾ ਵਿਰੋਧ
Pakistani IntruderPunjabi NewsPunjabi News
  • 📰 Zee News
  • ⏱ Reading Time:
  • 58 sec. here
  • 19 min. at publisher
  • 📊 Quality Score:
  • News: 86%
  • Publisher: 63%

Fazilka News: ਇਕ ਪਾਕਿਸਤਾਨੀ ਨਾਗਰਿਕ ਵੱਲੋਂ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਦੌਰਾਨ ਬੀ.ਐੱਸ.ਐੱਫ ਨੇ ਗੋਲੀਬਾਰੀ ਕਰਕੇ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਦਿੱਤਾ ਸੀ।

ਇਕ ਪਾਕਿਸਤਾਨੀ ਨਾਗਰਿਕ ਵੱਲੋਂ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਦੌਰਾਨ ਬੀ.ਐੱਸ.

ਜਿਸ ਤੋਂ ਬਾਅਦ ਫਾਜ਼ਿਲਕਾ ਸਦਰ ਪੁਲਿਸ ਬੁੱਧਵਾਰ ਨੂੰ ਉਸ ਨੂੰ ਦਫਨਾਉਣ ਲਈ ਜਲਾਲਾਬਾਦ ਲੈ ਗਈ। ਜਿਸ ਤੋਂ ਬਾਅਦ ਪਾਕ ਨਾਗਰਿਕ ਦੀ ਲਾਸ਼ ਨੂੰ ਜਲਾਲਾਬਾਦ ਦੇ ਇੱਕ ਪਿੰਡ ਦੇ ਵਿੱਚ ਦਫਨਾਇਆ ਜਾ ਰਿਹਾ ਸੀ। ਪਰ ਪਿੰਡ ਦੇ ਲੋਕਾਂ ਨੇ ਵਿਰੋਧ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਪਾਕਿਸਤਾਨੀ ਨਾਗਰਿਕ ਦੀ ਲਾਸ਼ ਨੂੰ ਵਾਪਸ ਲਿਆਂਦਾ ਗਿਆ। ਮੌਕੇ 'ਤੇ ਪਹੁੰਚੇ ਪਿੰਡ ਵਾਲਿਆਂ ਨੇ ਉਕਤ ਪਾਕ ਨਾਗਰਿਕ ਨੂੰ ਦਫਨਾਉਣ ਤੋਂ ਰੋਕ ਦਿੱਤਾ ਅਤੇ ਕਿਹਾ ਕਿ ਇਹ ਵਿਅਕਤੀ ਪਾਕਿਸਤਾਨ ਨਾਗਰਿਕ ਹੈ। ਇਸ ਕਰਕੇ ਅਸੀਂ ਇਸ ਨੂੰ ਇੱਥੇ ਦਫਨਾਉਣ ਨਹੀਂ ਦੇ ਸਕਦੇ। ਜਿਸ ਤੋਂ ਬਾਅਦ ਮੌਕੇ 'ਤੇ ਪਿੰਡ ਵਾਲਿਆ ਅਤੇ ਪੁਲਿਸ ਵਿਚਾਲੇ ਵਿਵਾਦ ਹੋ ਸ਼ੁਰੂ ਹੋ ਗਿਆ। ਕੁੱਝ ਦੇਰ ਬਾਅਦ ਪੁਲਿਸ ਪਾਕ ਨਾਗਰਿਕ ਦੀ ਲਾਸ਼ ਨੂੰ ਲੈ ਕੇ ਵਾਪਸ ਪਰਤ ਆਈ। ਜਾਣਕਾਰੀ ਮੁਤਾਬਿਕ ਹੁਣ ਉਕਤ ਪਾਕ ਨਾਗਰਿਕ ਦੀ ਲਾਸ਼ ਨੂੰ ਅਬੋਹਰ ਵਿਖੇ ਦਫਨਾਇਆ ਜਾਵੇਗਾ।

ਜਾਣਕਾਰੀ ਦਿੰਦਿਆਂ ਫਾਜ਼ਿਲਕਾ ਸਦਰ ਥਾਣੇ ਦੇ ਐੱਸਐੱਚਓ ਗੁਰਮੀਤ ਸਿੰਘ ਨੇ ਦੱਸਿਆ ਕਿ ਪਾਕਿਸਤਾਨੀ ਨਾਗਰਿਕ ਦੇ ਮਾਰੇ ਜਾਣ ਸਬੰਧੀ ਬੀਐੱਸਐੱਫ ਵੱਲੋਂ ਜਾਣਕਾਰੀ ਦਿੱਤੀ ਗਈ ਸੀ। ਜਿਸ ਤੋਂ ਬਾਅਦ ਉਸ ਦਾ ਪੋਸਟਮਾਰਟਮ ਕਰਵਾਕੇ ਲਾਸ਼ ਨੂੰ ਦਫਨਾਉਣ ਲਈ ਜਲਾਲਾਬਾਦ ਲੈ ਕੇ ਗਏ ਸਨ। ਜਿੱਥੇ ਪਿੰਡ ਵਾਲਿਆ ਵੱਲੋਂ ਇਸ ਗੱਲ ਦਾ ਵਿਰੋਧ ਕੀਤਾ ਗਿਆ ਕਿ ਪਿੰਡ ਤੋਂ ਬਾਹਰ ਦੇ ਵਿਅਕਤੀ ਦੀ ਲਾਸ਼ ਉਹ ਪਿੰਡ ਵਿਚ ਦਫਨਾਉਣ ਨਹੀਂ ਦੇਣਗੇ। ਜਿਸ ਤੋਂ ਬਾਅਦ ਵਕਫ ਬੋਰਡ ਨਾਲ ਗੱਲਬਾਤ ਕੀਤੀ ਗਈ। ਜਿਨ੍ਹਾਂ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਅਬੋਹਰ ਵਿੱਚ ਵਕਫ ਬੋਰਡ ਦੀ ਜਮੀਨ ਹੈ ਉਸ ਥਾਂ ਤੇ ਹੁਣ ਇਸ ਪਾਕਿਸਤਾਨੀ ਨਾਗਰਿਕ ਨੂੰ ਦਫ਼ਨਾਇਆ ਜਾਵੇਗਾ।fazilka...

Wir haben diese Nachrichten zusammengefasst, damit Sie sie schnell lesen können. Wenn Sie sich für die Nachrichten interessieren, können Sie den vollständigen Text hier lesen. Weiterlesen:

Zee News /  🏆 7. in İN

Pakistani Intruder Punjabi News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

Deutschland Neuesten Nachrichten, Deutschland Schlagzeilen

Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.

Dinanagar News: ਪਿੰਡ ਡੀਡਾ ਸਾਂਸੀਆਂ ਚ 3 ਲਾਸ਼ਾਂ ਮਿਲਣ ਦਾ ਮਾਮਲਾ, 3 ਔਰਤਾਂ ਸਮੇਤ 5 ਕਾਬੂDinanagar News: ਪਿੰਡ ਡੀਡਾ ਸਾਂਸੀਆਂ ਚ 3 ਲਾਸ਼ਾਂ ਮਿਲਣ ਦਾ ਮਾਮਲਾ, 3 ਔਰਤਾਂ ਸਮੇਤ 5 ਕਾਬੂDinanagar News: ਦੀਨਾਨਗਰ ਦੇ ਨਾਲ ਲੱਗਦੇ ਪਿੰਡ ਡੀਡਾ ਸਾਂਸੀਆਂ ‘ਚ 3 ਨੌਜਵਾਨਾਂ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਵਿੱਚ ਪੁਲਿਸ ਨੇ 17 ਲੋਕਾਂ ਤੇ ਮਾਮਲਾ ਦਰਜ ਕਰ ਲਿਆ ਹੈ।
Weiterlesen »

Arvind Kejriwal: ਜੇਲ੍ਹ ਚੋਂ ਬਾਹਰ ਨਹੀਂ ਆਉਣਗੇ ਅਰਵਿੰਦ ਕੇਜਰੀਵਾਲ, HC ਨੇ ਹੇਠਲੀ ਅਦਾਲਤ ਦੇ ਫੈਸਲੇ ਤੇ ਲਗਾਈ ਰੋਕArvind Kejriwal: ਜੇਲ੍ਹ ਚੋਂ ਬਾਹਰ ਨਹੀਂ ਆਉਣਗੇ ਅਰਵਿੰਦ ਕੇਜਰੀਵਾਲ, HC ਨੇ ਹੇਠਲੀ ਅਦਾਲਤ ਦੇ ਫੈਸਲੇ ਤੇ ਲਗਾਈ ਰੋਕArvind Kejriwal Update: ਸ਼ੁੱਕਰਵਾਰ ਨੂੰ ਈਡੀ ਨੇ ਹੇਠਲੀ ਅਦਾਲਤ ਦੇ ਇਸ ਫੈਸਲੇ ਵਿਰੁੱਧ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ। ਹੁਣ ਹਾਈਕੋਰਟ ਨੇ ਕੇਜਰੀਵਾਲ ਦੀ ਜ਼ਮਾਨਤ ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
Weiterlesen »

India Win T20 World Cup Final: ਵਿਸ਼ਵ ਕੱਪ ਜਿੱਤਣ ਤੋਂ ਬਾਅਦ ਵਿਰਾਟ ਤੇ ਅਰਸ਼ਦੀਪ ਨੇ ਲਗਾਏ ਠੁੰਮਕੇ , ਦੇਖੋ ਵਾਇਰਲ ਵੀਡੀਓIndia Win T20 World Cup Final: ਵਿਸ਼ਵ ਕੱਪ ਜਿੱਤਣ ਤੋਂ ਬਾਅਦ ਵਿਰਾਟ ਤੇ ਅਰਸ਼ਦੀਪ ਨੇ ਲਗਾਏ ਠੁੰਮਕੇ , ਦੇਖੋ ਵਾਇਰਲ ਵੀਡੀਓIndia Win T20 World Cup Final:ਭਾਰਤ ਦੀ ਟੀ-20 ਵਿਸ਼ਵ ਕੱਪ ਜਿੱਤਣ ਚ ਅਹਿਮ ਭੂਮਿਕਾ ਨਿਭਾਉਣ ਵਾਲੇ ਵਿਰਾਟ ਕੋਹਲੀ ਨੇ ਟੀ-20 ਅੰਤਰਰਾਸ਼ਟਰੀ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ।
Weiterlesen »

Punjab Drug News: ਪੰਜਾਬ ਚ ਨਸ਼ਾ ਬਣਿਆ ਨਸੂਰ; ਪੁਲਿਸ ਦੀ ਤਸਕਰਾਂ ਖ਼ਿਲਾਫ਼ ਮੁਹਿੰਮ ਤੇ ਸਵਾਲ ਹੋਏ ਖੜ੍ਹੇPunjab Drug News: ਪੰਜਾਬ ਚ ਨਸ਼ਾ ਬਣਿਆ ਨਸੂਰ; ਪੁਲਿਸ ਦੀ ਤਸਕਰਾਂ ਖ਼ਿਲਾਫ਼ ਮੁਹਿੰਮ ਤੇ ਸਵਾਲ ਹੋਏ ਖੜ੍ਹੇPunjab Drug News: ਬੀਤੇ ਦਿਨ ਮੋਗਾ ਵਿੱਚ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਸੀ। ਪਿੰਡ ਲੋਹਰਾ ਦਾ 16 ਸਾਲਾ ਹਰਮਨਪ੍ਰੀਤ ਸਿੰਘ ਦੀ ਨਸ਼ੇ ਦੀ ਓਵਰਡੋਜ਼ ਦੇ ਕਾਰਨ ਮੌਤ ਹੋ ਗਈ।
Weiterlesen »

Dinanagar News: ਪਿੰਡ ਡੀਡਾ ਸਾਂਸੀਆਂ ਚ 3 ਲਾਸ਼ਾਂ ਮਿਲਣ ਦਾ ਮਾਮਲਾ, 17 ਲੋਕਾਂ ਖਿਲਾਫ ਮਾਮਲਾ ਦਰਜDinanagar News: ਪਿੰਡ ਡੀਡਾ ਸਾਂਸੀਆਂ ਚ 3 ਲਾਸ਼ਾਂ ਮਿਲਣ ਦਾ ਮਾਮਲਾ, 17 ਲੋਕਾਂ ਖਿਲਾਫ ਮਾਮਲਾ ਦਰਜDinanagar News: ਜਿਨ੍ਹਾਂ ਲੋਕਾਂ ਖਿਲਾਫ ਐੱਫ.ਆਈ.ਆਰ.
Weiterlesen »

Chandigarh News: ਸੈਕਟਰ 17 ਦੇ ਬੱਸ ਸਟੈਂਡ ਦੇ ਨੇੜ੍ਹੇ ਇਨਸਾਫ਼ ਲਈ ਟਾਵਰ ਤੇ ਚੜ੍ਹਿਆ ਨੌਜਵਾਨChandigarh News: ਸੈਕਟਰ 17 ਦੇ ਬੱਸ ਸਟੈਂਡ ਦੇ ਨੇੜ੍ਹੇ ਇਨਸਾਫ਼ ਲਈ ਟਾਵਰ ਤੇ ਚੜ੍ਹਿਆ ਨੌਜਵਾਨChandigarh News: ਨੌਜਵਾਨ ਨੇ ਧਮਕੀ ਦਿੱਤੀ ਹੈ ਕਿ ਜੇਕਰ ਉਸ ਦੀ ਸੁਣਵਾਈ ਨਹੀਂ ਹੁੰਦੀ ਤਾਂ ਟਾਵਰ ਤੋਂ ਛਾਲ ਮਾਰ ਦੇਵੇਗਾ। ਪੁਲਿਸ ਲਗਾਤਾਰ ਡਰੋਨ ਰਾਹੀਂ ਨੌਜਵਾਨਾਂ ਦੀ ਸਥਿਤੀ ਦਾ ਪਤਾ ਲਗਾ ਰਹੀ ਹੈ।
Weiterlesen »



Render Time: 2025-02-26 23:59:50