Gonda Train Accident: ਉੱਤਰ ਪ੍ਰਦੇਸ਼ ਦੇ ਗੋਂਡਾ ਚ ਚੰਡੀਗੜ੍ਹ ਡਿਬਰੂਗੜ੍ਹ ਐਕਸਪ੍ਰੈਸ ਹਾਦਸੇ ਦਾ ਵੱਡਾ ਕਾਰਨ ਸਾਹਮਣੇ ਆਇਆ ਹੈ। ਪੰਜ ਮੈਂਬਰਾਂ ਦੀ ਟੀਮ ਹਾਦਸੇ ਦੀ ਜਾਂਚ ਕਰ ਰਹੀ ਹੈ।
Gonda Train Accident : ਉੱਤਰ ਪ੍ਰਦੇਸ਼ ਦੇ ਗੋਂਡਾ 'ਚ ਚੰਡੀਗੜ੍ਹ ਡਿਬਰੂਗੜ੍ਹ ਐਕਸਪ੍ਰੈਸ ਹਾਦਸੇ ਦਾ ਵੱਡਾ ਕਾਰਨ ਸਾਹਮਣੇ ਆਇਆ ਹੈ। ਪੰਜ ਮੈਂਬਰਾਂ ਦੀ ਟੀਮ ਹਾਦਸੇ ਦੀ ਜਾਂਚ ਕਰ ਰਹੀ ਹੈ।International Moon Day 2024: क्यों जाता है अंतर्राष्ट्रीय चंद्र दिवस, जानें पोलो 11 मिशन से लेकर भारत के चंद्रयान 3 मिशन तकChikungunya in Rainy Season: ਬਰਸਾਤ 'ਚ ਕਿਉਂ ਹੁੰਦਾ ਹੈ ਚਿਕਨਗੁਨੀਆ, ਜੇ ਤੁਸੀਂ ਬਚਣਾ ਚਾਹੁੰਦੇ ਹੋ, ਤਾਂ ਅਪਨਾਓ ਇਹ ਘਰੇਲੂ ਨੁਸਖੇGurpreet Ghuggi...
ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈਸ ਦੇ ਪਟੜੀ ਤੋਂ ਉਤਰਨ ਦੀ ਜਾਂਚ ਕਰ ਰਹੀ ਰੇਲਵੇ ਦੇ ਸੀਨੀਅਰ ਅਧਿਕਾਰੀਆਂ ਦੀ ਪੰਜ ਮੈਂਬਰੀ ਟੀਮ ਨੇ ਹਾਦਸੇ ਲਈ ਰੇਲਵੇ ਟ੍ਰੈਕ ਨੂੰ ਸਹੀ ਢੰਗ ਨਾਲ ਕੱਸਣ ਜਾਂ ਬੰਨ੍ਹੇ ਨਾ ਹੋਣ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਕਮੇਟੀ ਦੇ ਇੱਕ ਮੈਂਬਰ ਨੇ ਇਸ ਰਾਏ ਨਾਲ ਅਸਹਿਮਤੀ ਜਤਾਈ, ਜਦਕਿ ਰੇਲਵੇ ਦੇ ਬੁਲਾਰੇ ਨੇ ਕਿਹਾ ਕਿ ਕਿਸੇ ਸਿੱਟੇ 'ਤੇ ਪਹੁੰਚਣਾ ਬਹੁਤ ਜਲਦਬਾਜ਼ੀ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ।
Farmers in Punjab: ਪੰਜਾਬ 'ਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਦਿੱਤੇ ਜਾਣਗੇ ਇੰਨੇ ਰੁਪਏ
Chandigarh News Chandigarh Dibrugarh Express Accident Gonda Train Accident
Deutschland Neuesten Nachrichten, Deutschland Schlagzeilen
Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.
Punjabi News: ਨਸ਼ਾ ਖ਼ਤਮ ਕਰਨ ਲਈ ਮੁਲਾਜ਼ਮਾਂ ਦੇ ਤਬਾਦਲੇ ਨਹੀਂ ਫ੍ਰੀ ਹੈਂਡ ਦੇਣਾ ਪਵੇਗਾ- ਸਾਬਕਾ ਡੀਜੀਪੀ ਜੇਲ੍ਹPunjabi News: ਪੰਜਾਬ ਪੁਲਿਸ ਨਸ਼ਾ ਸਮੱਗਲਰਾਂ ਉਤੇ ਸ਼ਿਕੰਜਾ ਕੱਸਣ ਦੇ ਦਾਅਵੇ ਕਰ ਰਹੀ ਹੈ ਪਰ ਇਸ ਦਰਮਿਆਨ ਨਸ਼ੇ ਦੀ ਓਵਰਡੋਜ਼ ਨਾਲ ਮੌਤਾਂ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ।
Weiterlesen »
Amritsar News: ਅੰਮ੍ਰਿਤਸਰ ਵਿੱਚ ਪਲਾਟ ਦੇ ਵਿਵਾਦ ਨੂੰ ਲੈ ਕੇ ਚੱਲੀ ਗੋਲੀ; ਨੌਜਵਾਨ ਦੀ ਮੌਤAmritsar News: ਉਥੇ ਹੀ ਮੌਕੇ ਉਪਰ ਪੁੱਜੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੀਤੀ ਰਾਤ ਛਪਰਾ ਰਾਮ ਸਿੰਘ ਪਿੰਡ ਵਿੱਚ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਸੀ।
Weiterlesen »
Rail Incident: ਵੱਡਾ ਰੇਲ ਹਾਦਸਾ ! ਹਰਿਆਣਾ ਚ ਚੱਲਦੀ ਮਾਲ ਗੱਡੀ ਚੋਂ ਡਿੱਗੇ ਕੰਟੇਨਰ, ਟ੍ਰੈਕ-ਬਿਜਲੀ ਦੀਆਂ ਲਾਈਨਾਂ ਟੁੱਟੀਆਂHaryana Karnal Delhi Amritsar Railway: ਕਰਨਾਲ ਤਰਾਵੜੀ ਚ ਵੱਡਾ ਰੇਲ ਹਾਦਸਾ, ਮਾਲ ਗੱਡੀ ਦੇ ਕਈ ਡੱਬੇ ਪਲਟ ਗਏ, ਦਿੱਲੀ ਤੋਂ ਅੰਮ੍ਰਿਤਸਰ ਜਾ ਰਹੀ ਸੀ ਰੇਲ ਗੱਡੀ, ਮੌਕੇ ਤੇ ਰੇਲਵੇ ਕਰਮਚਾਰੀ।
Weiterlesen »
India win world cup 2024: ਰੋਮਾਂਚ ਨਾਲ ਭਰੇ ਫਾਈਨਲ ਵਿੱਚ ਭਾਰਤ ਦੀ ਜਿੱਤ, ਦੱਖਣੀ ਅਫਰੀਕਾ ਨੂੰ 7 ਦੌੜਾ ਨਾਲ ਹਰਾਇਆIndia win world cup 2024: ਰੋਹਿਤ ਸ਼ਰਮਾ ਦੀ ਕਪਤਾਨੀ ਚ ਭਾਰਤੀ ਟੀਮ ਨੇ ਇਤਿਹਾਸ ਰਚ ਦਿੱਤਾ ਹੈ। ਟੀਮ ਨੇ ਇਤਿਹਾਸ ਵਿੱਚ ਚੌਥੀ ਵਾਰ ਵਿਸ਼ਵ ਕੱਪ (ODI, T20) ਖਿਤਾਬ ਜਿੱਤਿਆ ਹੈ।
Weiterlesen »
Canada Youth dead: ਕੈਨੇਡਾ ਚ ਰਹਿੰਦੇ 22 ਸਾਲਾ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤCanada Punjabi youth dead Death: ਕਾਬਿਲੇਗੌਰ ਹੈ ਕਿ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਚੇਤਨਪੁਰਾ ਨੇੜਲੇ ਪਿੰਡ ਮਹੱਦੀਪੁਰਾ ਦੇ ਨੌਜਵਾਨ ਦੀ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਸੜਕ ਹਾਦਸੇ ’ਚ ਮੌਤ ਹੋ ਗਈ ਸੀ।
Weiterlesen »
Ludhiana News: ਮਾਨਸੂਨ ਦੇ ਪਹਿਲੇ ਮੀਂਹ ਨੇ ਪ੍ਰਸ਼ਾਸਨ ਦੇ ਪ੍ਰਬੰਧਾਂ ਦੀ ਖੋਲ੍ਹੀ ਪੋਲ; ਥੋੜ੍ਹਾ ਸਮਾਂ ਪਏ ਮੀਂਹ ਨਾਲ ਜਲਥਲ ਹੋਇਆ ਲੁਧਿਆਣਾLudhiana News: ਅੱਜ ਪਏ ਮੀਂਹ ਕਾਰਨ ਸੜਕਾਂ ਉਤੇ ਪਾਣੀ ਭਰਨ ਦੀ ਸਥਿਤੀ ਬਣੀ ਹੋਈ ਹੈ। ਨਿਗਮ ਦਾ ਡਰੇਨੇਜ ਸਿਸਟਮ ਫੇਲ੍ਹ ਹੁੰਦਾ ਨਜ਼ਰ ਆਇਆ।
Weiterlesen »