Gurdaspur News: ਇਸ ਝਗੜੇ ਦੌਰਾਨ ਇੱਕ-ਦੂਜੇ ਦੇ ਇੱਟਾਂ-ਰੋੜੇ ਮਾਰੇ ਗਏ। ਇਕ ਰੋੜਾ ਰਾਜਨ ਪੁੱਤਰ ਬਲਵਿੰਦਰ ਮਸੀਹ ਦੇ ਸਿਰੇ ਵਿੱਚ ਵੱਜ ਗਿਆ ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਬਾਅਦ ਵਿੱਚ ਉਸ ਦੀ ਮੌਤ ਹੋ ਗਈ।
ਗੁਰਦਾਸਪੁਰ ਵਿੱਚ ਝਗੜੇ ਦੌਰਾਨ ਸਿਰ ਵਿੱਚ ਇੱਟ ਵੱਜਣ ਕਾਰਨ ਨੌਜਵਾਨ ਦੀ ਮੌਤ ਹੋ ਗਈ ਅਤੇ ਉਸ ਦਾ ਪਿਤਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ।India vs Zimbabwe: अभिषेक शर्मा से लेकर साई सुदर्शन तक भारत के लिए ये खिलाड़ी करेंगे अपना T20I डेब्यूPV Sindhu Birthday: ਪੀਵੀ ਸਿੰਧੂ ਨੇ ਨਿੱਕੇ ਉਮਰੇ ਖੇਡਣਾ ਸ਼ੁਰੂ ਕੀਤਾ ਬੈਡਮਿੰਟਨ ਦੇਸ਼ ਲਈ ਜਿੱਤੇ ਕਈ ਮੈਂਡਲ, ਜਨਮਦਿਨ ਦੇ ਮੌਕੇ 'ਤੇ ਜਾਣੋ ਰਿਕਾਰਡTeam India Meets PM Modi: टी-20 विश्व कप जीत के बाद टीम इंडिया ने प्रधानमंत्री नरेंद्र मोदी से की मुलाकातChandigarh Rain: मानसून की बारिश से पानी-पानी हुआ...
ਗੁਰਦਾਸਪੁਰ ਵਿੱਚ ਮਹਿਜ਼ 500 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਦੋ ਧੜਿਆਂ ਵਿਚਾਲੇ ਹੋਏ ਝਗੜੇ ਦੌਰਾਨ ਇੱਕ 19 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਰਾਜਨ ਵਜੋਂ ਹੋਈ ਹੈ। ਜਦਕਿ ਉਸਦਾ ਪਿਤਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਪਹਿਲਾਂ ਸਰਕਾਰੀ ਹਸਪਤਾਲ ਕਾਹਨੂੰਵਾਨ ਵਿੱਚ ਲਿਜਾਇਆ ਪਰ ਉਸਦੀ ਗੰਭੀਰ ਹਾਲਤ ਨੂੰ ਦੇਖਦਿਆਂ ਹੋਇਆ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਰੈਫਰ ਦਿੱਤਾ ਗਿਆ। ਜਿੱਥੋਂ ਉਸ ਨੂੰ ਅੰਮ੍ਰਿਤਸਰ ਲਈ ਉਚੇਰੇ ਇਲਾਜ ਲਈ ਰੈਫਰ ਕਰ ਦਿੱਤਾ ਗਿਆ...
ਇਸ ਝਗੜੇ ਦੌਰਾਨ ਇੱਕ-ਦੂਜੇ ਦੇ ਇੱਟਾਂ-ਰੋੜੇ ਮਾਰੇ ਗਏ। ਇਕ ਰੋੜਾ ਰਾਜਨ ਪੁੱਤਰ ਬਲਵਿੰਦਰ ਮਸੀਹ ਦੇ ਸਿਰੇ ਵਿੱਚ ਵੱਜ ਗਿਆ ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਬਾਅਦ ਵਿੱਚ ਉਸ ਦੀ ਮੌਤ ਹੋ ਗਈ। ਇਸੇ ਝਗੜ ਦੌਰਾਨ ਉਸਦਾ ਪਿਤਾ ਬਲਵਿੰਦਰ ਮਸੀਹ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਰਾਹੁਲ ਤੇ ਰੋਹਿਤ ਮਸੀਹ ਪੁੱਤਰ ਰਵੀ ਮਸੀਹ ਨਸ਼ੇ ਕਰਨ ਦੇ ਆਦੀ ਹਨ ਅਤੇ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਮ੍ਰਿਤਕ ਨੌਜਵਾਨ ਰਾਜਨ ਮਸੀਹ ਦੇ ਭਰਾ ਸਾਜਨ ਮਸੀਹ ਨਾਲ ਮਿਲ ਕੇ ਗੁਆਂਢੀ ਦੇ ਘਰੋਂ ਕਣਕ ਚੋਰੀ ਕੀਤੀ ਸੀ। ਚੋਰੀ ਹੋਈ ਕਣਕ ਦੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕਿ ਅੱਜ ਸਵੇਰੇ ਇਹ ਝਗੜਾ ਹੋਇਆ ਸੀ। ਇਹ ਝਗੜਾ ਇਸ ਕਦਰ ਵੱਧ ਗਿਆ ਕਿ ਦੋਵੇਂ ਪਾਸੇ ਤੋਂ ਇੱਟਾਂ ਰੋੜਿਆਂ ਦੀ ਵਰਤੋਂ ਹੋਣ ਲੱਗੀ।
ਇਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਲੋਕਾਂ ਵਿੱਚ ਹੁਣ ਬਰਦਾਸ਼ਤ ਅਤੇ ਸਬਰ ਦੀ ਕੋਈ ਹੱਦ ਨਹੀਂ ਰਹੀ। ਇਸ ਮਮੂਲੀ ਝਗੜੇ ਨੇ 19 ਸਾਲ ਦੇ ਨੌਜਵਾਨ ਦੀ ਜਾਨ ਲੈ ਲਈ। ਇਸ ਸਬੰਧੀ ਸੂਚਨਾ ਮਿਲਣ ਉਤੇ ਘਟਨਾ ਸਥਾਨ ਉਤੇ ਪੁੱਜੇ ਥਾਣਾ ਕਾਹਨੂੰਵਾਨ ਦੇ ਐਸਐਚਓ ਸਾਹਿਲ ਪਠਾਣੀਆ ਵੱਲੋਂ ਇਸ ਝਗੜੇ ਦੀ ਜਾਂਚ ਸ਼ੁਰੂ ਕਰਕੇ ਲਾਸ਼ ਨੂੰ ਸਰਕਾਰੀ ਹਸਪਤਾਲ ਗੁਰਦਾਸਪੁਰ ਵਿੱਚ ਭੇਜਣ ਤੋਂ ਬਾਅਦ ਕਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Gurdaspur Fight News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
Deutschland Neuesten Nachrichten, Deutschland Schlagzeilen
Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.
Ajnala News: ਅਜਨਾਲਾ ਦੇ ਇਸ ਸਿਵਲ ਹਸਪਤਾਲ ਚ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੇ ਕੀਤਾ ਹੰਗਾਮਾAjnala News: ਡਾਕਟਰਾਂ ਤੇ ਪੋਸਟਮਾਰਟਮ ਕਰਨ ਦੌਰਾਨ ਹੇਰਫੇਰ ਕਰਨ ਦੇ ਲਗਾਏ ਦੋਸ਼, ਮਾਮਲਾ ਬੀਤੇ ਕੱਲ ਜਮੀਨ ਨੂੰ ਲੈ ਹੋਏ ਝਗੜੇ ਦਾ ਹੈ ਅਤੇ ਇਸ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਗਈ।
Weiterlesen »
Faridkot News: ਫ਼ਰੀਦਕੋਟ ਚ ਦਿਨ ਚੜਦੇ ਹੀ ਨਸ਼ਿਆ ਨੂੰ ਲੈ ਕੇ ਸ਼ੱਕੀ ਵਿਅਕਤੀਆ ਦੇ ਘਰਾਂ ਚ ਕੀਤੀ ਰੇਡ।Faridkot News: ਗੌਰਤਲਬ ਹੈ ਕਿ ਕੱਲ੍ਹ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਅਲਰਟ ਹੋ ਕੇ ਇਸ ਰੇਡ ਨੂੰ ਅੰਜ਼ਾਮ ਦਿੱਤਾ ਹੈ।
Weiterlesen »
Water Crisis: ਪਾਤੜਾਂ ਦੇ ਵਾਰਡ ਨੰਬਰ 14 ਸਾਗਰ ਬਸਤੀ ਚ ਛਾਇਆ ਪਾਣੀ ਦਾ ਸੰਕਟ, ਲੋਕ ਬੇਹੱਦ ਪ੍ਰੇਸ਼ਾਨWater Crisis: ਗਰਮੀ ਦੇ ਮੌਸਮ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਲੈ ਕੇ ਗਰਮ ਹੋਏ ਮਹੱਲਾ ਵਾਸੀ, ਨਗਰ ਕੌਸ਼ਲ ਪ੍ਰਧਾਨ ਤੋਂ ਪਾਣੀ ਦੀ ਸਮੱਸਿਆ ਦੇ ਹੱਲ ਕਰਨ ਦੀ ਕੀਤੀ ਮੰਗ,
Weiterlesen »
Amritsar News: ਅੰਮ੍ਰਿਤਸਰ ਵਿੱਚ ਪਲਾਟ ਦੇ ਵਿਵਾਦ ਨੂੰ ਲੈ ਕੇ ਚੱਲੀ ਗੋਲੀ; ਨੌਜਵਾਨ ਦੀ ਮੌਤAmritsar News: ਉਥੇ ਹੀ ਮੌਕੇ ਉਪਰ ਪੁੱਜੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੀਤੀ ਰਾਤ ਛਪਰਾ ਰਾਮ ਸਿੰਘ ਪਿੰਡ ਵਿੱਚ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਸੀ।
Weiterlesen »
Punjab Drug overdose: ਮਲੋਟ ਦੇ ਪਿੰਡ ਚ 23 ਸਾਲ ਦੇ ਨੌਜਵਾਨ ਦੀ ਚਿੱਟੇ ਨਾਲ ਹੋਈ ਮੌਤMalout Drug overdose: ਮਲੋਟ ਦੇ ਪਿੰਡ ਚ 23 ਸਾਲ ਦੇ ਨੌਜਵਾਨ ਦੀ ਚਿੱਟੇ ਨਾਲ ਹੋਈ ਮੌਤ, ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
Weiterlesen »
Ludhiana Online Fraud: ਲੁਧਿਆਣਾ ਚ IPS ਦੱਸ ਕੇ ਨੌਜਵਾਨ ਤੋਂ 12 ਲੱਖ ਰੁਪਏ ਦੀ ਮਾਰੀ ਆਨਲਾਈਨ ਠੱਗੀLudhiana Online Fraud: ਲੁਧਿਆਣਾ ਵਿੱਚ ਆਨਲਾਈਨ ਠੱਗੀ, ਆਪਣੇ ਆਪ ਨੂੰ ਆਈਪੀਐਸ ਅਫਸਰ ਦੱਸ ਕੇ ਇੱਕ ਨੌਜਵਾਨ ਤੋਂ 12 ਲੱਖ ਰੁਪਏ ਤੋਂ ਵੱਧ ਦੀ ਮਾਰੀ ਠੱਗੀ ਸਦਰ ਥਾਣੇ ਨੇ ਮਾਮਲਾ ਕੀਤਾ ਦਰਜ
Weiterlesen »