Gurdaspur News: ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਕਿਸਾਨ ਰਵੇਲ ਸਿੰਘ ਦੀ 3 ਏਕੜ ਤੇ ਕਿਸਾਨ ਜਰਮਨਜੀਤ ਸਿੰਘ ਦੀ 2 ਏਕੜ ਫ਼ਸਲ ਵੀ ਅੱਗ ਦੀ ਲਪੇਟ ਵਿੱਚ ਆ ਗਈ। ਉਨ੍ਹਾਂ ਨੇ ਦੱਸਿਆ ਕਿ ਤਿੰਨਾਂ ਕਿਸਾਨਾਂ ਦੀ ਕਰੀਬ 11 ਏਕੜ ਦੇ ਕਰੀਬ ਫ਼ਸਲ ਸੜ ਕੇ ਸੁਆਹ ਹੋ ਗਈ ਹੈ।
ਬੀਤੀ ਦੇਰ ਰਾਤ ਆਏ ਤੂਫਾਨ ਕਾਰਨ ਕਾਹਨੂੰਵਾਨ ਬੇਟ ਇਲਾਕੇ ਦੇ ਤਿੰਨ ਕਿਸਾਨਾਂ ਦੀ 11 ਏਕੜ ਦੇ ਕਰੀਬ ਕਣਕ ਦੀ ਪੱਕੀ ਫ਼ਸਲ ਨੂੰ ਅਚਾਨਕ ਅੱਗ ਲੱਗਣ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਗਿਆ ਹੈ। ਥਾਣਾ ਕਾਹਨੂੰਵਾਨ ਦੇ ਐਸਐਚਓ ਬਲਵਿੰਦਰ ਸਿੰਘ ਨੇ ਘਟਨਾ ਸਥਾਨ ਉਤੇ ਪਹੁੰਚ ਕੇ ਜਾਇਜ਼ਾ ਲਿਆ ਤੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲ
Diljit Dosanjh Vancouver Show: Diljit Dosanjh ਨੇ ਕੈਨੇਡਾ 'ਚ ਬਣਿਆ ਰਿਕਾਰਡ, ਵੈਨਕੂਵਰ ਵਾਲਾ ਸ਼ੋਅ ਹੋਇਆ SOLD OUTCucumber Health Benefits: ਗਰਮੀਆਂ 'ਚ ਰੋਜ਼ਾਨਾ ਖਾਓ ਖੀਰਾ, ਸਰੀਰ ਨੂੰ ਮਿਲਣਗੇ ਇਹ ਸ਼ਾਨਦਾਰ ਫਾਇਦੇAaj Ka Rashifal 27 April 2024: मिथुन राशि वालों के लिए खुशियोंभरा रहेगा आज का दिन, जानें क्या है आज का राशिफलRakul Preet Singh: ओम्ब्रे प्रिंटेड कुर्ता में रकुल का शानदार लुक शादी फंक्शन के लिए है बेस्ट, देखें...
ਬੀਤੀ ਦੇਰ ਰਾਤ ਆਏ ਤੂਫਾਨ ਕਾਰਨ ਕਾਹਨੂੰਵਾਨ ਬੇਟ ਇਲਾਕੇ ਦੇ ਤਿੰਨ ਕਿਸਾਨਾਂ ਦੀ 11 ਏਕੜ ਦੇ ਕਰੀਬ ਕਣਕ ਦੀ ਪੱਕੀ ਫ਼ਸਲ ਨੂੰ ਅਚਾਨਕ ਅੱਗ ਲੱਗਣ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਗਿਆ ਹੈ। ਥਾਣਾ ਕਾਹਨੂੰਵਾਨ ਦੇ ਐਸਐਚਓ ਬਲਵਿੰਦਰ ਸਿੰਘ ਨੇ ਘਟਨਾ ਸਥਾਨ ਉਤੇ ਪਹੁੰਚ ਕੇ ਜਾਇਜ਼ਾ ਲਿਆ ਤੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਮਲੀਆ ਦੇ ਸਾਬਕਾ ਸਰਪੰਚ ਸਰਬਜਿੰਦਰ ਸਿੰਘ ਨੇ ਕਿਹਾ ਕਿ ਦੇਰ ਰਾਤ ਇਕਦਮ ਤੇਜ਼ ਹਨੇਰੀ ਆਈ ਜਿਸ ਕਰਕੇ ਉਨ੍ਹਾਂ ਦੀ 6 ਏਕੜ ਦੇ ਕਰੀਬ ਕਣਕ ਦੀ ਪੱਕੀ ਫ਼ਸਲ ਨੂੰ ਅਚਾਨਕ ਅੱਗ ਲੱਗ ਗਈ ਜਿਸ ਕਾਰਨ ਉਨ੍ਹਾਂ ਦਾ ਕਾਫੀ ਨੁਕਸਾਨ ਹੋਇਆ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਕਿਸਾਨ ਰਵੇਲ ਸਿੰਘ ਦੀ 3 ਏਕੜ ਤੇ ਕਿਸਾਨ ਜਰਮਨਜੀਤ ਸਿੰਘ ਦੀ 2 ਏਕੜ ਫ਼ਸਲ ਵੀ ਅੱਗ ਦੀ ਲਪੇਟ ਵਿੱਚ ਆ ਗਈ। ਉਨ੍ਹਾਂ ਨੇ ਦੱਸਿਆ ਕਿ ਤਿੰਨਾਂ ਕਿਸਾਨਾਂ ਦੀ ਕਰੀਬ 11 ਏਕੜ ਦੇ ਕਰੀਬ ਫ਼ਸਲ ਸੜ ਕੇ ਸੁਆਹ ਹੋ ਗਈ ਹੈ।ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੀ ਆਰਥਿਕ ਮਦਦ ਕਰੇ। ਐੱਸਐੱਚਓ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲਦੇ ਹੀ ਉਨ੍ਹਾਂ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਅਚਾਨਕ ਅੱਗ ਲੱਗਣ ਕਾਰਨ 11 ਏਕੜ ਦੇ ਕਰੀਬ ਕਣਕ ਦੀ ਪੱਕੀ ਫਸਲ ਸੜ ਕੇ ਸੁਆਹ ਹੋ ਗਈ ਹੈ। ਇਸ ਬਾਰੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਕਿ ਅੱਗ ਲੱਗਣ ਦੇ ਕੀ...
Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Wheat Fire News Crops Fire News
Deutschland Neuesten Nachrichten, Deutschland Schlagzeilen
Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.
Bathinda News: ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਪੁਲਿਸ ਨੇ ਕੀਤੀ ਖਿੱਚ-ਧੂਹBathinda News: ਬਠਿੰਡਾ ਦੇ ਕਸਬਾ ਮੌੜ ਮੰਡੀ ਵਿਖੇ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਦੇ ਸਮਾਗਮ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਤੇ ਪੁਲਿਸ ਵਿਚਕਾਰ ਧੱਕਾਮੁੱਕੀ ਹੋਈ।
Weiterlesen »
Kapurthala Firing: ਕਪੂਰਥਲਾ ਦੇ ਰੇਲ ਕੋਚ ਫੈਕਟਰੀ ਦੇ ਬਾਹਰ ਲੱਗੀ ਭਿਆਨਕ ਅੱਗ, 400 ਝੁੱਗੀਆਂ ਸੜ ਕੇ ਸੁਆਹ, ਦੇਖੋ ਤਸਵੀਰਾਂKapurthala Rail Coach Factory fire: ਰੇਲ ਕੋਚ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ।
Weiterlesen »
Gurdaspur News: ਬਜ਼ੁਰਗ ਵਿਅਕਤੀ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਤੋਂ ਬਾਅਦ ਪੁਲਿਸ ਦਾ ਸਖ਼ਤ ਐਕਸ਼ਨ, 3 ਲੋਕਾਂ ਤੇ ਕੇਸ ਦਰਜGurdaspur Crime News:ਬਜ਼ੁਰਗ ਵਿਅਕਤੀ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਹੋਣ ਦੀ ਸੂਚਨਾ ਮਿਲੀ ਹੈ ਅਤੇ ਇਸ ਤੋਂ ਬਾਅਦ ਪੁਲਿਸ ਨੇ ਵੀ ਸਖ਼ਤ ਐਕਸ਼ਨ ਲਿਆ ਹੈ।।
Weiterlesen »
AAP Protest: ਇਨਸੁਲਿਨ ਨੂੰ ਲੈ ਕੇ ਆਪ ਦੇ ਵਰਕਰਾਂ ਨੇ ਤਿਹਾੜ ਜੇਲ੍ਹ ਸਾਹਮਣੇ ਕੀਤਾ ਰੋਸ ਪ੍ਰਦਰਸ਼ਨAAP Protest: ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਤੇ ਦਿੱਲੀ ਸਰਕਾਰ ਦੀ ਕੈਬਨਿਟ ਮੰਤਰੀ ਆਤਿਸ਼ੀ ਹੱਥਾਂ ਵਿੱਚ ਇਨਸੁਲਿਨ ਲੈ ਕੇ ਤਿਹਾੜ ਜੇਲ੍ਹ ਪਹੁੰਚੀ
Weiterlesen »
Gurdaspur News: ਨਸ਼ੇ ਦੀ ਓਵਰਡੋਜ ਕਾਰਨ ਨੌਜਵਾਨ ਦੀ ਮੌਤ; ਦੋਸਤਾਂ ਨੇ ਲਾਸ਼ ਗੰਦੇ ਨਾਲੇ ਚ ਸੁੱਟੀGurdaspur News: ਕਾਦੀਆਂ ਬਟਾਲਾ ਰੋਡ ਉਤੇ ਸਾਹਿਲ ਨਾਮ ਦੇ ਇੱਕ ਨੌਜਵਾਨ ਦੀ ਭੇਦਭਰੇ ਹਾਲਾਤ ਵਿੱਚ ਲਾਸ਼ ਮਿਲੀ ਸੀ ਕਾਦੀਆਂ ਦੇ ਪੁਲਿਸ ਨੇ ਇੱਸ ਕੇਸ ਵਿੱਚ ਮੁਸ਼ਤੈਦੀ ਦਿਖਾਉਂਦੇ ਹੋਏ 24 ਘੰਟਿਆਂ ਵਿੱਚ ਇਸ ਕਤਲ ਦੀ ਗੁੱਥੀ ਸੁਲਝਾ ਲਿਆ ਹੈ।
Weiterlesen »
Kisan Protest: ਸ਼ੰਭੂ ਰੇਲਵੇ ਸਟੇਸ਼ਨ ’ਤੇ ਰੋਸ ਧਰਨਾ ਲਗਾਤਾਰ ਜਾਰੀ, ਰੇਲ ਗੱਡੀਆਂ ਪ੍ਰਭਾਵਿਤ ਹੋਣ ਕਾਰਨ ਖੱਜਲ ਖੁਆਰ ਹੋ ਰਹੇ ਯਾਤਰੀKisan Protest: ਕਿਸਾਨ ਸਰਕਾਰ ਤੋਂ ਨੌਜਵਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ 3 ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਪਹਿਲਾਂ ਉਨ੍ਹਾਂ ਦੀ ਸਰਕਾਰ ਨਾਲ ਮੀਟਿੰਗ ਹੋਈ ਸੀ, ਜਿਸ ਵਿੱਚ ਰਿਹਾਈ ਦਾ ਭਰੋਸਾ ਦਿੱਤਾ ਗਿਆ ਸੀ। ਪਰ ਰਿਹਾਈ ਨਹੀਂ ਹੋਈ। ਅਤੇ ਕਿਸਾਨਾਂ ਨੇ ਰੇਲਵੇ ਟ੍ਰੈਕ ਜਾਮ ਕਰ...
Weiterlesen »