High Court News: ਵਕੀਲ ਨੇ ਦੱਸਿਆ ਕਿ ਮਦ ਮੁਤਾਬਕ ਪੰਜਾਹ ਫੀਸਦੀ ਅੰਕਾਂ ਨਾਲ ਪੰਜਾਬੀ ਭਾਸ਼ਾ ਦਾ ਟੈਸਟ ਪਾਸ ਕਰਨ ਵਾਲੇ ਉਮੀਦਵਾਰਾਂ ਦਾ ਹੀ ਮੁੱਖ ਵਿਸ਼ੇ ਦੇ ਟੈਸਟ ਦਾ ਨਤੀਜਾ ਐਲਾਨਿਆ ਜਾਣਾ ਸੀ।
ਪੰਜਾਬ ਵਿੱਚ 2022 ਵਿੱਚ ਭਰਤੀ ਲਈ ਅਪਲਾਈ ਕਰਨ ਵਾਲੇ ਈਟੀਟੀ ਅਧਿਆਪਕਾਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਹੁਣ ਹਾਈ ਕੋਰਟ ਨੇ ਸਰਕਾਰ ਨੂੰ ਪੰਜਾਬੀ ਦਾ ਟੈਸਟ ਮੁੜ ਕਰਵਾਉਣ ਦੇ ਹੁਕਮ ਦਿੱਤੇ ਹਨ। ਛੇ ਮਹੀਨੇ ਵਿੱਚ ਭਰਤੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਕਤੂਬਰ 2022 ਵਿੱਚ ਕੱਢੀ ਗਈ 5994 ਈਟੀਟੀ ਅਧਿਆਪਕਾਂ ਦੀ ਭਰਤੀ ਵਿੱਚ ਪੰਜਾਬੀ ਭਾਸ਼Aaj Ka Rashifal 2 May 2024: कर्क राशि वालों को आज करना पड़ सकता है किसी बड़ी चुनौती का सामना, जानें आपके लिए आज का दिन कैसा रहेगाBenefits of Petroleum Jelly: त्वचा को अच्छा बनाने के साथ-साथ पेट्रोलियम जेली के हैं अनेक...
ਅਕਤੂਬਰ 2022 ਵਿੱਚ ਕੱਢੀ ਗਈ 5994 ਈਟੀਟੀ ਅਧਿਆਪਕਾਂ ਦੀ ਭਰਤੀ ਵਿੱਚ ਪੰਜਾਬੀ ਭਾਸ਼ਾ ਦਾ ਵਿਸ਼ੇਸ਼ ਟੈਸਟ ਪਾਸ ਕਰਨ ਦੀ ਜਮ੍ਹਾਂ ਕੀਤੀ ਮਦ ਨੂੰ ਚੁਣੌਤੀ ਦਿੰਦਿਆਂ ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਰਕਾਰ ਨੂੰ 3 ਮਹੀਨੇ ਵਿੱਚ ਮੁੜ ਟੈਸਟ ਲੈਣ ਦਾ ਹੁਕਮ ਦਿੱਤੇ ਹਨ। ਉਕਤ ਫੈਸਲਾ ਜਸਟਿਸ ਸੰਜੀਵ ਪ੍ਰਕਾਸ਼ ਦੀ ਡਵੀਜ਼ਨ ਬੈਂਚ ਨੇ ਮੰਗਲਵਾਰ ਨੂੰ ਦਿੱਤਾ ਹੈ। ਇਹ ਫੈਸਲਾ ਰਾਖਵਾਂ ਰੱਖਿਆ ਗਿਆ ਸੀ। ਸਰਕਾਰ ਨੇ 10 ਅਕਤੂਬਰ 2022 ਨੂੰ ਇਸ਼ਤਿਹਾਰ ਜਾਰੀ ਕਰਕੇ ਅਰਜ਼ੀਆਂ ਮੰਗੀਆਂ ਸੀ। ਉਸ ਵੇਲੇ ਤੱਕ ਪੰਜਾਬ ਵਿੱਚ ਸਰਕਾਰੀ ਨੌਕਰੀ ਵਿੱਚ ਅਪਲਾਈ ਕਰਨ ਲਈ ਦਸਵੀਂ ਵਿੱਚ ਪੰਜਾਬੀ ਪਾਸ ਹੋਣਾ ਲਾਜ਼ਮੀ ਸੀ।
Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ ETT Teachers Punjabi Test Teachers Recruitment
Deutschland Neuesten Nachrichten, Deutschland Schlagzeilen
Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.
Lok sabha Elections: ਸਾਰੇ ਲਾਇਸੰਸੀ ਹਥਿਆਰ ਜਮ੍ਹਾਂ ਕਰਵਾਉਣ ਦਾ ਹੁਕਮ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ: ਹਾਈ ਕੋਰਟLok sabha Elections: ਹਾਈ ਕੋਰਟ ਨੇ ਕਿਹਾ ਕਿ ਸਾਰੇ ਲਾਇਸੰਸੀ ਹਥਿਆਰ ਜਮ੍ਹਾਂ ਕਰਵਾਉਣ ਦਾ ਹੁਕਮ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਹੈ।
Weiterlesen »
High Court News: ਲਾਰੈਂਸ ਇੰਟਰਵਿਊ ਮਾਮਲੇ ਚ ਏਡੀਜੀਪੀ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹਾਈ ਕੋਰਟ; ਦੁਬਾਰਾ ਜਵਾਬ ਦਾਖ਼ਲ ਕਰਨ ਦੇ ਹੁਕਮHigh Court News: ਪੰਜਾਬ ਹਰਿਆਣਾ ਹਾਈ ਕੋਰਟ ਨੇ ਦੁਬਾਰਾ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। 30 ਅਪ੍ਰੈਲ ਨੂੰ ਇਸ ਮਾਮਲੇ ਉਤੇ ਫਿਰ ਹੋਵੇਗੀ ਸੁਣਵਾਈ।
Weiterlesen »
Raghav-Parineeti News: ਅੱਖਾਂ ਦੀ ਸਰਜਰੀ ਤੋਂ ਬਾਅਦ ਕਿਵੇਂ ਹੈ ਰਾਘਵ ਚੱਢਾ ਦੀ ਸਿਹਤ? ਪਰਿਣੀਤੀ ਚੋਪੜਾ ਜਲਦ ਹੀ ਜਾਵੇਗੀ ਲੰਡਨParineeti Chopra News: ਪਰਿਣੀਤੀ ਚੋਪੜਾ ਚਮਕੀਲਾ ਦੇ ਪ੍ਰਮੋਸ਼ਨ ਵਿੱਚ ਰੁੱਝੀ ਹੋਈ ਸੀ ਪਰ ਜਲਦੀ ਹੀ ਉਹ ਲੰਡਨ ਲਈ ਰਵਾਨਾ ਹੋ ਜਾਵੇਗੀ ਜਿੱਥੇ ਰਾਘਵ ਚੱਢਾ ਦੀ ਅੱਖਾਂ ਦਾ ਆਪਰੇਸ਼ਨ ਹੋ ਗਿਆ ਹੈ।
Weiterlesen »
Election Commission: ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਚ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਚਿਤਾਵਨੀ ਜਾਰੀElection Commission: ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਰੈਲੀ ਵਿਚ ਬੱਚਿਆਂ ਦੀ ਸ਼ਮੂਲੀਅਤ ਦੇ ਮਾਮਲੇ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮੰਨਿਆ ਗਿਆ ਹੈ।
Weiterlesen »
Dairy Farmers News: ਚੰਡੀਗੜ੍ਹ ਚ ਦੁੱਧ ਸਪਲਾਈ ਕਰਨ ਵਾਲੇ ਡੇਅਰੀ ਫਾਰਮਰ ਨਹੀਂ ਰਜਿਸਟਰਡ; ਹਾਈ ਕੋਰਟ ਨੇ ਨੋਟਿਸ ਕੀਤਾ ਜਾਰੀDairy Farmers News: ਹਾਈ ਕੋਰਟ ਨੇ ਇਸ ਉਤੇ ਕਾਰਵਾਈ ਦੀ ਮੰਗ ਕੀਤੀ ਹੈ ਕਿਉਂਕਿ ਇਸ ਨਾਲ ਨਾ ਸਿਰਫ਼ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।
Weiterlesen »
Rahul Gandhi News: ਚੋਣ ਅਧਿਕਾਰੀਆਂ ਨੇ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ; ਕਾਂਗਰਸ ਵੱਲੋਂ ਨਿਖੇਧੀRahul Gandhi News: ਰਾਹੁਲ ਕੇਰਲ ਵਿੱਚ ਆਪਣੇ ਸੰਸਦੀ ਹਲਕੇ ਵਾਇਨਾਡ ਜਾ ਰਹੇ ਸਨ ਜਿੱਥੇ ਉਹ ਇੱਕ ਜਨ ਸਭਾ ਨੂੰ ਸੰਬੋਧਨ ਕਰਨ ਸਮੇਤ ਕਈ ਚੋਣ ਪ੍ਰਚਾਰ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਹਨ।
Weiterlesen »