India Win T20 World Cup Final: ਵਿਸ਼ਵ ਕੱਪ ਜਿੱਤਣ ਤੋਂ ਬਾਅਦ ਵਿਰਾਟ ਤੇ ਅਰਸ਼ਦੀਪ ਨੇ ਲਗਾਏ ਠੁੰਮਕੇ , ਦੇਖੋ ਵਾਇਰਲ ਵੀਡੀਓ

India Win T20 World Cup Final Nachrichten

India Win T20 World Cup Final: ਵਿਸ਼ਵ ਕੱਪ ਜਿੱਤਣ ਤੋਂ ਬਾਅਦ ਵਿਰਾਟ ਤੇ ਅਰਸ਼ਦੀਪ ਨੇ ਲਗਾਏ ਠੁੰਮਕੇ , ਦੇਖੋ ਵਾਇਰਲ ਵੀਡੀਓ
T20 World Cup FinalSports NewsPunjab News
  • 📰 Zee News
  • ⏱ Reading Time:
  • 72 sec. here
  • 20 min. at publisher
  • 📊 Quality Score:
  • News: 91%
  • Publisher: 63%

India Win T20 World Cup Final:ਭਾਰਤ ਦੀ ਟੀ-20 ਵਿਸ਼ਵ ਕੱਪ ਜਿੱਤਣ ਚ ਅਹਿਮ ਭੂਮਿਕਾ ਨਿਭਾਉਣ ਵਾਲੇ ਵਿਰਾਟ ਕੋਹਲੀ ਨੇ ਟੀ-20 ਅੰਤਰਰਾਸ਼ਟਰੀ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ।

India Win T20 World Cup Final : ਵਿਸ਼ਵ ਕੱਪ ਜਿੱਤਣ ਤੋਂ ਬਾਅਦ ਵਿਰਾਟ ਤੇ ਅਰਸ਼ਦੀਪ ਨੇ ਲਗਾਏ ਠੁੰਮਕੇ , ਦੇਖੋ ਵਾਇਰਲ ਵੀਡੀਓ

India Win T20 World Cup Final:ਭਾਰਤ ਦੀ ਟੀ-20 ਵਿਸ਼ਵ ਕੱਪ ਜਿੱਤਣ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਵਿਰਾਟ ਕੋਹਲੀ ਨੇ ਟੀ-20 ਅੰਤਰਰਾਸ਼ਟਰੀ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। IND vs SA Final: ਭਾਰਤ 'ਤੇ ਦੱਖਣੀ ਅਫਰੀਕਾ ਵਿਚਾਲੇ ਫਾਈਨਲ ਮੈਚ 'ਤੇ ਮੀਂਹ ਦਾ ਖ਼ਤਰਾ! ਜਾਣੋ ਪਿੱਚ ਰਿਪੋਰਟ 'ਤੇ ਮੌਸਮ ਦਾ ਹਾਲAaj Ka Rashifal 29 June 2024: कुंभ राशि वाले जातकों के लिए सामान्य रहेगा आज का दिन, जानें क्या है आज का राशिफलSMS Scam...

ਟੀਮ ਇੰਡੀਆ ਨੇ ਸ਼ਨੀਵਾਰ ਰਾਤ ਦੱਖਣੀ ਅਫਰੀਕਾ ਨੂੰ ਹਰਾ ਕੇ ਇਤਿਹਾਸ ਰਚ ਦਿੱਤਾ ਹੈ। ਭਾਰਤ ਨੇ ਵੈਸਟਇੰਡੀਜ਼ ਵਿੱਚ ਆਈਸੀਸੀ ਟੀ-20 ਵਿਸ਼ਵ ਕੱਪ 2024 ਦੇ ਫਾਈਨਲ ਮੈਚ ਵਿੱਚ ਜਿੱਤ ਦਾ ਝੰਡਾ ਲਹਿਰਾਇਆ ਅਤੇ ਕਈ ਸਾਲਾਂ ਬਾਅਦ ਟੂਰਨਾਮੈਂਟ ਦਾ ਚੈਂਪੀਅਨ ਬਣਿਆ। ਟੀਮ ਰੋਹਿਤ ਸ਼ਰਮਾ ਦੀ ਅਗਵਾਈ 'ਚ ਜ਼ਬਰਦਸਤ ਪ੍ਰਦਰਸ਼ਨ ਕਰਕੇ ਇਹ ਸਫਲਤਾ ਹਾਸਲ ਕਰ ਸਕੀ। ਟੀਮ ਇੰਡੀਆ ਦੇ ਚੈਂਪੀਅਨ ਬਣਨ ਤੋਂ ਬਾਅਦ ਪੂਰੀ ਟੀਮ ਖੁਸ਼ੀ ਨਾਲ ਝੂਮ ਉੱਠੀ। ਇਸ ਦੌਰਾਨ ਨੌਜਵਾਨ ਬੱਲੇਬਾਜ਼ ਰਿੰਕੂ ਸਿੰਘ ਅਤੇ ਮੈਚ ਵਿਨਰ ਵਿਰਾਟ ਕੋਹਲੀ ਡਾਂਸ ਕਰਦੇ ਨਜ਼ਰ ਆਏ। ਇਹ ਵੀਡੀਓ ICC ਤੋਂ ਲਈ ਗਈ ਹੈ ਜੋ ਕਿ ਸੋਸ਼ਲ ਮਡੀਓ ਉੱਤੇ ਵਾਇਰਲ ਹੋ ਰਹੀ ਹੈ ।ਵਰਲਡ ਕੱਪ ਜਿੱਤਣ ਤੋਂ ਬਾਅਦ ਵਿਰਾਟ ਅਤੇ ਅਰਸ਼ਦੀਪ ਦਾ ਡਾਂਸ ਕਰਦੇ ਹੋਏ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵਿਰਾਟ ਕੋਹਲੀ ਮਸ਼ਹੂਰ ਗਾਇਕ ਦਲੇਰ ਮਹਿੰਦੀ ਦੇ ਗੀਤ 'ਤਨੁਕ ਤਨੁਕ ਤੁਨ...

29 ਜੂਨ ਇੱਕ ਤਾਰੀਖ ਜੋ ਹਰ ਭਾਰਤੀ ਦੇ ਮਨ ਵਿੱਚ ਸਦਾ ਲਈ ਛਪ ਗਈ ਹੈ। ਰੋਹਿਤ ਸ਼ਰਮਾ ਐਂਡ ਕੰਪਨੀ ਨੇ ਬਾਰਬਾਡੋਸ ਵਿੱਚ ਦੱਖਣੀ ਅਫਰੀਕਾ ਨੂੰ ਕਰਾਰੀ ਹਾਰ ਦੇ ਕੇ ਟੀ-20 ਵਿਸ਼ਵ ਕੱਪ ਦੇ ਇਤਿਹਾਸ ਵਿੱਚ ਭਾਰਤ ਨੂੰ ਦੂਜੀ ਵਾਰ ਚੈਂਪੀਅਨ ਬਣਾਇਆ।ਇਸ ਲਈ ਇਹ ਇਤਿਹਾਸਕ ਜਿੱਤ ਖਿਡਾਰੀਆਂ ਲਈ ਕਿਸੇ ਵੱਡੇ ਤੋਹਫੇ ਤੋਂ ਘੱਟ ਨਹੀਂ ਹੈ। ਖਿਤਾਬ ਜਿੱਤਣ ਤੋਂ ਬਾਅਦ ਪੂਰੀ ਟੀਮ ਖੁਸ਼ੀ ਨਾਲ ਨੱਚਦੀ ਨਜ਼ਰ ਆਈ। ਕਪਤਾਨ ਰੋਹਿਤ ਸ਼ਰਮਾ ਨੇ ਵੀ ਇਸ ਜਿੱਤ ਦਾ ਜਸ਼ਨ ਬੜੇ ਉਤਸ਼ਾਹ ਨਾਲ ਮਨਾਇਆ।

Wir haben diese Nachrichten zusammengefasst, damit Sie sie schnell lesen können. Wenn Sie sich für die Nachrichten interessieren, können Sie den vollständigen Text hier lesen. Weiterlesen:

Zee News /  🏆 7. in İN

T20 World Cup Final Sports News Punjab News Ludhiana People Ludhiana People Bhangra Video Bhangra Video Punjab Celebrating India Win India Win Indian Fans Celebrate India Victory Team India Victory T20 World Cup Virat Kohli Hardik Pandya Rinku Singh Dancing After India Win Virat Kohli Dance With Arshdeep Singh ਵਿਰਾਟ ਕਹੋਲੀ ਦਾ ਡਾਂਸ ਅਰਸ਼ਦੀਪ

Deutschland Neuesten Nachrichten, Deutschland Schlagzeilen

Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.

Punjab Politics: ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਸੁਖਜਿੰਦਰ ਰੰਧਾਵਾ ਨੇ ਦਿੱਤਾ ਅਸਤੀਫ਼ਾPunjab Politics: ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਸੁਖਜਿੰਦਰ ਰੰਧਾਵਾ ਨੇ ਦਿੱਤਾ ਅਸਤੀਫ਼ਾSukhjinder Singh Randhawa: ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਸੁਖਜਿੰਦਰ ਰੰਧਾਵਾ ਨੇ ਅਸਤੀਫਾ ਦੇ ਦਿੱਤਾ ਹੈ।
Weiterlesen »

India win world cup 2024: ਰੋਮਾਂਚ ਨਾਲ ਭਰੇ ਫਾਈਨਲ ਵਿੱਚ ਭਾਰਤ ਦੀ ਜਿੱਤ, ਦੱਖਣੀ ਅਫਰੀਕਾ ਨੂੰ 7 ਦੌੜਾ ਨਾਲ ਹਰਾਇਆIndia win world cup 2024: ਰੋਮਾਂਚ ਨਾਲ ਭਰੇ ਫਾਈਨਲ ਵਿੱਚ ਭਾਰਤ ਦੀ ਜਿੱਤ, ਦੱਖਣੀ ਅਫਰੀਕਾ ਨੂੰ 7 ਦੌੜਾ ਨਾਲ ਹਰਾਇਆIndia win world cup 2024: ਰੋਹਿਤ ਸ਼ਰਮਾ ਦੀ ਕਪਤਾਨੀ ਚ ਭਾਰਤੀ ਟੀਮ ਨੇ ਇਤਿਹਾਸ ਰਚ ਦਿੱਤਾ ਹੈ। ਟੀਮ ਨੇ ਇਤਿਹਾਸ ਵਿੱਚ ਚੌਥੀ ਵਾਰ ਵਿਸ਼ਵ ਕੱਪ (ODI, T20) ਖਿਤਾਬ ਜਿੱਤਿਆ ਹੈ।​
Weiterlesen »

IND vs USA Highlights: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ! ਭਾਰਤ ਨੇ ਅਮਰੀਕਾ ਨੂੰ 7 ਵਿਕਟਾਂ ਨਾਲ ਹਰਾਇਆIND vs USA Highlights: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ! ਭਾਰਤ ਨੇ ਅਮਰੀਕਾ ਨੂੰ 7 ਵਿਕਟਾਂ ਨਾਲ ਹਰਾਇਆIND vs USA Match Today: ਅਰਸ਼ਦੀਪ ਸਿੰਘ ਨੇ ਅੱਜ ਮੈਚ ਦੇ ਵਿੱਚ ਕਮਾਲ ਹੀ ਕਰ ਦਿਖਾਇਆ। ਦਰਅਸਲ ਬੀਤੇ ਦਿਨੀ ਭਾਰਤ ਅਤੇ ਅਮਰੀਕਾ ਟੀ-20 ਵਿਸ਼ਵ ਕੱਪ 2024 ਵਿੱਚ ਆਹਮੋ-ਸਾਹਮਣੇ ਹੋਈਆਂ।
Weiterlesen »

Amritsar News: ਬੱਚੇ ਦੀ ਮੌਤ ਮਗਰੋਂ ਪੀੜਤ ਪਰਿਵਾਰ ਨੇ ਹਸਪਤਾਲ ਅੱਗੇ ਕੀਤਾ ਹੰਗਾਮਾ; ਡਾਕਟਰਾਂ ਤੇ ਲਗਾਏ ਗੰਭੀਰ ਦੋਸ਼Amritsar News: ਬੱਚੇ ਦੀ ਮੌਤ ਮਗਰੋਂ ਪੀੜਤ ਪਰਿਵਾਰ ਨੇ ਹਸਪਤਾਲ ਅੱਗੇ ਕੀਤਾ ਹੰਗਾਮਾ; ਡਾਕਟਰਾਂ ਤੇ ਲਗਾਏ ਗੰਭੀਰ ਦੋਸ਼Amritsar News: ਇਸ ਤੋਂ ਬਾਅਦ ਉਨ੍ਹਾਂ ਨੇ ਡਾਕਟਰਾਂ ਨਾਲ ਸਲਾਹ-ਮਸ਼ਵਰਾ ਕੀਤਾ ਅਤੇ ਡਾਕਟਰਾਂ ਨੇ ਫਿਰ ਵੀ ਉਨ੍ਹਾਂ ਨੂੰ ਕੋਈ ਠੋਸ ਜਵਾਬ ਨਹੀਂ ਦਿੱਤਾ। ਉਨ੍ਹਾਂ ਨੇ ਕਿਹਾ ਕਿ ਬੱਚਾ ਬਿਲਕੁਲ ਠੀਕ ਹੈ।
Weiterlesen »

Amritsar News: ਬੱਚੇ ਦੀ ਮੌਤ ਮਗਰੋਂ ਪੀੜਤ ਪਰਿਵਾਰ ਨੇ ਹਸਪਤਾਲ ਅੱਗੇ ਕੀਤਾ ਹੰਗਾਮਾ; ਡਾਕਟਰਾਂ ਤੇ ਲਗਾਏ ਗੰਭੀਰ ਦੋਸ਼Amritsar News: ਬੱਚੇ ਦੀ ਮੌਤ ਮਗਰੋਂ ਪੀੜਤ ਪਰਿਵਾਰ ਨੇ ਹਸਪਤਾਲ ਅੱਗੇ ਕੀਤਾ ਹੰਗਾਮਾ; ਡਾਕਟਰਾਂ ਤੇ ਲਗਾਏ ਗੰਭੀਰ ਦੋਸ਼Amritsar News: ਇਸ ਤੋਂ ਬਾਅਦ ਉਨ੍ਹਾਂ ਨੇ ਡਾਕਟਰਾਂ ਨਾਲ ਸਲਾਹ-ਮਸ਼ਵਰਾ ਕੀਤਾ ਅਤੇ ਡਾਕਟਰਾਂ ਨੇ ਫਿਰ ਵੀ ਉਨ੍ਹਾਂ ਨੂੰ ਕੋਈ ਠੋਸ ਜਵਾਬ ਨਹੀਂ ਦਿੱਤਾ। ਉਨ੍ਹਾਂ ਨੇ ਕਿਹਾ ਕਿ ਬੱਚਾ ਬਿਲਕੁਲ ਠੀਕ ਹੈ।
Weiterlesen »

T20 World Cup 1st Semi-final: ਦੱਖਣੀ ਅਫਰੀਕਾ ਪਹਿਲੀ ਵਾਰ ਵਿਸ਼ਵ ਕੱਪ ਦੇ ਫਾਈਨਲ ਚ ਪੁੱਜੀ; ਅਫਗਾਨਿਸਤਾਨ ਨੂੰ 9 ਵਿਕਟਾਂ ਨਾਲ ਹਰਾਇਆT20 World Cup 1st Semi-final: ਦੱਖਣੀ ਅਫਰੀਕਾ ਪਹਿਲੀ ਵਾਰ ਵਿਸ਼ਵ ਕੱਪ ਦੇ ਫਾਈਨਲ ਚ ਪੁੱਜੀ; ਅਫਗਾਨਿਸਤਾਨ ਨੂੰ 9 ਵਿਕਟਾਂ ਨਾਲ ਹਰਾਇਆT20 World Cup 1st Semi-final: ਅਫਗਾਨਿਸਤਾਨ ਨੂੰ ਇਕਪਾਸੜ ਵਿੱਚ ਮੈਚ ਵਿੱਚ ਮਾਤ ਦੇ ਦੱਖਣੀ ਅਫਰੀਕਾ ਪਹਿਲੀ ਵਾਰ ਵਿਸ਼ਵ ਕੱਪ ਦੇ ਫਾਈਨਲ ਵਿੱਚ ਪੁੱਜ ਗਿਆ ਹੈ।
Weiterlesen »



Render Time: 2025-02-27 03:33:39