Iran Israel War Update: ਇਸ ਮਹੀਨੇ ਦੇ ਸ਼ੁਰੂ ਵਿਚ ਇਜ਼ਰਾਈਲ ਨੇ ਦਮਿਸ਼ਕ ਵਿਚ ਈਰਾਨ ਦੇ ਦੂਤਾਵਾਸ ਤੇ ਹਮਲਾ ਕੀਤਾ ਸੀ, ਜਿਸ ਵਿਚ ਦੋ ਈਰਾਨੀ ਜਨਰਲਾਂ ਦੀ ਮੌਤ ਹੋ ਗਈ ਸੀ।
Iran Israel War Update : ਇਸ ਮਹੀਨੇ ਦੇ ਸ਼ੁਰੂ ਵਿਚ ਇਜ਼ਰਾਈਲ ਨੇ ਦਮਿਸ਼ਕ ਵਿਚ ਈਰਾਨ ਦੇ ਦੂਤਾਵਾਸ 'ਤੇ ਹਮਲਾ ਕੀਤਾ ਸੀ, ਜਿਸ ਵਿਚ ਦੋ ਈਰਾਨੀ ਜਨਰਲਾਂ ਦੀ ਮੌਤ ਹੋ ਗਈ ਸੀ।
ਈਰਾਨ ਅਤੇ ਇਜ਼ਰਾਈਲ ਵਿਚਾਲੇ ਤਣਾਅ ਵੱਧ ਗਿਆ ਹੈ। ਈਰਾਨ ਨੇ ਸ਼ਨੀਵਾਰ ਦੇਰ ਰਾਤ ਇਜ਼ਰਾਈਲ 'ਤੇ ਡਰੋਨ ਅਤੇ ਮਿਜ਼ਾਈਲ ਹਮਲੇ ਸ਼ੁਰੂ ਕਰ ਦਿੱਤੇ। ਅਮਰੀਕਾ ਨੇ ਕੁਝ ਡਰੋਨਾਂ ਨੂੰ ਡੇਗ ਦਿੱਤਾ ਹੈ। ਇਸ ਤੋਂ ਇਕ ਦਿਨ ਪਹਿਲਾਂ ਈਰਾਨ ਦੀ ਫੌਜ ਨੇ ਓਮਾਨ ਦੀ ਖਾੜੀ ਤੋਂ ਹੋਰਮੁਜ਼ ਦੱਰੇ ਰਾਹੀਂ ਭਾਰਤ ਆ ਰਹੇ ਇਕ ਮਾਲਵਾਹਕ ਜਹਾਜ਼ ਨੂੰ ਕਾਬੂ ਕਰ ਲਿਆ ਹੈ। Salman Khan Firing News: ਸੁਪਰਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਫਾਇਰਿੰਗ, ਮੌਕੇ 'ਤੇ ਪਹੁੰਚੀ ਕ੍ਰਾਈਮ ਬ੍ਰਾਂਚ ਦੀ ਟੀਮ
Benjamin Netanyahu Middle East Crisis World News Iran Israel Conflict ईरान-इज़राइल तनाव
Deutschland Neuesten Nachrichten, Deutschland Schlagzeilen
Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.
Salman Khan Firing News: ਸੁਪਰਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਫਾਇਰਿੰਗ, ਮੌਕੇ ਤੇ ਪਹੁੰਚੀ ਕ੍ਰਾਈਮ ਬ੍ਰਾਂਚ ਦੀ ਟੀਮSalman Khan House Firing News: ਬਾਂਦਰਾ ਸਥਿਤ ਸਲਮਾਨ ਖਾਨ ਦੇ ਗਲੈਕਸੀ ਨਿਵਾਸ ਦੇ ਬਾਹਰ ਤਿੰਨ ਰਾਉਂਡ ਫਾਇਰਿੰਗ ਕੀਤੀ ਗਈ ਹੈ। ਬਦਮਾਸ਼ ਹਵਾ ਚ ਫਾਇਰਿੰਗ ਕਰਦੇ ਹੋਏ ਫਰਾਰ ਹੋ ਗਏ। ਫਿਲਹਾਲ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ।
Weiterlesen »
SGPC News: ਪਾਕਿਸਤਾਨ ਦੇ ਗੁਰਧਾਮਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਭੇਜੇSGPC News: ਇਸ ਮਗਰੋਂ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਇਹ ਪਾਵਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਭੇਜੇ ਗਏ ਹਨ।
Weiterlesen »
SAD Candidates List: ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਐਲਾਨੇ ਉਮੀਦਵਾਰ; ਜਾਣੋ ਕਿਹੜੇ ਚਿਹਰਿਆਂ ਤੇ ਖੇਡਿਆ ਦਾਅSAD Candidates List: ਗੁਰਦਾਸਪੁਰ ਤੋਂ ਡਾ. ਦਲਜੀਤ ਸਿੰਘ ਚੀਮਾ, ਪ੍ਰੇਮ ਸਿੰਘ ਚੰਦੂਮਾਜਰਾ ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੋ.
Weiterlesen »
Kapurthala Firing: ਕਪੂਰਥਲਾ ਦੇ ਰੇਲ ਕੋਚ ਫੈਕਟਰੀ ਦੇ ਬਾਹਰ ਲੱਗੀ ਭਿਆਨਕ ਅੱਗ, 400 ਝੁੱਗੀਆਂ ਸੜ ਕੇ ਸੁਆਹ, ਦੇਖੋ ਤਸਵੀਰਾਂKapurthala Rail Coach Factory fire: ਰੇਲ ਕੋਚ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ।
Weiterlesen »
Iran Israel War: ईरान ने किया इजरायल पर हमला, दागी 200 से ज्यादा मिसाइलें और ड्रोनIsrael Iran War: इजरायल और हमास के बीच पिछले छह महीनों से युद्ध जारी है इसी बीच ईरान ने इजरायल पर हमला कर दिया है. बताया जा रहा है कि ईरान ने 200 से ज्यादा मिसाइलें और ड्रोन इजरायल पर दागे हैं.
Weiterlesen »