Jagraon News: ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ ਹੀ ਜਵਾਈ ਮਨਦੀਪ ਸਿੰਘ ਉਤੇ ਆਪਣੀ ਪਤਨੀ ਨੂੰ ਮਾਰਨ ਦੇ ਦੋਸ਼ ਲਗਾਉਂਦੇ ਹੋਏ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
Jagraon News: ਪੁਲਿਸ ਦੇ ਕੁਆਰਟਰਾਂ 'ਚ ਪੁਲਿਸ ਮੁਲਾਜ਼ਮ ਦੀ ਪਤਨੀ ਦੀ ਭੇਦਭਰੇ ਹਾਲਾਤ 'ਚ ਮਿਲੀ ਲਾਸ਼; ਪੁਲਿਸ ਕਰਮਚਾਰੀ ਫ਼ਰਾਰ
ਜਗਰਾਓਂ ਦੇ ਥਾਣਾ ਸਿੱਧਵਾਂ ਬੇਟ ਥਾਣੇ ਅੰਦਰ ਬਣੇ ਸਰਕਾਰੀ ਕੁਆਰਟਰਾਂ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਪਤਨੀ ਦੀ ਭੇਦਭਰੇ ਹਾਲਾਤ ਵਿੱਚ ਮੌਤ ਹੋਈ ਗਈ। ਮ੍ਰਿਤਕ ਲੜਕੀ ਦੇ ਪਰਿਵਾਰਿਕ ਮੈਂਬਰਾਂ ਨੇ ਲੜਕੀ ਨੂੰ ਕਤਲ ਕਰਨ ਦੇ ਦੋਸ਼ ਲਗਾਏ ਹਨ।
Ludhiana News Jagraon Crime News Deadbody Found Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
Deutschland Neuesten Nachrichten, Deutschland Schlagzeilen
Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.
Dinanagar News: ਪਿੰਡ ਡੀਡਾ ਸਾਂਸੀਆਂ ਚ 3 ਲਾਸ਼ਾਂ ਮਿਲਣ ਦਾ ਮਾਮਲਾ, 3 ਔਰਤਾਂ ਸਮੇਤ 5 ਕਾਬੂDinanagar News: ਦੀਨਾਨਗਰ ਦੇ ਨਾਲ ਲੱਗਦੇ ਪਿੰਡ ਡੀਡਾ ਸਾਂਸੀਆਂ ‘ਚ 3 ਨੌਜਵਾਨਾਂ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਵਿੱਚ ਪੁਲਿਸ ਨੇ 17 ਲੋਕਾਂ ਤੇ ਮਾਮਲਾ ਦਰਜ ਕਰ ਲਿਆ ਹੈ।
Weiterlesen »
Amritsar News: ਤਾਏ ਦੇ ਲੜਕੇ ਸਮੇਤ ਤਿੰਨ ਜਣਿਆਂ ਨੇ ਨਾਬਾਲਿਗਾ ਨਾਲ ਕੀਤਾ ਬਲਾਤਕਾਰ; ਪੁਲਿਸ ਉਤੇ ਲਗਾਏ ਦੋਸ਼Amritsar News: ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਪੁਲਿਸ ਅਧਿਕਾਰੀ ਨੂੰ ਦਿੱਤੀ ਹੈ ਪਰ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।
Weiterlesen »
Ludhiana News: ਪ੍ਰੇਮਿਕਾ ਨੇ ਵਿਆਹ ਦਾ ਪਾਇਆ ਦਬਾਅ; ਪ੍ਰੇਮੀ ਨੇ ਕਤਲ ਨੂੰ ਦਿੱਤਾ ਐਕਸੀਡੈਂਟ ਦਾ ਰੂਪLudhiana News: ਪੁਲਿਸ ਵੱਲੋਂ ਇਸ ਮਾਮਲੇ ਵਿੱਚ ਐਕਸੀਡੈਂਟ ਦਾ ਮਾਮਲਾ ਦਰਜ ਕਰ ਲਿਆ ਗਿਆ ਸੀ ਪਰ ਪੁਲਿਸ ਨੂੰ ਮੌਤ ਦੀ ਘਟਨਾ ਵਿੱਚ ਸ਼ੱਕ ਹੋਇਆ ਤੇ ਉਨ੍ਹਾਂ ਨੇ ਜਾਂਚ ਸ਼ੁਰੂ ਕੀਤੀ।
Weiterlesen »
Anandpur News: ਸਿੱਖਿਆ ਮੰਤਰੀ ਦੇ ਹਲਕੇ ਚ ਟੈਂਕੀ ਦੁਆਲੇ ਦੀਵਾਰ ਕਰਕੇ ਪੁਲਿਸ ਮੁਲਾਜ਼ਮ ਕੀਤੇ ਤਾਇਨਾਤAnandpur News: ਇਸ ਤਰ੍ਹਾਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਵੀ ਸਿੱਖਿਆ ਮੰਤਰੀ ਦੇ ਪਿੰਡ ਦੇ ਨਜ਼ਦੀਕ ਬਣੀ ਪਾਣੀ ਵਾਲੀ ਟੈਂਕੀ ਵੀ ਅੱਜ-ਕੱਲ੍ਹ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿਉਂਕਿ ਇਸ ਟੈਂਕੀ ਉਤੇ ਅਕਸਰ ਅਧਿਆਪਕ ਚੜ੍ਹ ਕੇ ਪ੍ਰਦਰਸ਼ਨ ਕਰਦੇ ਸਨ
Weiterlesen »
Barnala Murder News: ਬਰਨਾਲਾ ਪੁਲਿਸ ਨੇ ਟਰੱਕ ਡਰਾਈਵਰ ਦੀ ਹੱਤਿਆ ਦੀ ਗੁੱਥੀ ਸੁਲਝਾਈ; ਪਤੀ-ਪਤਨੀ ਗ੍ਰਿਫ਼ਤਾਰBarnala Murder News: ਮ੍ਰਿਤਕ ਵਿਅਕਤੀ ਯੂਪੀ ਦਾ ਰਹਿਣ ਵਾਲਾ ਸੀ। ਇਸ ਸਬੰਧੀ ਪੁਲਿਸ ਵੱਲੋਂ ਜਾਂਚ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਸੀ।
Weiterlesen »
Chandigarh News: ਸੈਕਟਰ 17 ਦੇ ਬੱਸ ਸਟੈਂਡ ਦੇ ਨੇੜ੍ਹੇ ਇਨਸਾਫ਼ ਲਈ ਟਾਵਰ ਤੇ ਚੜ੍ਹਿਆ ਨੌਜਵਾਨChandigarh News: ਨੌਜਵਾਨ ਨੇ ਧਮਕੀ ਦਿੱਤੀ ਹੈ ਕਿ ਜੇਕਰ ਉਸ ਦੀ ਸੁਣਵਾਈ ਨਹੀਂ ਹੁੰਦੀ ਤਾਂ ਟਾਵਰ ਤੋਂ ਛਾਲ ਮਾਰ ਦੇਵੇਗਾ। ਪੁਲਿਸ ਲਗਾਤਾਰ ਡਰੋਨ ਰਾਹੀਂ ਨੌਜਵਾਨਾਂ ਦੀ ਸਥਿਤੀ ਦਾ ਪਤਾ ਲਗਾ ਰਹੀ ਹੈ।
Weiterlesen »