Jalandhar Firing News: ਰਸਤੇ ਚ ਪੀ ਰਹੇ ਸਨ ਬੀਅਰ; ਸਾਈਡ ਮੰਗਣ ਤੇ ਕੀਤੀ ਫਾਇਰਿੰਗ, ਇੱਕ ਦੀ ਮੌਤ

Punjabi News Nachrichten

Jalandhar Firing News: ਰਸਤੇ ਚ ਪੀ ਰਹੇ ਸਨ ਬੀਅਰ; ਸਾਈਡ ਮੰਗਣ ਤੇ ਕੀਤੀ ਫਾਇਰਿੰਗ, ਇੱਕ ਦੀ ਮੌਤ
Zee Punjabi NewsZee News PunjabPunjab News Today
  • 📰 Zee News
  • ⏱ Reading Time:
  • 20 sec. here
  • 21 min. at publisher
  • 📊 Quality Score:
  • News: 77%
  • Publisher: 63%

Jalandhar Firing News: ਜਲਦ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਡੀਐਸਪੀ ਕਰਤਾਰਪੁਰ ਪਲਵਿੰਦਰ ਨੇ ਦੱਸਿਆ ਕਿ ਇਹ ਘਟਨਾ ਸ਼ਨਿੱਚਰਵਾਰ ਦੇਰ ਸ਼ਾਮ ਭੁਲੱਥ ਰੋਡ ’ਤੇ ਸਥਿਤ ਪਿੰਡ ਮੱਲੀਆਂ ਵਿੱਚ ਵਾਪਰੀ।

Jalandhar Firing News: ਜਲੰਧਰ ਵਿੱਚ ਕਰਤਾਪੁਰ ਵਿੱਚ ਰਸਤਾ ਨਾ ਛੱਡਣ ਉਤੇ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।Aaj Ka Rashifal 26 May 2024: मिथुन राशि वालों को किसी करीबी से मिलेंगे शुभ समाचार, जानें क्या है आज का राशिफलhair care tipsFloating City in South Korea

ਜਲੰਧਰ ਵਿੱਚ ਕਰਤਾਪੁਰ ਵਿੱਚ ਰਸਤਾ ਨਾ ਛੱਡਣ ਉਤੇ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦਾ ਇੱਕ ਸਾਥੀ ਵੀ ਘਟਨਾ ਵਿੱਚ ਜ਼ਖ਼ਮੀ ਹੋਇਆ ਹੈ, ਜਿਸ ਦਾ ਇਲਾਜ ਜਾਰੀ ਹੈ। ਅੱਜ ਸਵੇਰੇ ਪੁਲਿਸ ਵੱਲੋਂ ਭਿਖਾਂ ਨਗਰ ਪਿੰਡ ਸਮੇਤ ਕਈ ਥਾਵਾਂ ਉਤੇ ਛਾਪੇਮਾਰੀ ਕੀਤੀ ਗਈ ਪਰ ਕੁਝ ਹੱਥ ਨਹੀਂ ਲੱਗਿਆ। ਥਾਣਾ ਕਰਤਾਰਪੁਰ ਦੇ ਐਸਐਚਓ ਜੋਗਿੰਦਰ ਸਿੰਘ ਨੇ ਦੱਸਿਆ ਕਿ ਟੀਮਾਂ ਮੁਲਜ਼ਮਾਂ ਦੀ ਭਾਲ ਵਿੱਚ ਜੁਟੀ ਹੋਈ ਹੈ। ਜਲਦ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Wir haben diese Nachrichten zusammengefasst, damit Sie sie schnell lesen können. Wenn Sie sich für die Nachrichten interessieren, können Sie den vollständigen Text hier lesen. Weiterlesen:

Zee News /  🏆 7. in İN

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Crime News Punjabi Today Crime News Punjabi Crime News In Punjabi Latest Crime News In Punjabi Top Crime News Punjabi

Deutschland Neuesten Nachrichten, Deutschland Schlagzeilen

Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.

Ludhiana News: ਪ੍ਰੇਮਿਕਾ ਨੇ ਵਿਆਹ ਦਾ ਪਾਇਆ ਦਬਾਅ; ਪ੍ਰੇਮੀ ਨੇ ਕਤਲ ਨੂੰ ਦਿੱਤਾ ਐਕਸੀਡੈਂਟ ਦਾ ਰੂਪLudhiana News: ਪ੍ਰੇਮਿਕਾ ਨੇ ਵਿਆਹ ਦਾ ਪਾਇਆ ਦਬਾਅ; ਪ੍ਰੇਮੀ ਨੇ ਕਤਲ ਨੂੰ ਦਿੱਤਾ ਐਕਸੀਡੈਂਟ ਦਾ ਰੂਪLudhiana News: ਪੁਲਿਸ ਵੱਲੋਂ ਇਸ ਮਾਮਲੇ ਵਿੱਚ ਐਕਸੀਡੈਂਟ ਦਾ ਮਾਮਲਾ ਦਰਜ ਕਰ ਲਿਆ ਗਿਆ ਸੀ ਪਰ ਪੁਲਿਸ ਨੂੰ ਮੌਤ ਦੀ ਘਟਨਾ ਵਿੱਚ ਸ਼ੱਕ ਹੋਇਆ ਤੇ ਉਨ੍ਹਾਂ ਨੇ ਜਾਂਚ ਸ਼ੁਰੂ ਕੀਤੀ।
Weiterlesen »

Punjab Lok Adalat: ਪੰਜਾਬ ਭਰ ਚ ਲਗਾਈ ਗਈ ਕੌਮੀ ਲੋਕ ਅਦਾਲਤ, 371 ਬੈਂਚਾਂ ਨੇ ਕੀਤੀ 2.87 ਲੱਖ ਕੇਸਾਂ ਦੀ ਸੁਣਵਾਈPunjab Lok Adalat: ਪੰਜਾਬ ਭਰ ਚ ਲਗਾਈ ਗਈ ਕੌਮੀ ਲੋਕ ਅਦਾਲਤ, 371 ਬੈਂਚਾਂ ਨੇ ਕੀਤੀ 2.87 ਲੱਖ ਕੇਸਾਂ ਦੀ ਸੁਣਵਾਈPunjab Lok Adalat: ਪੰਜਾਬ ਭਰ ਚ ਕੌਮੀ ਲੋਕ ਅਦਾਲਤ ਲਗਾਈ ਗਈ ਤੇ ਇਸ ਦੌਰਾਨ 371 ਬੈਂਚਾਂ ਨੇ 2.87 ਲੱਖ ਕੇਸਾਂ ਦੀ ਸੁਣਵਾਈ ਕੀਤੀ ਗਈ ਹੈ।
Weiterlesen »

Himmat Singh Cremation News: ਨਾਭਾ ਰਿਆਸਤ ਦੇ ਆਖ਼ਰੀ ਰਾਜੇ ਮਹਾਰਾਜਾ ਹਿੰਮਤ ਸਿੰਘ ਦਾ ਕੀਤਾ ਅੰਤਿਮ ਸਸਕਾਰHimmat Singh Cremation News: ਨਾਭਾ ਰਿਆਸਤ ਦੇ ਆਖ਼ਰੀ ਰਾਜੇ ਮਹਾਰਾਜਾ ਹਿੰਮਤ ਸਿੰਘ ਦਾ ਕੀਤਾ ਅੰਤਿਮ ਸਸਕਾਰHimmat Singh Cremation News: ਇਸ ਮੌਕੇ ਆਗੂਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਨਾਭਾ ਰਿਆਸਤ ਦੇ ਆਖਰੀ ਰਾਜੇ ਦੀ ਮੌਤ ਹੋਈ ਹੈ ਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।
Weiterlesen »

Lokshabha Elections 2024: ਅਮੇਠੀ ਤੋਂ ਕਾਂਗਰਸ ਕਿਸ ਨੂੰ ਦੇਵੇਗੀ ਟਿਕਟ, ਕੀ ਰਾਹੁਲ ਗਾਂਧੀ ਲੜਨਗੇ ਚੋਣ, ਹੁਣ ਕੌਣ ਕਰੇਗਾ ਫੈਸਲਾ ?Lokshabha Elections 2024: ਅਮੇਠੀ ਤੋਂ ਕਾਂਗਰਸ ਕਿਸ ਨੂੰ ਦੇਵੇਗੀ ਟਿਕਟ, ਕੀ ਰਾਹੁਲ ਗਾਂਧੀ ਲੜਨਗੇ ਚੋਣ, ਹੁਣ ਕੌਣ ਕਰੇਗਾ ਫੈਸਲਾ ?Will Rahul Gandhi contest from Amethi: ਰਾਹੁਲ ਗਾਂਧੀ ਕੇਰਲ ਦੀ ਵਾਇਨਾਡ ਸੀਟ ਤੋਂ ਚੋਣ ਲੜ ਰਹੇ ਹਨ। ਇੱਥੇ ਵੋਟਿੰਗ ਹੋਈ ਅਤੇ 72.20 ਫੀਸਦੀ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।
Weiterlesen »

Loksabha Elections 2024: ਹੁਣ ਘਰ ਬੈਠੇ ਮਿਲੇਗੀ ਚੋਣਾਂ ਦੀ ਜਾਣਕਾਰੀ, ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀLoksabha Elections 2024: ਹੁਣ ਘਰ ਬੈਠੇ ਮਿਲੇਗੀ ਚੋਣਾਂ ਦੀ ਜਾਣਕਾਰੀ, ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀWhatsapp channel: ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ, ਮੁੱਖ ਚੋਣ ਅਧਿਕਾਰੀ, ਪੰਜਾਬ ਦੀ ਸ਼ੁਰੂਆਤ ਕੀਤੀ ਹੈ।
Weiterlesen »

Sangrur News: ਮਾਂ-ਧੀ ਇੱਕ-ਦੂਜੇ ਦਾ ਹੱਥ ਫੜ੍ਹ ਕੇ ਰੇਲ ਟਰੈਕ ਤੇ ਲੇਟੀਆਂ; ਦੋਵਾਂ ਦੀ ਖ਼ੁਦਕੁਸ਼ੀ ਨਾਲ ਦਹਿਲਿਆ ਇਲਾਕਾSangrur News: ਮਾਂ-ਧੀ ਇੱਕ-ਦੂਜੇ ਦਾ ਹੱਥ ਫੜ੍ਹ ਕੇ ਰੇਲ ਟਰੈਕ ਤੇ ਲੇਟੀਆਂ; ਦੋਵਾਂ ਦੀ ਖ਼ੁਦਕੁਸ਼ੀ ਨਾਲ ਦਹਿਲਿਆ ਇਲਾਕਾSangrur News: ਗੁਆਂਢੀ ਦਰਸ਼ਨ ਕਾਂਗੜਾ ਨੇ ਦੱਸਿਆ ਕਿ ਇਹ ਬਹੁਤ ਮੰਦਭਾਗੀ ਘਟਨਾ ਵਾਪਰੀ ਹੈ। ਮਾਂ-ਧੀ ਦੀ ਰੇਲਗੱਡੀ ਥੱਲੇ ਆ ਕੇ ਮੌਤ ਹੋ ਗਈ ਅਤੇ ਉਹ ਮਾਨਸਿਕ ਤੌਰ ਉਤੇ ਪਰੇਸ਼ਾਨ ਰਹਿੰਦੀਆਂ ਸਨ।
Weiterlesen »



Render Time: 2025-02-27 11:56:21