Kisan Protest: ਸ਼ੰਭੂ ਰੇਲਵੇ ਸਟੇਸ਼ਨ ’ਤੇ ਰੋਸ ਧਰਨਾ ਲਗਾਤਾਰ ਜਾਰੀ, ਰੇਲ ਗੱਡੀਆਂ ਪ੍ਰਭਾਵਿਤ ਹੋਣ ਕਾਰਨ ਖੱਜਲ ਖੁਆਰ ਹੋ ਰਹੇ ਯਾਤਰੀ

Farmer Protest Nachrichten

Kisan Protest: ਸ਼ੰਭੂ ਰੇਲਵੇ ਸਟੇਸ਼ਨ ’ਤੇ ਰੋਸ ਧਰਨਾ ਲਗਾਤਾਰ ਜਾਰੀ, ਰੇਲ ਗੱਡੀਆਂ ਪ੍ਰਭਾਵਿਤ ਹੋਣ ਕਾਰਨ ਖੱਜਲ ਖੁਆਰ ਹੋ ਰਹੇ ਯਾਤਰੀ
Shambhu Kisan ProtestFarmers Challenge BJP LeaderFarmer Issue Open Debate Chandigarh Update
  • 📰 Zee News
  • ⏱ Reading Time:
  • 16 sec. here
  • 10 min. at publisher
  • 📊 Quality Score:
  • News: 38%
  • Publisher: 63%

Kisan Protest: ਕਿਸਾਨ ਸਰਕਾਰ ਤੋਂ ਨੌਜਵਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ 3 ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਪਹਿਲਾਂ ਉਨ੍ਹਾਂ ਦੀ ਸਰਕਾਰ ਨਾਲ ਮੀਟਿੰਗ ਹੋਈ ਸੀ, ਜਿਸ ਵਿੱਚ ਰਿਹਾਈ ਦਾ ਭਰੋਸਾ ਦਿੱਤਾ ਗਿਆ ਸੀ। ਪਰ ਰਿਹਾਈ ਨਹੀਂ ਹੋਈ। ਅਤੇ ਕਿਸਾਨਾਂ ਨੇ ਰੇਲਵੇ ਟ੍ਰੈਕ ਜਾਮ ਕਰ...

Kisan Protest: ਸ਼ੰਭੂ ਰੇਲਵੇ ਸਟੇਸ਼ਨ ’ਤੇ ਰੋਸ ਧਰਨਾ ਲਗਾਤਾਰ ਜਾਰੀ, ਰੇਲ ਗੱਡੀਆਂ ਪ੍ਰਭਾਵਿਤ ਹੋਣ ਕਾਰਨ ਖੱਜਲ ਖੁਆਰ ਹੋ ਰਹੇ ਯਾਤਰੀ

ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ 'ਤੇ ਪਿਛਲੇ ਹਫ਼ਤੇ ਤੋਂ ਕਿਸਾਨ ਟ੍ਰੈਕ ਜਾਮ ਕਰਕੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਰੇਲਵੇ ਟ੍ਰੈਕ ਤੋਂ ਨਹੀਂ ਉੱਠਣਗੇ। ਕਿਸਾਨਾਂ ਨੇ ਸਰਕਾਰ ਨੂੰ 27 ਅਪ੍ਰੈਲ ਤੱਕ ਦਾ ਅਲਟੀਮੇਟਮ ਦਿੱਤਾ ਹੈ।

Wir haben diese Nachrichten zusammengefasst, damit Sie sie schnell lesen können. Wenn Sie sich für die Nachrichten interessieren, können Sie den vollständigen Text hier lesen. Weiterlesen:

Zee News /  🏆 7. in İN

Shambhu Kisan Protest Farmers Challenge BJP Leader Farmer Issue Open Debate Chandigarh Update Punjab Farmer Challenge To BJP Leaders Home Minister Agriculture Minister BJP Leaders

Deutschland Neuesten Nachrichten, Deutschland Schlagzeilen

Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.

Rail Roko Protest: ਸ਼ੰਭੂ ਬਾਰਡਰ ਤੇ ਕਿਸਾਨ ਅੱਜ ਰੋਕਣਗੇ ਰੇਲਾਂ, ਜੇਲ੍ਹਾਂ ਚ ਬੰਦ ਕਿਸਾਨਾਂ ਦੀ ਰਿਹਾਈ ਦੀ ਮੰਗRail Roko Protest: ਸ਼ੰਭੂ ਬਾਰਡਰ ਤੇ ਕਿਸਾਨ ਅੱਜ ਰੋਕਣਗੇ ਰੇਲਾਂ, ਜੇਲ੍ਹਾਂ ਚ ਬੰਦ ਕਿਸਾਨਾਂ ਦੀ ਰਿਹਾਈ ਦੀ ਮੰਗRail Roko Protest: ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਆਗੂ ਨੇ ਕਿਹਾ ਕਿ ਜਦੋਂ ਤੱਕ ਸਾਡੇ ਸਾਥੀਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਅਸੀਂ ਸ਼ੰਭੂ ਬਾਰਡਰ ਤੇ ਰੇਲ ਰੋਕਾਂਗੇ।
Weiterlesen »

Shambhu Kisan Protest: ਸ਼ੰਭੂ ਬਾਰਡਰ ਤੇ ਕਿਸਾਨਾਂ ਨੇ ਰੇਲਵੇ ਟਰੈਕ ਜਾਮ ਕੀਤਾ, 34 ਟਰੇਨਾਂ ਪ੍ਰਭਾਵਿਤ ਅਤੇ 11 ਰੱਦShambhu Kisan Protest: ਸ਼ੰਭੂ ਬਾਰਡਰ ਤੇ ਕਿਸਾਨਾਂ ਨੇ ਰੇਲਵੇ ਟਰੈਕ ਜਾਮ ਕੀਤਾ, 34 ਟਰੇਨਾਂ ਪ੍ਰਭਾਵਿਤ ਅਤੇ 11 ਰੱਦShambhu Kisan Protest: ਕਿਸਾਨ ਸਰਕਾਰ ਤੋਂ ਨੌਜਵਾਨ ਆਗੂ ਵਾਟਰ ਕੈਨਨ ਵਾਲੇ ਨਵਦੀਪ ਸਿੰਘ ਜਲਬੇੜਾ ਸਮੇਤ 3 ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਪਹਿਲਾਂ ਉਨ੍ਹਾਂ ਦੀ ਹਰਿਆਣਾ ਅਤੇ ਪੰਜਾਬ ਸਰਕਾਰਾਂ ਨਾਲ ਮੀਟਿੰਗ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਰਿਹਾਈ ਦਾ ਭਰੋਸਾ ਦਿੱਤਾ ਗਿਆ...
Weiterlesen »

Kisan Andolan 2 Updates: ਸ਼ੰਭੂ ਰੇਲਵੇ ਸਟੇਸ਼ਨ ਤੇ ਕਿਸਾਨਾਂ ਦਾ ਪੱਕਾ ਮੋਰਚਾ! 73 ਟਰੇਨਾਂ ਰੱਦ, 50 ਟਰੇਨਾਂ ਦੇ ਬਦਲੇ ਜਾਣਗੇ ਰੂਟKisan Andolan 2 Updates: ਸ਼ੰਭੂ ਰੇਲਵੇ ਸਟੇਸ਼ਨ ਤੇ ਕਿਸਾਨਾਂ ਦਾ ਪੱਕਾ ਮੋਰਚਾ! 73 ਟਰੇਨਾਂ ਰੱਦ, 50 ਟਰੇਨਾਂ ਦੇ ਬਦਲੇ ਜਾਣਗੇ ਰੂਟKisan Andolan 2 Updates: ਇੰਨਾ ਹੀ ਨਹੀਂ ਕਈ ਟਰੇਨਾਂ ਦੇ ਰੂਟ ਡਾਇਵਰਟ ਕਰਨੇ ਪਏ। ਜਿਸ ਦੀ ਸੂਚੀ ਵੀ ਰੇਲਵੇ ਵੱਲੋਂ ਜਾਰੀ ਕਰ ਦਿੱਤੀ ਗਈ ਹੈ।
Weiterlesen »

Bathinda Fire Accident: ਬਠਿੰਡਾ ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 2 ਲੜਕੀਆਂ ਜ਼ਿੰਦਾ ਸੜੀਆਂBathinda Fire Accident: ਬਠਿੰਡਾ ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 2 ਲੜਕੀਆਂ ਜ਼ਿੰਦਾ ਸੜੀਆਂBathinda Fire Accident: ਅੱਗ ਲੱਗਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਤੇ ਪਹੁੰਚ ਗਈਆਂ।
Weiterlesen »

Kisan Andolan 2 Updates: ਕਿਸਾਨ ਅੰਦੋਲਨ ਕਾਰਨ ਰੇਲਵੇ ਫਿਰ ਚਿੰਤਤ! ਕਈ ਟਰੇਨਾਂ ਰੱਦ, ਪੜ੍ਹੋ ਡਿਟੇਲKisan Andolan 2 Updates: ਕਿਸਾਨ ਅੰਦੋਲਨ ਕਾਰਨ ਰੇਲਵੇ ਫਿਰ ਚਿੰਤਤ! ਕਈ ਟਰੇਨਾਂ ਰੱਦ, ਪੜ੍ਹੋ ਡਿਟੇਲKisan Andolan 2 Updates: ਸ਼ੰਭੂ ਰੇਲਵੇ ਟਰੈਕ ਤੇ ਕਿਸਾਨਾਂ ਦਾ ਧਰਨਾ ਜਾਰੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸੋਮਵਾਰ ਨੂੰ ਜੀਂਦ ਵਿੱਚ ਮਹਾਪੰਚਾਇਤ ਕਰਕੇ ਫੈਸਲਾ ਲਿਆ ਜਾਵੇਗਾ, ਜਿਸ ਨੂੰ ਤੁਰੰਤ ਲਾਗੂ ਕੀਤਾ ਜਾਵੇਗਾ।
Weiterlesen »

Weather Update: ਪੰਜਾਬ ਤੇ ਚੰਡੀਗੜ੍ਹ ਚ ਅੱਜ ਮੌਸਮ ਰਹੇਗਾ ਸਾਫ਼, ਵੈਸਟਰਨ ਡਿਸਟਰਬੈਂਸ ਦਾ ਅਸਰ ਖਤਮWeather Update: ਪੰਜਾਬ ਤੇ ਚੰਡੀਗੜ੍ਹ ਚ ਅੱਜ ਮੌਸਮ ਰਹੇਗਾ ਸਾਫ਼, ਵੈਸਟਰਨ ਡਿਸਟਰਬੈਂਸ ਦਾ ਅਸਰ ਖਤਮPunjab Weather Update: ਐਤਵਾਰ ਨੂੰ ਇਕ ਹੋਰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਵਾਰ ਮੀਂਹ ਕਰਕੇ ਕਿਸਾਨ ਬਹੁਤ ਪਰੇਸ਼ਾਨ ਨਜ਼ਰ ਆ ਰਹੇ ਹਨ।
Weiterlesen »



Render Time: 2025-02-27 15:53:11