ਦਿੱਲੀ ਦੇ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਕੈਲਾਸ਼ ਗਹਿਲੋਤ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਗਹਿਲੋਤ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖਿਆ ਹੈ। ਚਿੱਠੀ ਚ ਕੈਲਾਸ਼ ਗਹਿਲੋਤ ਨੇ ਲਿਖਿਆ ਹੈ, ਸ਼ੀਸ਼ਮਹਿਲ ਵਰਗੇ ਕਈ ਅਜੀਬੋ-ਗਰੀਬ ਵਿਵਾਦ ਹਨ, ਜੋ ਹੁਣ...
ਦਿੱਲੀ ਦੇ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਕੈਲਾਸ਼ ਗਹਿਲੋਤ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਗਹਿਲੋਤ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖਿਆ ਹੈ। ਚਿੱਠੀ 'ਚ ਕੈਲਾਸ਼ ਗਹਿਲੋਤ ਨੇ ਲਿਖਿਆ ਹੈ, ''ਸ਼ੀਸ਼ਮਹਿਲ ਵਰਗੇ ਕਈ ਅਜੀਬੋ-ਗਰੀਬ ਵਿਵਾਦ ਹਨ, ਜੋ ਹੁਣ ਸਾਰਿਆਂBoost Immunity in Kids: सर्दियों में बच्चों की इम्यूनिटी बढ़ाने के लिए खिलाएं ये हेल्दी चीज़...
Kailash Gahlot Resign: ਦਿੱਲੀ ਦੇ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਕੈਲਾਸ਼ ਗਹਿਲੋਤ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਗਹਿਲੋਤ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖਿਆ ਹੈ। ਚਿੱਠੀ 'ਚ ਕੈਲਾਸ਼ ਗਹਿਲੋਤ ਨੇ ਲਿਖਿਆ ਹੈ, ''ਸ਼ੀਸ਼ਮਹਿਲ ਵਰਗੇ ਕਈ ਅਜੀਬੋ-ਗਰੀਬ ਵਿਵਾਦ ਹਨ, ਜੋ ਹੁਣ ਸਾਰਿਆਂ ਨੂੰ ਸ਼ੱਕ 'ਚ ਪਾ ਰਹੇ ਹਨ ਕਿ ਕੀ ਅਸੀਂ ਅਜੇ ਵੀ ਆਮ ਆਦਮੀ ਹੋਣ 'ਤੇ ਵਿਸ਼ਵਾਸ ਕਰਦੇ ਹਾਂ...
Aam Aadmi Party Kailash Gahlot Resigned
Deutschland Neuesten Nachrichten, Deutschland Schlagzeilen
Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.
Satyendra Jain News: 18 ਮਹੀਨਿਆਂ ਬਾਅਦ ਸਤਿੰਦਰ ਜੈਨ ਜੇਲ੍ਹ ਤੋਂ ਆਏ ਸਤੇਂਦਰ ਜੈਨ , ਕੇਜਰੀਵਾਲ ਨੇ ਜੱਫੀ ਪਾ ਕੇ ਕੀਤਾ ਸਵਾਗਤਆਮ ਆਦਮੀ ਪਾਰਟੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੇ ਤਿਹਾੜ ਤੋਂ ਰਿਹਾਅ ਹੋਣ ਤੋਂ ਬਾਅਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ।
Weiterlesen »
Gurdeep Bath: ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤGurdeep Bath: ਗੁਰਦੀਪ ਸਿੰਘ ਬਾਠ ਨੇ ਬਰਨਾਲਾ ਸੀਟ ਤੋਂ ਪਾਰਟੀ ਉਮੀਦਵਾਰ ਦੇ ਵਿਰੋਧ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਮੈਨੀ ਤੋਂ ਅਸਤੀਫ਼ਾ ਦੇ ਦਿੱਤਾ ਸੀ।
Weiterlesen »
Sukhbir Singh Badal: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦਿੱਤਾSukhbir Singh Badal: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ
Weiterlesen »
Ludhiana News:ਵਿਧਾਇਕ ਗੁਰਪ੍ਰੀਤ ਗੋਗੀ ਨੂੰ ਸਾਈਬਰ ਠੱਗ ਦੀ ਆਈ ਕਾਲ; ਪਰਿਵਾਰਕ ਜੀਅ ਹਿਰਾਸਤ ਚ ਹੋਣ ਦਾ ਕੀਤਾ ਦਾਅਵਾLudhiana News: ਅਜਿਹਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿਥੇ ਆਮ ਆਦਮੀ ਪਾਰਟੀ ਦੇ ਹਲਕਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਵਟਸਐਪ ਕਾਲ ਆਈ
Weiterlesen »
Sunil Jakhar Resigns: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਅਸਤੀਫ਼ੇ ਨੂੰ ਲੈ ਕੇ ਵੱਡਾ ਖੁਲਾਸਾSunil Jakhar Resigns: ਕਾਬਿਲੇਗੌਰ ਹੈ ਕਿ ਲੰਮੇ ਸਮੇਂ ਤੋਂ ਸੁਨੀਲ ਜਾਖਲ ਵੱਲੋਂ ਅਸਤੀਫਾ ਦੇਣ ਦੀਆਂ ਕਨਸੋਆਂ ਚੱਲ ਰਹੀਆਂ ਹਨ। ਇਸ ਦਰਮਿਆਨ ਸੁਨੀਲ ਜਾਖਲ ਨੇ ਆਪਣਾ ਅਸਤੀਫਾ ਹਾਈ ਕਮਾਂਡ ਨੂੰ ਭੇਜ ਦਿੱਤਾ ਹੈ।
Weiterlesen »
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਦੀ ਅਕਾਲੀ ਦਲ ਨੂੰ ਨਸੀਹਤ; ਆਪਣੇ ਆਪ ਨੂੰ ਮਜ਼ਬੂਤ ਕਰਨ ਵੱਲ ਦੇਵੇ ਧਿਆਨਇਸ ਵਿਵਾਦ ਤੋਂ ਸਿਆਸੀ ਰੋਟੀਆ ਸੇਕਣ ਵਾਲਿਆਂ ਨੂੰ ਗਿਆਨੀ ਹਰਪ੍ਰੀਤ ਸਿੰਘ ਨੇ ਸੁਨੇਹਾ ਦਿੱਤਾ ਹੈ।
Weiterlesen »