Kapurthala News: ਅਨੋਖੀ ਚੋਰੀ; ਗੁਰਦੁਆਰਾ ਸਾਹਿਬ ਚ ਚੋਰ ਨੇ ਸਿਰ ਉਤੇ ਰੁਮਾਲ ਬੰਨ੍ਹ ਤੇ ਜੁੱਤੀ ਲਾਹ ਕੇ ਕੀਤੀ ਚੋਰੀ

Crime News Punjabi Nachrichten

Kapurthala News: ਅਨੋਖੀ ਚੋਰੀ; ਗੁਰਦੁਆਰਾ ਸਾਹਿਬ ਚ ਚੋਰ ਨੇ ਸਿਰ ਉਤੇ ਰੁਮਾਲ ਬੰਨ੍ਹ ਤੇ ਜੁੱਤੀ ਲਾਹ ਕੇ ਕੀਤੀ ਚੋਰੀ
Today Crime News PunjabiCrime News In PunjabiLatest Crime News In Punjabi
  • 📰 Zee News
  • ⏱ Reading Time:
  • 27 sec. here
  • 8 min. at publisher
  • 📊 Quality Score:
  • News: 35%
  • Publisher: 63%

Kapurthala News: ਉਸਨੇ ਇਹ ਵੀ ਦੱਸਿਆ ਕਿ ਸੀਸੀਟੀਵੀ ਅਨੁਸਾਰ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਣ ਤੋਂ ਪਹਿਲਾਂ ਚੋਰ ਨੇ ਮਰਿਆਦਾ ਨੂੰ ਧਿਆਨ ਵਿੱਚ ਰੱਖਦਿਆਂ ਆਪਣੇ ਜੁੱਤੇ ਲਾਹ ਲਏ, ਸਿਰ ਢੱਕਿਆ ਅਤੇ ਫਿਰ ਅੰਦਰ ਦਾਖਲ ਹੋ ਕੇ ਵਾਰਦਾਤ ਨੂੰ ਅੰਜਾਮ ਦਿੱਤਾ।

Kapurthala News: ਕਪੂਰਥਲਾ ਦੇ ਅਜੀਤ ਨਗਰ ਇਲਾਕੇ 'ਚ ਸਥਿਤ ਗੁਰਦੁਆਰਾ ਸਾਹਿਬ ਜਠੇਰੇ 'ਚ ਅੱਧੀ ਰਾਤ ਤੋਂ ਬਾਅਦ ਚੋਰਾਂ ਵੱਲੋਂ ਤਾਲੇ ਤੋੜ ਕੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰਨ ਦੀ ਘਟਨਾ ਸਾਹਮਣੇ ਆਈ ਹੈ। Weekly Rashifal: आपके लिए कैसा रहेगा अप्रैल माह का आखिरी सप्ताह, जानें क्या है आपका साप्ताहिक राशिफलNational Civil Services Day 2024

ਕਪੂਰਥਲਾ ਦੇ ਅਜੀਤ ਨਗਰ ਇਲਾਕੇ 'ਚ ਸਥਿਤ ਗੁਰਦੁਆਰਾ ਸਾਹਿਬ ਜਠੇਰੇ 'ਚ ਅੱਧੀ ਰਾਤ ਤੋਂ ਬਾਅਦ ਚੋਰਾਂ ਵੱਲੋਂ ਤਾਲੇ ਤੋੜ ਕੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰਨ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਵਿੱਚ ਵੀ ਕੈਦ ਹੋ ਗਈ ਹੈ। ਜਾਣਕਾਰੀ ਅਨੁਸਾਰ ਕਾਂਜਲੀ ਰੋਡ 'ਤੇ ਸਥਿਤ ਅਜੀਤ ਨਗਰ ਇਲਾਕੇ 'ਚ ਸਥਿਤ ਸ੍ਰੀ ਗੁਰਦੁਆਰਾ ਸਾਹਿਬ ਜਥੇਰੇ ਦੇ ਸੇਵਾਦਾਰ ਅਰਵਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਬੀਤੀ ਰਾਤ ਸੁਖਾਸਣ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਦੋਵੇਂ ਗੇਟਾਂ ਨੂੰ ਤਾਲੇ ਲਗਾ ਕੇ ਘਰ ਚਲੇ ਗਏ ਪਰ ਜਦੋਂ ਉਹ ਸਵੇਰੇ 5 ਵਜੇ ਦੇ ਕਰੀਬ ਆਇਆ ਤਾਂ ਦੇਖਿਆ ਕਿ ਦੋਵੇਂ ਗੇਟ ਕਟਰ ਨਾਲ ਕੱਟੇ ਹੋਏ ਸਨ।

Wir haben diese Nachrichten zusammengefasst, damit Sie sie schnell lesen können. Wenn Sie sich für die Nachrichten interessieren, können Sie den vollständigen Text hier lesen. Weiterlesen:

Zee News /  🏆 7. in İN

Today Crime News Punjabi Crime News In Punjabi Latest Crime News In Punjabi Top Crime News Punjabi Gurdwara Sahib Stole News Kapurthala Crime News

Deutschland Neuesten Nachrichten, Deutschland Schlagzeilen

Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.

Punjab Lok Sabha Election: CM ਭਗਵੰਤ ਮਾਨ ਖੁਦ ਸੰਭਾਲਣਗੇ ਮੋਰਚਾ! ਅੱਜ ਫਤਿਹਗੜ੍ਹ ਸਾਹਿਬ ਚ ਜਨ ਸਭਾ ਤੇ ਰਾਜਪੁਰਾ ਚ ਕਰਨਗੇ ਰੋਡ ਸ਼ੋਅPunjab Lok Sabha Election: CM ਭਗਵੰਤ ਮਾਨ ਖੁਦ ਸੰਭਾਲਣਗੇ ਮੋਰਚਾ! ਅੱਜ ਫਤਿਹਗੜ੍ਹ ਸਾਹਿਬ ਚ ਜਨ ਸਭਾ ਤੇ ਰਾਜਪੁਰਾ ਚ ਕਰਨਗੇ ਰੋਡ ਸ਼ੋਅPunjab Lok Sabha Election 2024 Update: CM ਭਗਵੰਤ ਮਾਨ ਖੁਦ ਮੋਰਚਾ ਸੰਭਾਲਣਗੇ। ਅੱਜ ਫਤਿਹਗੜ੍ਹ ਸਾਹਿਬ ਚ ਜਨ ਸਭਾ ਤੇ ਰਾਜਪੁਰਾ ਚ ਰੋਡ ਸ਼ੋਅ ਕਰਨਗੇ।
Weiterlesen »

Arvind Kejriwal News: ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਸਲੂਕ ਕੀਤਾ ਜਾ ਰਿਹੈ-ਸੀਐਮ ਮਾਨArvind Kejriwal News: ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਸਲੂਕ ਕੀਤਾ ਜਾ ਰਿਹੈ-ਸੀਐਮ ਮਾਨArvind Kejriwal News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਨਾਲ ਮੁਲਾਕਾਤ ਕੀਤੀ।
Weiterlesen »

Khanna News: ਹਰਜੀਤ ਗਰੇਵਾਲ ਦੀ ਮੌਜੂਦਗੀ ਚ ਭਾਜਪਾ ਦੇ ਬੂਥ ਸੰਮੇਲਨ ਚ ਚੱਲੀਆਂ ਕੁਰਸੀਆਂ ਤੇ ਲੱਤਾਂKhanna News: ਹਰਜੀਤ ਗਰੇਵਾਲ ਦੀ ਮੌਜੂਦਗੀ ਚ ਭਾਜਪਾ ਦੇ ਬੂਥ ਸੰਮੇਲਨ ਚ ਚੱਲੀਆਂ ਕੁਰਸੀਆਂ ਤੇ ਲੱਤਾਂKhanna News: ਦਰਅਸਲ ਪਾਇਲ ਚ ਬੂਥ ਕਾਨਫਰੰਸ ਹੋ ਰਹੀ ਸੀ। ਇਸ ਮੌਕੇ ਹਰਜੀਤ ਗਰੇਵਾਲ ਨੇ ਸੰਬੋਧਨ ਕੀਤਾ ਤਾਂ ਭਾਜਪਾ ਆਗੂ ਜਤਿੰਦਰ ਸ਼ਰਮਾ ਨੇ ਸਟੇਜ ਤੋਂ ਧੰਨਵਾਦ ਕਰਨਾ ਸ਼ੁਰੂ ਕਰ ਦਿੱਤਾ।
Weiterlesen »

Nangal News: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਦੇ ਕਤਲ ਮਗਰੋਂ ਪਰਿਵਾਰ ਤੇ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇ ਜਾਮNangal News: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਦੇ ਕਤਲ ਮਗਰੋਂ ਪਰਿਵਾਰ ਤੇ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇ ਜਾਮNangal News: ਕੱਲ੍ਹ ਨੰਗਲ ਦੇ ਰੇਲਵੇ ਰੋਡ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਨੰਗਲ ਇਕਾਈ ਦੇ ਪ੍ਰਧਾਨ ਦੀ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਦੁਕਾਨ ਉਤੇ ਬੈਠੇ ਹੋਏ ਤੇ ਨਾਲ ਹਮਲਾ ਕੀਤਾ ਗਿਆ ਸੀ।
Weiterlesen »

SGPC News: ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ ਆਰ ਕੋਡ ਲਗਾ ਕੇ ਹੋਵੇਗੀ ਛਪਾਈ-ਐਡਵੋਕੇਟ ਧਾਮੀSGPC News: ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ ਆਰ ਕੋਡ ਲਗਾ ਕੇ ਹੋਵੇਗੀ ਛਪਾਈ-ਐਡਵੋਕੇਟ ਧਾਮੀSGPC News: ਇਸ ਦੇ ਨਾਲ ਹੀ ਪਹਿਲਾਂ ਤੋਂ ਗੁਰਦੁਆਰਾ ਸਾਹਿਬਾਨ ਵਿੱਚ ਸੁਸ਼ੋਭਿਤ ਤੇ ਸੰਗਤਾਂ ਪਾਸ ਮੌਜੂਦ ਪਾਵਨ ਸਰੂਪਾਂ ਨੂੰ ਵੀ ਇਸ ਵਿਧੀ ਨਾਲ ਜੋੜਨ ਦੇ ਯਤਨ ਕੀਤੇ ਜਾਣਗੇ।
Weiterlesen »

Fazilka News: ਫਾਜ਼ਿਲਕਾ ਚ ਸ਼ਿਵ ਸੈਨਾ ਆਗੂ ਤੇ ਹਮਲਾ, ਮਾਮੂਲੀ ਗੱਲ ਨੂੰ ਲੈ ਕੇ ਹੋਇਆ ਸੀ ਝਗੜਾFazilka News: ਫਾਜ਼ਿਲਕਾ ਚ ਸ਼ਿਵ ਸੈਨਾ ਆਗੂ ਤੇ ਹਮਲਾ, ਮਾਮੂਲੀ ਗੱਲ ਨੂੰ ਲੈ ਕੇ ਹੋਇਆ ਸੀ ਝਗੜਾFazilka News: ਫਾਜ਼ਿਲਕਾ ਚ ਸ਼ਿਵ ਸੈਨਾ ਆਗੂ ਤੇ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ ਅਤੇ ਝੜਪ ਛਡਾਉਣ ਗਿਆ ਸੀ ਉਮੇਸ਼ ਕੁਮਾਰ
Weiterlesen »



Render Time: 2025-02-27 14:59:14