Ludhiana Rape News: ਪੁਲਿਸ ਨੇ ਲੜਕੀ ਨਾਲ ਰੇਪ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ ਹੈ। ਜੋ ਬਿਹਾਰ ਦਾ ਰਹਿਣ ਵਾਲਾ ਹੈ।
Ludhiana Rape News : 5ਵੀਂ ਜਮਾਤ ਦੀ ਵਿਦਿਆਰਥਣ ਨਾਲ ਜਬਰ-ਜ਼ਨਾਹ, ਗਰਭਵਤੀ ਹੋਈ ਤਾਂ ਖੁੱਲ੍ਹਿਆ ਭੇਤਪੁਲਿਸ ਨੇ ਲੜਕੀ ਨਾਲ ਰੇਪ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ ਹੈ। ਜੋ ਬਿਹਾਰ ਦਾ ਰਹਿਣ ਵਾਲਾ ਹੈ।Mirabai Chanu Birthday
ਲੁਧਿਆਣਾ ਦੇ ਮੇਹਰਬਾਨ ਇਲਾਕੇ ਤੋਂ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਮੁਲਜ਼ਮ ਨੇ 5ਵੀਂ ਜਮਾਤ ਦੀ ਵਿਦਿਆਰਥਣ ਨਾਲ ਬਲਾਤਕਾਰ ਕਰਕੇ ਉਸ ਨੂੰ ਗਰਭਵਤੀ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਪਰਿਵਾਰ ਇੱਕੋ ਘਰ ਵਿੱਚ ਰਹਿੰਦੇ ਹਨ। ਪੀੜਤ ਪਰਿਵਾਰ ਨੇ ਦੱਸਿਆ ਕਿ ਮੁਲਜ਼ਮਾਂ ਨੇ ਲੜਕੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ, ਜਿਸ ਕਾਰਨ ਲੜਕੀ ਨੇ ਕੁਝ ਨਹੀਂ ਦੱਸਿਆ। ਪੀੜਤ ਪਰਿਵਾਰ ਪਰਵਾਸੀ ਦੱਸਿਆ ਜਾ ਰਿਹਾ ਹੈ।
Deutschland Neuesten Nachrichten, Deutschland Schlagzeilen
Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.
Fazilka News: ਜ਼ੀ ਮੀਡੀਆ ਦੀ ਖ਼ਬਰ ਦਾ ਵੱਡਾ ਅਸਰ, ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਰਮੇ ਦੇ ਖੇਤਾਂ ਦਾ ਦੌਰਾFazilka News: ਜ਼ੀ ਮੀਡੀਆ ਨੇ ਕਿਸਾਨਾਂ ਦੀ ਫਸਲ ਤੇ ਸੁੰਡੀ ਦੇ ਐਟਕੀ ਦੀ ਖ਼ਬਰ ਨੂੰ ਪ੍ਰਮੁਖਤਾ ਨਾਲ ਪ੍ਰਕਾਸ਼ਿਤ ਕੀਤਾ ਸੀ ਤਾਂ ਜੋ ਕਿਸਾਨਾਂ ਦੀ ਸਮੱਸਿਆ ਦਾ ਹੱਲ ਹੋ ਸਕੇ।
Weiterlesen »
Muktsar News: ਘਰ ਦੀ ਛੱਤ ਡਿੱਗਣ ਕਾਰਨ ਗੁਆਂਢੀਆਂ ਦੀ ਬੱਚੀ ਦੀ ਹੋਈ ਮੌਤ, ਨੌਜਵਾਨ ਜ਼ਖ਼ਮੀMuktsar News: ਪਿੰਡ ਵਾਸੀਆਂ ਨੇ ਦੱਸਿਆ ਕਿ ਜਦੋਂ ਉਹ ਮਲਬਾ ਉਠਾ ਰਹੇ ਸੀ ਤਾਂ ਰਾਤ ਨੂੰ ਗੁਆਂਢੀਆਂ ਦੀ 8 ਸਾਲ ਬੱਚੀ ਵੀ ਮਲਬੇ ਹੇਠ ਦੱਬੀ ਹੋਈ ਮਿਲੀ।
Weiterlesen »
Punjab News: ਕਿਰਾਏ ਦੀ ਜ਼ਮੀਨ ਦੀ ਖਸਤਾ ਹਾਲ, ਥਾਣਾ ਸਿਟੀ ਸਾਊਥ ਮੌਤ ਨੂੰ ਦੇ ਰਿਹਾ ਹੈ ਸੱਦਾPunjab News: ਅਗਸਤ 2019 ਵਿੱਚ, ਜ਼ੀ ਮੀਡੀਆ ਨੇ ਇਸ ਥਾਣੇ ਬਾਰੇ ਪ੍ਰਮੁੱਖਤਾ ਨਾਲ ਰਿਪੋਰਟ ਕੀਤੀ ਸੀ, 5 ਸਾਲਾਂ ਬਾਅਦ ਵੀ ਸਥਿਤੀ ਜਿਉਂ ਦੀ ਤਿਉਂ ਬਣੀ ਹੋਈ ਹੈ।
Weiterlesen »
Amritsar News: ਪੁਲਿਸ ਪ੍ਰਸ਼ਾਸਨ ਨਵੇਂ ਕਾਨੂੰਨ ਦੀ ਪਾਲਣਾ ਕਰਵਾਉਣ ਨੂੰ ਲੈ ਕੇ ਸੜਕਾਂ ਤੇ ਉਤਰਿਆAmritsar News: ਜੇਕਰ ਫਿਰ ਵੀ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸਨੂੰ 25,000 ਰੁਪਏ ਜੁਰਮਾਨਾ ਹੋ ਸਕਦਾ। ਜੇਕਰ ਕੋਈ ਘਟਨਾ ਵਾਪਰਦੀ ਹੈ ਤਾਂ 3 ਸਾਲ ਦੀ ਕੈਦ ਵੀ ਹੋ ਸਕਦੀ ਹੈ।
Weiterlesen »
Garhshankar News: ਡੇਰੇ ਤੇ ਕਬਜ਼ਾ ਕਰਨ ਦੀ ਨੀਅਤ ਨਾਲ ਮੁੱਖ ਸੇਵਾਦਾਰ ਨਾਲ ਮਾਰਕੁੱਟGarhshankar News: ਡੇਰੇ ਦੇ ਮੁੱਖ ਸੇਵਾਦਾਰ ਨੇ ਦੱਸਿਆ ਕਿ ਕੁੱਝ ਲੋਕਾਂ ਵੱਲੋਂ ਆਸ਼ਰਮ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਨੀਅਤ ਨਾਲ ਡੇਰੇ ਵਿੱਚ ਆ ਕੇ ਉਨ੍ਹਾਂ ਨਾਲ ਮਾਰਕੁੱਟ ਕੀਤੀ ਗਈ।
Weiterlesen »
Ludhiana News: ਲੁਧਿਆਣਾ ਵਿੱਚ ਨਸ਼ੇ ਦੀ ਓਵਰਡੋਜ਼ ਕਾਰੋਨ ਨੌਜਵਾਨ ਦੀ ਮੌਤ, ਦੋਸਤਾਂ ਨੇ ਦਿੱਤਾ ਨਸ਼ਾLudhiana News: ਪੁਲਿਸ ਮੁਲਾਜ਼ਮਾਂ ਦੀ ਮਦਦ ਨਾਲ ਬੇਹੋਸ਼ ਹੋਏ ਨੌਜਵਾਨ ਨੂੰ ਡਾਕਟਰ ਕੋਲ ਲਿਜਾਇਆ ਗਿਆ ਪਰ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
Weiterlesen »