Ludhiana News: ਲੁਧਿਆਣਾ ਚ ਮੋਟਰਸਾਈਕਲ ਅਤੇ ਐਕਟਿਵਾ ਵਿਚਾਲੇ ਟੱਕਰ, ਦੋ ਨੌਜਵਾਨ ਆਪਸ ‘ਚ ਭਿਗੜੇ ਚੱਲੀਆਂ ਗੋਲੀਆਂ

Ludhiana News Nachrichten

Ludhiana News: ਲੁਧਿਆਣਾ ਚ ਮੋਟਰਸਾਈਕਲ ਅਤੇ ਐਕਟਿਵਾ ਵਿਚਾਲੇ ਟੱਕਰ, ਦੋ ਨੌਜਵਾਨ ਆਪਸ ‘ਚ ਭਿਗੜੇ ਚੱਲੀਆਂ ਗੋਲੀਆਂ
Crime NewsPunjabi NewsPunjabi Police
  • 📰 Zee News
  • ⏱ Reading Time:
  • 12 sec. here
  • 10 min. at publisher
  • 📊 Quality Score:
  • News: 36%
  • Publisher: 63%

Ludhiana News: ​ਮੋਟਰਸਾਈਕਲ ਅਤੇ ਐਕਟਿਵਾ ਦੀ ਟੱਕਰ ਤੋਂ ਬਾਅਦ ਦੋਹਾਂ ਚਾਲਕਾਂ ਚ ਝਗੜਾ ਹੋ ਗਿਆ। ਜਿਸ ਤੋਂ ਬਾਅਦ ਐਕਟਿਵਾ ਸਵਾਰ ਨੌਜਵਾਨ ਨੇ ਸੜਕ ਤੇ ਹੀ ਮੋਟਰਸਾਈਕਲ ਸਵਾਰ ਨੂੰ ਥੱਪੜ ਮਾਰ ਦਿੱਤਾ।

Ludhiana News : ਲੁਧਿਆਣਾ 'ਚ ਮੋਟਰਸਾਈਕਲ ਅਤੇ ਐਕਟਿਵਾ ਵਿਚਾਲੇ ਟੱਕਰ, ਦੋ ਨੌਜਵਾਨ ਆਪਸ ‘ਚ ਭਿਗੜੇ ਚੱਲੀਆਂ ਗੋਲੀਆਂਮੋਟਰਸਾਈਕਲ ਅਤੇ ਐਕਟਿਵਾ ਦੀ ਟੱਕਰ ਤੋਂ ਬਾਅਦ ਦੋਹਾਂ ਚਾਲਕਾਂ 'ਚ ਝਗੜਾ ਹੋ ਗਿਆ। ਜਿਸ ਤੋਂ ਬਾਅਦ ਐਕਟਿਵਾ ਸਵਾਰ ਨੌਜਵਾਨ ਨੇ ਸੜਕ 'ਤੇ ਹੀ ਮੋਟਰਸਾਈਕਲ ਸਵਾਰ ਨੂੰ ਥੱਪੜ ਮਾਰ ਦਿੱਤਾ।Health Tips: ਬਲੱਡ ਸ਼ੂਗਰ ਦੇ ਮਰੀਜ਼ਾਂ ਲਈ ਇਹ 6 ਸੁੱਕੇ ਮੇਵੇ ਹੋ ਸਕਦੈ ਨੇ ਖਤਰਨਾਕ, ਨਾ ਕਰੋ ਆਪਣੀ ਖੁਰਾਕ ਵਿੱਚ ਸ਼ਾਮਲLongest Railway Platform:ਜਾਣੋਂ ਕਿਸ ਸੂਬੇ ਵਿਚ ਸਥਿੱਤ ਹੈ ਭਾਰਤ ਦਾ ਸਭ ਤੋਂ ਲੰਬਾ ਰੇਲਵੇ ਸਟੇਸ਼ਨITR Filling 2024: ITR ਭਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ,...

ਜਾਣਕਾਰੀ ਅਨੁਸਾਰ ਥਾਣਾ ਜਮਾਲਪੁਰ ਦੀ ਪੁਲਿਸ ਦੇਰ ਰਾਤ ਤੱਕ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਇਕੱਠੀ ਕਰਨ ਵਿੱਚ ਲੱਗੀ ਹੋਈ ਹੈ। ਉਥੇ ਮੌਜੂਦ ਲੋਕਾ ਤੋਂ ਪਤਾ ਲੱਗਾ ਹੈ ਕਿ ਗੋਲੀ ਚਲਾਉਣਾ ਵਾਲਾ ਜੇਲ੍ਹ ਵਿੱਚੋ ਜ਼ਮਾਨਤ ''ਤੇ ਬਹਾਰ ਆਇਆ ਹੋਇਆ ਹੈ।

Wir haben diese Nachrichten zusammengefasst, damit Sie sie schnell lesen können. Wenn Sie sich für die Nachrichten interessieren, können Sie den vollständigen Text hier lesen. Weiterlesen:

Zee News /  🏆 7. in İN

Crime News Punjabi News Punjabi Police Crime News Punjabi Today Crime News Punjabi Crime News In Punjabi Latest Crime News In Punjabi Top Crime News Punjabi

Deutschland Neuesten Nachrichten, Deutschland Schlagzeilen

Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.

Gurdaspur News: 500 ਰੁਪਏ ਨੂੰ ਲੈ ਕੇ ਦੋ ਧੜਿਆਂ ਵਿਚਾਲੇ ਹੋਏ ਝਗੜੇ ਚ ਨੌਜਵਾਨ ਦੀ ਮੌਤGurdaspur News: 500 ਰੁਪਏ ਨੂੰ ਲੈ ਕੇ ਦੋ ਧੜਿਆਂ ਵਿਚਾਲੇ ਹੋਏ ਝਗੜੇ ਚ ਨੌਜਵਾਨ ਦੀ ਮੌਤGurdaspur News: ਇਸ ਝਗੜੇ ਦੌਰਾਨ ਇੱਕ-ਦੂਜੇ ਦੇ ਇੱਟਾਂ-ਰੋੜੇ ਮਾਰੇ ਗਏ। ਇਕ ਰੋੜਾ ਰਾਜਨ ਪੁੱਤਰ ਬਲਵਿੰਦਰ ਮਸੀਹ ਦੇ ਸਿਰੇ ਵਿੱਚ ਵੱਜ ਗਿਆ ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਬਾਅਦ ਵਿੱਚ ਉਸ ਦੀ ਮੌਤ ਹੋ ਗਈ।
Weiterlesen »

Ludhiana News: ਲੁਧਿਆਣਾ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਪੁਲਿਸ ਨੇ ਦੋਵਾਂ ਨੂੰ ਕੀਤਾ ਕਾਬੂLudhiana News: ਲੁਧਿਆਣਾ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਪੁਲਿਸ ਨੇ ਦੋਵਾਂ ਨੂੰ ਕੀਤਾ ਕਾਬੂLudhiana News: ਜਦੋਂ ਪੁਲਿਸ ਨੇ ਛਾਪਾ ਮਾਰਿਆ ਤਾਂ ਪੁਲਿਸ ਨੂੰ ਦੇਖ ਕੇ ਅਪਰਾਧੀਆਂ ਨੇ ਆਪਣੇ ਟਿਕਾਣੇ ਬਦਲਣੇ ਸ਼ੁਰੂ ਕਰ ਦਿੱਤੇ। ਪੁਲਿਸ ਨੇ ਅਪਰਾਧੀਆਂ ਨੂੰ ਘੇਰ ਲਿਆ ਅਤੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ, ਪਰ ਉਨ੍ਹਾਂ ਨੇ ਪੁਲਿਸ ਤੇ ਗੋਲੀਆਂ ਚਲਾ ਦਿੱਤੀਆਂ।
Weiterlesen »

Ludhiana News: ਲੁਧਿਆਣਾ ‘ਚ ਬਾਈਕਰ ਗੈਂਗ ਦੀ ਗੁੰਡਾਗਰਦੀ, AAP ਆਗੂ ਦੀ ਗੱਡੀ ਦੀ ਕੀਤੀ ਭੰਨਤੋੜLudhiana News: ਲੁਧਿਆਣਾ ‘ਚ ਬਾਈਕਰ ਗੈਂਗ ਦੀ ਗੁੰਡਾਗਰਦੀ, AAP ਆਗੂ ਦੀ ਗੱਡੀ ਦੀ ਕੀਤੀ ਭੰਨਤੋੜLudhiana News: ​ਜੇਲ੍ਹ ਚੋਂ ਰਿਹਾਅ ਹੋਣ ਤੋਂ ਬਾਅਦ ਤੋਂ ਹੀ ਦੋਵਾਂ ਧਿਰਾਂ ਵਿਚਾਲੇ ਪੁਰਾਣੀ ਦੁਸ਼ਮਣੀ ਚੱਲ ਰਹੀ ਹੈ। ਉਹ ਸੋਸ਼ਲ ਮੀਡੀਆ ਜਾਂ ਫ਼ੋਨ ਤੇ ਇੱਕ ਦੂਜੇ ਨੂੰ ਧਮਕੀਆਂ ਵੀ ਦਿੰਦੇ ਰਹਿੰਦੇ ਹਨ। ਇਸ ਕਾਰਨ ਦਿਨ ਵੇਲੇ ਇੱਕ ਧਿਰ ਨੇ ਦੂਜੇ ਪੱਖ ਦੇ ਕੁਝ ਨੌਜਵਾਨਾਂ ’ਤੇ ਵੀ ਹਮਲਾ ਕਰ ਦਿੱਤਾ।
Weiterlesen »

Ludhiana News: ਲੁਧਿਆਣਾ ਚ ਦਿਨ ਦਿਹਾੜੇ ਮੋਬਾਈਲ ਦੀ ਦੁਕਾਨ ਤੇ ਨੌਜਵਾਨਾਂ ਨੇ ਕੀਤਾ ਹਮਲਾLudhiana News: ਲੁਧਿਆਣਾ ਚ ਦਿਨ ਦਿਹਾੜੇ ਮੋਬਾਈਲ ਦੀ ਦੁਕਾਨ ਤੇ ਨੌਜਵਾਨਾਂ ਨੇ ਕੀਤਾ ਹਮਲਾLudhiana News: ਇੱਟਾਂ ਪੱਥਰ ਰੋੜੇ ਦੁਕਾਨ ਦਾ ਕੀਤਾ ਭਾਰੀ ਨੁਕਸਾਨ ਪੁਲਿਸ ਮਾਮਲੇ ਵਿੱਚ ਬਣਦੀ ਕਾਰਵਾਈ ਦੀ ਗੱਲ ਆਖ ਰਹੀ
Weiterlesen »

Punjabi Youth Death: ਗੜ੍ਹਸ਼ੰਕਰ ਦੇ ਨੌਜਵਾਨ ਦੀ ਸਾਊਦੀ ਅਰਬ ਚ ਭੇਦਭਰੇ ਹਾਲਾਤ ਚ ਮੌਤPunjabi Youth Death: ਗੜ੍ਹਸ਼ੰਕਰ ਦੇ ਨੌਜਵਾਨ ਦੀ ਸਾਊਦੀ ਅਰਬ ਚ ਭੇਦਭਰੇ ਹਾਲਾਤ ਚ ਮੌਤਪੰਜਾਬ ਦੇ ਜ਼ਿਆਦਾਤਰ ਨੌਜਵਾਨ ਆਪਣੇ ਸੁਨਹਿਰੀ ਭਵਿੱਖ ਬਣਾਉਣ ਲਈ ਵਿਦੇਸ਼ ਦਾ ਰੁੱਖ ਕਰ ਰਹੇ ਹਨ ਪ੍ਰੰਤੂ ਕਈ ਨੌਜਵਾਨ ਵਿਦੇਸ਼ ਦੀ ਧਰਤੀ ਉਤੇ ਮੌਤ ਦੇ ਮੂੰਹ ਵਿੱਚ ਚੱਲੇ ਜਾਂਦੇ ਹਨ। ਅਜਿਹੀ ਇੱਕ ਹੋਰ ਦੁੱਖਦਾਈ ਘਟਨਾ ਸਾਹਮਣੇ ਆਈ ਹੈ। ਜ਼ਿਲ੍ਹਾ ਨਵਾਂਸ਼ਹਿਰ ਦੇ ਕਸਬਾ ਗੜ੍ਹਸ਼ੰਕਰ ਦੇ ਪਿੰਡ ਗੋਲੀਆਂ ਦੇ ਇੱਕ 26 ਸਾਲਾਂ ਨੌਜਵਾਨ ਦੀ ਸਾਊਦੀ...
Weiterlesen »

Punjab Weather Update: ਪੰਜਾਬ ਚ ਅੱਜ ਰਹੇਗੀ ਹੁੰਮਸ, ਜਲਦ ਮੀਂਹ ਦੀ ਸੰਭਾਵਨਾ, ਜਾਣੋ ਆਪਣੇ ਸ਼ਹਿਰ ਦਾ ਹਾਲPunjab Weather Update: ਪੰਜਾਬ ਚ ਅੱਜ ਰਹੇਗੀ ਹੁੰਮਸ, ਜਲਦ ਮੀਂਹ ਦੀ ਸੰਭਾਵਨਾ, ਜਾਣੋ ਆਪਣੇ ਸ਼ਹਿਰ ਦਾ ਹਾਲPunjab Weather Update: ਪੰਜਾਬ ਚ ਅੱਜ ਵੀ ਹੁੰਮਸ ਰਹੇਗੀ ਅਤੇ ਬੀਤੇ ਦਿਨੀ ਤੋਂ ਗਰਮੀ ਦੀ ਕਹਿਰ ਲਗਾਤਾਰ ਜਾਰੀ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਜਲਦ ਮੀਂਹ ਦੀ ਸੰਭਾਵਨਾ ਹੈ।
Weiterlesen »



Render Time: 2025-02-26 15:58:06