Ludhiana News: ਮਾਨਸੂਨ ਦੇ ਪਹਿਲੇ ਮੀਂਹ ਨੇ ਪ੍ਰਸ਼ਾਸਨ ਦੇ ਪ੍ਰਬੰਧਾਂ ਦੀ ਖੋਲ੍ਹੀ ਪੋਲ; ਥੋੜ੍ਹਾ ਸਮਾਂ ਪਏ ਮੀਂਹ ਨਾਲ ਜਲਥਲ ਹੋਇਆ ਲੁਧਿਆਣਾ

Ludhiana Heavy Rain Nachrichten

Ludhiana News: ਮਾਨਸੂਨ ਦੇ ਪਹਿਲੇ ਮੀਂਹ ਨੇ ਪ੍ਰਸ਼ਾਸਨ ਦੇ ਪ੍ਰਬੰਧਾਂ ਦੀ ਖੋਲ੍ਹੀ ਪੋਲ; ਥੋੜ੍ਹਾ ਸਮਾਂ ਪਏ ਮੀਂਹ ਨਾਲ ਜਲਥਲ ਹੋਇਆ ਲੁਧਿਆਣਾ
Ludhiana NewsPunjabi NewsZee Punjabi News
  • 📰 Zee News
  • ⏱ Reading Time:
  • 26 sec. here
  • 18 min. at publisher
  • 📊 Quality Score:
  • News: 70%
  • Publisher: 63%

Ludhiana News: ਅੱਜ ਪਏ ਮੀਂਹ ਕਾਰਨ ਸੜਕਾਂ ਉਤੇ ਪਾਣੀ ਭਰਨ ਦੀ ਸਥਿਤੀ ਬਣੀ ਹੋਈ ਹੈ। ਨਿਗਮ ਦਾ ਡਰੇਨੇਜ ਸਿਸਟਮ ਫੇਲ੍ਹ ਹੁੰਦਾ ਨਜ਼ਰ ਆਇਆ।

Ludhiana News : ਮਾਨਸੂਨ ਦੇ ਪਹਿਲੇ ਮੀਂਹ ਨੇ ਪ੍ਰਸ਼ਾਸਨ ਦੇ ਪ੍ਰਬੰਧਾਂ ਦੀ ਖੋਲ੍ਹੀ ਪੋਲ; ਥੋੜ੍ਹਾ ਸਮਾਂ ਪਏ ਮੀਂਹ ਨਾਲ ਜਲਥਲ ਹੋਇਆ ਲੁਧਿਆਣਾ

ਕਈ ਥਾਵਾਂ 'ਤੇ ਸੀਵਰੇਜ ਲਾਈਨਾਂ ਪਾਣੀ ਨਾਲ ਭਰ ਗਈਆਂ। ਸੜਕ 'ਤੇ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਵੱਦੀ ਨੇੜੇ ਇੱਕ ਇਮਾਰਤ ਦੀ ਕੰਧ ਡਿੱਗ ਗਈ, ਜਿਸ ਕਾਰਨ ਕੁਝ ਘਰਾਂ ਦੀਆਂ ਕੰਧਾਂ ਵਿੱਚ ਤਰੇੜਾਂ ਆ ਗਈਆਂ। ਖੁਸ਼ਕਿਸਮਤੀ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅੱਜ ਪਏ ਮੀਂਹ ਕਾਰਨ ਸੜਕਾਂ ਉਤੇ ਪਾਣੀ ਭਰਨ ਦੀ ਸਥਿਤੀ ਬਣੀ ਹੋਈ ਹੈ। ਨਿਗਮ ਦਾ ਡਰੇਨੇਜ ਸਿਸਟਮ ਫੇਲ੍ਹ ਹੁੰਦਾ ਨਜ਼ਰ ਆਇਆ। ਨਿਕਾਸੀ ਦਾ ਸਹੀ ਪ੍ਰਬੰਧ ਨਾ ਹੋਣ ਕਾਰਨ ਗਲੀਆਂ, ਮੁਹੱਲੇ ਅਤੇ ਸੜਕਾਂ ਪਾਣੀ ਵਿੱਚ ਡੁੱਬ ਗਈਆਂ। ਜਿਨ੍ਹਾਂ ਸੜਕਾਂ 'ਤੇ ਟੋਏ ਪਏ ਸਨ, ਉਹ ਜਾਨਲੇਵਾ ਬਣ ਗਏ ਹਨ।

Wir haben diese Nachrichten zusammengefasst, damit Sie sie schnell lesen können. Wenn Sie sich für die Nachrichten interessieren, können Sie den vollständigen Text hier lesen. Weiterlesen:

Zee News /  🏆 7. in İN

Ludhiana News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

Deutschland Neuesten Nachrichten, Deutschland Schlagzeilen

Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.

Amritsar News: ਅੰਮ੍ਰਿਤਸਰ ਤੋਂ ਨਸ਼ੇ ਚ ਝੂਲਦੀ ਲੜਕੀ ਦੀ ਵੀਡੀਓ ਆਈ ਸਾਹਮਣੇ; ਦੁਕਨਦਾਰਾਂ ਨੇ ਪੈਟਰੋਲਿੰਗ ਵਧਾਉਣ ਦੀ ਕੀਤੀ ਮੰਗAmritsar News: ਅੰਮ੍ਰਿਤਸਰ ਤੋਂ ਨਸ਼ੇ ਚ ਝੂਲਦੀ ਲੜਕੀ ਦੀ ਵੀਡੀਓ ਆਈ ਸਾਹਮਣੇ; ਦੁਕਨਦਾਰਾਂ ਨੇ ਪੈਟਰੋਲਿੰਗ ਵਧਾਉਣ ਦੀ ਕੀਤੀ ਮੰਗAmritsar News: ਜ਼ੀ ਮੀਡੀਆ ਦੀ ਟੀਮ ਦੇ ਨਾਲ ਗੱਲਬਾਤ ਕਰਦੇ ਹੋਏ ਦੁਕਾਨਦਾਰਾਂ ਨੇ ਕਿਹਾ ਕਿ ਅੰਮ੍ਰਿਤਸਰ ਦੇ ਸਿਟੀ ਸੈਂਟਰ ਮਾਰਕੀਟ ਵਿੱਚ ਰੋਜ਼ ਰਾਤ ਨੂੰ ਇਸ ਤਰ੍ਹਾਂ ਦੇ ਹਾਲਾਤ ਬਣ ਜਾਂਦੇ ਹਨ।
Weiterlesen »

Ludhiana News: ਡਰਾਈਵਰ ਨੇ ਸ਼ਰਾਬ ਦੇ ਨਸ਼ੇ ਚ ਫੁੱਟਪਾਥ ਤੇ ਸੁੱਤੇ ਪਏ 2 ਲੋਕਾਂ ਤੇ ਚਾੜ੍ਹਿਆ ਟਰੱਕ; ਇੱਕ ਦੀ ਮੌਤLudhiana News: ਡਰਾਈਵਰ ਨੇ ਸ਼ਰਾਬ ਦੇ ਨਸ਼ੇ ਚ ਫੁੱਟਪਾਥ ਤੇ ਸੁੱਤੇ ਪਏ 2 ਲੋਕਾਂ ਤੇ ਚਾੜ੍ਹਿਆ ਟਰੱਕ; ਇੱਕ ਦੀ ਮੌਤLudhiana News: ਲੁਧਿਆਣਾ ਹੰਬੜਾਂ ਰੋਡ ਉਤੇ ਤੇਜ਼ ਰਫ਼ਤਾਰ ਟਰੱਕ ਇੱਕ ਪਲਾਟ ਦੀ ਕੰਧ ਤੋੜ ਕੇ ਅੰਦਰ ਵੜ ਗਿਆ। ਸੜਕ ਦੇ ਡਿਵਾਈਡਰ ਉਤੇ ਪਏ ਲੋਕਾਂ ਨੂੰ ਕੁਚਲ ਦਿੱਤਾ।
Weiterlesen »

Positive Story: ਲੁਧਿਆਣਾ ਪੁਲਿਸ ਮੁਲਾਜ਼ਮ ਬਣਿਆ ਨੌਜਵਾਨਾਂ ਲਈ ਮਿਸਾਲ! ਨੌਕਰੀ ਦੇ ਨਾਲ ਕਰ ਰਿਹਾ ਇਹ ਸ਼ਲਾਘਾਯੋਗ ਕੰਮPositive Story: ਲੁਧਿਆਣਾ ਪੁਲਿਸ ਮੁਲਾਜ਼ਮ ਬਣਿਆ ਨੌਜਵਾਨਾਂ ਲਈ ਮਿਸਾਲ! ਨੌਕਰੀ ਦੇ ਨਾਲ ਕਰ ਰਿਹਾ ਇਹ ਸ਼ਲਾਘਾਯੋਗ ਕੰਮPositive Story of Ludhiana: ਲੁਧਿਆਣਾ ਪੁਲਿਸ ਮੁਲਾਜ਼ਮ ਨੌਜਵਾਨਾਂ ਲਈ ਮਿਸਾਲ ਬਣਿਆ ਹੋਇਆ ਹੈ ਅਤੇ ਨੌਕਰੀ ਦੇ ਨਾਲ ਸ਼ਲਾਘਾਯੋਗ ਕੰਮ ਕਰ ਰਿਹਾ ਹੈ।
Weiterlesen »

Punjab News: ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤPunjab News: ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤPunjab News: ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ
Weiterlesen »

Punjab News: ਪੰਜਾਬ ਵਿੱਚ ਨਸ਼ਿਆਂ ਨਾਲ 15 ਦਿਨਾਂ ਚ 15 ਮੌਤਾਂ; ਵਿਰੋਧੀ ਧਿਰਾਂ ਨੇ ਆਪ ਸਰਕਾਰ ਤੇ ਖੜ੍ਹੇ ਕੀਤੇ ਸਵਾਲPunjab News: ਪੰਜਾਬ ਵਿੱਚ ਨਸ਼ਿਆਂ ਨਾਲ 15 ਦਿਨਾਂ ਚ 15 ਮੌਤਾਂ; ਵਿਰੋਧੀ ਧਿਰਾਂ ਨੇ ਆਪ ਸਰਕਾਰ ਤੇ ਖੜ੍ਹੇ ਕੀਤੇ ਸਵਾਲਇਸ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਨਵੇਂ ਚੁਣੇ ਗਏ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਸਰਕਾਰ ਦੀ ਕਾਰਗੁਜ਼ਾਰੀ ਦੀ ਨਿਖੇਧੀ ਕੀਤੀ ਹੈ।
Weiterlesen »

Dinanagar News: ਪਿੰਡ ਡੀਡਾ ਸਾਂਸੀਆਂ ਚ 3 ਲਾਸ਼ਾਂ ਮਿਲਣ ਦਾ ਮਾਮਲਾ, 3 ਔਰਤਾਂ ਸਮੇਤ 5 ਕਾਬੂDinanagar News: ਪਿੰਡ ਡੀਡਾ ਸਾਂਸੀਆਂ ਚ 3 ਲਾਸ਼ਾਂ ਮਿਲਣ ਦਾ ਮਾਮਲਾ, 3 ਔਰਤਾਂ ਸਮੇਤ 5 ਕਾਬੂDinanagar News: ਦੀਨਾਨਗਰ ਦੇ ਨਾਲ ਲੱਗਦੇ ਪਿੰਡ ਡੀਡਾ ਸਾਂਸੀਆਂ ‘ਚ 3 ਨੌਜਵਾਨਾਂ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਵਿੱਚ ਪੁਲਿਸ ਨੇ 17 ਲੋਕਾਂ ਤੇ ਮਾਮਲਾ ਦਰਜ ਕਰ ਲਿਆ ਹੈ।
Weiterlesen »



Render Time: 2025-02-26 11:23:03