Mansa News: ਮਾਨਸਾ ਚ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੀ ਆਮਦ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ

Punjabi News Nachrichten

Mansa News: ਮਾਨਸਾ ਚ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੀ ਆਮਦ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ
Zee Punjabi NewsZee News PunjabPunjab News Today
  • 📰 Zee News
  • ⏱ Reading Time:
  • 39 sec. here
  • 18 min. at publisher
  • 📊 Quality Score:
  • News: 75%
  • Publisher: 63%

Mansa News: ਇਸ ਦੇ ਚੱਲਦਿਆਂ ਅੱਜ ਮਾਨਸਾ ਵਿੱਚ ਸਮ੍ਰਿਤੀ ਇਰਾਨੀ ਦਾ ਵਿਰੋਧ ਕੀਤਾ ਜਾ ਰਿਹਾ ਹੈ।

Mansa News: ਮਾਨਸਾ ਵਿੱਚ ਅੱਜ ਭਾਜਪਾ ਦੀ ਰੈਲੀ ਨੂੰ ਸੰਬੋਧਨ ਕਰਨ ਲਈ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੇ ਆਉਣ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। Latest OTT Release: 'पंचायत सीजन 3', 'इललीगल सीजन 3' समेत कई धमाकेदार फिल्मों और सीरीज के लें आनंदAaj Ka Rashifal 28 May 2024: आज सिंह और वृश्चिक राशि वालों पर होगी हनुमान जी की कृपा, जानें क्या है आपका राशिफलUorfi Javed Photos: ਇਸ ਵਾਰ ਉਰਫੀ ਜਾਵੇਦ ਦੇ ਕੱਪੜੇ ਨਹੀਂ ਬੈਗ ਬਣਿਆ ਚਰਚਾ, ਦੇਖ ਕੇ ਉੱਡ ਜਾਣਗੇ...

ਮਾਨਸਾ ਵਿੱਚ ਅੱਜ ਭਾਜਪਾ ਦੀ ਰੈਲੀ ਨੂੰ ਸੰਬੋਧਨ ਕਰਨ ਲਈ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੇ ਆਉਣ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਦਿੱਲੀ ਵਿੱਚ ਮੋਦੀ ਸਰਕਾਰ ਵੱਲੋਂ 700 ਕਿਸਾਨਾਂ ਨੂੰ ਸ਼ਹੀਦ ਕੀਤਾ ਗਿਆ ਹੈ ਤੇ ਮੋਦੀ ਸਰਕਾਰ ਵੱਲੋਂ ਮੰਗੀਆਂ ਹੋਈਆਂ ਕਿਸਾਨਾਂ ਦੀਆਂ ਮੰਗਾਂ ਲਾਗੂ ਨਹੀਂ ਕੀਤੀਆਂ ਗਈਆਂ। ਇਸ ਕਾਰਨ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਕੇਂਦਰੀ ਮੰਤਰੀ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਮਾਨਸਾ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਦੀ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੇ ਮਾਨਸਾ ਪਹੁੰਚਣ ਤੋਂ ਪਹਿਲਾਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਭਾਜਪਾ ਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਕਾਨੂੰਨ ਲਿਆਂਦੇ ਗਏ ਸੀ ਜਿਸ ਵਿੱਚ 700 ਕਿਸਾਨ ਸ਼ਹੀਦ ਹੋ ਗਏ ਤੇ ਉਸ ਤੋਂ ਬਾਅਦ ਵੀ ਮੋਦੀ ਸਰਕਾਰ ਨੇ ਮੰਨੀਆਂ ਹੋਈਆਂ ਕਿਸਾਨਾਂ ਦੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ।

Wir haben diese Nachrichten zusammengefasst, damit Sie sie schnell lesen können. Wenn Sie sich für die Nachrichten interessieren, können Sie den vollständigen Text hier lesen. Weiterlesen:

Zee News /  🏆 7. in İN

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Farmers Protest Smriti Irani

Deutschland Neuesten Nachrichten, Deutschland Schlagzeilen

Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.

Sippy Sharma News: ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਵੱਲੋਂ ਸੰਗਰੂਰ ਲੋਕ ਸਭਾ ਸੀਟ ਚੋਣ ਲੜਨ ਦਾ ਐਲਾਨSippy Sharma News: ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਵੱਲੋਂ ਸੰਗਰੂਰ ਲੋਕ ਸਭਾ ਸੀਟ ਚੋਣ ਲੜਨ ਦਾ ਐਲਾਨSippy Sharma News: ਇਸ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਚੋਣਾਂ ਤੋਂ ਪਹਿਲਾ ਆਪਣੀ ਮੂੰਹ ਬੋਲੀ ਭੈਣ ਬਣਾ ਕੇ ਟੈਂਕੀ ਤੋਂ ਥੱਲੇ ਉਤਾਰਿਆ ਸੀ।
Weiterlesen »

PM Modi Patiala Visit: ਪੰਜਾਬ ਆਪਣਾ ਵੋਟ ਬੇਕਾਰ ਨਹੀਂ ਕਰੇਗਾ-ਪੀਐਮ ਮੋਦੀPM Modi Patiala Visit: ਪੰਜਾਬ ਆਪਣਾ ਵੋਟ ਬੇਕਾਰ ਨਹੀਂ ਕਰੇਗਾ-ਪੀਐਮ ਮੋਦੀPM Modi Patiala Visit: ਪ੍ਰਧਾਨ ਮੰਤਰੀ ਦੀ ਰੈਲੀ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਹੋਏ ਹਨ ਅਤੇ ਕਿਸਾਨਾਂ ਦਾ ਰੋਸ ਵਿਖਾਵੇ ਦੀ ਚਿਤਾਵਨੀ ਦੇ ਮੱਦੇਨਜ਼ਰ ਪੈਰਾਮਿਲਟਰੀ ਫੋਰਸ ਤਾਇਨਾਤ ਕੀਤੀ ਗਈ ਹੈ।
Weiterlesen »

Ludhiana News: ਸਰੀਰਕ ਸਬੰਧ ਬਣਾਉਣ ਤੋਂ ਮਨ੍ਹਾਂ ਕਰਨ ਤੇ ਸਹਾਰਾ ਦੇਣ ਵਾਲੇ ਨੇ ਲੜਕੀ ਉਪਰ ਕੀਤਾ ਹਮਲਾLudhiana News: ਸਰੀਰਕ ਸਬੰਧ ਬਣਾਉਣ ਤੋਂ ਮਨ੍ਹਾਂ ਕਰਨ ਤੇ ਸਹਾਰਾ ਦੇਣ ਵਾਲੇ ਨੇ ਲੜਕੀ ਉਪਰ ਕੀਤਾ ਹਮਲਾLudhiana News: ਪੀੜਤ ਲੜਕੀ ਨੇ ਦੱਸਿਆ ਕਿ ਕਰੀਬ 8 ਦਿਨ ਪਹਿਲਾਂ ਆਪਣੀ ਮਾਂ ਨਾਲ ਲੜਾਈ-ਝਗੜੇ ਤੋਂ ਬਾਅਦ ਉਹ ਇਕੱਲੀ ਰੇਲ ਗੱਡੀ ਵਿੱਚ ਬੈਠ ਕੇ ਕੰਮ ਦੀ ਭਾਲ ਵਿੱਚ ਲੁਧਿਆਣਾ ਆਈ ਸੀ।
Weiterlesen »

Raghav Chadha News: ਸੰਸਦ ਮੈਂਬਰ ਰਾਘਵ ਚੱਢਾ ਵਿਦੇਸ਼ ਤੋਂ ਪਰਤੇ; ਸੀਐਮ ਦੀ ਰਿਹਾਇਸ਼ ਉਤੇ ਪੁੱਜੇRaghav Chadha News: ਸੰਸਦ ਮੈਂਬਰ ਰਾਘਵ ਚੱਢਾ ਵਿਦੇਸ਼ ਤੋਂ ਪਰਤੇ; ਸੀਐਮ ਦੀ ਰਿਹਾਇਸ਼ ਉਤੇ ਪੁੱਜੇRaghav Chadha News: ਸੰਸਦ ਮੈਂਬਰ ਰਾਘਵ ਚੱਢਾ ਵਿਦੇਸ਼ ਤੋਂ ਪਰਤ ਆਏ ਹਨ ਅਤੇ ਉਹ ਮੁੱਖ ਮੰਤਰੀ ਦੀ ਰਿਹਾਇਸ਼ ਉਪਰ ਪੁੱਜ ਚੁੱਕੇ ਹਨ।
Weiterlesen »

Jalandhar News: PM ਮੋਦੀ ਦੀ ਰੈਲੀ ਤੋਂ ਪਹਿਲਾਂ ਪੁਲਿਸ ਨੇ ਕਿਸਾਨ ਆਗੂ ਅਮਰੀਕ ਸਿੰਘ ਨੂੰ ਹਿਰਾਸਤ ਚ ਲਿਆJalandhar News: PM ਮੋਦੀ ਦੀ ਰੈਲੀ ਤੋਂ ਪਹਿਲਾਂ ਪੁਲਿਸ ਨੇ ਕਿਸਾਨ ਆਗੂ ਅਮਰੀਕ ਸਿੰਘ ਨੂੰ ਹਿਰਾਸਤ ਚ ਲਿਆJalandhar News: PM ਮੋਦੀ ਦੀ ਰੈਲੀ ਤੋਂ ਪਹਿਲਾਂ ਪੁਲਿਸ ਨੇ ਕਿਸਾਨ ਆਗੂ ਅਮਰੀਕ ਸਿੰਘ ਨੂੰ ਹਿਰਾਸਤ ਚ ਲਿਆ ਹੈ ਅਤੇ ਪੰਜਾਬ ਵਿੱਚ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਭਾਜਪਾ ਉਮੀਦਵਾਰਾਂ ਨੂੰ ਸਵਾਲ ਪੁੱਛ ਰਹੇ ਹਨ।
Weiterlesen »

Surjit Patar Death: ਨਹੀਂ ਰਹੇ ਪੰਜਾਬੀ ਦੇ ਉੱਘੇ ਕਵੀ ਸੁਰਜੀਤ ਪਾਤਰ, ਸਿਆਸੀ ਪਾਰਟੀਆਂ ਨੇ ਪ੍ਰਗਟਾਇਆ ਦੁੱਖSurjit Patar Death: ਨਹੀਂ ਰਹੇ ਪੰਜਾਬੀ ਦੇ ਉੱਘੇ ਕਵੀ ਸੁਰਜੀਤ ਪਾਤਰ, ਸਿਆਸੀ ਪਾਰਟੀਆਂ ਨੇ ਪ੍ਰਗਟਾਇਆ ਦੁੱਖSurjit Patar Death: ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਦੇਹਾਂਤ ਹੋਇਆ। 79 ਸਾਲ ਦੀ ਉਮਰ ਚ ਦੁਨੀਆਂ ਨੂੰ ਅਲਵਿਦਾ ਕਿਹਾ। ਪੰਜਾਬ ਦੇ ਸਿਆਸੀ ਆਗੂਆਂ ਵੱਲੋਂ ਦੁੱਖ ਪ੍ਰਗਟਾਇਆ ਗਿਆ ਹੈ।
Weiterlesen »



Render Time: 2025-02-27 07:18:03