Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਾਰੇ ਅਧਿਕਾਰੀਆਂ ਨਾਲ ਬੁਲਾਈ ਹਾਈ ਲੈਵਲ ਮੀਟਿੰਗ

CM Bhagwant Mann Nachrichten

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਾਰੇ ਅਧਿਕਾਰੀਆਂ ਨਾਲ ਬੁਲਾਈ ਹਾਈ ਲੈਵਲ ਮੀਟਿੰਗ
High Level MeetingWeatherPunjabi News
  • 📰 Zee News
  • ⏱ Reading Time:
  • 48 sec. here
  • 19 min. at publisher
  • 📊 Quality Score:
  • News: 82%
  • Publisher: 63%

ਪੰਜਾਬ ਵਿੱਚ ਕਈ ਥਾਵਾਂ ਤੇ ਭਾਰੀ ਮੀਂਹ ਤੇ ਗੜ੍ਹੇਮਾਰੀ ਹੋਈ ਹੈ, ਜਿਸ ਕਾਰਨ ਪੱਕੀਆਂ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਂਹ ਤੇ ਗੜੇਮਾਰੀ ਨਾਲ ਹੋਏ ਨੁਕਸਾਨ ਦੀ ਸਮੀਖਿਆ ਕਰਨ ਲਈ ਅਹਿਮ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ “ਗੜ੍ਹੇਮਾਰੀ ਦੌਰਾਨ ਪੱਕੀਆਂ ਫ਼ਸਲਾਂ ਦਾ ਜੋ ਵੀ ਨੁਕਸਾਨ...

ਪੰਜਾਬ ਵਿੱਚ ਕਈ ਥਾਵਾਂ ਤੇ ਭਾਰੀ ਮੀਂਹ ਤੇ ਗੜ੍ਹੇਮਾਰੀ ਹੋਈ ਹੈ, ਜਿਸ ਕਾਰਨ ਪੱਕੀਆਂ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਂਹ ਤੇ ਗੜੇਮਾਰੀ ਨਾਲ ਹੋਏ ਨੁਕਸਾਨ ਦੀ ਸਮੀਖਿਆ ਕਰਨ ਲਈ ਅਹਿਮ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ “ਗੜ੍ਹੇਮਾਰੀ ਦੌਰਾਨ ਪੱਕੀਆਂ ਫ਼ਸਲਾਂ ਦਾ ਜੋ ਵੀ ਨੁਕਸਾਨ ਹLok Sabha Election 2024: रजनीकांत, धनुष, अजित कुमार सहित कई हस्तियों ने लोकसभा चुनाव 2024 के लिए चेन्नई में वोट डालाAaj Ka Rashifal 19 April 2024: तुला और धनु राशि वालों के लिए फायदे दिलाने वाला है आज का दिन, जानें क्या है...

ਪੰਜਾਬ ਵਿੱਚ ਕਈ ਥਾਵਾਂ ਤੇ ਭਾਰੀ ਮੀਂਹ ਤੇ ਗੜ੍ਹੇਮਾਰੀ ਹੋਈ ਹੈ, ਜਿਸ ਕਾਰਨ ਪੱਕੀਆਂ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਂਹ ਤੇ ਗੜੇਮਾਰੀ ਨਾਲ ਹੋਏ ਨੁਕਸਾਨ ਦੀ ਸਮੀਖਿਆ ਕਰਨ ਲਈ ਅਹਿਮ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ “ਗੜ੍ਹੇਮਾਰੀ ਦੌਰਾਨ ਪੱਕੀਆਂ ਫ਼ਸਲਾਂ ਦਾ ਜੋ ਵੀ ਨੁਕਸਾਨ ਹੋਵੇਗਾ। ਪੰਜਾਬ ਦੀ ਆਪ ਸਰਕਾਰ ਬਤੌਰ ਮੁੱਖ ਮੰਤਰੀ"ਮੈਂ ਤੁਹਾਡੀ ਫ਼ਸਲ ਦੇ ਇੱਕ-ਇੱਕ ਦਾਣੇ ਦਾ ਨੁਕਸਾਨ ਪੂਰਾ ਕਰੂੰਗਾ… ਭਾਵੇਂ ਮੀਂਹ, ਝੱਖੜ, ਹਨ੍ਹੇਰੀ, ਤੂਫ਼ਾਨ ਜਾਂ ਕੋਈ ਵੀ ਕੁਦਰਤੀ ਆਫ਼ਤ ਆਵੇ…ਮੈਂ ਹਰ ਔਖੀ ਘੜੀ ਵਿੱਚ ਤੁਹਾਡੇ ਨਾਲ਼ ਖੜ੍ਹਾ...

ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦੀ ਪੰਜਾਬ ਸਰਕਾਰ ਭਰਪਾਈ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਤਿਹਗੜ੍ਹ ਸਾਹਿਬ ਵਿਖੇ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੁਦਰਤ ਅੱਗੇ ਕਿਸੇ ਦਾ ਕੋਈ ਜ਼ੋਰ ਨਹੀਂ ਹੈ। ਮੁੱਖ ਮੰਤਰੀ ਜਦੋਂ ਰੈਲੀ ਨੂੰ ਸਬੰਧਨ ਕਰ ਰਹੇ ਸਨ ਤਾਂ ਉਸ ਵੇਲੇ ਹਨੇਰੇ ਅਤੇ ਮੀਂਹ ਵੀ ਸ਼ੁਰੂ ਹੋ ਗਿਆ। ਪਰ ਮੁੱਖ ਮੰਤਰੀ ਨੇ ਰੈਲੀ ਨੂੰ ਸੰਬਧੋਨ ਕੀਤੀ। ਅਤੇ ਪਾਰਟੀ ਦੇ ਵਲੰਟੀਅਰਾਂ ਵਿੱਚ ਜੋਸ਼ ਭਰਿਆ। ਮੀਟਿੰਗ ਦੇ ਮੱਦੇਨਜ਼ਰ ਮੁੱਖ ਮੰਤਰੀ ਜਿਹੜਾ ਰੋਡ ਸੋਅ ਕੱਢਣਾ ਸੀ ਉਸ ਨੂੰ ਕੈਸਲ ਕਰ ਦਿੱਤਾ ਅਤੇ ਫਤਹਿਗੜ੍ਹ ਸਾਹਿਬ ਤੋਂ ਚੰਡੀਗੜ੍ਹ ਲਈ ਰਵਾਨਾ ਹੋ...

Wir haben diese Nachrichten zusammengefasst, damit Sie sie schnell lesen können. Wenn Sie sich für die Nachrichten interessieren, können Sie den vollständigen Text hier lesen. Weiterlesen:

Zee News /  🏆 7. in İN

High Level Meeting Weather Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

Deutschland Neuesten Nachrichten, Deutschland Schlagzeilen

Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.

Arvind Kejriwal News: ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਸਲੂਕ ਕੀਤਾ ਜਾ ਰਿਹੈ-ਸੀਐਮ ਮਾਨArvind Kejriwal News: ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਸਲੂਕ ਕੀਤਾ ਜਾ ਰਿਹੈ-ਸੀਐਮ ਮਾਨArvind Kejriwal News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਨਾਲ ਮੁਲਾਕਾਤ ਕੀਤੀ।
Weiterlesen »

Aap Meeting: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ CM ਭਗਵੰਤ ਮਾਨ ਅੱਜ ਸਾਰੇ ਉਮੀਦਵਾਰਾਂ ਨਾਲ ਕਰਨਗੇ ਮੀਟਿੰਗAap Meeting: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ CM ਭਗਵੰਤ ਮਾਨ ਅੱਜ ਸਾਰੇ ਉਮੀਦਵਾਰਾਂ ਨਾਲ ਕਰਨਗੇ ਮੀਟਿੰਗAap Meeting: ਮੁੱਖ ਮੰਤਰੀ ਮਾਨ ਲੋਕ ਸਭਾ ਚੋਣਾਂ ਨੂੰ ਲੈ ਕੇ ਮੋਹਾਲੀ ਚ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਨਾਲ ਮੀਟਿੰਗ ਕਰਨਗੇ।
Weiterlesen »

AAP Campaign Launch: ਆਪ ਨੇ ਲੋਕ ਸਭਾ ਚੋਣ ਮੁਹਿੰਮ ਨਾਲ ਸਬੰਧਤ ਆਪਣੀ ਵੈੱਬਸਾਈਟ ਰਾਮ ਰਾਜ ਕੀਤੀ ਲਾਂਚAAP Campaign Launch: ਆਪ ਨੇ ਲੋਕ ਸਭਾ ਚੋਣ ਮੁਹਿੰਮ ਨਾਲ ਸਬੰਧਤ ਆਪਣੀ ਵੈੱਬਸਾਈਟ ਰਾਮ ਰਾਜ ਕੀਤੀ ਲਾਂਚAAP Campaign Launch: ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣ ਮੁਹਿੰਮ ਨਾਲ ਸਬੰਧਤ ਆਪਣੀ ਵੈੱਬਸਾਈਟ ਲਾਂਚ ਕੀਤੀ ਹੈ। ਇਹ ਵੈੱਬਸਾਈਟ ਰਾਮ ਰਾਜ ਦੇ ਵਿਸ਼ੇ ਨਾਲ ਸਬੰਧਤ ਹੈ।
Weiterlesen »

High Court News: ਲਾਰੈਂਸ ਇੰਟਰਵਿਊ ਮਾਮਲੇ ਚ ਏਡੀਜੀਪੀ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹਾਈ ਕੋਰਟ; ਦੁਬਾਰਾ ਜਵਾਬ ਦਾਖ਼ਲ ਕਰਨ ਦੇ ਹੁਕਮHigh Court News: ਲਾਰੈਂਸ ਇੰਟਰਵਿਊ ਮਾਮਲੇ ਚ ਏਡੀਜੀਪੀ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹਾਈ ਕੋਰਟ; ਦੁਬਾਰਾ ਜਵਾਬ ਦਾਖ਼ਲ ਕਰਨ ਦੇ ਹੁਕਮHigh Court News: ਪੰਜਾਬ ਹਰਿਆਣਾ ਹਾਈ ਕੋਰਟ ਨੇ ਦੁਬਾਰਾ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। 30 ਅਪ੍ਰੈਲ ਨੂੰ ਇਸ ਮਾਮਲੇ ਉਤੇ ਫਿਰ ਹੋਵੇਗੀ ਸੁਣਵਾਈ।
Weiterlesen »

Arvind Kejriwal News: ਕੇਜਰੀਵਾਲ ਨੂੰ ਤਿਹਾੜ ਜੇਲ੍ਹ ਮਿਲਣ ਜਾਣਗੇ CM ਮਾਨ, ਨਹੀਂ ਮਿਲੇਗਾ ਕੋਈ VIP ਟ੍ਰੀਟਮੈਂਟArvind Kejriwal News: ਕੇਜਰੀਵਾਲ ਨੂੰ ਤਿਹਾੜ ਜੇਲ੍ਹ ਮਿਲਣ ਜਾਣਗੇ CM ਮਾਨ, ਨਹੀਂ ਮਿਲੇਗਾ ਕੋਈ VIP ਟ੍ਰੀਟਮੈਂਟBhagwant Mann to Meet CM Arvind Kejriwal: ਸ਼ੁੱਕਰਵਾਰ ਨੂੰ ਤਿਹਾੜ ਜੇਲ ਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਮੁਲਾਕਾਤ ਨੂੰ ਲੈ ਕੇ ਮੀਟਿੰਗ ਹੋਈ। ਦਰਅਸਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਅਪ੍ਰੈਲ ਨੂੰ ਤਿਹਾੜ ਜੇਲ੍ਹ ਵਿੱਚ ਕੇਜਰੀਵਾਲ ਨੂੰ ਮਿਲਣ ਜਾ ਰਹੇ ਹਨ।
Weiterlesen »

SGPC News: ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ ਆਰ ਕੋਡ ਲਗਾ ਕੇ ਹੋਵੇਗੀ ਛਪਾਈ-ਐਡਵੋਕੇਟ ਧਾਮੀSGPC News: ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ ਆਰ ਕੋਡ ਲਗਾ ਕੇ ਹੋਵੇਗੀ ਛਪਾਈ-ਐਡਵੋਕੇਟ ਧਾਮੀSGPC News: ਇਸ ਦੇ ਨਾਲ ਹੀ ਪਹਿਲਾਂ ਤੋਂ ਗੁਰਦੁਆਰਾ ਸਾਹਿਬਾਨ ਵਿੱਚ ਸੁਸ਼ੋਭਿਤ ਤੇ ਸੰਗਤਾਂ ਪਾਸ ਮੌਜੂਦ ਪਾਵਨ ਸਰੂਪਾਂ ਨੂੰ ਵੀ ਇਸ ਵਿਧੀ ਨਾਲ ਜੋੜਨ ਦੇ ਯਤਨ ਕੀਤੇ ਜਾਣਗੇ।
Weiterlesen »



Render Time: 2025-02-27 11:57:53