Punjab Vidhan Sabha Session: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਬਾਰੇ ਫੈਸਲਾ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ। ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਤੋਂ 4 ਸਤੰਬਰ ਰਹੇਗਾ।
Doctor's Protest: कोलकाता में ट्रेनी महिला डॉक्टर की हत्या के बाद नहीं रुक रहा विरोध प्रदर्शनNational Flag Rules: ਤਿਰੰਗਾ ਫਟਣ ਜਾਂ ਖਰਾਬ ਹੋਣ 'ਤੇ ਕੀ ਕਰਨਾ ਚਾਹੀਦਾ ਹੈ? ਜਾਣੋ ਕੀ ਕਹਿੰਦਾ ਹੈ ਫਲੈਗ ਕੋਡWorld Organ Donation Day: 'अंगदान को यूं ही नहीं कहते जीवनदान' कौन से लोग नहीं कर सकते अंगदानIndependence Day 2024: आजादी के अमृत महोत्सव पर अपनों को भेजें ये शायरी, दें 15 अगस्त की शुभकामनाएं
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਸੈਸ਼ਨ 2 ਤੋਂ 4 ਸਤੰਬਰ ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਵਿਧਾਨ ਸਭਾ ਸੈਸ਼ਨ ਦੀ ਸ਼ੁਰੂਆਤ 2 ਸਤੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਹੋਵੇਗੀ ਅਤੇ ਬਾਕੀ ਤਿੰਨ ਦਿਨਾਂ ਕੰਮਕਾਜ ਦਾ ਫੈਸਲਾ ਬਿਜ਼ਨਸ ਐਡਵਾਈਜ਼ਰੀ ਕਮੇਟੀ ਵੱਲੋਂ ਜਲਦੀ ਕੀਤਾ ਜਾਵੇਗਾ।ਮੰਤਰੀ ਮੰਡਲ ਨੇ ਪੰਜਾਬ ਫਾਇਰ ਸੇਫ਼ਟੀ ਤੇ ਐਮਰਜੈਂਸੀ ਸੇਵਾਵਾਂ ਬਿੱਲ, 2024 ਨੂੰ ਵੀ ਮਨਜ਼ੂਰੀ ਦੇ ਦਿੱਤੀ।...
Punjab News Punjab Cabinet Meeting
Deutschland Neuesten Nachrichten, Deutschland Schlagzeilen
Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.
Punjab Projects News: ਸੜਕਾਂ ਦੇ ਤਿੰਨ ਨੈਸ਼ਨਲ ਪ੍ਰੋਜੈਕਟ ਰੱਦ ਹੋਣਾ ਪੰਜਾਬ ਲਈ ਮੰਦਭਾਗਾ: ਅਰਵਿੰਦ ਖੰਨਾPunjab Projects News: ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਐਸਸੀ ਬੱਚਿਆਂ ਦਾ ਢਾਈ ਸੌ ਕਰੋੜ ਰੁਪਏ ਦਾ ਵਜ਼ੀਫ਼ਾ ਜਾਰੀ ਕਰਨ ਤੋਂ ਵੀ ਪਾਸਾ ਵੱਟੀ ਬੈਠੀ ਹੈ।
Weiterlesen »
Punjab Weather Update: ਪੰਜਾਬ ਚ ਸਵੇਰ ਤੋਂ ਹੀ ਲਗਾਤਾਰ ਪੈ ਰਿਹਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟPunjab Weather Update: ਪੰਜਾਬ ਵਿੱਚ ਰਾਤ ਦਾ ਲਗਾਤਾਰ ਮੀਂਹ ਪੈ ਰਿਹਾ ਹੈ ਜਿਸ ਨਾਲ ਗਰਮੀ ਤੋਂ ਥੋੜੀ ਰਾਹਤ ਮਿਲੀ ਹੈ ਤੇ ਮੌਸਮ ਠੀਕ ਹੋ ਗਿਆ ਹੈ, ਇੱਥੇ ਜਾਣੋ ਆਪਣੇ ਸ਼ਹਿਰ ਦਾ ਹਾਲ
Weiterlesen »
Punjab Weather Update: ਸਾਵਣ ਦੇ ਪਹਿਲੇ ਦਿਨ ਹੀ ਪੰਜਾਬ ਚ ਮੀਂਹ ਦਾ ਅਲਰਟ! ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤPunjab Weather Update: ਪੰਜਾਬ ਵਿੱਚ ਅੱਜ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲੇਗੀ। ਦਰਅਸਲ ਅੱਜ ਪੰਜਾਬ ਦੇ ਵਿੱਚ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਦੱਸਿਆ ਗਿਆ ਹੈ।
Weiterlesen »
Punjab Weather Update: ਪੰਜਾਬ ਚ ਹਰ ਪਾਸੇ ਛਾਏ ਬੱਦਲ, ਅੱਜ ਮੀਂਹ ਦੀ ਸੰਭਾਵਨਾ, ਜਾਣੋ ਕਿੰਨਾ ਹੈ ਤਾਪਮਾਨPunjab Weather Update: ਪੰਜਾਬ ਵਿਚ ਬੀਤੇ ਕੱਲ੍ਹ ਤੋਂ ਵੱਖ- ਵੱਖ ਥਾਵਾਂ ਉੱਤੇ ਭਾਰੀ ਮੀਂਹ ਲੱਗਿਆ ਹੋਇਆ ਜਿਸ ਨਾਲ ਗਰਮੀ ਤੋਂ ਰਾਹਤ ਮਿਲੀ ਹੈ। ਜਾਣੋ ਅੱਜ ਆਪਣੇ ਸ਼ਹਿਰ ਵਿੱਚ ਮੌਸਮ ਦਾ ਹਾਲ ....
Weiterlesen »
Punjab Weather Update: ਪੰਜਾਬ ਚ ਲਗਾਤਾਰ ਪੈ ਰਹੇ ਮੀਂਹ ਕਰਕੇ ਗਰਮੀ ਤੋਂ ਵੱਡੀ ਰਾਹਤ, ਜਾਣੋ ਆਪਣੇ ਸ਼ਹਿਰ ਦਾ ਹਾਲPunjab Weather Update: ਪੰਜਾਬ ਵਿੱਚ ਬੀਤੇ ਦਿਨੀ ਹੋਈ ਗਰਮੀ ਤੋਂ ਲੋਕਾਂ ਨੂੰ ਅੱਜ ਰਾਹਤ ਮਿਲੀ ਹੈ। ਦਰਅਸਲ ਅੱਜ ਸਵੇਰ ਤੋਂ ਹੀ ਲਗਾਤਾਰ ਬਾਰਿਸ਼ ਹੋ ਰਹੀ ਹੈ। ਜਾਣੋ ਆਪਣੇ ਸ਼ਹਿਰ ਦਾ ਹਾਲ
Weiterlesen »
Punjab Weather Update: ਪੰਜਾਬ ਚ ਜਾਣੋ ਹੁਣ ਕਦੋਂ ਪਵੇਗਾ ਭਾਰੀ ਮੀਂਹ! ਹਰ ਪਾਸੇ ਅੱਜ ਹੁੰਮਸ ਭਰਿਆ ਮੌਸਮPunjab Weather Update: ਪੰਜਾਬ ਚ ਬੀਤੇ ਦਿਨੀ ਪਏ ਮੀਂਹ ਤੋਂ ਬਾਅਦ ਮੌਸਮ ਸੁਹਾਵਨਾ ਹੋ ਗਿਆ ਹੈ। ਅੱਜ ਮੀਂਹ ਦਾ ਕੋਈ ਅਲਰਟ ਨਹੀਂ ਹੈ।
Weiterlesen »