Punjab Lok Sabha Election: ਪੰਜਾਬ ਲੋਕ ਸਭਾ ਚੋਣਾਂ ਲਈ ਤਿਆਰ! ਇਸ ਵਾਰ ਪੰਜਾਬ ਵਿੱਚ 5.38 ਲੱਖ ਨਵੇਂ ਵੋਟਰ

Punjab News Nachrichten

Punjab Lok Sabha Election: ਪੰਜਾਬ ਲੋਕ ਸਭਾ ਚੋਣਾਂ ਲਈ ਤਿਆਰ! ਇਸ ਵਾਰ ਪੰਜਾਬ ਵਿੱਚ 5.38 ਲੱਖ ਨਵੇਂ ਵੋਟਰ
Punjab ElectionLok Sabha Election 2024Lok Sabha Elections
  • 📰 Zee News
  • ⏱ Reading Time:
  • 49 sec. here
  • 12 min. at publisher
  • 📊 Quality Score:
  • News: 58%
  • Publisher: 63%

Punjab Lok Sabha Election: ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ 2 ਕਰੋੜ 14 ਲੱਖ ਮੁੱਖ ਵੋਟਰ ਹਨ। 5 ਲੱਖ 38000 ਨਵੇਂ ਵੋਟਰ ਹਨ। ਨਵੇਂ ਵੋਟਰਾਂ ਦੀ ਗਿਣਤੀ ਵਧੀ ਹੈ।

Aaj Ka Rashifal 31 May 2024: मिथुन राशि वालों को आज आर्थिक परेशानी का करना पड़ सकता है सामना, जानें क्या है आज का राशिफलHindi Journalism Day 2024: 198 वर्षों से मनाया जा रहा है हिंदी पात्रकारित दिवस, जानें इस दिन का इतिहास और महत्वAaj Ka Rashifal 30 May 2024: आज कुंभ राशि वालों का भाग्य देगा साथ, बृहस्पति देव की होगी कृपाSidhu Moosewala Death Anniversary: आज भी करोड़ों लोगों के दिलों में जिंदा है सिद्धू मूसेवाला, जानिए तस्वीरों के जरिए पूरा...

ਪੰਜਾਬ 'ਚ ਸ਼ਨੀਵਾਰ ਯਾਨੀ 1 ਜੂਨ ਨੂੰ ਲੋਕ ਸਭਾ ਚੋਣਾਂ ਲਈ ਵੋਟਾਂ ਪੈਣੀਆਂ ਹਨ। ਇਸ ਤੋਂ ਪਹਿਲਾਂ ਪੰਜਾਬ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਪ੍ਰੈੱਸ ਕਾਨਫਰੰਸ ਕੀਤੀ। ਇਸ ਵਿੱਚ ਉਹਨਾਂ ਚੋਣਾਂ ਸਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ 2 ਕਰੋੜ 14 ਲੱਖ ਮੁੱਖ ਵੋਟਰ ਹਨ। 5 ਲੱਖ 38000 ਨਵੇਂ ਵੋਟਰ ਹਨ। ਨਵੇਂ ਵੋਟਰਾਂ ਦੀ ਗਿਣਤੀ ਵਧੀ ਹੈ।

ਇਸ ਦੇ ਨਾਲ ਹੀ ਅੱਜ ਕਰਮਚਾਰੀ ਸਾਰੇ ਪੋਲਿੰਗ ਬੂਥਾਂ ਲਈ ਰਵਾਨਾ ਹੋਣਗੇ। ਇਸ ਦੇ ਲਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਦੇ ਨਾਲ ਹੀ ਭਲਕੇ ਸ਼ਾਮ 6 ਵਜੇ ਤੋਂ ਸ਼ਰਾਬ ਦੀਆਂ ਦੁਕਾਨਾਂ ਬੰਦ ਕਰ ਦਿੱਤੀਆਂ ਗਈਆਂ ਹਨ, ਜੋ ਹੁਣ 1 ਜੂਨ ਨੂੰ ਵੋਟਾਂ ਪੈਣ ਤੋਂ ਬਾਅਦ ਹੀ ਖੁੱਲ੍ਹਣਗੀਆਂ। ਪੁਲਿਸ ਅਤੇ ਪ੍ਰਸ਼ਾਸਨ ਹੁਣ ਅਲਰਟ ਮੋਡ 'ਤੇ ਹੈ।

ਇਸ ਤੋਂ ਬਾਅਦ ਕਿਹਾ ਕਿ ਇਸ ਵਾਰ ਸਾਡਾ ਟੀਚਾ 70 ਫੀਸਦੀ ਤੋਂ ਵੱਧ ਹੈ। ਵੈਬ ਕਾਸਟਿੰਗ ਹੋਵੇਗੀ। 1ਲੱਖ 20 ਹਜ਼ਾਰ ਪੋਲਿੰਗ ਸਟਾਫ਼ ਅਤੇ 70000 ਸਕਿਊਰਿਟੀ ਸਟਾਫ ਹੈ। ਇਸ ਦੌਰਾਨ 10 ਹਜ਼ਾਰ ਵਾਹਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। 5694 ਕਰਟੀਕਲ ਪੋਲਿੰਗ ਸਟੇਸ਼ਨ ਹਨ।ok sabha elections 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਨੌਜਵਾਨ ਵੋਟਰਾਂ ਲਈ ਸਨੈਪਚੈਟ ‘ਤੇ ਨਵਾਂ ਫੀਚਰ ਜਾਰੀ

Wir haben diese Nachrichten zusammengefasst, damit Sie sie schnell lesen können. Wenn Sie sich für die Nachrichten interessieren, können Sie den vollständigen Text hier lesen. Weiterlesen:

Zee News /  🏆 7. in İN

Punjab Election Lok Sabha Election 2024 Lok Sabha Elections Punjab Latest News Sibin C On Election Election News Punjab Election Updates पंजाब लोकसभा चुनाव Sibin C Press Conference New Voters Update In Punjab

Deutschland Neuesten Nachrichten, Deutschland Schlagzeilen

Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.

Karamjit Anmol Nominations : ਆਪ ਫਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਕਰਮਜੀਤ ਅਨਮੋਲ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇKaramjit Anmol Nominations : ਆਪ ਫਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਕਰਮਜੀਤ ਅਨਮੋਲ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇKaramjit Anmol Nominations: ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ, ਮੰਗਲਵਾਰ ਆਖਰੀ ਦਿਨ ਹੈ। ਇਸ ਦੌਰਾਨ ਪੰਜਾਬ ਦੇ ਕਈ ਲੀਡਰ ਵੀ ਨਾਮਜ਼ਦਗੀਆਂ ਦਾਖ਼ਲ ਕਰਨਗੇ।
Weiterlesen »

Lok Sabha Election 2024: ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਇੱਕ ਦਰਜਨ ਤੋਂ ਵੱਧ ਜਿਮਨੀ ਚੋਣਾਂ ਦੀ ਹੋਣ ਉਮੀਦLok Sabha Election 2024: ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਇੱਕ ਦਰਜਨ ਤੋਂ ਵੱਧ ਜਿਮਨੀ ਚੋਣਾਂ ਦੀ ਹੋਣ ਉਮੀਦLok Sabha Election 2024: ਦੇਸ਼ ਭਰ ਵਿੱਚ 7 ਗੇੜਾਂ ਵਿੱਚ ਵੋਟਿੰਗ ਹੋਵੇਗੀ, ਪੰਜਾਬ ਵਿੱਚ ਅਖਿਰਲੇ ਗੇੜ ਦੌਰਾਨ ਵੋਟਾਂ ਪੈਣਗੀਆਂ। ਪੰਜਾਬ ਦੇ ਲੋਕਾਂ ਨੂੰ ਵੋਟਾਂ ਪਾਉਣ ਲਈ ਹਾਲੇ ਸਬਰ ਰੱਖਣਾ ਪਵੇਗਾ।
Weiterlesen »

Punjab Weather Update: ਪੰਜਾਬ ਤੇ ਚੰਡੀਗੜ੍ਹ ਵਿੱਚ ਹੀਟਵੇਵ ਦਾ ਰੈੱਡ ਅਲਰਟ ਜਾਰੀ! ਅਜੇ ਹੋਰ ਵੀ ਹੋਵੇਗਾ ਗਰਮ ਲੂ ਦਾ ਕਹਿਰPunjab Weather Update: ਪੰਜਾਬ ਤੇ ਚੰਡੀਗੜ੍ਹ ਵਿੱਚ ਹੀਟਵੇਵ ਦਾ ਰੈੱਡ ਅਲਰਟ ਜਾਰੀ! ਅਜੇ ਹੋਰ ਵੀ ਹੋਵੇਗਾ ਗਰਮ ਲੂ ਦਾ ਕਹਿਰPunjab Weather Update: ਪੰਜਾਬ ਵਿੱਚ ਇਸ ਸਮੇਂ ਬਹੁਤ ਗਰਮੀ ਹੈ। ਤਾਪਮਾਨ 48 ਡਿਗਰੀ ਤੋਂ ਉਪਰ ਜਾਣ ਦੀ ਸੰਭਾਵਨਾ ਹੈ। ਇਸ ਕਰਕੇ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਕਰ ਦਿੱਤੀ ਗਈ ਹੈ।
Weiterlesen »

Punjab Lok Adalat: ਪੰਜਾਬ ਭਰ ਚ ਲਗਾਈ ਗਈ ਕੌਮੀ ਲੋਕ ਅਦਾਲਤ, 371 ਬੈਂਚਾਂ ਨੇ ਕੀਤੀ 2.87 ਲੱਖ ਕੇਸਾਂ ਦੀ ਸੁਣਵਾਈPunjab Lok Adalat: ਪੰਜਾਬ ਭਰ ਚ ਲਗਾਈ ਗਈ ਕੌਮੀ ਲੋਕ ਅਦਾਲਤ, 371 ਬੈਂਚਾਂ ਨੇ ਕੀਤੀ 2.87 ਲੱਖ ਕੇਸਾਂ ਦੀ ਸੁਣਵਾਈPunjab Lok Adalat: ਪੰਜਾਬ ਭਰ ਚ ਕੌਮੀ ਲੋਕ ਅਦਾਲਤ ਲਗਾਈ ਗਈ ਤੇ ਇਸ ਦੌਰਾਨ 371 ਬੈਂਚਾਂ ਨੇ 2.87 ਲੱਖ ਕੇਸਾਂ ਦੀ ਸੁਣਵਾਈ ਕੀਤੀ ਗਈ ਹੈ।
Weiterlesen »

Lok Sabha Election 2024 Voting Live: ਅੱਜ 8 ਸੂਬਿਆਂ ਦੀਆਂ 58 ਸੀਟਾਂ ਤੇ ਵੋਟਿੰਗ ਜਾਰੀ, ਖੱਟਰ-ਕੁਲਦੀਪ ਬਿਸ਼ਨੋਈ ਅਤੇ ਕੇਂਦਰੀ ਮੰਤਰੀ ਨੇ ਵੋਟ ਪਾਈLok Sabha Election 2024 Voting Live: ਅੱਜ 8 ਸੂਬਿਆਂ ਦੀਆਂ 58 ਸੀਟਾਂ ਤੇ ਵੋਟਿੰਗ ਜਾਰੀ, ਖੱਟਰ-ਕੁਲਦੀਪ ਬਿਸ਼ਨੋਈ ਅਤੇ ਕੇਂਦਰੀ ਮੰਤਰੀ ਨੇ ਵੋਟ ਪਾਈLok Sabha Chunav 2024 6th Phase Live Voting Updates:  ਛੇਵੇਂ ਪੜਾਅ ਵਿੱਚ 889 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 6 ਵੋਟਰ ਕਰਨਗੇ। ਲੋਕ ਸਭਾ ਦੀਆਂ 58 ਸੀਟਾਂ ਲਈ 25 ਮਈ ਅੱਜ  ਵੋਟਾਂ ਪੈਣਗੀਆਂ।
Weiterlesen »

Lok Sabha Election News: ਲੋਕ ਸਭਾ ਚੋਣਾਂ ਦੇ 7ਵੇਂ ਤੇ ਆਖਰੀ ਪੜਾਅ ਲਈ ਪ੍ਰਚਾਰ ਰੁਕਿਆ; 1 ਜੂਨ ਨੂੰ 57 ਸੀਟਾਂ ਤੇ ਹੋਵੇਗੀ ਵੋਟਿੰਗLok Sabha Election News: ਲੋਕ ਸਭਾ ਚੋਣਾਂ ਦੇ 7ਵੇਂ ਤੇ ਆਖਰੀ ਪੜਾਅ ਲਈ ਪ੍ਰਚਾਰ ਰੁਕਿਆ; 1 ਜੂਨ ਨੂੰ 57 ਸੀਟਾਂ ਤੇ ਹੋਵੇਗੀ ਵੋਟਿੰਗLok Sabha Election News: ਕਾਬਿਲੇਗੌਰ ਹੈ ਕਿ ਲੋਕ ਸਭਾ ਚੋਣਾਂ 2024 ਦੇ ਸੱਤਵੇਂ ਅਤੇ ਆਖਰੀ ਪੜਾਅ ਦੀਆਂ ਬਾਕੀ 57 ਸੀਟਾਂ ਲਈ ਸ਼ਨਿੱਚਰਵਾਰ 1 ਜੂਨ ਨੂੰ ਵੋਟਿੰਗ ਹੋਵੇਗੀ।
Weiterlesen »



Render Time: 2025-02-26 23:33:23