Punjab Weather Update: ਪੰਜਾਬ ਦੇ ਕਈ ਥਾਵਾਂ ਉੱਤੇ ਬੀਤੇ ਦਿਨੀ ਗਰਮੀ ਤੋਂ ਥੋੜੀ ਰਾਹਤ ਮਿਲੀ ਹੈ ਅਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੀ ਰਾਤ ਅੰਮ੍ਰਿਤਸਰ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪਿਆ। ਇਸ ਦੌਰਾਨ ਹਰਿਮੰਦਰ ਸਾਹਿਬ ਦਾ ਖੂਬਸੂਰਤ ਨਜ਼ਾਰਾ ਦੇਖਣ ਨੂੰ ਮਿਲਿਆ।
Punjab Weather Update : ਪੰਜਾਬ ਦੇ ਕਈ ਥਾਵਾਂ ਉੱਤੇ ਬੀਤੇ ਦਿਨੀ ਗਰਮੀ ਤੋਂ ਥੋੜੀ ਰਾਹਤ ਮਿਲੀ ਹੈ ਅਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੀ ਰਾਤ ਅੰਮ੍ਰਿਤਸਰ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪਿਆ। ਇਸ ਦੌਰਾਨ ਹਰਿਮੰਦਰ ਸਾਹਿਬ ਦਾ ਖੂਬਸੂਰਤ ਨਜ਼ਾਰਾ ਦੇਖਣ ਨੂੰ ਮਿਲਿਆ।Floating City in South Korea: अब पानी के ऊपर भी बसेगा शहर, जिसे 250KM/H के तूफान में भी नहीं होगा कोई नुकसानMyths About Eggsਪੰਜਾਬ ਵਿੱਚ ਜਿੱਥੇ ਅੱਤ ਦੀ ਗਰਮੀ ਪੈ ਰਹੀ ਹੈ ਉੱਥੇ ਹੀ ਪੰਜਾਬ ਦੇ ਕਈ ਥਾਵਾਂ ਤੋਂ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪਿਆ ਹੈ। ਗੁਰੂ ਨਗਰੀ...
ਅੰਮ੍ਰਿਤਸਰ ਵਾਸੀਆਂ ਨੇ ਕਿਹਾ ਕਿ ਪਿਛਲੇ ਕਾਫੀ ਲੰਬੇ ਸਮੇਂ ਤੋਂ ਉਹਨਾਂ ਨੂੰ ਗਰਮੀ ਤੋਂ ਰਾਹਤ ਨਹੀਂ ਮਿਲ ਰਹੀ ਸੀ ਜਿਸ ਕਰਕੇ ਉਹ ਆਪਣੇ ਘਰ ਤੋਂ ਬਾਹਰ ਨਹੀਂ ਨਿਕਲ ਰਹੇ ਸੀ। ਪਰ ਅੱਜ ਕੁਦਰਤ ਦੇ ਵੱਲੋਂ ਅੱਜ ਅੰਮ੍ਰਿਤਸਰ ਦੇ ਕਈ ਹਿੱਸਿਆਂ ਦੇ ਵਿੱਚ ਬਾਰਿਸ਼ ਹੋਈ ਜਿਸ ਤੋਂ ਬਾਅਦ ਅੰਮ੍ਰਿਤਸਰ ਵਾਸੀਆਂ ਨੇ ਥੋੜੀ ਗਰਮੀ ਤੋਂ ਰਾਹਤ ਮਹਿਸੂਸ ਕੀਤੀ। ਅੰਮ੍ਰਿਤਸਰ ਵਾਸੀਆਂ ਨੇ ਕਿਹਾ ਕਿ ਪਿਛਲੇ ਕਾਫੀ ਲੰਬੇ ਸਮੇਂ ਤੋਂ ਅੰਮ੍ਰਿਤਸਰ ਦੇ ਵਿੱਚ ਕਾਫੀ ਗਰਮੀ ਪੈ ਰਹੀ ਸੀਪਰ ਅੱਜ ਬਾਰਿਸ਼ ਹੋਣ ਤੋਂ ਬਾਅਦ ਥੋੜੀ ਰਾਤ ਮਹਿਸੂਸ ਹੋਈ ਜਿਸ ਤੋਂ ਬਾਅਦ ਉਹਨਾਂ ਨੇ ਕਾਫੀ ਚੰਗਾ ਮਹਿਸੂਸ ਕੀਤਾ। ਉਨਾਂ ਨੇ ਕਿਹਾ ਕਿ ਪਹਿਲਾਂ ਅੰਮ੍ਰਿਤਸਰ ਦੇ ਵਿੱਚ...
ਮੌਸਮ ਵਿਭਾਗ ਅਨੁਸਾਰ ਅਗਲੇ 4-5 ਦਿਨਾਂ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਖੁਸ਼ਕ ਮੌਸਮ ਜਾਰੀ ਰਹਿਣ ਦੀ ਸੰਭਾਵਨਾ ਹੈ। ਦੱਖਣੀ-ਪੱਛਮੀ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 45-46 ਡਿਗਰੀ ਦੇ ਵਿਚਕਾਰ ਰਿਹਾ। ਜਦੋਂ ਕਿ ਚੰਡੀਗੜ੍ਹ ਸਾਹਿਬ ਦੇ ਉੱਤਰੀ ਖੇਤਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ 39-42 ਡਿਗਰੀ ਸੈਲਸੀਅਸ ਦੇ ਆਸ-ਪਾਸ ਹੈ।
Heat Wave Alert Weather Update Punjab Heat Wave Alert Punjab Weather Update News Punjab Weather Update News In Punjabi Punjab Weather Update Today News In Punjabi Punjab Weather Punjab Weather News Punjab Weather News In Punjabi Punjab Weather Today News In Punjabi Punjab Weather Today Summer Heat Wave What Is Heat Wave ਗਰਮ ਲੂ ਹੀਟ ਵੇਵ Heat Stroke Dos And Donts
Deutschland Neuesten Nachrichten, Deutschland Schlagzeilen
Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.
Punjab Candidate Nomination: ਪੰਜਾਬ ਚ ਅੱਜ ਵੱਡੇ ਪੱਧਰ ਤੇ ਦਾਖ਼ਲ ਹੋਣਗੀ ਨਾਮਜ਼ਦਗੀਆਂ, ਵੇਖੋ ਇੱਥੇ ਲਿਸਟPunjab Candidate Nomination: ਪੰਜਾਬ ਚ ਅੱਜ ਵੱਡੇ ਪੱਧਰ ਤੇ ਨਾਮਜ਼ਦਗੀਆਂ ਦਾਖ਼ਲ ਹੋਣਗੀ, ਇਨ੍ਹਾਂ ਵਿੱਚ Congress AAP, BJP and Akali Dal ਦੇ ਲੀਡਰ ਸ਼ਾਮਿਲ ਹੋਣਗੇ। ਭਾਜਪਾ ਦੇ ਸਭ ਤੋਂ ਵੱਧ 6 ਉਮੀਦਵਾਰ ਹਨ।
Weiterlesen »
Punjab Weather Update: ਪੰਜਾਬ ਤੇ ਚੰਡੀਗੜ੍ਹ ਵਿੱਚ ਹੀਟਵੇਵ ਦਾ ਰੈੱਡ ਅਲਰਟ ਜਾਰੀ! ਅਜੇ ਹੋਰ ਵੀ ਹੋਵੇਗਾ ਗਰਮ ਲੂ ਦਾ ਕਹਿਰPunjab Weather Update: ਪੰਜਾਬ ਵਿੱਚ ਇਸ ਸਮੇਂ ਬਹੁਤ ਗਰਮੀ ਹੈ। ਤਾਪਮਾਨ 48 ਡਿਗਰੀ ਤੋਂ ਉਪਰ ਜਾਣ ਦੀ ਸੰਭਾਵਨਾ ਹੈ। ਇਸ ਕਰਕੇ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਕਰ ਦਿੱਤੀ ਗਈ ਹੈ।
Weiterlesen »
Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚLatest News From Punjab Live: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
Weiterlesen »
Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚLatest News From Punjab Live: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
Weiterlesen »
Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚLatest News From Punjab Live: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
Weiterlesen »
Punjab Weather Update: ਪੰਜਾਬ ਵਿੱਚ ਮੁੜ ਬਦਲੇਗਾ ਮੌਸਮ; ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾPunjab Weather Update: ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਤਾਪਮਾਨ ਵਿੱਚ ਗਿਰਾਵਟ ਆਈ ਹੈ। ਦੋ ਦਿਨ ਪਹਿਲਾਂ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਸੀ ਪਰ ਇਸ ਸਮੇਂ ਤਾਪਮਾਨ 37.2 ਡਿਗਰੀ ਸੈਲਸੀਅਸ ਹੈ।
Weiterlesen »