Punjab Weather Update: ਪੰਜਾਬ ਵਿਚ ਬੀਤੇ ਕੱਲ੍ਹ ਤੋਂ ਵੱਖ- ਵੱਖ ਥਾਵਾਂ ਉੱਤੇ ਭਾਰੀ ਮੀਂਹ ਲੱਗਿਆ ਹੋਇਆ ਜਿਸ ਨਾਲ ਗਰਮੀ ਤੋਂ ਰਾਹਤ ਮਿਲੀ ਹੈ। ਜਾਣੋ ਅੱਜ ਆਪਣੇ ਸ਼ਹਿਰ ਵਿੱਚ ਮੌਸਮ ਦਾ ਹਾਲ ....
Happy Friendship Day 2024: फ्रेंडशिप डे को खास बनाने के लिए दोस्तों को भेजें ये शुभकामनाएं और तस्वीरेंHimachal Cloudburst: शिमला, कुल्लू और मंडी में बादल फटने से 50 लोग लापता, जारी है रेस्क्यू ऑपरेशनRich Foods For Monsoon: ਬਰਸਾਤ ਦੇ ਮੌਸਮ 'ਚ ਜ਼ੁਕਾਮ, ਖੰਘ ਤੋਂ ਬਚਣਾ ਚਾਹੁੰਦੇ ਹੋ? ਤਾਂ ਖਾਓ ਇਹ ਵਿਟਾਮਿਨ ਸੀ ਨਾਲ ਭਰਪੂਰ ਭੋਜਨIndia vs Sri Lanka 1st ODI Match: भारत और श्रीलंका के बीच आज पहला वनडे मुकाबला, जानें कब, कहां और कैसे देखें...
ਪੰਜਾਬ ਵਿੱਚ ਬੀਤੇ ਦਿਨੀ ਤਾਪਮਾਨ ਬਹੁਤ ਜ਼ਿਆਦਾ ਹੋ ਗਿਆ ਸੀ ਅਤੇ ਧੁੱਪ ਨਿਕਲੀ ਹੋਈ ਸੀ। ਇਸ ਨਾਲ ਗਰਮੀ ਇੱਕ ਦਮ ਵੱਧ ਗਈ ਸੀ ਅਤੇ ਤਾਪਮਾਨ ਵੀ ਵੱਧ ਗਿਆ ਸੀ। ਇਸ ਤੋਂ ਬਾਅ ਸ਼ਾਮ ਹੁੰਦੇ ਮੀਂਹ ਪੈਣ ਕਰਕੇ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਜਦੋਂ ਤਾਂ ਬਾਰਿਸ਼ ਹੁੰਦੀ ਹੈ ਉਦੋਂ ਮੌਸਮ ਸੁਹਾਵਨਾ ਹੋ ਜਾਂਦਾ ਹੈ ਪਰ ਬਾਅਦ ਵਿੱਚ ਹੁੰਮਸ ਭਰਿਆ ਮੌਸਮ ਹੋ ਕਰਕੇ ਲੋਕ ਪਰੇਸ਼ਾਨ ਹੋ ਜਾਂਦੇ ਹਨ।ਮਾਨਸੂਨ ਫਿਰ ਤੋਂ ਸੁਸਤ ਹੋ ਗਿਆ ਹੈ। ਇੱਕ ਦਿਨ ਵਿੱਚ ਔਸਤ ਤਾਪਮਾਨ ਵਿੱਚ 4.
Himachal disaster: ਬੱਦਲ ਫਟਣ ਕਾਰਨ ਪੀਣ ਵਾਲੇ ਪਾਣੀ ਦੀਆਂ ਸਕੀਮਾਂ ਨੂੰ ਭਾਰੀ ਨੁਕਸਾਨ, ਉਪ ਮੁੱਖ ਮੰਤਰੀ ਨੇ ਲਿਆ ਜਾਇਜ਼ਾਅਗਲੇ ਚਾਰ ਦਿਨਾਂ ਲਈ ਮੌਸਮ ਦੇ ਬਾਰੇ 'ਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 4 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ 'ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।Punjab Weather Update)
ਮਜ਼ਬੂਤ ਸੰਭਾਵਨਾ ਹੈ। ਅਨੁਮਾਨ ਹੈ ਕਿ 1 ਜੁਲਾਈ ਦੀ ਤਰ੍ਹਾਂ ਇਸ ਦਿਨ ਵੀ ਚੰਗੀ ਬਾਰਿਸ਼ ਹੋਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਫਰੀਦਕੋਟ ਵਿੱਚ 4.5 ਮਿਲੀਮੀਟਰ, ਫਾਜ਼ਿਲਕਾ ਵਿੱਚ 2, ਗੁਰਦਾਸਪੁਰ ਵਿੱਚ 15 ਅਤੇ ਰੋਪੜ ਵਿੱਚ 3.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
Monsoon Rain Alert Punjab Weather Heavy Rain Punjab Weather Update Heavy Rain Alert Punjab Weather Update Heat Wave Alert Weather Update Punjab Heat Wave Alert Punjab Weather Update News Punjab Weather Update News In Punjabi Punjab Weather Update Today News In Punjabi Punjab Weather Punjab Weather News Punjab Weather News In Punjabi Heavy Rain Monsoon Rain Forecast ਮਾਨਸੂਨ Punjab Monsoon News Rainfall Thunderstorms Weather Alert In Punjab Chandigarh Weather
Deutschland Neuesten Nachrichten, Deutschland Schlagzeilen
Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.
Punjab Weather Update: ਪੰਜਾਬ ਚ ਅੱਜ ਰਹੇਗੀ ਹੁੰਮਸ, ਜਲਦ ਮੀਂਹ ਦੀ ਸੰਭਾਵਨਾ, ਜਾਣੋ ਆਪਣੇ ਸ਼ਹਿਰ ਦਾ ਹਾਲPunjab Weather Update: ਪੰਜਾਬ ਚ ਅੱਜ ਵੀ ਹੁੰਮਸ ਰਹੇਗੀ ਅਤੇ ਬੀਤੇ ਦਿਨੀ ਤੋਂ ਗਰਮੀ ਦੀ ਕਹਿਰ ਲਗਾਤਾਰ ਜਾਰੀ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਜਲਦ ਮੀਂਹ ਦੀ ਸੰਭਾਵਨਾ ਹੈ।
Weiterlesen »
Punjab Weather Update: ਮਾਨਸੂਨ ਦੀ ਰਫ਼ਤਾਰ ਪਈ ਮੱਠੀ! ਪੰਜਾਬ ਚ ਅੱਜ ਛਾਏ ਰਹਿਣਗੇ ਬੱਦਲPunjab Weather Update: ਮੌਸਮ ਵਿਭਾਗ ਨੇ ਦੱਸਿਆ ਕਿ ਪੰਜਾਬ ਚ ਅੱਜ ਬੱਦਲ ਛਾਏ ਰਹਿਣਗੇ। 5 ਸ਼ਹਿਰਾਂ ਚ ਸਵੇਰੇ 10 ਵਜੇ ਤੱਕ ਮੀਂਹ ਦਾ ਅਲਰਟ ਹੈ। ਗਰਮੀ ਤੇ ਹੁੰਮਸ ਮੁਸ਼ਕਿਲਾਂ ਵਧਣਗੀਆਂ।
Weiterlesen »
Punjab Weather Update: ਪੰਜਾਬ ਚ ਜਾਣੋ ਹੁਣ ਕਦੋਂ ਪਵੇਗਾ ਭਾਰੀ ਮੀਂਹ! ਹਰ ਪਾਸੇ ਅੱਜ ਹੁੰਮਸ ਭਰਿਆ ਮੌਸਮPunjab Weather Update: ਪੰਜਾਬ ਚ ਬੀਤੇ ਦਿਨੀ ਪਏ ਮੀਂਹ ਤੋਂ ਬਾਅਦ ਮੌਸਮ ਸੁਹਾਵਨਾ ਹੋ ਗਿਆ ਹੈ। ਅੱਜ ਮੀਂਹ ਦਾ ਕੋਈ ਅਲਰਟ ਨਹੀਂ ਹੈ।
Weiterlesen »
Punjab Weather Update: ਸਾਵਣ ਦੇ ਪਹਿਲੇ ਦਿਨ ਹੀ ਪੰਜਾਬ ਚ ਮੀਂਹ ਦਾ ਅਲਰਟ! ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤPunjab Weather Update: ਪੰਜਾਬ ਵਿੱਚ ਅੱਜ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲੇਗੀ। ਦਰਅਸਲ ਅੱਜ ਪੰਜਾਬ ਦੇ ਵਿੱਚ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਦੱਸਿਆ ਗਿਆ ਹੈ।
Weiterlesen »
Punjab Weather Update: ਪੰਜਾਬ ਚ ਜਾਣੋ ਕਿੰਨੇ ਦਿਨ ਹੋਰ ਰਹੇੇਗਾ ਹੁੰਮਸ ਭਰਿਆ ਮੌਸਮ, ਸ਼ਹਿਰ ਵਿੱਚ ਕਦੋਂ ਪਵੇਗਾ ਮੀਂਹ?Punjab Weather Update: ਪੰਜਾਬ ਵਿੱਚ ਬੀਤੇ ਕੁਝ ਦਿਨ ਤੋਂ ਅੱਤ ਦੀ ਗਰਮੀ ਪੈ ਰਹੀ ਹੈ। ਪੰਜਾਬ ਵਿੱਚ ਬੇਸ਼ਕ ਮੀੰਹਰ ਦਾ ਅਲਰਟ ਸੀ ਪਰ ਕਿਸੇ ਵੀ ਪਾਸੇ ਮੀਂਹ ਨਹੀਂ ਪਿਆ ਹੈ।
Weiterlesen »
Punjab Weather Update: ਪੰਜਾਬ ਚ ਗਰਮੀ ਤੋਂ ਕੋਈ ਰਾਹਤ ਨਹੀਂ! ਮੁੜ ਵਧਿਆ ਤਾਪਮਾਨ, ਅੱਜ ਕੁਝ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾPunjab Weather Update: ਪੰਜਾਬ ਚ ਇਸ ਵੇਲੇ ਮੁੜ ਤੋਂ ਗਰਮੀ ਪੈ ਰਹੀ ਹੈ ਅਤੇ ਕੋਈ ਰਾਹਤ ਨਹੀਂ ਹੈ। ਬੀਤੇ ਦਿਨੀ ਮੁੜ ਤਾਪਮਾਨ ਵਿੱਚ ਵਾਧਾ ਹੋਇਆ ਹੈ।
Weiterlesen »