Punjab Weather Update: ਪਟਿਆਲਾ ਚ ਅੱਜ ਸਵੇਰ ਤੋਂ ਹੀ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।
Punjab Weather Update : ਪੰਜਾਬ ਤੇ ਚੰਡੀਗੜ੍ਹ 'ਚ ਗਰਮੀ ਤੋਂ ਮਿਲੀ ਰਾਹਤ! ਮੀਂਹ ਕਰਕੇ ਮੌਸਮ ਹੋਇਆ ਸੁਹਾਵਨਾ, ਬੱਦਲ ਛਾਏ
ਪੰਜਾਬ ਹੀ ਨਹੀਂ ਪੂਰੇ ਦੇਸ਼ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਇਸ ਦੌਰਾਨ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਕਈ ਥਾਵਾਂ ਉੱਤੇ ਰਾਤ ਦੀ ਹਲਕੀ- ਹਲਕੀ ਬਾਰਿਸ਼ ਹੋ ਰਹੀ ਹੈ। ਇਸ ਦੇ ਨਾਲ ਹੀ ਮੌਸਮ ਸੁਹਾਵਨਾ ਹੋ ਗਿਆ ਹੈ ਅਤੇ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਸ ਵਾਰ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ।
Heavy Rain Alert Weather Updates Rain Alert
Deutschland Neuesten Nachrichten, Deutschland Schlagzeilen
Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.
Punjab Weather Update: ਪੰਜਾਬ ਚ ਇਸ ਵਾਰ ਮਈ ਮਹੀਨੇ ਵਿੱਚ ਹੀ ਅੱਤ ਦੀ ਗਰਮੀ! ਜਲਦ ਮੀਂਹ ਦੀ ਸੰਭਾਵਨਾPunjab Weather Update: ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ ਚ ਗਰਮੀ ਦਾ ਕਹਿਰ ਜਾਰੀ ਹੈ। ਦੇਸ਼ ਚ 17 ਥਾਵਾਂ ਤੇ ਤਾਪਮਾਨ 48 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ।
Weiterlesen »
Punjab Weather Update: ਪੰਜਾਬ ਚ ਮੁੜ ਤੋਂ ਹੀਟ ਵੇਵ ਦਾ ਅਲਰਟ! ਗਰਮੀ ਨੇ ਤੋੜੇ ਸਾਰੇ ਰਿਕਾਰਡPunjab Weather Update: ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਪੰਜਾਬ ਦੇ 21 ਜ਼ਿਲ੍ਹਿਆਂ ਚ ਹੀਟ ਵੇਵ ਅਲਰਟ ਹੈ। ਤਾਪਮਾਨ 47.8 ਡਿਗਰੀ ਤੋਂ ਪਾਰ
Weiterlesen »
Punjab Weather Update: ਪੰਜਾਬ ਤੇ ਚੰਡੀਗੜ੍ਹ ਵਿੱਚ ਹੀਟਵੇਵ ਦਾ ਰੈੱਡ ਅਲਰਟ ਜਾਰੀ! ਅਜੇ ਹੋਰ ਵੀ ਹੋਵੇਗਾ ਗਰਮ ਲੂ ਦਾ ਕਹਿਰPunjab Weather Update: ਪੰਜਾਬ ਵਿੱਚ ਇਸ ਸਮੇਂ ਬਹੁਤ ਗਰਮੀ ਹੈ। ਤਾਪਮਾਨ 48 ਡਿਗਰੀ ਤੋਂ ਉਪਰ ਜਾਣ ਦੀ ਸੰਭਾਵਨਾ ਹੈ। ਇਸ ਕਰਕੇ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਕਰ ਦਿੱਤੀ ਗਈ ਹੈ।
Weiterlesen »
Weather Update: ਪੰਜਾਬ ਦੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਮਿਲੀ ਰਾਹਤ, ਮੋਹਾਲੀ ਸਣੇ ਕਈ ਜ਼ਿਲ੍ਹਿਆ ਚ ਪਿਆ ਤੇਜ਼ ਮੀਂਹWeather Update: ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਤੱਕ ਪੰਜਾਬ ਚ ਮੀਂਹ ਪੈਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜ਼ਾਹਰ ਕੀਤੀ ਸੀ। ਮੌਸਮ ਵਿਭਾਗ ਵਲੋਂ ਸੂਬੇ ਦੇ 18 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
Weiterlesen »
Govind Sagar Lake: ਗੋਬਿੰਦ ਸਾਗਰ ਝੀਲ ਵਿੱਚ 17 ਫੁੱਟ ਵਧਿਆ ਪਾਣੀ ਦਾ ਪੱਧਰ! ਸਤਲੁਜ ਨੇੜੇ ਸਾਵਧਾਨ ਰਹਿਣ ਪਿੰਡGobind Sagar Lake: ਅੱਤ ਦੀ ਗਰਮੀ ਕਰਕੇ ਪਾਣੀ ਦੀ ਪੱਧਰ ਦਿਨੋ- ਦਿਨ ਘੱਟ ਰਿਹਾ ਹੈ ਪਰ ਇਸ ਵਾਰ ਭਾਖੜਾ ਚ 1584 ਫੁੱਟ ਤੇ ਪੌਂਗ ਚ 1313 ਫੁੱਟ ਪਾਣੀ ਪੱਧਰ ਵਧਿਆ।
Weiterlesen »
Punjab Weather Update: ਪੰਜਾਬ ਵਿੱਚ ਗਰਮੀ ਨੇ ਤੋੜੇ ਸਾਰੇ ਰਿਕਾਰਡ, ਪਾਰਾ ਪਹੁੰਚਿਆ 47.1 ਤੋਂ ਪਾਰPunjab Weather Update: ਅਗਲੇ ਕੁਝ ਦਿਨਾਂ ਵਿੱਚ ਉੱਤਰ ਪ੍ਰਦੇਸ਼, ਪੂਰਬੀ ਮੱਧ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਅਲੱਗ-ਥਲੱਗ ਹਿੱਸਿਆਂ ਵਿੱਚ ਰਾਤ ਨੂੰ ਵੀ ਗਰਮੀ ਦਾ ਪ੍ਰਕੋਪ ਜਾਰੀ ਰਹੇਗਾ ਹੈ।
Weiterlesen »