ਇਸ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਨਵੇਂ ਚੁਣੇ ਗਏ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਸਰਕਾਰ ਦੀ ਕਾਰਗੁਜ਼ਾਰੀ ਦੀ ਨਿਖੇਧੀ ਕੀਤੀ ਹੈ।
Punjab News : ਪੰਜਾਬ ਵਿੱਚ ਨਸ਼ਿਆਂ ਨਾਲ 15 ਦਿਨਾਂ 'ਚ 15 ਮੌਤਾਂ; ਵਿਰੋਧੀ ਧਿਰਾਂ ਨੇ 'ਆਪ' ਸਰਕਾਰ 'ਤੇ ਖੜ੍ਹੇ ਕੀਤੇ ਸਵਾਲ
ਪੰਜਾਬ ਵਿੱਚ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਕਾਰਨ ਵਿਰੋਧੀ ਧਿਰਾਂ ਵੱਲੋਂ ਪੰਜਾਬ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਇੱਕ ਰਿਪੋਰਟ ਮੁਤਾਬਕ ਪਿਛਲੇ 15 ਦਿਨਾਂ ਵਿੱਚ ਪੰਜਾਬ ਵਿੱਚ 15 ਨੌਜਵਾਨਾਂ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਇਹ ਇੱਕ ਵੱਡਾ ਚਿੰਤਾ ਦਾ ਵਿਸ਼ਾ ਹੈ। ਇਸ ਦਰਮਿਆਨ ਵਿਰੋਧੀ ਧਿਰਾਂ ਪੰਜਾਬ ਸਰਕਾਰ ਨੂੰ ਘੇਰਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਹੁਣ ਫਿਰ ਅਜਿਹੀਆਂ ਹੀ ਮੰਦਭਾਗੀਆਂ ਘਟਨਾਵਾਂ ਵਾਪਰ ਰਹੀਆਂ ਹਨ। ਪਿਛਲੇ 14 ਦਿਨਾਂ ਵਿਚ 14 ਮੌਤਾਂ ਨਸ਼ੇ ਨਾਲ ਹੋ ਗਈਆਂ। ਸਾਡੀ ਤੁਹਾਨੂੰ ਬੇਨਤੀ ਹੈ ਕਿ ਕਹਿਰ ਦੀ ਗਰਮੀ ਵਿੱਚ ਹੁਣ ਦੁਬਾਰਾ ਬੱਚਿਆਂ ਨੂੰ ਲੈ ਕੇ ਅਰਦਾਸ ਕਰਨ ਨਾ ਪਹੁੰਚ ਜਾਇਓ, ਅਰਦਾਸ ਤਾਂ ਪੰਜਾਬੀ ਖੁਦ ਕਰ ਰਹੇ ਹਨ ਤੇ ਹਰ ਰੋਜ਼ ਕਰਦੇ ਹਨ ਪਰ ਤੁਸੀਂ ਸਰਕਾਰ ਵਜੋਂ ਕੰਮ ਕਰੋ, ਨਾਟਕ ਨਾ ਕਰੋ ! ਅਤੇ ਨਸ਼ੇ ਨਾਲ ਮਰ ਰਹੇ ਪੰਜਾਬੀਆਂ ਦੀਆਂ ਮੌਤਾਂ ਦੇ ਦੋਸ਼ੀ ਸੌਦਾਗਰਾਂ ਖਿਲਾਫ ਕਾਰਵਾਈ ਕਰੋ।
ਇਸ ਨਸ਼ੇ ਦੀ ਹਨੇਰੀ ਨੂੰ ਠੱਲਣ ਲਈ ਕੋਈ ਅਸਲ ਯੋਜਨਾ ਜਾਂ ਰੋਡਮੈਪ ਬਣਾਉਣ ਦੀ ਲੋੜ ਹੈ। ਇਕੱਲੀਆਂ ਗੱਲਾਂ ਨਾਲ ਇਸਦਾ ਹੱਲ ਨਹੀਂ ਹੋਣਾ। ਪਿਛਲੇ 15 ਦਿਨਾਂ ਵਿੱਚ 15 ਮੌਤਾਂ ਹੋਣੀਆਂ ਦਿਲ ਨੂੰ ਝੰਜੋੜਨ ਵਾਲੀ ਖ਼ਬਰ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਜ਼ਰੂਰਤ ਹੈ ਇਸ ਦਾ ਹੱਲ ਕੱਢਣ ਦੀ ਤਾਂ ਜੋ ਪੰਜਾਬ ਦੀ ਜਵਾਨੀ ਬਚਾਈ ਜਾ ਸਕੇ।
Punjab Overdose Death News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
Deutschland Neuesten Nachrichten, Deutschland Schlagzeilen
Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.
Dinanagar News: ਪਿੰਡ ਡੀਡਾ ਸਾਂਸੀਆਂ ਚ 3 ਲਾਸ਼ਾਂ ਮਿਲਣ ਦਾ ਮਾਮਲਾ, 3 ਔਰਤਾਂ ਸਮੇਤ 5 ਕਾਬੂDinanagar News: ਦੀਨਾਨਗਰ ਦੇ ਨਾਲ ਲੱਗਦੇ ਪਿੰਡ ਡੀਡਾ ਸਾਂਸੀਆਂ ‘ਚ 3 ਨੌਜਵਾਨਾਂ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਵਿੱਚ ਪੁਲਿਸ ਨੇ 17 ਲੋਕਾਂ ਤੇ ਮਾਮਲਾ ਦਰਜ ਕਰ ਲਿਆ ਹੈ।
Weiterlesen »
Mohali Girl Attack Video: ਮੁਹਾਲੀ ਦੇ ਲੜਕੀ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਵੇਖੋ CCTVMohali Girl Attack Video: ਪੰਜਾਬ ਦੇ ਮੋਹਾਲੀ ਦੇ ਫੇਜ਼ 5 ਵਿੱਚ ਇੱਕ ਨੌਜਵਾਨ ਨੇ ਇੱਕ ਲੜਕੀ ਤੇ ਤਲਵਾਰ ਨਾਲ ਹਮਲਾ Watch video on ZeeNews Hindi
Weiterlesen »
Election Commission News: ਪੰਜਾਬ ਭਰ ਚ 117 ਕੇਂਦਰਾਂ ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀElection Commission News: ਗਿਣਤੀ ਕੇਂਦਰਾਂ ਬਾਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਰਾਜ ਵਿੱਚ ਕੁੱਲ 117 ਗਿਣਤੀ ਕੇਂਦਰ 48 ਇਮਾਰਤਾਂ ਤੇ 27 ਥਾਵਾਂ ਤੇ ਸਥਾਪਿਤ ਕੀਤੇ ਗਏ ਹਨ।
Weiterlesen »
Punjab Politics: ਮੰਤਰੀ ਕੁਲਦੀਪ ਧਾਲੀਵਾਲ ਦੀ ਹਾਜ਼ਰੀ ਚ ਅਜੇ ਗੁਪਤਾ ਨੇ ਦਿੱਤਾ ਬਿਆਨPunjab Politics: ਆਪ ਵਿਧਾਇਕ ਅਜੈ ਨੂੰ ਮੰਤਰੀ ਤੇ ਆਇਆ ਗੁੱਸਾ, ਕਿਹਾ- ਧਾਲੀਵਾਲ ਸਾਹਿਬ ਨੇ ਕੀ ਬਦਲਾਅ ਲਿਆਂਦਾ, ਨਸ਼ਾ ਨਹੀਂ ਰੁਕਿਆ, ਭ੍ਰਿਸ਼ਟਾਚਾਰ ਮਹਿੰਗਾ ਹੋ ਗਿਆ, ਵਿਰੋਧੀ ਮਿਹਣੇ ਮਾਰ ਰਹੇ ਹਨ।
Weiterlesen »
Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚLatest News From Punjab Live: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
Weiterlesen »
Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚLatest News From Punjab Live: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
Weiterlesen »