Punjab Drug News: ਪੰਜਾਬ ਚ ਨਸ਼ਾ ਬਣਿਆ ਨਸੂਰ; ਪੁਲਿਸ ਦੀ ਤਸਕਰਾਂ ਖ਼ਿਲਾਫ਼ ਮੁਹਿੰਮ ਤੇ ਸਵਾਲ ਹੋਏ ਖੜ੍ਹੇ

Overdose Death News Nachrichten

Punjab Drug News: ਪੰਜਾਬ ਚ ਨਸ਼ਾ ਬਣਿਆ ਨਸੂਰ; ਪੁਲਿਸ ਦੀ ਤਸਕਰਾਂ ਖ਼ਿਲਾਫ਼ ਮੁਹਿੰਮ ਤੇ ਸਵਾਲ ਹੋਏ ਖੜ੍ਹੇ
Drug Overdose NewsPunjabi NewsZee Punjabi News
  • 📰 Zee News
  • ⏱ Reading Time:
  • 87 sec. here
  • 19 min. at publisher
  • 📊 Quality Score:
  • News: 94%
  • Publisher: 63%

Punjab Drug News: ਬੀਤੇ ਦਿਨ ਮੋਗਾ ਵਿੱਚ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਸੀ। ਪਿੰਡ ਲੋਹਰਾ ਦਾ 16 ਸਾਲਾ ਹਰਮਨਪ੍ਰੀਤ ਸਿੰਘ ਦੀ ਨਸ਼ੇ ਦੀ ਓਵਰਡੋਜ਼ ਦੇ ਕਾਰਨ ਮੌਤ ਹੋ ਗਈ।

Punjab Drug News: ਪੰਜਾਬ ਵਿੱਚ ਨਸ਼ੇ ਦੀ ਦਲਦਲ ਵਿੱਚ ਧਸਦੀ ਪੰਜਾਬ ਦੀ ਜਵਾਨੀ ਨਾਲ ਜਿਥੇ ਪੰਜਾਬ ਪੁਲਿਸ ਉਤੇ ਸਵਾਲ ਖੜ੍ਹੇ ਹੋ ਰਹੇ ਹਨ ਉਥੇ ਹੀ ਪੰਜਾਬ ਸਰਕਾਰ ਵੀ ਕਟਹਿਰੇ ਵਿੱਚ ਖੜ੍ਹੀ ਹੋਈ ਨਜ਼ਰ ਆ ਰਹੀ ਹੈ।International Yoga Day 2024: बालों के झड़ने से हैं परेशान तो आज से ही शुरू करें ये आसन, जल्द दिखेगा असरIND vs AFG Playing 11: इंडिया पर अफगानिस्तान पड़ सकता है भारी! ये ड्रीम 11 टीम बदल देगी आपकी किस्मतAaj Ka Rashifal 20 June: मकर राशि वाले जातक आज सोच-विचार करके लें कोई भी फैसला, जानें आपके लिए आज का दिन कैसा रहेगाRich Protein...

ਪੰਜਾਬ ਵਿੱਚ ਨਸ਼ੇ ਦਾ ਨਸੂਰ ਰੋਜ਼ਾਨਾ ਹੀ ਹੱਸਦੇ-ਵੱਸਦੇ ਘਰਾਂ ਵਿੱਚ ਸੱਥਰ ਵਿਛਾ ਰਿਹਾ ਹੈ। ਜਿਥੇ ਪੰਜਾਬ ਪੁਲਿਸ ਨਸ਼ਾ ਸਮੱਗਲਰਾਂ ਉਤੇ ਸ਼ਿਕੰਜਾ ਕੱਸਣ ਦੇ ਦਾਅਵੇ ਕਰ ਰਹੀ ਹੈ ਪਰ ਇਸ ਦਰਮਿਆਨ ਨਸ਼ੇ ਦੀ ਓਵਰਡੋਜ਼ ਨਾਲ ਮੌਤਾਂ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਦੋ ਦਿਨ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ SSPs ਤੇ ਪੁਲਿਸ ਕਮਿਸ਼ਨਰਾਂ ਨਾਲ ਰਿਵਿਊ ਮੀਟਿੰਗ ਕੀਤੀ ਤੇ ਨਸ਼ੇ ਨੂੰ ਲੈ ਕੇ ਸਖ਼ਤ ਹਦਾਇਤਾਂ ਦਿੱਤੀਆਂ ਪਰ ਇਸ ਮੀਟਿੰਗ ਤੋਂ ਬਾਅਦ 2 ਦਿਨਾਂ ਦੇ ਅੰਦਰ ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ 2 ਨੌਜਵਾਨਾਂ ਦੀ ਮੌਤ ਹੋ ਗਈ ਹੈ।ਬੀਤੇ ਦਿਨ ਮੋਗਾ ਵਿੱਚ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਸੀ। ਪਿੰਡ ਲੋਹਰਾ ਦਾ 16 ਸਾਲਾ ਹਰਮਨਪ੍ਰੀਤ ਸਿੰਘ ਦੀ ਨਸ਼ੇ ਦੀ ਓਵਰਡੋਜ਼ ਦੇ ਕਾਰਨ ਮੌਤ ਹੋ ਗਈ। ਮ੍ਰਿਤਕ ਦੇ ਹੱਥ ’ਚ ਸਰਿੰਜ ਵੀ ਫੜੀ ਰਹਿ ਗਈ। 16 ਸਾਲਾ ਹਰਮਨ ਮਾਪਿਆਂ ਦਾ ਇਕੱਲਾ ਇਕੱਲਾ ਪੁੱਤ ਸੀ, ਜਿਸ ਦੀ ਚਿੱਟੇ ਦੇ ਕਾਰਨ ਮੌਤ ਹੋ...

ਵੀਰਵਾਰ ਨੂੰ ਤਰਨਤਾਰਨ ਵਿੱਚ 28 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਤਰਨਤਾਰਨ ਦੇ ਥਾਣਾ ਝਬਾਲ ਦੇ ਪਿੰਡ ਕੋਟ ਸਿਵਿਆਂ ਤੋ ਸਾਹਮਣੇ ਆਇਆ ਹੈ ਜਿਥੋਂ ਦੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਹਰਜੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੀ ਮਾਂ ਨੇ ਆਪਣੇ ਬੇਟੇ ਦੀ ਮੌਤ ਬਾਅਦ ਪਿਟ ਪਿਟ ਕੇ ਸਰਕਾਰ ਨੂੰ ਲਾਹਨਤਾਂ ਪਾਉਂਦਿਆਂ ਕਿਹਾ ਸਰਕਾਰ ਦੇ ਦਾਅਵਿਆਂ ਦੇ ਬਾਵਜੂਦ ਇਲਾਕੇ ਵਿੱਚ ਸ਼ਰੇਆਮ ਨਸ਼ਾ ਵਿੱਕ ਰਿਹਾ ਹੈ, ਉਸ ਵੱਲੋਂ ਪੁਲਿਸ ਨੂੰ ਸੂਚਿਤ ਕਰਨ ਦੇ ਬਾਵਜੂਦ ਵੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ।ਪੰਜਾਬ ਪੁਲਿਸ ਨੇ ਆਪ੍ਰੇਸ਼ਨ...

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਨੂੰ ਬੱਚਿਆਂ ਨੂੰ ਅੰਮ੍ਰਿਤਸਰ ਵਿੱਚ ਅਰਦਾਸ ਕਰਨ ਦੀ ਬਜਾਏ ਨਸ਼ਿਆਂ ਉਤੇ ਸ਼ਿਕੰਜਾ ਕੱਸਣ ਦੀ ਨਸੀਹਤ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ 9 ਹਜ਼ਾਰ ਨਸ਼ਾ ਤਸਕਰਾਂ ਦੀ ਨਿਸ਼ਾਨਦੇਹੀ ਕਰਨ ਦੀ ਗੱਲ ਕਹੀ। ਉਨ੍ਹਾਂ ਨੇ ਕਿਹਾ ਕਿ ਜਲਦ ਹੀ ਨਸ਼ਾ ਸਮੱਗਲਰਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।ਗੌਰਤਲਬ ਹੈ ਕਿ ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ਼ ਮੁਹਿੰਮ ਵਿੱਢੀ ਹੋਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੀ ਸਪਲਾਈ ਨੂੰ ‘ਪੁਆਇੰਟ ਆਫ ਸੇਲ’ ’ਤੇ ਹੀ ਰੋਕਣ ਲਈ...

Wir haben diese Nachrichten zusammengefasst, damit Sie sie schnell lesen können. Wenn Sie sich für die Nachrichten interessieren, können Sie den vollständigen Text hier lesen. Weiterlesen:

Zee News /  🏆 7. in İN

Drug Overdose News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

Deutschland Neuesten Nachrichten, Deutschland Schlagzeilen

Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.

Punjab News: ਪੰਜਾਬ ਵਿੱਚ ਨਸ਼ੇ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ਵਿਰੋਧੀ ਨੇ ਪੰਜਾਬ ਸਰਕਾਰ ਨੂੰ ਘੇਰਿਆPunjab News: ਪੰਜਾਬ ਵਿੱਚ ਨਸ਼ੇ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ਵਿਰੋਧੀ ਨੇ ਪੰਜਾਬ ਸਰਕਾਰ ਨੂੰ ਘੇਰਿਆPunjab News: ਪੰਜਾਬ ਵਿੱਚ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉਤੇ ਸਵਾਲ ਖੜ੍ਹੇ ਕੀਤੇ ਹਨ।
Weiterlesen »

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚPunjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚLatest News From Punjab Live:  ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।

Render Time: 2025-02-26 16:26:03