Punjab Projects News: ਸੜਕਾਂ ਦੇ ਤਿੰਨ ਨੈਸ਼ਨਲ ਪ੍ਰੋਜੈਕਟ ਰੱਦ ਹੋਣਾ ਪੰਜਾਬ ਲਈ ਮੰਦਭਾਗਾ: ਅਰਵਿੰਦ ਖੰਨਾ

Punjab BJP Nachrichten

Punjab Projects News: ਸੜਕਾਂ ਦੇ ਤਿੰਨ ਨੈਸ਼ਨਲ ਪ੍ਰੋਜੈਕਟ ਰੱਦ ਹੋਣਾ ਪੰਜਾਬ ਲਈ ਮੰਦਭਾਗਾ: ਅਰਵਿੰਦ ਖੰਨਾ
Arvind Khanna NewsPunjabi NewsZee Punjabi News
  • 📰 Zee News
  • ⏱ Reading Time:
  • 47 sec. here
  • 18 min. at publisher
  • 📊 Quality Score:
  • News: 78%
  • Publisher: 63%

Punjab Projects News: ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਐਸਸੀ ਬੱਚਿਆਂ ਦਾ ਢਾਈ ਸੌ ਕਰੋੜ ਰੁਪਏ ਦਾ ਵਜ਼ੀਫ਼ਾ ਜਾਰੀ ਕਰਨ ਤੋਂ ਵੀ ਪਾਸਾ ਵੱਟੀ ਬੈਠੀ ਹੈ।

ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਵਿੱਚੋਂ ਤਿੰਨ ਕੇਂਦਰੀ ਸੜਕ ਪ੍ਰੋਜੈਕਟਾਂ ਦਾ ਵਾਪਿਸ ਹੋਣਾ ਸੂਬੇ ਲਈ ਮੰਦਭਾਗਾ ਹੈ। ਅੱਜ ਇੱਥੇ ਇੱਕ ਜਾਰੀ ਬਿਆਨ ਵਿੱਚ ਖੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ 3264 ਕਰੋੜ ਦੇ ਪ੍ਰੋਜੈਕਟ ਲਈ ਪੰਜਾਬ ਵਿਚ ਜ਼ਮੀਨ ਮੁਹੱਈਆ ਕਰਵਾਉਣ ਵਿੱਚ ਬੁਰੀDisha Patani Photos: दिशा पाटनी ने रिवीलिंग आउटफिट में फ्लॉन्ट किया फिगर, बोल्ड तस्वीरें हुईं वायरलPrince Narula ने पत्नी Yuvika Chaudhary को दिया शानदार सरप्राइज, देखें बेबी शावर की खूबसूरत तस्वीरेंMirabai Chanu...

Mirabai Chanu Birthday: पेरिस ओलंपिक में मेडल से चूकी बर्थडे गर्ल मीराबाई, पिछली उपलब्धियों पर डालें नजर ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਵਿੱਚੋਂ ਤਿੰਨ ਕੇਂਦਰੀ ਸੜਕ ਪ੍ਰੋਜੈਕਟਾਂ ਦਾ ਵਾਪਿਸ ਹੋਣਾ ਸੂਬੇ ਲਈ ਮੰਦਭਾਗਾ ਹੈ। ਅੱਜ ਇੱਥੇ ਇੱਕ ਜਾਰੀ ਬਿਆਨ ਵਿੱਚ ਖੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ 3264 ਕਰੋੜ ਦੇ ਪ੍ਰੋਜੈਕਟ ਲਈ ਪੰਜਾਬ ਵਿਚ ਜ਼ਮੀਨ ਮੁਹੱਈਆ ਕਰਵਾਉਣ ਵਿੱਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ 'ਚ ਅਮਨ-ਕਾਨੂੰਨ ਦੀ ਸਥਿਤੀ ਇਸ ਹੱਦ ਤੱਕ ਬਦਹਾਲ ਹੋ ਚੁੱਕੀ ਹੈ, ਜਿਸਦੇ ਚੱਲਦੇ ਠੇਕੇਦਾਰਾਂ ਵੱਲੋਂ ਕੰਮ ਕਰਨ ਤੋਂ ਇਨਕਾਰ ਕਰਨ ਕਾਰਨ ਵੀ ਪੰਜਾਬ ਵਿਚ ਹਾਈਵੇ ਪ੍ਰਾਜੈਕਟਾਂ 'ਤੇ ਰੋਕ ਲੱਗਣਾ ਸਰਕਾਰ ਦੀ ਨਾਕਾਮੀ ਹੈ। ਇਸ ਤੋਂ ਪਤਾ ਚੱਲਦਾ ਹੈ ਕਿ ਇਹ ਸਰਕਾਰ ਸੂਬੇ ਦੇ ਵਿਕਾਸ ਅਤੇ ਮੁੱਢਲੇ ਢਾਂਚੇ ਲਈ ਕਿੰਨੀ ਕੁ ਗੰਭੀਰ ਹੈ। ਉਨ੍ਹਾਂ ਨੇ ਕਿਹਾ ਕਿ ਮਹਿਜ਼ ਬਿਆਨਬਾਜ਼ੀ ਜਾਂ ਇਸ਼ਤਿਹਾਰਬਾਜ਼ੀ ਕਰਕੇ ਪੰਜਾਬ ਰੰਗਲਾ ਨਹੀਂ ਬਣ ਸਕਦਾ ਬਲਕਿ ਇਸ ਲਈ ਵਿਆਪਕ ਯੋਜਨਾ ਉਲੀਕਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਜੇ ਇਹ ਸੜਕ ਪ੍ਰੋਜੈਕਟ ਨੇਪਰੇ ਚੜ੍ਹ ਜਾਂਦੇ ਤਾਂ ਸੂਬੇ ਨੂੰ ਵੱਡਾ ਆਰਥਿਕ ਤੇ ਵਪਾਰਕ ਲਾਭ ਮਿਲਣਾ ਸੀ।

Wir haben diese Nachrichten zusammengefasst, damit Sie sie schnell lesen können. Wenn Sie sich für die Nachrichten interessieren, können Sie den vollständigen Text hier lesen. Weiterlesen:

Zee News /  🏆 7. in İN

Arvind Khanna News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

Deutschland Neuesten Nachrichten, Deutschland Schlagzeilen

Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚPunjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚPunjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
Weiterlesen »

Render Time: 2025-02-26 11:22:23