Punjab News: ਪੰਜਾਬ ਵਿੱਚ ਨਸ਼ੇ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ਵਿਰੋਧੀ ਨੇ ਪੰਜਾਬ ਸਰਕਾਰ ਨੂੰ ਘੇਰਿਆ

Punjab News Nachrichten

Punjab News: ਪੰਜਾਬ ਵਿੱਚ ਨਸ਼ੇ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ਵਿਰੋਧੀ ਨੇ ਪੰਜਾਬ ਸਰਕਾਰ ਨੂੰ ਘੇਰਿਆ
Drug NewsDdrug Related DeathsPunjabi News
  • 📰 Zee News
  • ⏱ Reading Time:
  • 93 sec. here
  • 20 min. at publisher
  • 📊 Quality Score:
  • News: 99%
  • Publisher: 63%

Punjab News: ਪੰਜਾਬ ਵਿੱਚ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉਤੇ ਸਵਾਲ ਖੜ੍ਹੇ ਕੀਤੇ ਹਨ।

Punjab News : ਪੰਜਾਬ ਵਿੱਚ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉਤੇ ਸਵਾਲ ਖੜ੍ਹੇ ਕੀਤੇ ਹਨ।Rich Protein Vegetarian Food: शाकाहारी आहार से बनाना चाहते है सेहत, जाने यहां…USA vs SA Playing 11: यूएसए और द.

ਸੂਬੇ ਵਿੱਚ ਨਸ਼ੇ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ਲਗਾਤਰ ਪੰਜਾਬ ਦੀ ਮੌਜੂਦਾਂ ਸਰਕਾਰ ਸਵਾਲਾਂ ਵਿੱਚ ਘਿਰ ਰਹੀ ਹੈ। ਇੱਕ ਰਿਪੋਰਟ ਮੁਤਾਬਕ ਪਿਛਲੇ 15 ਦਿਨਾਂ ਵਿੱਚ ਪੰਜਾਬ ਵਿੱਚ 15 ਨੌਜਵਾਨਾਂ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਇੱਥੇ ਹੀ ਬਸ ਨਹੀਂ ਇਹ ਮਾਮਲੇ ਸਹਾਮਣੇ ਆਉਣ ਤੋਂ ਬਾਅਦ ਕਈ ਹੋਰ ਨਸ਼ੇ ਨਾਲ ਮੌਤ ਦੇ ਮਾਮਲੇ ਸਹਾਮਣੇ ਆ ਚੁੱਕੇ ਹਨ। ਜੋ ਕਿ ਇੱਕ ਵੱਡਾ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਇਸ ਦਰਮਿਆਨ ਵਿਰੋਧੀ ਧਿਰਾਂ ਪੰਜਾਬ ਸਰਕਾਰ ਨੂੰ ਘੇਰਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ।

ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਤੋਂ ਮੈਂ ਸੰਤੁਸ਼ਟ ਨਹੀਂ ਹਾਂ। ਪੰਜਾਬ ਸਰਕਾਰ ਸਿਰਫ ਅੰਕੜਿਆਂ ਦੀ ਗੱਲ ਨਹੀਂ ਕਰ ਰਹੀ, ਜ਼ਮੀਨੀ ਪੱਧਰ 'ਤੇ ਹਕੀਕਤ ਕੁਝ ਹੋਰ ਹੈ, ਪਿਛਲੀਆਂ ਸਰਕਾਰਾਂ ਨੇ ਵੀ ਪੰਜਾਬ 'ਚੋਂ ਨਸ਼ਾ ਖਤਮ ਕਰਨ ਦੀ ਸਹੁੰ ਚੁੱਕੀ ਸੀ ਅਤੇ ਵਿਧਾਨ ਸਭਾ 'ਚ ਕਈ ਤਰ੍ਹਾਂ ਦੀਆਂ ਨੀਤੀਆਂ ਤੇ ਅੰਕੜੇ ਪੇਸ਼ ਕੀਤੇ ਸਨ। ਸੱਚਾਈ ਇਹ ਹੈ ਕਿ ਪੰਜਾਬ ਵਿੱਚ ਨਸ਼ਾ ਸਭ ਦੇ ਸਾਹਮਣੇ ਹੈ, ਇਹ ਅਜੇ ਵੀ ਖਤਮ ਨਹੀਂ ਹੋਇਆ ਹੈ, ਮੈਂ ਚਾਹਾਂਗਾ ਕਿ ਵਿਧਾਨ ਸਭਾ ਵਿੱਚ ਇੱਕ ਫੈਸਲਾ ਲਿਆ ਜਾਵੇ ਅਤੇ...

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਨਸ਼ੇ ਦੇ ਕਾਰਨ ਪੰਜਾਬ ਦੀ ਜਵਾਨੀ ਦਾ ਲਗਾਤਾਰ ਨੁਕਸਾਨ ਹੋ ਰਿਹਾ ਹੈ। ਇੱਕ ਮੁੱਖ ਮੰਤਰੀ ਨੇ ਕਿਹਾ ਸੀ ਕਿ ਮੈਂ ਕਸਮ ਖਾਦਾ ਹਾਂ ਕਿ ਮੈਂ ਨਸ਼ਾ ਖਤਮ ਕਰਾਂਗਾ, ਉਸ ਤੋਂ ਬਾਅਦ ਚੰਨੀ ਨੇ ਕਿਹਾ ਕਿ ਮੈਂ ਨਸ਼ਾ ਖਤਮ ਕਰਾਂਗਾ। ਜਦੋਂ ਭਗਵੰਤ ਮਾਨ ਆਏ ਤਾਂ ਉਨ੍ਹਾਂ ਨੇ ਕਿਹਾ ਕਿ ਮੇਰੇ ਇਰਾਦੇ ਸਾਫ਼ ਹਨ ਪਰ ਪੰਜਾਬ ਵਿੱਚ ਨਸ਼ੇ ਦਾ ਬੋਲਬਾਲਾ ਹੀ ਨਜ਼ਰ ਆ ਰਿਹਾ ਹੈ। ਅਜਿਹੇ ਵਿੱਚ ਅਸੀਂ ਕਿਸ ਆਗੂ ਨੀਅਤ 'ਤੇ ਸ਼ੱਕ ਕਰੀਏ? ਕਿਉਂਕਿ ਨਸ਼ਾ ਅਜੇ ਖਤਮ ਨਹੀਂ ਹੋਇਆ, ਇਹ ਅਜੇ ਵੀ ਚੱਲ ਰਿਹਾ ਹੈ। ਇਸ ਲਈ ਸਾਰਿਆਂ ਨੂੰ ਇਕੱਠੇ ਹੋਣਾ ਚਾਹੀਦਾ ਹੈ। ਨਸ਼ਾਖੋਰੀ ਨੂੰ...

ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਸੰਜੀਵ ਖੰਨਾ ਨੇ ਨਸ਼ਿਆਂ ਦੇ ਮੁੱਦੇ 'ਤੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਿਆ ਹੈ। ਭਾਜਪਾ ਆਗੂ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਨੇ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਦਾਅਵਾ ਕੀਤਾ ਸੀ, ਜੋ ਖੋਖਲਾ ਸਾਬਤ ਹੋਇਆ ਹੈ। ਪੰਜਾਬ ਵਿੱਚ ਨਸ਼ੇ ਕਾਰਨ ਹੋਣ ਵਾਲੀਆਂ ਮੌਤਾਂ ਦਾ ਗ੍ਰਾਫ ਦਿਨੋ ਦਿਨ ਵੱਧਦਾ ਜਾ ਰਿਹਾ ਹੈ। ਭਾਜਪਾ ਦੇ ਸੂਬਾ ਸਕੱਤਰ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦਾ ਨਸ਼ਿਆਂ ਤੋਂ ਬਚਣਾ ਬਹੁਤ ਜ਼ਰੂਰੀ ਹੈ ਅਤੇ ਸਰਕਾਰ ਨੂੰ ਇਸ ਦਿਸ਼ਾ ਵਿੱਚ ਸਖ਼ਤ ਕਦਮ ਚੁੱਕਣੇ ਚਾਹੀਦੇ...

Wir haben diese Nachrichten zusammengefasst, damit Sie sie schnell lesen können. Wenn Sie sich für die Nachrichten interessieren, können Sie den vollständigen Text hier lesen. Weiterlesen:

Zee News /  🏆 7. in İN

Drug News Ddrug Related Deaths Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

Deutschland Neuesten Nachrichten, Deutschland Schlagzeilen

Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.

Punjab Weather Update: ਪੰਜਾਬ ਵਿੱਚ ਹੀਟ ਵੇਵ ਅਲਰਟ, ਜਾਣੋ ਕਦੋਂ ਪਵੇਗਾ ਮੀਂਹPunjab Weather Update: ਪੰਜਾਬ ਵਿੱਚ ਹੀਟ ਵੇਵ ਅਲਰਟ, ਜਾਣੋ ਕਦੋਂ ਪਵੇਗਾ ਮੀਂਹPunjab Weather Update: ਪੰਜਾਬ ਵਿੱਚ ਹੀਟਵੇਵ ਲਗਾਤਾਰ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਹੈ।
Weiterlesen »

Kartar Singh Sarabha Birth anniversary: ਸਿਰਫ਼ 19 ਸਾਲ ਦੀ ਉਮਰ ਚ ਦੇਸ਼ ਲਈ ਕੀਤੀ ਜਾਨ ਕੁਰਬਾਨ, ਸ਼ਹੀਦ ਭਗਤ ਸਿੰਘ ਮੰਨਦੇ ਸੀ ਆਪਣਾ ਆਦਰਸ਼Kartar Singh Sarabha Birth anniversary: ਸਿਰਫ਼ 19 ਸਾਲ ਦੀ ਉਮਰ ਚ ਦੇਸ਼ ਲਈ ਕੀਤੀ ਜਾਨ ਕੁਰਬਾਨ, ਸ਼ਹੀਦ ਭਗਤ ਸਿੰਘ ਮੰਨਦੇ ਸੀ ਆਪਣਾ ਆਦਰਸ਼Revolutionary Kartar Singh Sarabha: ਹਜ਼ਾਰਾਂ ਨੌਜਵਾਨਾਂ ਨੇ ਦੇਸ਼ ਨੂੰ ਅੰਗਰੇਜ਼ਾਂ ਤੋਂ ਆਜ਼ਾਦ ਕਰਵਾਉਣ ਲਈ ਲੜਾਈ ਲੜੀ ਅਤੇ ਮੁਸਕਰਾ ਕੇ ਫਾਂਸੀ ਨੂੰ ਚੁੰਮਿਆ। ਕਰਤਾਰ ਸਿੰਘ ਪੰਜਾਬ ਦਾ ਅਜਿਹਾ ਹੀ ਇੱਕ ਸ਼ੇਰ ਸੀ।
Weiterlesen »

Faridkot News: ਫ਼ਰੀਦਕੋਟ ਚ ਦਿਨ ਚੜਦੇ ਹੀ ਨਸ਼ਿਆ ਨੂੰ ਲੈ ਕੇ ਸ਼ੱਕੀ ਵਿਅਕਤੀਆ ਦੇ ਘਰਾਂ ਚ ਕੀਤੀ ਰੇਡ।Faridkot News: ਫ਼ਰੀਦਕੋਟ ਚ ਦਿਨ ਚੜਦੇ ਹੀ ਨਸ਼ਿਆ ਨੂੰ ਲੈ ਕੇ ਸ਼ੱਕੀ ਵਿਅਕਤੀਆ ਦੇ ਘਰਾਂ ਚ ਕੀਤੀ ਰੇਡ।Faridkot News: ਗੌਰਤਲਬ ਹੈ ਕਿ ਕੱਲ੍ਹ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਅਲਰਟ ਹੋ ਕੇ ਇਸ ਰੇਡ ਨੂੰ ਅੰਜ਼ਾਮ ਦਿੱਤਾ ਹੈ।
Weiterlesen »

Surinder Kamboj News: ਬਸਪਾ ਉਮੀਦਵਾਰ ਸੁਰਿੰਦਰ ਕੰਬੋਜ ਉਤੇ ਚੋਣ ਕਮਿਸ਼ਨ ਨੇ ਕੀਤਾ ਮਾਮਲਾ ਦਰਜ, ਵੋਟ ਪਾਉਣ ਵੇਲੇ ਬਣਾਈ ਸੀ ਵੀਡੀਓSurinder Kamboj News: ਬਸਪਾ ਉਮੀਦਵਾਰ ਸੁਰਿੰਦਰ ਕੰਬੋਜ ਉਤੇ ਚੋਣ ਕਮਿਸ਼ਨ ਨੇ ਕੀਤਾ ਮਾਮਲਾ ਦਰਜ, ਵੋਟ ਪਾਉਣ ਵੇਲੇ ਬਣਾਈ ਸੀ ਵੀਡੀਓSurinder Kamboj News: ਕੰਬੋਜ ਨੇ ਵੋਟ ਪਾਉਂਦੇ ਹੋਏ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉਤੇ ਵਾਇਰਲ ਕਰ ਦਿੱਤੀ ਹੈ। ਇਸ ਉਲੰਘਣਾ ਨੂੰ ਲੈ ਕੇ ਸੁਰਿੰਦਰ ਕੰਬੋਜ ਮੁਸ਼ਕਲਾਂ ਵਿੱਚ ਘਿਰ ਸਕਦੇ ਹਨ।
Weiterlesen »

Punjab Weather Update: ਪੰਜਾਬ ਚ ਆਉਣ ਵਾਲੇ ਦਿਨਾਂ ਹੋਰ ਵਧੇਗੀ ਗਰਮੀ, ਲੋਕਾਂ ਨੂੰ ਹੀਟ ਵੇਵ ਤੋਂ ਬਚਣ ਦੀ ਸਲਾਹPunjab Weather Update: ਪੰਜਾਬ ਚ ਆਉਣ ਵਾਲੇ ਦਿਨਾਂ ਹੋਰ ਵਧੇਗੀ ਗਰਮੀ, ਲੋਕਾਂ ਨੂੰ ਹੀਟ ਵੇਵ ਤੋਂ ਬਚਣ ਦੀ ਸਲਾਹPunjab Weather Update: ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਲੋਕਾਂ ਨੂੰ ਆਪਣੇ ਚਿਹਰੇ ਢੱਕ ਕੇ ਬਾਹਰ ਜਾਣ ਦੀ ਸਲਾਹ ਦਿੱਤੀ ਗਈ ਹੈ।
Weiterlesen »

Mohali News: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨਾਂਅ ਤੇ ਧੋਖਾਧੜੀ ਦੀ ਕੋਸ਼ਿਸ਼Mohali News: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨਾਂਅ ਤੇ ਧੋਖਾਧੜੀ ਦੀ ਕੋਸ਼ਿਸ਼Mohali News: ਪੰਜਾਬ ਸਟੇਟ ਟੈਕਨੀਕਲ ਐਜੂਕੇਸ਼ਨ ਬੋਰਡ ਦੇ ਡਾਇਰੈਕਟਰ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਇਹ ਮਾਮਲਾ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਧਿਆਨ ਵਿੱਚ ਲਿਆਂਦਾ।
Weiterlesen »



Render Time: 2025-02-26 15:39:04