Punjab News: ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ
Sidhartha Mallya Marriage: विजय माल्या के बेटे सिद्धार्थ माल्या ने अपनी लॉन्ग-टाइम गर्लफ्रेंड जैस्मिन से की लंदन में क्रिस्चियन वेडिंग, सोशल मीडिया पे वायरल हुई तस्वीरेंWeekly Rashifal: वृषभ कर्क और मकर राशि वालों के लिए परेशानी भरा रह सकता है यह सप्ताहJatt and Juliet 3 Promotion Photos: ''ਪੰਜਾਬ ਮੇਰੇ ਅੰਦਰ''...
: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਲੰਪਿਕ ਦਿਵਸ ਅਤੇ ਸਨਮਾਨ ਸਮਾਰੋਹ ਦੌਰਾਨ ਚੰਡੀਗੜ੍ਹ ਦੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਇਨ੍ਹਾਂ ਖਿਡਾਰੀਆਂ ਨੇ ਕੌਮਾਂਤਰੀ ਟੂਰਨਾਮੈਂਟਾਂ ਵਿੱਚ ਭਾਰਤੀ ਹਾਕੀ ਟੀਮ ਦੀ ਨੁਮਾਇੰਦਗੀ ਕਰਕੇ ਸ਼ਹਿਰ ਅਤੇ ‘ਹਾਕੀ ਚੰਡੀਗੜ੍ਹ’ ਦਾ ਨਾਂ ਰੌਸ਼ਨ ਕੀਤਾ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਾਕੀ ਇੰਡੀਆ ਦੀ ਮਾਨਤਾ ਪ੍ਰਾਪਤ ਇਕਾਈ ਹਾਕੀ ਚੰਡੀਗੜ੍ਹ ਨੂੰ ਪੰਜ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕਰਦਿਆਂ ਖਿਡਾਰੀਆਂ ਵੱਲੋਂ ਕੀਤੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਇਨ੍ਹਾਂ ਖਿਡਾਰੀਆਂ ਵੱਲੋਂ ਵੱਖ-ਵੱਖ ਕੌਮਾਂਤਰੀ ਪਲੇਟਫਾਰਮਾਂ 'ਤੇ ਸ਼ਹਿਰ ਦਾ ਨਾਂ ਰੌਸ਼ਨ ਕੀਤਾ ਗਿਆ।
Punjab State Commission for Women: ਪੰਜਾਬ ਰਾਜ ਮਹਿਲਾ ਕਮਿਸ਼ਨ ਜਲਦ ਕਰੇਗਾ ਸੂਬੇ ਭਰ ਦੀਆਂ ਜੇਲ੍ਹਾਂ ਦਾ ਦੌਰਾ : ਰਾਜ ਲਾਲੀ ਗਿੱਲ
Kultar Singh Sandhawan Sports Hockey
Deutschland Neuesten Nachrichten, Deutschland Schlagzeilen
Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.
Punjab Weather Update: ਪੰਜਾਬ ਵਿੱਚ ਹੀਟ ਵੇਵ ਅਲਰਟ, ਜਾਣੋ ਕਦੋਂ ਪਵੇਗਾ ਮੀਂਹPunjab Weather Update: ਪੰਜਾਬ ਵਿੱਚ ਹੀਟਵੇਵ ਲਗਾਤਾਰ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਹੈ।
Weiterlesen »
CM Bhagwant Mann: ਭ੍ਰਿਸ਼ਟਾਚਾਰ ਹੋਣ ਉਤੇ ਡੀਸੀ ਅਤੇ ਐਸਐਸਪੀ ਹੋਣਗੇ ਜ਼ਿੰਮੇਵਾਰ-ਮੁੱਖ ਮੰਤਰੀ ਭਗਵੰਤ ਮਾਨCM Bhagwant Mann: ਲੋਕ ਸਭਾ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਡੂੰਘੀ ਚਰਚਾ ਕੀਤੀ।
Weiterlesen »
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਖੁਰਾਕ ਤੇ ਸਪਲਾਈ ਅਤੇ ਝੋਨੇ ਦੇ ਸੀਜ਼ਨ ਸਬੰਧੀ ਨਹਿਰੀ ਵਿਭਾਗ ਦੇ ਅਫ਼ਸਰਾਂ ਨਾਲ ਅਧਿਕਾਰੀਆਂ ਕੀਤੀ ਮੀਟਿੰਗPunjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੁਰਾਕ ਤੇ ਸਪਲਾਈ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਰਾਸ਼ਨ ਕਾਰਡਾਂ ਦੇ ਮਸਲੇ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਕੀਤੀ।
Weiterlesen »
Amritsar News: ਬੱਚੇ ਦੀ ਮੌਤ ਮਗਰੋਂ ਪੀੜਤ ਪਰਿਵਾਰ ਨੇ ਹਸਪਤਾਲ ਅੱਗੇ ਕੀਤਾ ਹੰਗਾਮਾ; ਡਾਕਟਰਾਂ ਤੇ ਲਗਾਏ ਗੰਭੀਰ ਦੋਸ਼Amritsar News: ਇਸ ਤੋਂ ਬਾਅਦ ਉਨ੍ਹਾਂ ਨੇ ਡਾਕਟਰਾਂ ਨਾਲ ਸਲਾਹ-ਮਸ਼ਵਰਾ ਕੀਤਾ ਅਤੇ ਡਾਕਟਰਾਂ ਨੇ ਫਿਰ ਵੀ ਉਨ੍ਹਾਂ ਨੂੰ ਕੋਈ ਠੋਸ ਜਵਾਬ ਨਹੀਂ ਦਿੱਤਾ। ਉਨ੍ਹਾਂ ਨੇ ਕਿਹਾ ਕਿ ਬੱਚਾ ਬਿਲਕੁਲ ਠੀਕ ਹੈ।
Weiterlesen »
Amritsar News: ਬੱਚੇ ਦੀ ਮੌਤ ਮਗਰੋਂ ਪੀੜਤ ਪਰਿਵਾਰ ਨੇ ਹਸਪਤਾਲ ਅੱਗੇ ਕੀਤਾ ਹੰਗਾਮਾ; ਡਾਕਟਰਾਂ ਤੇ ਲਗਾਏ ਗੰਭੀਰ ਦੋਸ਼Amritsar News: ਇਸ ਤੋਂ ਬਾਅਦ ਉਨ੍ਹਾਂ ਨੇ ਡਾਕਟਰਾਂ ਨਾਲ ਸਲਾਹ-ਮਸ਼ਵਰਾ ਕੀਤਾ ਅਤੇ ਡਾਕਟਰਾਂ ਨੇ ਫਿਰ ਵੀ ਉਨ੍ਹਾਂ ਨੂੰ ਕੋਈ ਠੋਸ ਜਵਾਬ ਨਹੀਂ ਦਿੱਤਾ। ਉਨ੍ਹਾਂ ਨੇ ਕਿਹਾ ਕਿ ਬੱਚਾ ਬਿਲਕੁਲ ਠੀਕ ਹੈ।
Weiterlesen »
Punjab News: ਪੰਜਾਬ ਵਿੱਚ ਨਸ਼ੇ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ਵਿਰੋਧੀ ਨੇ ਪੰਜਾਬ ਸਰਕਾਰ ਨੂੰ ਘੇਰਿਆPunjab News: ਪੰਜਾਬ ਵਿੱਚ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉਤੇ ਸਵਾਲ ਖੜ੍ਹੇ ਕੀਤੇ ਹਨ।
Weiterlesen »