PRTC Buses Entry Ban: ਪੀਆਰਟੀਸੀ ਦੀਆਂ ਬੱਸਾਂ ਚੰਡੀਗੜ੍ਹ ਵਿੱਚ ਨਹੀਂ ਹੋਣਗੀਆਂ ਦਾਖ਼ਲ!

Punjabi News Nachrichten

PRTC Buses Entry Ban: ਪੀਆਰਟੀਸੀ ਦੀਆਂ ਬੱਸਾਂ ਚੰਡੀਗੜ੍ਹ ਵਿੱਚ ਨਹੀਂ ਹੋਣਗੀਆਂ ਦਾਖ਼ਲ!
Zee Punjabi NewsZee News PunjabPunjab News Today
  • 📰 Zee News
  • ⏱ Reading Time:
  • 33 sec. here
  • 19 min. at publisher
  • 📊 Quality Score:
  • News: 76%
  • Publisher: 63%

PRTC Chandigarh Entry Ban: ਪੀਆਰਟੀਸੀ ਦੇ ਯੂਨੀਅਨ ਪ੍ਰਧਾਨ ਨੇ ਦੱਸਿਆ ਕਿ ਚੰਡੀਗੜ੍ਹ ਟਰਾਂਸਪੋਰਟ ਵੱਲੋਂ ਚੰਡੀਗੜ੍ਹ ਵਿੱਚ ਬੱਸਾਂ ਦੀ ਐਂਟਰੀ ਫ਼ੀਸ 600 ਰੁਪਏ ਪ੍ਰਤੀ ਐਂਟਰੀ ਕਰ ਦਿੱਤੀ ਹੈ।

PRTC Buses Entry Ban: ਪੀਆਰਟੀਸੀ ਦੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਅੱਜ ਸੀਟੀਯੂ ਵੱਲੋਂ ਅੱਜ ਪੰਜਾਬ ਦੀਆਂ ਬੱਸਾਂ ਚੰਡੀਗੜ੍ਹ ਵਿੱਚ ਜਾਣ ਤੋਂ ਰੋਕੀਆਂ ਤੇ ਸੀਟੀਯੂ ਵੱਲੋਂ ਵਧਾਈ ਗਈ ਫੀਸ ਦਾ ਵਿਰੋਧ ਕੀਤਾ ਗਿਆ।Manoj Bajpayee Birthday: 'द फैमिली मैन' से लेकर 'किलर सूप' तक, अभिनेता के जन्मदिन पर जरूर देखें ये ओटीटी रिलीजAaj ka Rashifal 23 April 2024: मीन राशि वालों के लिए लाभ देने वाला रहेगा आज का दिन, जानें क्या है आपका आज का राशिफलChetan Bhagat...

ਪੀਆਰਟੀਸੀ ਦੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਅੱਜ ਸੀਟੀਯੂ ਵੱਲੋਂ ਅੱਜ ਪੰਜਾਬ ਦੀਆਂ ਬੱਸਾਂ ਚੰਡੀਗੜ੍ਹ ਵਿੱਚ ਜਾਣ ਤੋਂ ਰੋਕੀਆਂ ਤੇ ਸੀਟੀਯੂ ਵੱਲੋਂ ਵਧਾਈ ਗਈ ਫੀਸ ਦਾ ਵਿਰੋਧ ਕੀਤਾ ਗਿਆ। ਪੀਆਰਟੀਸੀ ਦੇ ਯੂਨੀਅਨ ਪ੍ਰਧਾਨ ਨੇ ਦੱਸਿਆ ਕਿ ਚੰਡੀਗੜ੍ਹ ਟਰਾਂਸਪੋਰਟ ਵੱਲੋਂ ਚੰਡੀਗੜ੍ਹ ਵਿੱਚ ਬੱਸਾਂ ਦੀ ਐਂਟਰੀ ਫ਼ੀਸ 600 ਰੁਪਏ ਪ੍ਰਤੀ ਐਂਟਰੀ ਕਰ ਦਿੱਤੀ ਹੈ ਜਿਸ ਦੇ ਰੋਸ ਵਜੋਂ ਉਨ੍ਹਾਂ ਵੱਲੋਂ ਅੱਜ ਤੋਂ ਬਾਅਦ ਚੰਡੀਗੜ੍ਹ ਵਿਖੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਨਹੀਂ ਲਗਾਈਆਂ ਜਾਣਗੀਆਂ ਤੇ ਕੱਲ੍ਹ ਤੋਂ ਮੁਕੰਮਲ ਤੌਰ ਉਤੇ ਪੰਜਾਬ ਰੋਡਵੇਜ਼ ਦੀ ਕੋਈ ਵੀ ਬੱਸ ਚੰਡੀਗੜ੍ਹ ਨਹੀਂ ਜਾਏਗੀ ਤੇ ਚੰਡੀਗੜ੍ਹ ਦੀ ਕੋਈ ਵੀ ਬੱਸ ਪੰਜਾਬ ਵਿੱਚ ਐਂਟਰ ਨਹੀਂ ਹੋਣ ਦਿੱਤੀ ਜਾਵੇਗੀ।Punjab Bus Chandigarh EntryBJP LeadersSevak Cheemaਬਾਬਾ ਸ਼ੇਖ ਫ਼ਰੀਦ ਦੀ ਚਰਨ ਛੋਹ ਪ੍ਰਾਪਤ ਧਰਤੀ ਫ਼ਰੀਦਕੋਟ ਲੋਕ ਸਭਾ ਸੀਟ, ਜਾਣੋ ਇਸ ਦਾ ਸਿਆਸੀ...

Wir haben diese Nachrichten zusammengefasst, damit Sie sie schnell lesen können. Wenn Sie sich für die Nachrichten interessieren, können Sie den vollständigen Text hier lesen. Weiterlesen:

Zee News /  🏆 7. in İN

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Punjab Bus Chandigarh Entry Chandigarh Bus Stand CTU Bus Punjab Entry

Deutschland Neuesten Nachrichten, Deutschland Schlagzeilen

Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.

Punjab Excise Policy: ਹਾਈਕੋਰਟ ਨੇ ਪੰਜਾਬ ਦੀ ਆਬਕਾਰੀ ਨੀਤੀ ਨੂੰ ਦਿੱਤੀ ਮਨਜ਼ੂਰੀ, ਚੁਣੌਤੀ ਦੇਣ ਵਾਲੀ ਪਟੀਸ਼ਨ ਕੀਤੀ ਰੱਦPunjab Excise Policy: ਹਾਈਕੋਰਟ ਨੇ ਪੰਜਾਬ ਦੀ ਆਬਕਾਰੀ ਨੀਤੀ ਨੂੰ ਦਿੱਤੀ ਮਨਜ਼ੂਰੀ, ਚੁਣੌਤੀ ਦੇਣ ਵਾਲੀ ਪਟੀਸ਼ਨ ਕੀਤੀ ਰੱਦਹਾਈਕੋਰਟ ਨੇ ਕਿਹਾ ਕਿ ਅਸੀਂ ਪਾਲਿਸੀ ਦਾ ਅਧਿਐਨ ਕੀਤਾ ਹੈ ਅਤੇ ਪਾਇਆ ਹੈ ਕਿ ਇਹ ਨਿਯਮਾਂ ਅਨੁਸਾਰ ਤਿਆਰ ਕੀਤੀ ਗਈ ਹੈ। ਇਸ ਵਿੱਚ ਸਾਡੇ ਦਖਲ ਦੀ ਕੋਈ ਲੋੜ ਨਹੀਂ ਹੈ।
Weiterlesen »

Vijay Sampla News: ਸਾਂਪਲਾ ਨੂੰ ਟਿਕਟ ਮਿਲਣ ਉਤੇ ਨਾਰਾਜ਼ ਸੰਜੀਵ ਤਲਵਾੜ ਨੇ ਅਕਾਲੀ ਦਲ ਚ ਜਾਣ ਦੇ ਦਿੱਤੇ ਸੰਕੇਤVijay Sampla News: ਸਾਂਪਲਾ ਨੂੰ ਟਿਕਟ ਮਿਲਣ ਉਤੇ ਨਾਰਾਜ਼ ਸੰਜੀਵ ਤਲਵਾੜ ਨੇ ਅਕਾਲੀ ਦਲ ਚ ਜਾਣ ਦੇ ਦਿੱਤੇ ਸੰਕੇਤVijay Sampla News: ਉਨ੍ਹਾਂ ਨੇ ਕਿਹਾ ਕਿ ਉਹ ਰਾਜਨੀਤਕ ਲੋਕ ਹਨ ਅਤੇ ਰਾਜਨੀਤੀ ਵਿੱਚ ਰਹਿ ਕੇ ਲੋਕਾਂ ਦੇ ਮਸਲੇ ਹੱਲ ਕਰਵਾ ਸਕਦੇ ਹਨ ਚਾਹੇ ਅਕਾਲੀ ਦਲ ਹੀ ਹੋਵੇ ਕੋਈ ਇਤਰਾਜ਼ ਨਹੀਂ ਹੈ।
Weiterlesen »

Firozpur News: ਨਸ਼ਾ ਤਸਕਰਾਂ ਨੇ ਆਪਣੇ ਸਾਥੀ ਦੀ ਘਰਵਾਲੀ ਤੇ ਜਾਨਲੇਵਾ ਹਮਲਾ ਕੀਤਾFirozpur News: ਨਸ਼ਾ ਤਸਕਰਾਂ ਨੇ ਆਪਣੇ ਸਾਥੀ ਦੀ ਘਰਵਾਲੀ ਤੇ ਜਾਨਲੇਵਾ ਹਮਲਾ ਕੀਤਾFirozpur News: ਮਹਿਲਾ ਤੇ ਕੀਤੇ ਹਮਲੇ ਦੀਆਂ ਤਸਵੀਰਾਂ ਉਨ੍ਹਾਂ ਦੇ ਘਰ ਦੇ ਬਾਹਰ ਲੱਗੇ ਸੀ.ਸੀ.ਟੀ.ਵੀ. ਕੈਮਰੇ ਚ ਕੈਦ ਹੋ ਗਈਆ। ਜਿਸ ਵਿੱਚ ਦੇਖਿਆ ਜਾ ਸਕਦਾ ਹੈ, ਕਿ ਕੁੱਝ ਨੌਜਵਾਨ ਹਥਿਆਰਾਂ ਸਮੇਤ ਇੱਕ ਵਿੱਚ ਦਾਖਲ ਹੁੰਦੇ ਹਨ ਅਤੇ ਘਰ ਵਿੱਚ ਮੌਜੂਦ ਦੋ ਔਰਤਾਂ ਤੇ ਹਮਲਾ ਕਰਕੇ ਫਰਾਰ ਹੋ ਜਾਂਦੇ ਹਨ।
Weiterlesen »

Kapurthala News: ਅਨੋਖੀ ਚੋਰੀ; ਗੁਰਦੁਆਰਾ ਸਾਹਿਬ ਚ ਚੋਰ ਨੇ ਸਿਰ ਉਤੇ ਰੁਮਾਲ ਬੰਨ੍ਹ ਤੇ ਜੁੱਤੀ ਲਾਹ ਕੇ ਕੀਤੀ ਚੋਰੀKapurthala News: ਅਨੋਖੀ ਚੋਰੀ; ਗੁਰਦੁਆਰਾ ਸਾਹਿਬ ਚ ਚੋਰ ਨੇ ਸਿਰ ਉਤੇ ਰੁਮਾਲ ਬੰਨ੍ਹ ਤੇ ਜੁੱਤੀ ਲਾਹ ਕੇ ਕੀਤੀ ਚੋਰੀKapurthala News: ਉਸਨੇ ਇਹ ਵੀ ਦੱਸਿਆ ਕਿ ਸੀਸੀਟੀਵੀ ਅਨੁਸਾਰ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਣ ਤੋਂ ਪਹਿਲਾਂ ਚੋਰ ਨੇ ਮਰਿਆਦਾ ਨੂੰ ਧਿਆਨ ਵਿੱਚ ਰੱਖਦਿਆਂ ਆਪਣੇ ਜੁੱਤੇ ਲਾਹ ਲਏ, ਸਿਰ ਢੱਕਿਆ ਅਤੇ ਫਿਰ ਅੰਦਰ ਦਾਖਲ ਹੋ ਕੇ ਵਾਰਦਾਤ ਨੂੰ ਅੰਜਾਮ ਦਿੱਤਾ।
Weiterlesen »

Ludhiana Accident News: ਸੜਕ ਪਾਰ ਕਰਦੇ ਸਮੇਂ ਵਿਦਿਆਰਥੀ ਨੂੰ ਟਿੱਪਰ ਨੇ ਕੁਚਲਿਆ; ਪਰਿਵਾਰਕ ਮੈਂਬਰਾਂ ਨੇ ਲਗਾਇਆ ਧਰਨਾLudhiana Accident News: ਸੜਕ ਪਾਰ ਕਰਦੇ ਸਮੇਂ ਵਿਦਿਆਰਥੀ ਨੂੰ ਟਿੱਪਰ ਨੇ ਕੁਚਲਿਆ; ਪਰਿਵਾਰਕ ਮੈਂਬਰਾਂ ਨੇ ਲਗਾਇਆ ਧਰਨਾLudhiana Accident News: ਇਹ ਸਾਰੀ ਘਟਨਾ ਉਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ, ਜਦੋਂਕਿ ਪੁਲਿਸ ਨੇ ਸੀਸੀਟੀਵੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਕੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Weiterlesen »

Bathinda Fire Accident: ਬਠਿੰਡਾ ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 2 ਲੜਕੀਆਂ ਜ਼ਿੰਦਾ ਸੜੀਆਂBathinda Fire Accident: ਬਠਿੰਡਾ ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 2 ਲੜਕੀਆਂ ਜ਼ਿੰਦਾ ਸੜੀਆਂBathinda Fire Accident: ਅੱਗ ਲੱਗਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਤੇ ਪਹੁੰਚ ਗਈਆਂ।
Weiterlesen »



Render Time: 2025-02-27 11:23:03