Patiala News: ਪਟਿਆਲਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੇ ਦੋ ਗੁਰਗੇ ਕਾਬੂ , 2 ਮੁਲਜ਼ਮਾਂ ਦੀ ਭਾਲ ਜਾਰੀ

Patiala Police Nachrichten

Patiala News: ਪਟਿਆਲਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੇ ਦੋ ਗੁਰਗੇ ਕਾਬੂ , 2 ਮੁਲਜ਼ਮਾਂ ਦੀ ਭਾਲ ਜਾਰੀ
Patiala NewsPunjabi NewsZee Punjabi News
  • 📰 Zee News
  • ⏱ Reading Time:
  • 24 sec. here
  • 18 min. at publisher
  • 📊 Quality Score:
  • News: 69%
  • Publisher: 63%

Patiala News: ਐਸਐਸਪੀ ਨੇ ਦੱਸਿਆ ਕਿ ਇਹਨਾਂ ਦੋਵੇਂ ਅਪਰਾਧੀਆਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਦੇਸ਼ ਚ ਬੈਠੇ ਵਿਦੇਸ਼ ਵਿੱਚ ਬੈਠੇ ਗੁਰੀ ਢਿੱਲੋ ਦੇ ਨਾਲ ਸਬੰਧ ਸਨ ਅਤੇ ਇਹ ਦੋਵੇਂ ਉਨ੍ਹਾਂ ਦੇ ਇਸ਼ਾਰੇ ਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਰਾਕ ਦੇ ਵਿੱਚ ਸਨ।

Patiala News : ਐਸਐਸਪੀ ਨੇ ਦੱਸਿਆ ਕਿ ਇਹਨਾਂ ਦੋਵੇਂ ਅਪਰਾਧੀਆਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਦੇਸ਼ 'ਚ ਬੈਠੇ ਵਿਦੇਸ਼ ਵਿੱਚ ਬੈਠੇ ਗੁਰੀ ਢਿੱਲੋ ਦੇ ਨਾਲ ਸਬੰਧ ਸਨ ਅਤੇ ਇਹ ਦੋਵੇਂ ਉਨ੍ਹਾਂ ਦੇ ਇਸ਼ਾਰੇ 'ਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਰਾਕ ਦੇ ਵਿੱਚ ਸਨ।Uorfi Javed Photos: ਇਸ ਵਾਰ ਉਰਫੀ ਜਾਵੇਦ ਦੇ ਕੱਪੜੇ ਨਹੀਂ ਬੈਗ ਬਣਿਆ ਚਰਚਾ, ਦੇਖ ਕੇ ਉੱਡ ਜਾਣਗੇ ਹੋਸ਼Aaj Ka Rashifal 27 May 2024: मेष वृषभ और तुला राशि वालों के लिए अच्छा रहेगा सप्ताह का पहला दिन, जानें क्या है आपका आज का राशिफलWeekly Rashifal: मेष से लेकर मीन सभी 12 राशियों के लिए...

ਪਟਿਆਲਾ ਪੁਲਿਸ ਨੇ ਅੰਤਰਰਾਸ਼ਟਰੀ ਗੈਂਗ ਦੇ ਟਾਰਗੇਟ ਕਿਲਿੰਗ ਅਤੇ ਫਿਰੌਤੀਆਂ ਲੈਣ ਵਾਲੇ ਗੈਂਗ ਦੇ ਦੋ ਪੇਸ਼ੇਵਰ ਗੁਰਗਿਆਂ ਨੂੰ ਤਿੰਨ ਨਜਾਇਜ਼ ਅਸਲੇ ਸਮੇਤ ਕਾਬੂ 15 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਜਿਨ੍ਹਾਂ ਦੀ ਪਛਾਣ ਹਰਜਿੰਦਰ ਸਿੰਘ ਉਰਫ ਲਾਡੀ ਅਤੇ ਸ਼ੁਭਬੀਰ ਸਿੰਘ ਉਰਫ ਸ਼ੂਬੀ ਵਜੋ ਹੋਈ ਹੈ। ਪੁਲਿਸ ਨੇ ਜਿਨ੍ਹਾਂ ਕੋਲੋਂ ਤਿੰਨ ਨਾਜਾਇਜ਼ ਅਸਲਾ ਅਤੇ 15 ਜਿੰਦਾ ਕਾਰਤੂਸ ਸਮੇਤ ਇੱਕ ਜਾਲੀ ਨੰਬਰ ਕਾਰ ਸਵਿਫਟ ਬਰਾਮਦ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ। ਜਦੋਂਕਿ ਇਹਨਾਂ ਦੇ ਦੋ ਹੋਰ ਸਾਥੀ ਪਾਵਨ ਵਾਸੀ ਰਾਜਪੁਰਾ ਅਤੇ ਵਿਪਨ ਕੁਮਾਰ ਵਾਸੀ ਬਨੂੜ ਹਾਲੇ ਫਰਾਰ ਚੱਲ ਰਹੇ ਹਨ।

Wir haben diese Nachrichten zusammengefasst, damit Sie sie schnell lesen können. Wenn Sie sich für die Nachrichten interessieren, können Sie den vollständigen Text hier lesen. Weiterlesen:

Zee News /  🏆 7. in İN

Patiala News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼

Deutschland Neuesten Nachrichten, Deutschland Schlagzeilen

Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.

Delhi Bomb Threat: ਦਿੱਲੀ-ਐਨਸੀਆਰ ਦੇ ਕਈ ਸਕੂਲਾਂ ਚ ਬੰਬ ਦੀ ਧਮਕੀ: ਇੱਕੋ ਈ-ਮੇਲ ਤੋਂ ਭੇਜੀ ਧਮਕੀ; ਸਕੂਲ ਕਰਵਾਏ ਖਾਲੀDelhi Bomb Threat: ਦਿੱਲੀ-ਐਨਸੀਆਰ ਦੇ ਕਈ ਸਕੂਲਾਂ ਚ ਬੰਬ ਦੀ ਧਮਕੀ: ਇੱਕੋ ਈ-ਮੇਲ ਤੋਂ ਭੇਜੀ ਧਮਕੀ; ਸਕੂਲ ਕਰਵਾਏ ਖਾਲੀDPS Bomb Threat: ਦਵਾਰਕਾ ਦੇ ਡੀਪੀਐਸ ਸਕੂਲ ਵਿੱਚ ਬੰਬ ਦੀ ਕਾਲ ਦੀਖ਼ਬਰ ਮਿਲੀ ਹੈ ਅਤੇ ਵਿਭਾਗ ਨੇ ਸਵੇਰੇ 6 ਵਜੇ ਦਿੱਲੀ ਪੁਲਿਸ ਨੂੰ ਸੂਚਨਾ ਦਿੱਤੀ।
Weiterlesen »

Mohali News: ਮੋਹਾਲੀ ਪੁਲਿਸ ਨੇ ਅੱਤਵਾਦੀ ਰਿੰਦਾ ਤੇ ਨਿਸ਼ਾਨ ਸਿੰਘ ਦੇ ਸਾਥੀ ਨੂੰ ਕੀਤਾ ਕਾਬੂMohali News: ਮੋਹਾਲੀ ਪੁਲਿਸ ਨੇ ਅੱਤਵਾਦੀ ਰਿੰਦਾ ਤੇ ਨਿਸ਼ਾਨ ਸਿੰਘ ਦੇ ਸਾਥੀ ਨੂੰ ਕੀਤਾ ਕਾਬੂMohali News: ​ਗ੍ਰਿਫਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਸੁਖਵਿੰਦਰ ਸਿੰਘ ਉਰਫ ਸੁੱਖਾ ਵਾਸੀ ਕੱਥੂ ਨੰਗਲ ਜ਼ਿਲ੍ਹਾ ਅੰਮ੍ਰਿਤਸਰ ਵੱਜੋਂ ਹੋਈ ਹੈ।
Weiterlesen »

PM Modi Patiala Visit: ਪੰਜਾਬ ਆਪਣਾ ਵੋਟ ਬੇਕਾਰ ਨਹੀਂ ਕਰੇਗਾ-ਪੀਐਮ ਮੋਦੀPM Modi Patiala Visit: ਪੰਜਾਬ ਆਪਣਾ ਵੋਟ ਬੇਕਾਰ ਨਹੀਂ ਕਰੇਗਾ-ਪੀਐਮ ਮੋਦੀPM Modi Patiala Visit: ਪ੍ਰਧਾਨ ਮੰਤਰੀ ਦੀ ਰੈਲੀ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਹੋਏ ਹਨ ਅਤੇ ਕਿਸਾਨਾਂ ਦਾ ਰੋਸ ਵਿਖਾਵੇ ਦੀ ਚਿਤਾਵਨੀ ਦੇ ਮੱਦੇਨਜ਼ਰ ਪੈਰਾਮਿਲਟਰੀ ਫੋਰਸ ਤਾਇਨਾਤ ਕੀਤੀ ਗਈ ਹੈ।
Weiterlesen »

Ludhiana News: ਪ੍ਰੇਮਿਕਾ ਨੇ ਵਿਆਹ ਦਾ ਪਾਇਆ ਦਬਾਅ; ਪ੍ਰੇਮੀ ਨੇ ਕਤਲ ਨੂੰ ਦਿੱਤਾ ਐਕਸੀਡੈਂਟ ਦਾ ਰੂਪLudhiana News: ਪ੍ਰੇਮਿਕਾ ਨੇ ਵਿਆਹ ਦਾ ਪਾਇਆ ਦਬਾਅ; ਪ੍ਰੇਮੀ ਨੇ ਕਤਲ ਨੂੰ ਦਿੱਤਾ ਐਕਸੀਡੈਂਟ ਦਾ ਰੂਪLudhiana News: ਪੁਲਿਸ ਵੱਲੋਂ ਇਸ ਮਾਮਲੇ ਵਿੱਚ ਐਕਸੀਡੈਂਟ ਦਾ ਮਾਮਲਾ ਦਰਜ ਕਰ ਲਿਆ ਗਿਆ ਸੀ ਪਰ ਪੁਲਿਸ ਨੂੰ ਮੌਤ ਦੀ ਘਟਨਾ ਵਿੱਚ ਸ਼ੱਕ ਹੋਇਆ ਤੇ ਉਨ੍ਹਾਂ ਨੇ ਜਾਂਚ ਸ਼ੁਰੂ ਕੀਤੀ।
Weiterlesen »

Patiala News: ਪਟਿਆਲਾ ਤੋਂ ਉਮੀਦਵਾਰ ਐਨ.ਕੇ ਸ਼ਰਮਾ ਦੀ ਪਤਨੀ ਬਬੀਤਾ ਸ਼ਰਮਾ ਨੇ ਚੋਣ ਪ੍ਰਚਾਰ ਕੀਤਾPatiala News: ਪਟਿਆਲਾ ਤੋਂ ਉਮੀਦਵਾਰ ਐਨ.ਕੇ ਸ਼ਰਮਾ ਦੀ ਪਤਨੀ ਬਬੀਤਾ ਸ਼ਰਮਾ ਨੇ ਚੋਣ ਪ੍ਰਚਾਰ ਕੀਤਾPatiala News: ਪਟਿਆਲਾ ਤੋਂ ਕਾਂਗਰਸ ਪਾਰਟੀ ਨੇ ਡਾ. ਧਰਮਵੀਰ ਗਾਂਧੀ, ਬੀਜੇਪੀ ਨੇ ਪਰਨੀਤ ਕੌਰ, ਆਮ ਆਮਦੀ ਪਾਰਟੀ ਨੇ ਡਾ. ਬਲਬੀਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਐਨਕੇ ਸ਼ਰਮਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।
Weiterlesen »

Patiala News: ਪਟਿਆਲਾ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਮੌਤPatiala News: ਪਟਿਆਲਾ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਮੌਤPatiala News: ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਪੰਜਾਬ ਅਤੇ ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦਾ ਲਗਾਤਾਰ ਵਿਰੋਧ ਕਰਦੀ ਆ ਰਹੀ ਹੈ ਜਿੱਥੇ ਵੀ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਜਾਂਦੇ ਹਨ ਉਨ੍ਹਾਂ ਦਾ ਵਿਰੋਧ ਕੀਤਾ ਜਾਂਦਾ ਹੈ।
Weiterlesen »



Render Time: 2025-02-27 03:21:34