Robin Sampla joined AAP: ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਤੇ ਇਸ ਸਮੇਂ ਵਿਧਾਇਕ ਰਮਨ ਅਰੋੜਾ ਵੀ ਨਾਲ ਮੌਜੂਦ ਸਨ।
Robin Sampla joined AAP: ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ ਅਤੇ ਆਮ ਆਦਮੀ ਪਾਰਟੀ ਨੂੰ ਹੋਰ ਬਲ ਮਿਲਿਆ ਹੈ।Manoj Bajpayee Birthday: 'द फैमिली मैन' से लेकर 'किलर सूप' तक, अभिनेता के जन्मदिन पर जरूर देखें ये ओटीटी रिलीजAaj ka Rashifal 23 April 2024: मीन राशि वालों के लिए लाभ देने वाला रहेगा आज का दिन, जानें क्या है आपका आज का राशिफलChetan Bhagat Birthday
ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ ਅਤੇ ਆਮ ਆਦਮੀ ਪਾਰਟੀ ਨੂੰ ਹੋਰ ਬਲ ਮਿਲਿਆ ਹੈ। ਦਰਅਸਲ ਵਿੱਚ ਭਾਜਪਾ ਆਗੂ ਵਿਜੇ ਸਾਂਪਲਾ ਦਾ ਭਤੀਜਾ ਰੋਬਿਨ ਸਾਂਪਲਾ ਆਪ 'ਚ ਸ਼ਾਮਿਲ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਤੇ ਇਸ ਸਮੇਂ ਵਿਧਾਇਕ ਰਮਨ ਅਰੋੜਾ ਵੀ ਨਾਲ ਮੌਜੂਦ ਸਨ। ਕਾਬਿਲੇਗੌਰ ਹੈ ਕਿ ਰੋਬਿਨ ਸਾਂਪਲਾ ਭਾਜਪਾ SC ਮੋਰਚਾ ਦੇ ਮੀਤ ਪ੍ਰਧਾਨ ਸਨ।
ਜਲੰਧਰ ਸੂਬੇ ਦਾ ਸਭ ਤੋਂ ਹੌਟ ਸੀਟ ਬਣਦਾ ਜਾ ਰਿਹਾ ਹੈ, ਕਿਉਂਕਿ ਕਈ ਦਹਾਕਿਆਂ ਤੋਂ ਇੱਕੋ ਪਾਰਟੀ ਵਿੱਚ ਰਹੇ ਕਈ ਆਗੂ ਪਾਰਟੀ ਛੱਡ ਕੇ ਵਿਰੋਧੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ ਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਮੰਗਲਵਾਰ ਨੂੰ ਸਾਬਕਾ ਐਸਸੀ ਕਮਿਸ਼ਨਰ ਚੇਅਰਮੈਨ ਅਤੇ ਸਾਬਕਾ ਸੰਸਦ ਮੈਂਬਰ ਵਿਜੇ ਸਾਂਪਲਾ ਦੇ ਰਿਸ਼ਤੇਦਾਰ ਭਾਜਪਾ ਦੇ ਨੌਜਵਾਨ ਆਗੂ ਰੌਬਿਨ ਸਾਂਪਲਾ ਚੰਡੀਗੜ੍ਹ ਪੁੱਜੇ ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਜਾਣਕਾਰੀ ਅਨੁਸਾਰ ਰੋਬਿਨ ਸਾਂਪਲਾ ਪਿਛਲੇ ਇਕ ਦਹਾਕੇ ਤੋਂ ਭਾਜਪਾ ਨਾਲ ਜੁੜੇ ਹੋਏ ਹਨ, ਜਿਨ੍ਹਾਂ ਨੇ ਜਲੰਧਰ ਵਿਚ ਆਪਣੀ ਪਕੜ ਕਾਫੀ ਮਜ਼ਬੂਤ ਬਣਾਈ ਹੋਈ ਹੈ। ਦੱਸ ਦੇਈਏ ਕਿ ਵਿਜੇ ਸਾਂਪਲਾ ਦੇ ਜੁਆਇਨ ਕਰਨ ਸਮੇਂ ਜਲੰਧਰ ਕੇਂਦਰੀ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਵੀ ਮੌਜੂਦ ਸਨ।
Lok Sabha Election 2024 Vijay Sampla Robin Sampla Joined AAP News Jalandhar BJP Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
Deutschland Neuesten Nachrichten, Deutschland Schlagzeilen
Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.
Arvind Kejriwal News: ਤਿਹਾੜ ਜੇਲ੍ਹ ਚ ਪਹਿਲੀ ਵਾਰ CM ਕੇਜਰੀਵਾਲ ਨੂੰ ਦਿੱਤੀ ਗਈ ਇਨਸੁਲਿਨ! ਸ਼ੂਗਰ ਲੈਵਲ 320 ਤੱਕ ਪਹੁੰਚਿਆArvind Kejriwal News: ਸੂਤਰਾਂ ਮੁਤਾਬਕ ਜੇਲ੍ਹ ਚ ਕੇਜਰੀਵਾਲ ਦਾ ਸ਼ੂਗਰ ਲੈਵਲ ਲਗਾਤਾਰ ਵਧ ਰਿਹਾ ਸੀ। ਉਸ ਦਾ ਸ਼ੂਗਰ ਲੈਵਲ 320 ਤੱਕ ਪਹੁੰਚ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਇਨਸੁਲਿਨ ਦਿੱਤੀ ਗਈ।
Weiterlesen »
Vijay Sampla News: ਸਾਂਪਲਾ ਨੂੰ ਟਿਕਟ ਮਿਲਣ ਉਤੇ ਨਾਰਾਜ਼ ਸੰਜੀਵ ਤਲਵਾੜ ਨੇ ਅਕਾਲੀ ਦਲ ਚ ਜਾਣ ਦੇ ਦਿੱਤੇ ਸੰਕੇਤVijay Sampla News: ਉਨ੍ਹਾਂ ਨੇ ਕਿਹਾ ਕਿ ਉਹ ਰਾਜਨੀਤਕ ਲੋਕ ਹਨ ਅਤੇ ਰਾਜਨੀਤੀ ਵਿੱਚ ਰਹਿ ਕੇ ਲੋਕਾਂ ਦੇ ਮਸਲੇ ਹੱਲ ਕਰਵਾ ਸਕਦੇ ਹਨ ਚਾਹੇ ਅਕਾਲੀ ਦਲ ਹੀ ਹੋਵੇ ਕੋਈ ਇਤਰਾਜ਼ ਨਹੀਂ ਹੈ।
Weiterlesen »
AAP Press Conference: ਸੌਰਭ ਭਾਰਦਵਾਜ ਦਾ ਵੱਡਾ ਦਾਅਵਾ - ਤਿਹਾੜ ਚ ਕੋਈ ਡਾਇਬਟੀਜ਼ ਸਪੈਸ਼ਲਿਸਟ ਨਹੀਂ ਸੀAAP Press Conference: ਤਿਹਾੜ ਜੇਲ੍ਹ ਦੇ ਡੀਜੀ ਨੇ ਕੱਲ੍ਹ ਯਾਨੀ 20 ਅਪ੍ਰੈਲ ਨੂੰ ਏਮਜ਼ ਨੂੰ ਲਿਖਿਆ ਹੈ ਅਤੇ ਸਾਨੂੰ ਇੱਕ ਸ਼ੂਗਰ ਸਪੈਸ਼ਲਿਸਟ ਦਿੱਤਾ ਜਾਵੇ। ਅੱਜ ਕੇਂਦਰ ਦੀ ਭਾਜਪਾ ਸ਼ਾਸਿਤ ਸਰਕਾਰ ਦਾ ਪਰਦਾਫਾਸ਼ ਹੋ ਗਿਆ ਹੈ।
Weiterlesen »
Pawan Tinu Join AAP: ਅਕਾਲੀ ਆਗੂ ਪਵਨ ਟੀਨੂੰ ਆਪ ਚ ਹੋਏ ਸ਼ਾਮਿਲ; ਸੀਐਮ ਭਗਵੰਤ ਮਾਨ ਨੇ ਕੀਤਾ ਸਵਾਗਤPawan Tinu Join AAP: ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਸ਼ਨਿੱਚਰਵਾਰ ਨੂੰ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। 13 ’ਚੋਂ 7 ਸੀਟਾਂ ’ਤੇ ਉਮੀਦਵਾਰ ਐਲਾਨੇ ਗਏ ਪਰ ਜਲੰਧਰ ਲੋਕ ਸਭਾ ਸੀਟਾਂ ਤੋਂ ਹਾਲੇ ਤੱਕ ਉਮੀਦਵਾਰ ਨਹੀਂ ਉਤਾਰਿਆ।
Weiterlesen »
Girls Diet: ਸਿਹਤਮੰਦ ਰਹਿਣ ਲਈ Teenage ਕੁੜੀਆਂ ਡਾਈਟ ਚ ਸ਼ਾਮਿਲ ਕਰਨ ਇਹ ਚੀਜ਼ਾਂHealthy Eating for Teens: ਲੜਕੀਆਂ ਨੂੰ ਆਪਣੀ ਵਧਦੀ ਉਮਰ ਵਿੱਚ ਖਾਣ-ਪੀਣ ਦੀਆਂ ਆਦਤਾਂ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਗੈਰ-ਸਿਹਤਮੰਦ ਭੋਜਨ ਸਰੀਰ ਵਿੱਚ ਕਈ ਬਿਮਾਰੀਆਂ ਦਾ ਖਤਰਾ ਵੀ ਵਧਾ ਦਿੰਦਾ ਹੈ।
Weiterlesen »
Weather Update: ਪੰਜਾਬ ਤੇ ਚੰਡੀਗੜ੍ਹ ਚ ਅੱਜ ਮੌਸਮ ਰਹੇਗਾ ਸਾਫ਼, ਵੈਸਟਰਨ ਡਿਸਟਰਬੈਂਸ ਦਾ ਅਸਰ ਖਤਮPunjab Weather Update: ਐਤਵਾਰ ਨੂੰ ਇਕ ਹੋਰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਵਾਰ ਮੀਂਹ ਕਰਕੇ ਕਿਸਾਨ ਬਹੁਤ ਪਰੇਸ਼ਾਨ ਨਜ਼ਰ ਆ ਰਹੇ ਹਨ।
Weiterlesen »