Raghav Chadha News: ਸੰਸਦ ਮੈਂਬਰ ਰਾਘਵ ਚੱਢਾ ਵਿਦੇਸ਼ ਤੋਂ ਪਰਤ ਆਏ ਹਨ ਅਤੇ ਉਹ ਮੁੱਖ ਮੰਤਰੀ ਦੀ ਰਿਹਾਇਸ਼ ਉਪਰ ਪੁੱਜ ਚੁੱਕੇ ਹਨ।
Raghav Chadha News: ਸੰਸਦ ਮੈਂਬਰ ਰਾਘਵ ਚੱਢਾ ਵਿਦੇਸ਼ ਤੋਂ ਪਰਤ ਆਏ ਹਨ ਤੇ ਉਹ ਮੁੱਖ ਮੰਤਰੀ ਦੀ ਰਿਹਾਇਸ਼ ਉਪਰ ਪੁੱਜ ਚੁੱਕੇ ਹਨ।World Hypertension Day 2024: क्या है हाई ब्लड प्रेशर, हार्ट अटैक का खतरा बढ़ने से पहले जानें इसके लक्षणAaj Ka Rashifal 17 May 2024: मकर राशि के जातक आज जल्दबाजी में ना लें कोई फैसला, जानें आज का दिन आपके लिए कैसा रहेगाNational Endangered Species Day 2024: क्या है राष्ट्रीय लुप्तप्राय प्रजाति दिवस? जानें इस दिन का इतिहास और कौन सी हैं लुप्तप्राय प्रजातियांVicky Kaushal Birthday: नेशनल क्रश और...
ਕਾਬਿਲੇਗੌਰ ਹੈ ਕਿ ਰਾਘਵ ਚੱਢਾ ਬ੍ਰਿਟੇਨ ਵਿੱਚ ਅੱਖ ਦੀ ਸਰਜਰੀ ਹੋਈ ਸੀ। ਉਨ੍ਹਾਂ ਦੇ ਵਿਦੇਸ਼ ਜਾਣ ਮਗਰੋਂ ਕਈ ਤਰ੍ਹਾਂ ਦੀਆਂ ਅਫਵਾਹਾਂ ਦਾ ਦੌਰ ਸਰਗਰਮ ਰਿਹਾ ਸੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਵਿੱਚ ਬੰਦ ਹੋਣ ਦੇ ਬਾਵਜੂਦ ਰਾਘਵ ਚੱਢਾ ਦੀ ਗ਼ੈਰਹਾਜ਼ਰੀ ਕਾਰਨ ਸਵਾਲ ਖੜ੍ਹੇ ਹੋ ਰਹੇ ਸਨ। ਗੌਰਤਲਬ ਹੈ ਕਿ ਰਾਘਵ ਚੱਢਾ ਬੀਤੇ ਕਈ ਮਹੀਨਿਆਂ ਤੋਂ ਵਿਦੇਸ਼ 'ਚ ਸਨ। ਜਾਣਕਾਰੀ ਮੁਤਾਬਕ ਉਹ ਯੂਕੇ 'ਚ ਆਪਣੀ ਅੱਖਾਂ ਦਾ ਇਲਾਜ ਕਰਵਾ ਰਹੇ ਸਨ। ਲੋਕ ਸਭਾ ਚੋਣਾਂ ਅਤੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਨੇਤਾ ਰਾਘਵ ਚੱਢਾ ਦੀ ਗੈਰ-ਮੌਜੂਦਗੀ 'ਤੇ ਕਈ ਸਵਾਲ ਵੀ ਖੜ੍ਹੇ ਹੋ ਰਹੇ ਸਨ। ਹਾਲਾਂਕਿ ਆਮ ਆਦਮੀ ਪਾਰਟੀ ਇਸ ਮਾਮਲੇ 'ਤੇ ਚੁੱਪ ਰਹੀ। ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਸੰਸਦ ਮੈਂਬਰ ਹਨ।
ਹੁਣ ਰਾਘਵ ਚੱਢਾ ਦੀ ਦਿੱਲੀ ਵਾਪਸੀ ਅਜਿਹੇ ਸਮੇਂ 'ਚ ਹੋਈ ਹੈ ਜਦੋਂ ਉਨ੍ਹਾਂ ਦੀ ਸਹਿਯੋਗੀ ਸਵਾਤੀ ਮਾਲੀਵਾਲ ਦਾ ਮਾਮਲਾ ਸੁਰਖੀਆਂ 'ਚ ਹੈ। ਸਵਾਤੀ ਮਾਲੀਵਾਲ ਨਾਲ ਹਾਲ ਹੀ 'ਚ ਮੁੱਖ ਮੰਤਰੀ ਰਿਹਾਇਸ਼ 'ਤੇ ਵਾਪਰੀ ਘਟਨਾ 'ਤੇ ਰਾਘਵ ਨੇ ਅਜੇ ਤੱਕ ਖੁੱਲ੍ਹ ਕੇ ਕੁਝ ਨਹੀਂ ਕਿਹਾ ਹੈ ਅਤੇ ਜਿਸ ਤਰ੍ਹਾਂ ਨਾਲ ਪਾਰਟੀ ਦੇ ਸਾਰੇ ਆਗੂ ਹੁਣ ਸਵਾਤੀ ਖਿਲਾਫ ਬਿਆਨਬਾਜ਼ੀ ਕਰ ਰਹੇ ਹਨ, ਉਸ ਨਾਲ ਸਭ ਦੀਆਂ ਨਜ਼ਰਾਂ ਰਾਘਵ ਚੱਢਾ 'ਤੇ ਵੀ ਹਨ। ਉਹ ਕਿਵੇਂ ਪ੍ਰਤੀਕਿਰਿਆ ਕਰਦਾ ਹੈ? ਹਾਲਾਂਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਸਵਾਤੀ ਦੇ ਮਾਮਲੇ 'ਤੇ ਅਜੇ ਤੱਕ ਕੁਝ ਨਹੀਂ ਕਿਹਾ...
Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Raghav Chadha Delhi CM Residence Delhi AAP
Deutschland Neuesten Nachrichten, Deutschland Schlagzeilen
Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.
Raghav-Parineeti News: ਅੱਖਾਂ ਦੀ ਸਰਜਰੀ ਤੋਂ ਬਾਅਦ ਕਿਵੇਂ ਹੈ ਰਾਘਵ ਚੱਢਾ ਦੀ ਸਿਹਤ? ਪਰਿਣੀਤੀ ਚੋਪੜਾ ਜਲਦ ਹੀ ਜਾਵੇਗੀ ਲੰਡਨParineeti Chopra News: ਪਰਿਣੀਤੀ ਚੋਪੜਾ ਚਮਕੀਲਾ ਦੇ ਪ੍ਰਮੋਸ਼ਨ ਵਿੱਚ ਰੁੱਝੀ ਹੋਈ ਸੀ ਪਰ ਜਲਦੀ ਹੀ ਉਹ ਲੰਡਨ ਲਈ ਰਵਾਨਾ ਹੋ ਜਾਵੇਗੀ ਜਿੱਥੇ ਰਾਘਵ ਚੱਢਾ ਦੀ ਅੱਖਾਂ ਦਾ ਆਪਰੇਸ਼ਨ ਹੋ ਗਿਆ ਹੈ।
Weiterlesen »
Ravneet Bittu Interview: ਬਿੱਟੂ ਦੇ ਕਾਂਗਰਸ ਛੱਡਣ ਦੇ ਕੀ ਰਹੇ ਕਾਰਨ, ਸੁਣੋ ਰਵਨੀਤ ਬਿੱਟੂ ਦਾ Exclusive ਇੰਟਰਵੀਊRavneet Bittu Interview: ਪੰਜਾਬ ਵਿੱਚ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਹਾਲ ਹੀ ਵਿੱਚ ਕਾਂਗਰਸ ਛੱਡ ਭਾਜਪਾ Watch video on ZeeNews Hindi
Weiterlesen »
Dr Dharamvir Gandhi Interview: ਮਹਿਲਾਂ ਦੇ ਦਰਵਾਜੇ ਕੇਵਲ ਚੋਣਾਂ ਵੇਲੇ ਖੁੱਲ੍ਹਦੇ ਨੇ, ਸੁਣੋ ਡਾ. ਧਰਮਵੀਰ ਗਾਂਧੀ Exclusive ਇੰਟਰਵੀਊDr Dharamvir Gandhi Interview: ਆਮ ਆਮਦੀ ਪਾਰਟੀ ਦੇ ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਕਾਂਗਰਸ Watch video on ZeeNews Hindi
Weiterlesen »
Lok Sabha elections: ਆਮ ਆਦਮੀ ਪਾਰਟੀ ਨੇ ਦਿੱਲੀ ਲੋਕ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਲਈ ਸੂਚੀ ਕੀਤੀ ਜਾਰੀLok Sabha elections: 40 ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਸਤੇਂਦਰ ਜੈਨ, ਸੰਸਦ ਮੈਂਬਰ ਸੰਜੇ ਸਿੰਘ, ਸੰਸਦ ਮੈਂਬਰ ਰਾਘਵ ਚੱਢਾ, ਦਿੱਲੀ ਦੇ ਮੰਤਰੀ ਗੋਪਾਲ ਰਾਏ, ਆਤਿਸ਼ੀ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਦਿੱਲੀ ਦੀ ਮੇਅਰ ਸ਼ੈਲੀ ਓਬਰਾਏ ਸ਼ਾਮਲ...
Weiterlesen »
Dairy Farmers News: ਚੰਡੀਗੜ੍ਹ ਚ ਦੁੱਧ ਸਪਲਾਈ ਕਰਨ ਵਾਲੇ ਡੇਅਰੀ ਫਾਰਮਰ ਨਹੀਂ ਰਜਿਸਟਰਡ; ਹਾਈ ਕੋਰਟ ਨੇ ਨੋਟਿਸ ਕੀਤਾ ਜਾਰੀDairy Farmers News: ਹਾਈ ਕੋਰਟ ਨੇ ਇਸ ਉਤੇ ਕਾਰਵਾਈ ਦੀ ਮੰਗ ਕੀਤੀ ਹੈ ਕਿਉਂਕਿ ਇਸ ਨਾਲ ਨਾ ਸਿਰਫ਼ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।
Weiterlesen »
Lokshabha Elections 2024: ਅਮੇਠੀ ਤੋਂ ਕਾਂਗਰਸ ਕਿਸ ਨੂੰ ਦੇਵੇਗੀ ਟਿਕਟ, ਕੀ ਰਾਹੁਲ ਗਾਂਧੀ ਲੜਨਗੇ ਚੋਣ, ਹੁਣ ਕੌਣ ਕਰੇਗਾ ਫੈਸਲਾ ?Will Rahul Gandhi contest from Amethi: ਰਾਹੁਲ ਗਾਂਧੀ ਕੇਰਲ ਦੀ ਵਾਇਨਾਡ ਸੀਟ ਤੋਂ ਚੋਣ ਲੜ ਰਹੇ ਹਨ। ਇੱਥੇ ਵੋਟਿੰਗ ਹੋਈ ਅਤੇ 72.20 ਫੀਸਦੀ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।
Weiterlesen »