Haryana Karnal Delhi Amritsar Railway: ਕਰਨਾਲ ਤਰਾਵੜੀ ਚ ਵੱਡਾ ਰੇਲ ਹਾਦਸਾ, ਮਾਲ ਗੱਡੀ ਦੇ ਕਈ ਡੱਬੇ ਪਲਟ ਗਏ, ਦਿੱਲੀ ਤੋਂ ਅੰਮ੍ਰਿਤਸਰ ਜਾ ਰਹੀ ਸੀ ਰੇਲ ਗੱਡੀ, ਮੌਕੇ ਤੇ ਰੇਲਵੇ ਕਰਮਚਾਰੀ।
Rail Incident: ਵੱਡਾ ਰੇਲ ਹਾਦਸਾ ! ਹਰਿਆਣਾ 'ਚ ਚੱਲਦੀ ਮਾਲ ਗੱਡੀ 'ਚੋਂ ਡਿੱਗੇ ਕੰਟੇਨਰ, ਟ੍ਰੈਕ-ਬਿਜਲੀ ਦੀਆਂ ਲਾਈਨਾਂ ਟੁੱਟੀਆਂ
Haryana Karnal Delhi Amritsar Railway: ਕਰਨਾਲ ਤਰਾਵੜੀ 'ਚ ਵੱਡਾ ਰੇਲ ਹਾਦਸਾ, ਮਾਲ ਗੱਡੀ ਦੇ ਕਈ ਡੱਬੇ ਪਲਟ ਗਏ, ਦਿੱਲੀ ਤੋਂ ਅੰਮ੍ਰਿਤਸਰ ਜਾ ਰਹੀ ਸੀ ਰੇਲ ਗੱਡੀ, ਮੌਕੇ 'ਤੇ ਰੇਲਵੇ ਕਰਮਚਾਰੀ।Tips To Reduce Stress At Work: कार्यस्थल पर थकान और स्ट्रेस को कम करने के लिए अपनाएं ये उपायShatrughan Sinha Health Update Shatrughan Sinha Health Update: ਸੋਨਾਕਸ਼ੀ ਦੇ ਵਿਆਹ ਤੋਂ ਬਾਅਦ ਪਿਤਾ ਦੀ ਵਿਗੜੀ ਤਬੀਅਤ! ਜਾਣੋ ਕਿਉਂ ਹੋਏ ਹਸਪਤਾਲ 'ਚ ਦਾਖਲNew rules 2024: आज से आम जनता के लिए लागू हो रहे हैं नए नियम, नुकसान से पहले जाने यहांਹਰਿਆਣਾ ਦੇ ਕਰਨਾਲ 'ਚ ਮੰਗਲਵਾਰ ਸਵੇਰੇ ਤਰਾਵੜੀ ਰੇਲਵੇ ਸਟੇਸ਼ਨ ਨੇੜੇ ਚੱਲਦੀ ਮਾਲ ਗੱਡੀ 'ਚੋਂ ਕਰੀਬ 8 ਡੱਬੇ ਡਿੱਗ ਗਏ। ਕੰਟੇਨਰ ਡਿੱਗਣ ਕਾਰਨ ਬਿਜਲੀ ਦੀਆਂ ਲਾਈਨਾਂ ਅਤੇ ਰੇਲਵੇ ਪਟੜੀਆਂ ਨੂੰ ਨੁਕਸਾਨ ਪੁੱਜਾ ਹੈ। ਰੇਲਵੇ ਅਧਿਕਾਰੀਆਂ ਨੇ ਦਿੱਲੀ ਅਤੇ ਅੰਮ੍ਰਿਤਸਰ ਵਿਚਾਲੇ ਚੱਲਣ ਵਾਲੀਆਂ ਟਰੇਨਾਂ ਨੂੰ ਬੰਦ ਕਰ ਦਿੱਤਾ ਹੈ। ਟਰੇਨ ਦਿੱਲੀ ਤੋਂ ਅੰਮ੍ਰਿਤਸਰ ਵੱਲ ਜਾ ਰਹੀ...
ਇਸ ਰੂਟ 'ਤੇ ਚੱਲਣ ਵਾਲੀਆਂ ਯਾਤਰੀ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ, ਜਦਕਿ ਐਕਸਪ੍ਰੈੱਸ ਟਰੇਨਾਂ ਨੂੰ ਮੋੜ ਦਿੱਤਾ ਗਿਆ ਹੈ। ਮਾਲ ਗੱਡੀਆਂ ਦਾ ਸੰਚਾਲਨ ਰੋਕ ਦਿੱਤਾ ਗਿਆ ਹੈ। ਇਸ ਰੂਟ 'ਤੇ ਰੋਜ਼ਾਨਾ 60 ਤੋਂ 70 ਰੇਲ ਗੱਡੀਆਂ ਚੜ੍ਹ-ਡਾਊਨ ਜਾਂਦੀਆਂ ਹਨ।ਸੂਚਨਾ ਮਿਲਣ ਤੋਂ ਬਾਅਦ ਸਰਕਾਰੀ ਰੇਲਵੇ ਪੁਲਿਸ ਅਤੇ ਰੇਲਵੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਕੰਟੇਨਰਾਂ ਨੂੰ ਟਰੈਕ ਤੋਂ ਹਟਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਇਹ ਵੀ ਜਾਣਕਾਰੀ ਹੈ ਕਿ ਮਾਲ ਗੱਡੀ ਦੇ ਪਿਛਲੇ ਪਹੀਏ ਪਟੜੀ ਤੋਂ ਉਤਰ ਗਏ ਹਨ। ਹਾਲਾਂਕਿ ਰੇਲਵੇ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ, ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਐਕਸਲ...
ਰੇਲਵੇ ਅਧਿਕਾਰੀਆਂ ਮੁਤਾਬਕ ਮੰਗਲਵਾਰ ਸਵੇਰੇ ਮਾਲ ਗੱਡੀ ਚੰਡੀਗੜ੍ਹ ਤੋਂ ਦਿੱਲੀ ਵੱਲ ਜਾ ਰਹੀ ਸੀ। ਤੜਕੇ ਕਰੀਬ 4.23 ਵਜੇ ਤਰਾਵੜੀ ਰੇਲਵੇ ਸਟੇਸ਼ਨ ਨੇੜੇ ਫਲਾਈਓਵਰ ਤੋਂ ਲੰਘ ਰਹੇ ਇਕ ਟਰੱਕ ਡਰਾਈਵਰ ਨੇ ਡਾਇਲ 112 'ਤੇ ਫੋਨ ਕਰਕੇ ਕੰਟੇਨਰ ਡਿੱਗਣ ਦੀ ਸੂਚਨਾ ਦਿੱਤੀ। ਇਸ ਤੋਂ ਬਾਅਦ ਪੁਲਿਸ ਨੇ ਘਟਨਾ ਦੀ ਸੂਚਨਾ ਰੇਲਵੇ ਅਧਿਕਾਰੀਆਂ ਨੂੰ ਦਿੱਤੀ। ਇਸ ਤੋਂ ਬਾਅਦ ਸਾਰੇ ਮੌਕੇ 'ਤੇ ਪਹੁੰਚ ਗਏ।
Haryana Karnal Delhi Amritsar Railway Railway Track Rail Accident Haryana News
Deutschland Neuesten Nachrichten, Deutschland Schlagzeilen
Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.
Moga Incident: ਘਰ ਦੇ ਵੇਹੜੇ ਚ ਸੁੱਤੇ ਪਰਿਵਾਰ ਨਾਲ ਹਾਦਸਾ, ਖੜਾ ਟਰੈਕਟਰ ਹੋਇਆ ਸਟਾਰਟ, ਮਹਿਲਾ ਦੀ ਹੋਈ ਮੌਤMoga Incident: ਘਰ ਦੇ ਵੇਹੜੇ ਚ ਸੁੱਤੇ ਪਰਿਵਾਰ ਨਾਲ ਹਾਦਸਾ, ਖੜਾ ਟਰੈਕਟਰ ਹੋਇਆ ਸਟਾਰਟ, ਮਹਿਲਾ ਦੀ ਹੋਈ ਮੌਤ, ਲੜਕੀ ਜ਼ਖ਼ਮੀ ਹੋਈ
Weiterlesen »
Jalandhar Accident News: ਭੈਣ ਦੇ ਵਿਆਹ ਵਾਲੇ ਦਿਨ ਤੜਕੇ ਹੋਇਆ ਦਰਦਨਾਕ ਸੜਕ ਹਾਦਸਾ, ਪਿਤਾ-ਪੁੱਤਰ ਦੀ ਮੌਤJalandhar Accident: ਅੱਜ ਸਵੇਰੇ ਮਹਾਨਗਰ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਦੱਸ ਦੇਈਏ ਕਿ ਨਕੋਦਰ ਚੌਕ ਨੇੜੇ ਟਿੱਪਰ ਦੀ ਲਪੇਟ ਚ ਆਉਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ।
Weiterlesen »
Parliament Session 2024 Updates: 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸ਼ੁਰੂ, PM ਨਰਿੰਦਰ ਮੋਦੀ ਸਮੇਤ ਇਹਨਾਂ ਕੇਂਦਰੀ ਮੰਤਰੀਆਂ ਨੇ ਚੁੱਕੀ ਸਹੁੰ, ਦੋਖੋ ਫੋਟੋਆਂParliament Session 2024 Updates: ਇਸ ਸੈਸ਼ਨ ਚ ਸਾਰੇ ਸੰਸਦ ਮੈਂਬਰਾਂ ਜਿਨ੍ਹਾਂ ਚੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕਈ ਸੰਸਦ ਮੈਂਬਰਾਂ ਨੇ ਸਹੁੰ ਚੁੱਕੀ ਹੈ।
Weiterlesen »
Kiratpur Sahib Accident: ਕੀਰਤਪੁਰ ਸਾਹਿਬ- ਮਨਾਲੀ ਮੁੱਖ ਮਾਰਗ ਤੇ ਵਾਪਰਿਆ ਵੱਡਾ ਹਾਦਸਾ, ਇੱਕ ਟਰੱਕ ਨੇ ਖੜੀਆਂ 5 ਗੱਡੀਆਂ ਨੂੰ ਦਰੜਿਆKiratpur Sahib Accident: ਭਿਆਨਕ ਹਾਦਸੇ ਚ ਇੱਕ ਵਿਅਕਤੀ ਦੀ ਮੌਕੇ ਤੇ ਗਈ ਜਾਨ, ਹਾਦਸਾ ਇੰਨਾ ਭਿਆਨਕ ਕਿ ਮਰਨ ਵਾਲੇ ਦੇ ਸਰੀਰ ਦੇ ਹੋਏ ਦੋ ਟੁਕੜੇ
Weiterlesen »
Ludhiana News: ਲੁਧਿਆਣਾ ‘ਚ ਬਾਈਕਰ ਗੈਂਗ ਦੀ ਗੁੰਡਾਗਰਦੀ, AAP ਆਗੂ ਦੀ ਗੱਡੀ ਦੀ ਕੀਤੀ ਭੰਨਤੋੜLudhiana News: ਜੇਲ੍ਹ ਚੋਂ ਰਿਹਾਅ ਹੋਣ ਤੋਂ ਬਾਅਦ ਤੋਂ ਹੀ ਦੋਵਾਂ ਧਿਰਾਂ ਵਿਚਾਲੇ ਪੁਰਾਣੀ ਦੁਸ਼ਮਣੀ ਚੱਲ ਰਹੀ ਹੈ। ਉਹ ਸੋਸ਼ਲ ਮੀਡੀਆ ਜਾਂ ਫ਼ੋਨ ਤੇ ਇੱਕ ਦੂਜੇ ਨੂੰ ਧਮਕੀਆਂ ਵੀ ਦਿੰਦੇ ਰਹਿੰਦੇ ਹਨ। ਇਸ ਕਾਰਨ ਦਿਨ ਵੇਲੇ ਇੱਕ ਧਿਰ ਨੇ ਦੂਜੇ ਪੱਖ ਦੇ ਕੁਝ ਨੌਜਵਾਨਾਂ ’ਤੇ ਵੀ ਹਮਲਾ ਕਰ ਦਿੱਤਾ।
Weiterlesen »
Punjab Electricity Demand: ਪੰਜਾਬ ਚ ਬਿਜਲੀ ਦੀ ਮੰਗ ਦਾ ਟੁੱਟਿਆ ਰਿਕਾਰਡ, 15963 ਮੈਗਾਵਾਟ ਦੀ ਖਪਤPunjab Electricity Demand: ਜੂਨ ਮਹੀਨੇ ਵਿੱਚ ਬਿਜਲੀ ਦੀ ਖਪਤ ਵਿੱਚ ਭਾਰੀ ਵਾਧਾ ਹੋਇਆ ਹੈ। 43 ਫੀਸਦੀ ਦਾ ਸਿੱਧਾ ਵਾਧਾ ਹੋਇਆ ਹੈ। ਪਹਿਲੀ ਜੂਨ ਨੂੰ ਬਿਜਲੀ ਦੀ ਮੰਗ 12433 ਮੈਗਾਵਾਟ ਸੀ ਜੋ ਪਿਛਲੇ ਸਾਲ ਜੂਨ ਵਿੱਚ 6219 ਮੈਗਾਵਾਟ ਸੀ।
Weiterlesen »