Sippy Sharma News: ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਵੱਲੋਂ ਸੰਗਰੂਰ ਲੋਕ ਸਭਾ ਸੀਟ ਚੋਣ ਲੜਨ ਦਾ ਐਲਾਨ

Sippy Sharma Nachrichten

Sippy Sharma News: ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਵੱਲੋਂ ਸੰਗਰੂਰ ਲੋਕ ਸਭਾ ਸੀਟ ਚੋਣ ਲੜਨ ਦਾ ਐਲਾਨ
Arvind KejriwalSangrur Lok Sabha SeatLok Sabha Elections
  • 📰 Zee News
  • ⏱ Reading Time:
  • 26 sec. here
  • 20 min. at publisher
  • 📊 Quality Score:
  • News: 77%
  • Publisher: 63%

Sippy Sharma News: ਇਸ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਚੋਣਾਂ ਤੋਂ ਪਹਿਲਾ ਆਪਣੀ ਮੂੰਹ ਬੋਲੀ ਭੈਣ ਬਣਾ ਕੇ ਟੈਂਕੀ ਤੋਂ ਥੱਲੇ ਉਤਾਰਿਆ ਸੀ।

Sippy Sharma News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੰਪੀ ਸ਼ਰਮਾ ਸੰਗਰੂਰ ਤੋਂ ਲੋਕ ਸਭਾ ਚੋਣ ਆਜ਼ਾਦ ਚੋਣ ਲੜਨ ਦਾ ਐਲਾਨ ਕੀਤਾ ਹੈ।Janhvi Kapoor Wedding Rumour: बॉयफ्रेंड संग शादी की अफवाह पर जाह्नवी कपूर का जवाब- 'Kuch Bhi' ...

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੰਪੀ ਸ਼ਰਮਾ ਸੰਗਰੂਰ ਤੋਂ ਲੋਕ ਸਭਾ ਚੋਣ ਆਜ਼ਾਦ ਚੋਣ ਲੜਨ ਦਾ ਐਲਾਨ ਕੀਤਾ ਹੈ। ਕਾਬਿਲੇਗੌਰ ਹੈ ਕਿ 646 ਪੀਟੀਆਈ ਯੂਨੀਅਨ ਦੇ ਮੈਂਬਰ ਸਿੱਪੀ ਸ਼ਰਮਾ ਮੋਹਾਲੀ ਏਅਰਪੋਰਟ ਰੋਡ ਉਪਰ ਸਥਿਤ ਪਾਣੀ ਦੀ ਟੈਂਕੀ ਉਪਰ ਚੜ੍ਹੀ ਰਹੀ ਸੀ ਅਤੇ ਟੈਂਕੀ ਉਪਰ ਹੀ ਉਸ ਨੇ ਆਪਣਾ ਕਰਵਾ ਚੌਥ ਅਤੇ ਦੀਵਾਲੀ ਮਨਾਈ ਸੀ। ਇਸ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਚੋਣਾਂ ਤੋਂ ਪਹਿਲਾ ਆਪਣੀ ਮੂੰਹ ਬੋਲੀ ਭੈਣ ਬਣਾ ਕੇ ਟੈਂਕੀ ਤੋਂ ਥੱਲੇ ਉਤਾਰਿਆ ਸੀ। ਹੁਣ ਉਸੇ ਸਿੱਪੀ ਸ਼ਰਮਾ ਵੱਲੋਂ ਸੰਗਰੂਰ ਲੋਕ ਸਭਾ ਖੇਤਰ ਤੋਂ ਆਜ਼ਾਦ ਉਮੀਦਵਾਰ ਦੇ ਤੌਰ ਉਤੇ ਵੀ ਚੋਣ ਲੜਨ ਦਾ ਐਲਾਨ ਕੀਤਾ ਹੈ।

Wir haben diese Nachrichten zusammengefasst, damit Sie sie schnell lesen können. Wenn Sie sich für die Nachrichten interessieren, können Sie den vollständigen Text hier lesen. Weiterlesen:

Zee News /  🏆 7. in İN

Arvind Kejriwal Sangrur Lok Sabha Seat Lok Sabha Elections Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

Deutschland Neuesten Nachrichten, Deutschland Schlagzeilen

Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.

Lok Sabha Election 2024 Phase 1: ਚੋਣਾਂ ਦੇ ਪਹਿਲੇ ਪੜਾਅ ਦੀਆਂ ਖਾਸ ਗੱਲਾਂ- 16.63 ਕਰੋੜ ਵੋਟਰ, ਸ਼ਾਮ 6 ਵਜੇ ਤੱਕ ਵੋਟਿੰਗLok Sabha Election 2024 Phase 1: ਚੋਣਾਂ ਦੇ ਪਹਿਲੇ ਪੜਾਅ ਦੀਆਂ ਖਾਸ ਗੱਲਾਂ- 16.63 ਕਰੋੜ ਵੋਟਰ, ਸ਼ਾਮ 6 ਵਜੇ ਤੱਕ ਵੋਟਿੰਗLok Sabha Election 2024 Phase 1: ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਵਿੱਚ, 16.63 ਕਰੋੜ ਤੋਂ ਵੱਧ ਵੋਟਰ ਚੋਣ ਲੜ ਰਹੇ 1625 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ।
Weiterlesen »

Akali Dal candidates List: ਅਕਾਲੀ ਦਲ ਵੱਲੋਂ ਲੋਕ ਸਭਾ ਚੋਣ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, ਜਾਣੋ ਹਰਸਿਮਰਤ ਬਾਦਲ ਨੂੰ ਕਿਥੋਂ ਮਿਲੀ ਟਿਕਟAkali Dal candidates List: ਅਕਾਲੀ ਦਲ ਵੱਲੋਂ ਲੋਕ ਸਭਾ ਚੋਣ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, ਜਾਣੋ ਹਰਸਿਮਰਤ ਬਾਦਲ ਨੂੰ ਕਿਥੋਂ ਮਿਲੀ ਟਿਕਟAkali Dal candidates List: ਅਕਾਲੀ ਦਲ ਵੱਲੋਂ ਲੋਕ ਸਭਾ ਚੋਣ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, ਜਾਣੋ ਹਰਸਿਮਰਤ ਬਾਦਲ ਨੂੰ ਕਿਥੋਂ ਮਿਲੀ ਟਿਕਟ
Weiterlesen »

Lok Sabha Election 2024 Live: ਸਵੇਰੇ 9 ਵਜੇ ਤੱਕ ਬੰਗਾਲ ਚ ਸਭ ਤੋਂ ਵੱਧ 15 ਫੀਸਦੀ ਵੋਟਿੰਗ; MP ਵਿੱਚ 14% ਅਤੇ ਯੂਪੀ ਚ 12% ਵੋਟਿੰਗ ਹੋਈLok Sabha Election 2024 Live: ਸਵੇਰੇ 9 ਵਜੇ ਤੱਕ ਬੰਗਾਲ ਚ ਸਭ ਤੋਂ ਵੱਧ 15 ਫੀਸਦੀ ਵੋਟਿੰਗ; MP ਵਿੱਚ 14% ਅਤੇ ਯੂਪੀ ਚ 12% ਵੋਟਿੰਗ ਹੋਈLok Sabha Chunav 2024 Live Updates: ਪਹਿਲੇ ਗੇੜ ਚ 21 ਸੂਬਿਆਂ ਦੀਆਂ 102 ਲੋਕ ਸਭਾ ਸੀਟਾਂ ਤੇ ਵੋਟਿੰਗ ਅੱਜ; ਚੋਣ ਕਮਿਸ਼ਨ ਵੱਲੋਂ ਪੁਖ਼ਤਾ ਪ੍ਰਬੰਧ
Weiterlesen »

Sukhdev Singh Dhindsa: ਸੰਗਰੂਰ ਲੋਕ ਸਭਾ ਸੀਟ ਕਾਰਨ ਬਾਦਲ ਤੇ ਢੀਂਡਸਾ ਪਰਿਵਾਰ ਹੋ ਸਕਦੇ ਹਨ ਆਹਮੋ-ਸਾਹਮਣੇSukhdev Singh Dhindsa: ਸੰਗਰੂਰ ਲੋਕ ਸਭਾ ਸੀਟ ਕਾਰਨ ਬਾਦਲ ਤੇ ਢੀਂਡਸਾ ਪਰਿਵਾਰ ਹੋ ਸਕਦੇ ਹਨ ਆਹਮੋ-ਸਾਹਮਣੇSukhdev Singh Dhindsa: ਸੁਖਦੇਵ ਢੀਂਡਸਾ ਨੇ ਕਿਹਾ ਕਿ ਜੇਕਰ ਹੁਣ ਸੁਖਬੀਰ ਬਾਦਲ ਸੰਗਰੂਰ ਲੋਕ ਸਭਾ ਸੀਟ ਉਨ੍ਹਾਂ ਦੇ ਵੀ ਦੇਣ ਉਹ ਫਿਰ ਵੀ ਨਹੀਂ ਲੜਾਂਗੇ।
Weiterlesen »

BJP Manifesto: ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ, ਜਾਣੋ ਸੰਕਲਪ ਪੱਤਰ 2024 ਚ ਕੀ-ਕੀ ਹੈ ਖਾਸ, PM ਮੋਦੀ ਬੋਲੇ-ਮੁਫਤ ਰਾਸ਼ਨ ਯੋਜਨਾ ਅਗਲੇ ਪੰਜ ਸਾਲਾਂ ਤੱਕ ਜਾਰੀBJP Manifesto: ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ, ਜਾਣੋ ਸੰਕਲਪ ਪੱਤਰ 2024 ਚ ਕੀ-ਕੀ ਹੈ ਖਾਸ, PM ਮੋਦੀ ਬੋਲੇ-ਮੁਫਤ ਰਾਸ਼ਨ ਯੋਜਨਾ ਅਗਲੇ ਪੰਜ ਸਾਲਾਂ ਤੱਕ ਜਾਰੀBJP Manifesto: ਭਾਜਪਾ 14 ਅਪ੍ਰੈਲ ਨੂੰ ਲੋਕ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਸਕਦੀ ਹੈ। ਪਾਰਟੀ ਨੇ ਇਸ ਦਾ ਨਾਂ ਸੰਕਲਪ ਪੱਤਰ ਰੱਖਿਆ ਹੈ।
Weiterlesen »

Punjab Loksabha Seat: ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨਿਆPunjab Loksabha Seat: ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨਿਆPunjab Loksabha Seat: ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ।
Weiterlesen »



Render Time: 2025-02-27 10:12:19